KAP ਸਿਨਹਾ ਨੇ ਪੰਜਾਬ ਦੇ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ: 10 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਕਾਡਰ ਦੇ 1992 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਕੇ.ਏ.ਪੀ. ਸਿਨਹਾ ਨੇ ਅੱਜ ਸੂਬੇ ਦੇ 43ਵੇਂ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲ ਲਿਆ। ਉਨ੍ਹਾਂ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੀਨੀਅਰ ਸਿਵਲ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਚਾਰਜ ਸੰਭਾਲਿਆ। ਸ੍ਰੀ ਸਿਨਹਾ ਕੋਲ ਮੁੱਖ ਸਕੱਤਰ ਦੇ ਮੌਜੂਦਾ ਅਹੁਦੇ ਦੇ ਨਾਲ ਪ੍ਰਮੁੱਖ ਸਕੱਤਰ ਪ੍ਰਸੋਨਲ, […]

Continue Reading

ਪੰਜਾਬ-ਹਰਿਆਣਾ ਹਾਈਕੋਰਟ ਵਲੋਂ ਕਈ ਹੋਰ ਜ਼ਿਲ੍ਹਿਆਂ ਦੇ ਪਿੰਡਾਂ ਦੀ ਪੰਚਾਇਤੀ ਚੋਣ ‘ਤੇ ਰੋਕ

ਚੰਡੀਗੜ੍ਹ, 10 ਅਕਤੂਬਰ, ਦੇਸ਼ ਕਲਿਕ ਬਿਊਰੋ : ਪੰਜਾਬ ਵਿੱਚ ਪੰਚਾਇਤੀ ਚੋਣਾਂ ਨਾਲ ਸਬੰਧਤ ਕੇਸਾਂ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਈ।ਹਾਈਕੋਰਟ ਵਲੋਂ ਤਰਨਤਾਰਨ, ਮੋਗਾ, ਪਟਿਆਲ਼ਾ ਆਦਿ ਜ਼ਿਲਿਆਂ ਦੇ ਕਈ ਪਿੰਡਾਂ ‘ਚ ਪੰਚਾਇਤੀ ਚੋਣਾਂ ‘ਤੇ ਰੋਕ ਲਾ ਦਿੱਤੀ ਗਈ।ਜਿਕਰਯੋਗ ਹੈ ਕਿ ਬੀਤੇ ਕੱਲ੍ਹ ਪੰਜਾਬ ‘ਚ ਪੰਚਾਇਤੀ ਚੋਣਾਂ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ […]

Continue Reading

ਪੰਜਾਬ ਪੁਲਿਸ ਵੱਲੋਂ 8 ਪਿਸਤੌਲ, 17 ਕਾਰਤੂਸ ਅਤੇ ਚਾਰ ਮੈਗਜ਼ੀਨਾਂ ਸਮੇਤ 3 ਤਸਕਰ ਗ੍ਰਿਫ਼ਤਾਰ

ਪੰਜਾਬ ਪੁਲਿਸ ਵੱਲੋਂ 8 ਪਿਸਤੌਲ, 17 ਕਾਰਤੂਸ ਅਤੇ ਚਾਰ ਮੈਗਜ਼ੀਨਾਂ ਸਮੇਤ 3 ਤਸਕਰ ਗ੍ਰਿਫ਼ਤਾਰਚੰਡੀਗੜ੍ਹ, 10 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ ਹਥਿਆਰਾਂ ਦੇ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਅੰਮ੍ਰਿਤਸਰ ਤੋਂ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 8 ਪਿਸਤੌਲ, 17 ਕਾਰਤੂਸ ਅਤੇ ਚਾਰ ਮੈਗਜ਼ੀਨ […]

Continue Reading

ਪੰਜਾਬ ਦੇ ਇੱਕ ਗੈਸਟ ਹਾਊਸ ਵਿੱਚ ਲੱਗੀ ਭਿਆਨਕ ਅੱਗ, ਪ੍ਰੇਮੀ ਜੋੜੇ ਦੀ ਮੌਤ

ਲੁਧਿਆਣਾ, 10 ਅਕਤੂਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਬੱਸ ਸਟੈਂਡ ਨੇੜੇ ਸਥਿਤ ਇੱਕ ਗੈਸਟ ਹਾਊਸ ਵਿੱਚ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਗੈਸਟ ਹਾਊਸ ਵਿੱਚ ਕਾਫੀ ਧੂੰਆਂ ਇਕੱਠਾ ਹੋ ਗਿਆ। ਗੈਸਟ ਹਾਊਸ ਦੇ ਕਮਰੇ ਵਿੱਚ ਸੌਂ ਰਹੇ ਪ੍ਰੇਮੀ ਜੋੜੇ ਦੀ ਦਮ ਘੁੱਟਣ ਨਾਲ ਮੌਤ ਹੋ ਗਈ। ਸਵੇਰੇ ਜਦੋਂ ਗੈਸਟ ਹਾਊਸ ਵਿੱਚੋਂ ਧੂੰਆਂ […]

