ਮੰਕੀਪਾਕਸ ਬਿਮਾਰੀ ਤੋਂ ਬਚਾਅ ਸਬੰਧੀ ਬੈਨਰ ਕੀਤਾ ਜਾਰੀ

ਲੱਛਣ ਦਿੱਖਣ ਤੇ ਨੇੜੇ ਦੇ ਹਸਪਤਾਲ ਵਿੱਚ ਕਰੋ ਸੰਪਰਕ-ਸਿਵਲ ਸਰਜਨ ਫਰੀਦਕੋਟ 8 ਅਕਤੂਬਰ, ਦੇਸ਼ ਕਲਿੱਕ ਬਿਓਰੋ  ਸਿਹਤ ਵਿਭਾਗ ਫਰੀਦਕੋਟ ਵੱਲੋ ਜਿਲ੍ਹਾ ਵਾਸੀਆਂ ਨੂੰ ਮੰਕੀਪਾਕਸ ਬਿਮਾਰੀ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਸਿਵਲ ਸਰਜਨ ਡਾ: ਚੰਦਰ ਸ਼ੇਖਰ ਵੱਲੋ ਬੈਨਰ ਜਾਰੀ ਕੀਤਾ ਗਿਆ।  ਇਸ ਮੋਕੇ ਸਿਵਲ ਸਰਜਨ ਡਾ.ਚੰਦਰ ਸ਼ੇਖਰ ਨੇ ਜਾਣਕਾਰੀ ਦਿੰਦੇ ਹੋਏ […]

Continue Reading

ਗਾਇਕ ਐਮੀ ਵਿਰਕ ਦੇ ਪਿਤਾ ਸਰਬਸੰਮਤੀ ਨਾਲ ਸਰਪੰਚ ਚੁਣੇ

ਪਟਿਆਲਾ, 8 ਅਕਤੂਬਰ, ਦੇਸ਼ ਕਲਿਕ ਬਿਊਰੋ :ਗਾਇਕ ਐਮੀ ਵਿਰਕ ਦੇ ਪਿਤਾ ਪਟਿਆਲਾ ਦੇ ਨਾਭਾ ਸਥਿਤ ਲੋਹਾਰ ਮਾਜਰਾ ਬਲਾਕ ਦੇ ਸਰਪੰਚ ਚੁਣੇ ਗਏ ਹਨ। ਗਾਇਕ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੂੰ ਪਿੰਡ ਵਾਸੀਆਂ ਵੱਲੋਂ ਸਰਬਸੰਮਤੀ ਨਾਲ ਸਰਪੰਚ ਚੁਣ ਲਿਆ ਗਿਆ ਹੈ। ਦੱਸ ਦੇਈਏ ਕਿ ਨਾਭਾ ਬਲਾਕ ਦੇ ਪਿੰਡ ਲੋਹਾਰ ਮਾਜਰਾ ਦੇ ਜੰਮਪਲ ਐਮੀ ਵਿਰਕ ਦੇ […]

Continue Reading

ਕਾਂਗਰਸ ਨੇ ਚੋਣ ਕਮਿਸ਼ਨ ਨੂੰ ਦਿੱਤਾ ਮੰਗ ਪੱਤਰ, ਅੰਕੜੇ ਤੁਰੰਤ ਜਾਰੀ ਕਰਨ ਦੀ ਮੰਗ

ਨਵੀਂ ਦਿੱਲੀ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ : ਹਰਿਆਣਾ ਵਿਧਾਨ ਸਭਾ ਅਤੇ ਜੰਮੂ ਕਸ਼ਮੀਰ ਚੋਣਾਂ ਦੇ ਅੱਜ ਨਤੀਜੇ ਆ ਰਹੇ ਹਨ। ਹੁਣ ਤੱਕ ਹਰਿਆਣਾ ਵਿੱਚ ਭਾਜਪਾ ਅਤੇ ਜੰਮੂ ਕਸ਼ਮੀਰ ਵਿੱਚ ਐਨਸੀ ਗਠਜੋੜ ਸਰਕਾਰ ਬਣਾਉਂਦਾ ਦਿਖਾਈ ਦੇ ਰਿਹਾ ਹੈ। ਆ ਰਹੇ ਰੁਝਾਂਨਾ ਦੇ ਵਿਚਕਾਰ ਕਾਂਗਰਸ ