ਕਿਸਾਨਾਂ ਖ਼ਿਲਾਫ਼ ਦਰਜ 25 FIR ਰੱਦ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਖੇਤੀਬਾੜੀ ਨੀਤੀ ਨੂੰ ਛੇਤੀ ਦਿੱਤਾ ਜਾਵੇਗਾ ਅੰਤਿਮ ਰੂਪ: ਖੇਤੀਬਾੜੀ ਮੰਤਰੀ* ਬੀ.ਕੇ.ਯੂ. (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਆਗੂਆਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ, 9 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਕਿਸਾਨਾਂ ਵਿਰੁੱਧ ਦਰਜ 25 ਐਫ.ਆਈ.ਆਰਜ਼. ਰੱਦ ਕਰ ਦਿੱਤੀਆਂ […]

Continue Reading

ਪੰਜਾਬ ਸਰਕਾਰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਨੂੰ ਹੋਰ ਮਜ਼ਬੂਤ ਕਰੇਗੀ: ਮਹਿੰਦਰ ਭਗਤ

 ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਨੇ ਸੈਨਿਕ ਸਦਨ ਮੋਹਾਲੀ ਦਾ ਦੌਰਾ ਕੀਤਾ ਜੰਗੀ ਵਿਧਵਾਵਾਂ ਨੂੰ ਪਰਿਵਾਰਕ ਪੈਨਸ਼ਨ ਦੀ ਮਨਜ਼ੂਰੀ ਤੱਕ ਮਾਣਭੱਤੇ ਦੀ ਇਕਮੁਸ਼ਤ ਰਕਮ ਦੇਣੀ ਵਿਚਾਰ ਅਧੀਨ ਐਸ.ਏ.ਐਸ.ਨਗਰ/ਚੰਡੀਗੜ੍ਹ, 9 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀਆਂ ਅਤੇ ਬਾਗਬਾਨੀ ਵਿਭਾਗਾਂ ਦੇ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸਾਬਕਾ ਸੈਨਿਕਾਂ ਦੀ […]

Continue Reading

ਦਿੱਲੀ ਮੁੱਖ ਮੰਤਰੀ ਦੀ ਰਿਹਾਇਸ਼ ਸੀਲ, ਆਤਿਸ਼ੀ ਦਾ ਸਾਮਾਨ ਬਾਹਰ ਸੁੱਟਿਆ, CMO ਦਾ ਦਾਅਵਾ

ਨਵੀਂ ਦਿੱਲੀ, 9 ਅਕਤੂਬਰ, ਦੇਸ਼ ਕਲਿੱਕ ਬਿਓਰੋ : ਦਿੱਲੀ ਦੇ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਲੈ ਕੇ ਵੱਡੀ ਖਬਰ ਆ ਰਹੀ ਹੈ ਕਿ ਦਿੱਲੀ ਦੀ ਮੁੱਖ ਮੰਤਰੀ ਦਾ ਰਿਹਾਇਸ਼ ਸ਼ੀਲ ਕਰ ਦਿੱਤੀ ਗਈ ਹੈ। ਆਈਆਂ ਖ਼ਬਰਾਂ ਮੁਤਾਬਕ ਪੀਡਬਲਿਊਡੀ ਅਧਿਕਾਰੀਆਂ ਦੀ ਇਕ ਟੀਮ ਦਿੱਲੀ ਦੇ ਮੁੱਖ ਮੰਤਰੀ ਰਿਹਾਇਸ਼ (6 ਫਲੈਗ ਸਟਾਫ ਰੋਡ, ਸਿਵਿਲ ਲਾਈਨਜ਼) ਪਹੁੰਚੀ।ਦਿੱਲੀ ਮੁੱਖ […]