Continue Reading

ਅਮਰੀਕਾ ਨਾਲ ਟਕਰਾਇਆ ਖਤਰਨਾਕ ਤੂਫਾਨ ਮਿਲਟਨ, 24 ਘੰਟਿਆਂ ਵਿੱਚ 16 ਇੰਚ ਮੀਂਹ ਪਿਆ

193 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲ ਰਹੀਆਂ ਹਵਾਵਾਂਵਾਸਿੰਗਟਨ, 10 ਅਕਤੂਬਰ, ਦੇਸ਼ ਕਲਿਕ ਬਿਊਰੋ :ਤੂਫਾਨ ਮਿਲਟਨ ਵੀਰਵਾਰ ਸਵੇਰੇ ਅਮਰੀਕੀ ਸੂਬੇ ਫਲੋਰੀਡਾ ਦੇ ‘ਸੀਏਸਟਾ ਕੀ’ ਸ਼ਹਿਰ ਦੇ ਤੱਟ ਨਾਲ ਟਕਰਾ ਗਿਆ। ਇਸ ਕਾਰਨ ਫਲੋਰੀਡਾ ਦੇ ਸੇਂਟ ਪੀਟਰਸਬਰਗ ਵਿੱਚ 24 ਘੰਟਿਆਂ ਵਿੱਚ 16 ਇੰਚ ਮੀਂਹ ਪਿਆ ਹੈ। ਇਸ ਖੇਤਰ ਵਿੱਚ ਇਹ ਹੁਣ ਤੱਕ ਦੀ ਸਭ ਤੋਂ […]

Continue Reading

ਬੰਬ ਹੋਣ ਦੀ ਸੂਚਨਾ ਮਿਲਣ ‘ਤੇ ਰੇਲਗੱਡੀ ਨੂੰ ਤਿੰਨ ਘੰਟੇ ਤੋਂ ਵੱਧ ਸਮੇਂ ਲਈ ਸਟੇਸ਼ਨ ਉੱਤੇ ਰੋਕਿਆ

ਲਖਨਊ, 10 ਅਕਤੂਬਰ, ਦੇਸ਼ ਕਲਿਕ ਬਿਊਰੋ : ਬੰਬ ਦੀ ਅਫ਼ਵਾਹ ਕਾਰਨ ਪੁਰੀ-ਨਵੀਂ ਦਿੱਲੀ ਪੁਰਸ਼ੋਤਮ ਐਕਸਪ੍ਰੈਸ ਨੂੰ ਉੱਤਰ ਪ੍ਰਦੇਸ਼ ਦੇ ਟੁੰਡਲਾ ਰੇਲਵੇ ਸਟੇਸ਼ਨ ‘ਤੇ ਅੱਜ ਵੀਰਵਾਰ ਸਵੇਰੇ ਤਿੰਨ ਘੰਟੇ ਤੋਂ ਵੱਧ ਸਮੇਂ ਲਈ ਰੋਕਿਆ ਗਿਆ। ਦਰਅਸਲ, ਰੇਲਵੇ ਅਧਿਕਾਰੀਆਂ ਨੂੰ ਕੁਝ ਸ਼ੱਕੀ ਅੱਤਵਾਦੀਆਂ ਦੇ ਵਿਸਫੋਟਕ ਨਾਲ ਯਾਤਰਾ ਕਰਨ ਬਾਰੇ ਸੁਚੇਤ ਕੀਤਾ ਗਿਆ ਸੀ। ਇਹ ਵੀ ਪੜ੍ਹੋ: ਸੜਕ […]

