ਪੰਚਾਇਤ ਚੋਣਾਂ : ਚੋਣ ਜਾਬਤੇ ਦੀ ਸਖ਼ਤੀ ਨਾਲ ਕੀਤੀ ਜਾਵੇ ਪਾਲਣਾ ਤੇ ਕੋਈ ਅਧਿਕਾਰੀ ਅਣਗਹਿਲੀ ਨਾ ਵਰਤੇ : ਭੁਪਿੰਦਰ ਸਿੰਘ
ਚੰਡੀਗੜ੍ਹ/ਮਾਲੇਰਕੋਟਲਾ, 11 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਲਈ ਤਾਇਨਾਤ ਕੀਤੇ ਚੋਣ ਆਬਜ਼ਰਵਰ ਸੀਨੀਅਰ ਆਈ.ਏ.ਐਸ. ਅਧਿਕਾਰੀ ਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰ ਭੁਪਿੰਦਰ ਸਿੰਘ ਨੇ ਅੱਜ ਗ੍ਰਾਮ ਪੰਚਾਇਤ ਚੋਣਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ […]
Continue Reading