Continue Reading

CM ਮਾਨ ਦੇ OSD ਨੇ ਬਿਕਰਮ ਮਜੀਠੀਆ ਨੂੰ ਭੇਜਿਆ ਮਾਣਹਾਨੀ ਨੋਟਿਸ

ਚੰਡੀਗੜ੍ਹ, 9 ਅਕਤੂਬਰ, ਦੇਸ਼ ਕਲਿਕ ਬਿਊਰੋ :ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਮਜੀਠੀਆ ਨੇ ਕੁਝ ਦਿਨ ਪਹਿਲਾਂ ਓਐਸਡੀ ਰਾਜਬੀਰ ਸਿੰਘ ’ਤੇ ਕੁਝ ਦੋਸ਼ ਲਾਏ ਸਨ।ਰਾਜਬੀਰ ਸਿੰਘ ਦੇ ਵਕੀਲ ਨੇ ਮਜੀਠੀਆ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਹੈ। ਇਸ ਨੋਟਿਸ ‘ਚ 48 ਘੰਟਿਆਂ ਦੇ ਅੰਦਰ […]

Continue Reading

ਮਾਤਾ ਨੈਣਾ ਦੇਵੀ ਮੱਥਾ ਟੇਕ ਕੇ ਵਾਪਸ ਆ ਰਹੇ ਪੰਜਾਬੀ ਪਰਿਵਾਰ ਦੀ ਕਾਰ ਹਾਦਸਾਗ੍ਰਸਤ, ਮਾਂ ਦੀ ਮੌਤ ਭੈਣ-ਭਰਾ ਗੰਭੀਰ

ਖੰਨਾ, 9 ਅਕਤੂਬਰ, ਦੇਸ਼ ਕਲਿਕ ਬਿਊਰੋ :ਖੰਨਾ ਦੇ ਥਾਣਾ ਮਾਛੀਵਾੜਾ ਸਾਹਿਬ ਅਧੀਨ ਪੈਂਦੇ ਗੜ੍ਹੀ ਨਹਿਰ ਦੇ ਪੁਲ ਕੋਲ ਹਾਦਸਾ ਵਾਪਰ ਗਿਆ। ਕਾਰ ਅਤੇ ਕੈਂਟਰ ਦੀ ਟੱਕਰ ‘ਚ ਇਕ ਔਰਤ ਦੀ ਮੌਤ ਹੋ ਗਈ, ਜਦਕਿ ਕਾਰ ‘ਚ ਸਵਾਰ ਭੈਣ-ਭਰਾ ਗੰਭੀਰ ਜ਼ਖਮੀ ਹੋ ਗਏ।ਲੁਧਿਆਣਾ ਦਾ ਰਹਿਣ ਵਾਲਾ ਇਹ ਪਰਿਵਾਰ ਨੈਣਾ ਦੇਵੀ ਤੋਂ ਮੱਥਾ ਟੇਕ ਵਾਪਸ ਆ ਰਿਹਾ […]

Continue Reading

ਹਾਈਕੋਰਟ ਨੇ ਪੰਜਾਬ ’ਚ ਵੱਡੀ ਗਿਣਤੀ ਪੰਚਾਇਤਾਂ ਦੀਆਂ ਚੋਣਾਂ ਉਤੇ ਲਾਈ ਰੋਕ

ਚੰਡੀਗੜ੍ਹ, 9 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ‘ਚ ਪੰਚਾਇਤੀ ਚੋਣਾਂ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਲਿਆ ਹੈ। ਜਿਨ੍ਹਾਂ ਪਿੰਡਾਂ ਦੀਆਂ ਚੋਣ ਪਟੀਸ਼ਨਾਂ ਅਦਾਲਤ ਵਿੱਚ ਪਾਈਆਂ ਗਈਆਂ ਹਨ, ਉਨ੍ਹਾਂ ਵਿੱਚ ਅਦਾਲਤ ਨੇ ਚੋਣ ਪ੍ਰਕਿਰਿਆ 14 ਤਰੀਕ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ […]

Continue Reading

CM ਮਾਨ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਰੋਜ਼ਾਨਾ 7-8 ਮੰਡੀਆਂ ਦਾ ਨਿਰੀਖਣ ਕਰਨ ਦੇ ਹੁਕਮ