Continue Reading

ਚੋਣ ਡਿਊਟੀਆਂ ਦੌਰਾਨ ਅਧਿਆਪਕਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਸਹਾਇਕ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਗੰਭੀਰ ਬਿਮਾਰੀਆ ਤੋਂ ਪੀੜਤ , ਛੋਟੇ ਬੱਚਿਆਂ ਦੀਆਂ ਮਾਵਾਂ ਹੋ ਰਹੀਆਂ ਪ੍ਰੇਸ਼ਾਨ ਮੋਰਿੰਡਾ 10 ਅਕਤੂਬਰ ( ਭਟੋਆ  ) ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਜਿਲ੍ਹਾ ਇਕਾਈ ਰੂਪਨਗਰ ਵਲੋ ਈਟੀਟੀ 6635 ਦੇ ਸਹਿਯੋਗ ਨਾਲ ਚੋਣ ਡਿਊਟੀਆਂ ਵਿੱਚ ਅਧਿਆਪਕਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਅਰਵਿੰਦਰਪਾਲ ਸਿੰਘ ਸੋਮਲ ਸਹਾਇਤਾ ਕਮਿਸ਼ਨਰ ਰੂਪਨਗਰ ਨੂੰ ਜਿਲ੍ਹਾ ਪ੍ਰਧਾਨ ਗਿਆਨ ਚੰਦ, ਜਿਲ੍ਹਾ ਆਗੂ ਮਨਿੰਦਰ ਸਿੰਘ […]

Continue Reading

ਮੁੱਖ ਮੰਤਰੀ ਨੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਰਤਨ ਟਾਟਾ ਦੇ ਤੁਰ ਜਾਣ ਨਾਲ ਇਕ ਯੁੱਗ ਦਾ ਅੰਤ ਹੋਇਆ ਚੰਡੀਗੜ੍ਹ, 10 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉੱਘੇ ਉਦਯੋਗਪਤੀ ਰਤਨ ਟਾਟਾ (86) ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਨੇ ਬੁੱਧਵਾਰ ਦੇਰ ਸ਼ਾਮ ਮੁੰਬਈ ਵਿਖੇ ਆਖਰੀ ਸਾਹ ਲਿਆ। ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ […]

Continue Reading

ਸੜਕ ਪਾਰ ਕਰ ਰਹੀਆਂ ਦੋ ਔਰਤਾਂ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਇਕ ਦੀ ਮੌਤ ਦੂਜੀ ਗੰਭੀਰ

ਲੁਧਿਆਣਾ, 10 ਅਕਤੂਬਰ, ਦੇਸ਼ ਕਲਿਕ ਬਿਊਰੋ :ਬੀਤੀ ਰਾਤ ਲੁਧਿਆਣਾ ਵਿੱਚ ਸੜਕ ਪਾਰ ਕਰ ਰਹੀਆਂ ਦੋ ਔਰਤਾਂ ਨੂੰ ਅਣਪਛਾਤੇ ਵਾਹਨ ਚਾਲਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਇਕ ਔਰਤ ਦੀ ਮੌਤ ਹੋ ਗਈ ਜਦਕਿ ਦੂਜੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਡਾਕਟਰਾਂ ਨੇ ਜ਼ਖਮੀ ਔਰਤ ਨੂੰ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ। ਪੁਲਿਸ ਵੱਲੋਂ ਅਣਪਛਾਤੇ ਡਰਾਈਵਰ […]

Continue Reading

ਪੰਜਾਬ ‘ਚ ਰਾਤਾਂ ਹੋਣ ਲੱਗੀਆਂ ਠੰਢੀਆਂ, ਮੌਸਮ ਵਿਭਾਗ ਨੇ ਦਿੱਤਾ ਅਗਲੇ ਪੰਜ ਦਿਨਾਂ ਦਾ ਅਪਡੇਟ

ਚੰਡੀਗੜ੍ਹ, 10 ਅਕਤੂਬਰ, ਦੇਸ਼ ਕਲਿਕ ਬਿਊਰੋ :ਅਗਲੇ 5 ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਸਾਫ਼ ਰਹੇਗਾ। ਅਜਿਹੇ ‘ਚ ਦਿਨ ਦਾ ਤਾਪਮਾਨ ਵਧੇਗਾ। 24 ਘੰਟਿਆਂ ‘ਚ ਤਾਪਮਾਨ ‘ਚ 0.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹੁਣ ਤਾਪਮਾਨ ਆਮ ਦੇ ਬਰਾਬਰ ਪਹੁੰਚ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ […]

Continue Reading