ਚੰਡੀਗੜ੍ਹ, 9 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਝੋਨੇ ਦੀ ਖਰੀਦ ਅਤੇ ਚੁਕਾਈ ਦੇ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਵਿਆਪਕ ਪੱਧਰ ‘ਤੇ ਮੰਡੀਆਂ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਡਿਪਟੀ ਕਮਿਸ਼ਨਰਾਂ ਨਾਲ ਵਰਚੁਅਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਾਉਣੀ ਮੰਡੀਕਰਨ ਸੀਜ਼ਨ 2024-25 […]

Continue Reading

ਦੀਵਾਨ ਟੋਡਰ ਮੱਲ ਹਵੇਲੀ ਨੂੰ ਵਿਰਾਸਤੀ ਦਿੱਖ ਦੇਣ ਲਈ ਸਾਰੀਆਂ ਧਿਰਾਂ ਦਾ ਸਹਿਯੋਗ ਜ਼ਰੂਰੀ: ਸੰਧਵਾਂ

ਕਿਹਾ, ਸਾਡਾ ਉਦੇਸ਼ ਪੰਥ ਦੀ ਮਹਾਨ ਵਿਰਾਸਤੀ ਇਮਾਰਤ ਨੂੰ ਸੰਭਾਲ ਕੇ ਕੌਮ ਨੂੰ ਸਮਰਪਿਤ ਕਰਨਾ ਚੰਡੀਗੜ੍ਹ, 9 ਅਕਤੂਬਰ: ਦੇਸ਼ ਕਲਿੱਕ ਬਿਓਰੋ ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਦੋ ਸਾਹਿਬਜ਼ਾਦਿਆਂ ਦੇ ਅੰਤਿਮ ਸਸਕਾਰ ਲਈ ਮੁਗਲਾਂ ਦੇ ਹੁਕਮ ਦੀ ਨਾ-ਫ਼ਰਮਾਨੀ ਕਰਨ ਦੀ ਹਿੰਮਤ ਕਰਨ ਵਾਲੇ ਦੀਵਾਨ ਟੋਡਰ ਮੱਲ ਦੀ ਸ਼ਾਨਾਮੱਤੀ ਵਿਰਾਸਤ ਹੈ। ਖਸਤਾ […]

Continue Reading

ਮੋਹਾਲੀ ਪ੍ਰੈਸ ਕਲੱਬ ਲਈ ਪੱਕੀ ਥਾਂ ਦੇਣ ਲਈ ਮੁੱਖ ਮੰਤਰੀ ਨਾਲ ਮੀਟਿੰਗ ਕਰਕੇ ਜਲਦ ਠੋਸ ਕਦਮ ਚੁੱਕੇ ਜਾਣਗੇ : ਗੁਰਮੀਤ ਸਿੰਘ ਖੁੱਡੀਆਂ

ਵਿਧਾਇਕ ਕੁਲਵੰਤ ਸਿੰਘ ਤੇ ਚੇਅਰਮੈਨ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਵੀ ਹੋਏ ਸਮਾਗਮ ਚ ਸ਼ਾਮਲ ਐਸ.ਏ.ਐਸ. ਨਗਰ, 9 ਅਕਤੂਬਰ : ਦੇਸ਼ ਕਲਿੱਕ ਬਿਓਰੋਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਫ਼ੂਡ ਪ੍ਰਾਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਮੋਹਾਲੀ ਪ੍ਰੈਸ ਕਲੱਬ ਦੀ ਕਾਰਜਕਾਰਨੀ ਦੀ 26ਵੀਂ ਵਰ੍ਹੇਗੰਢ ਅਤੇ ਤਾਜਪੋਸ਼ੀ ਸਮਾਗਮ ਵਿੱਚ […]

Continue Reading

ਸਿਵਲ ਸਕੱਤਰੇਤ ਵਿਖੇ ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ: 09 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਸਿਵਲ ਸਕੱਤਰੇਤ ਵਿਖੇ ਤਾਇਨਾਤ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading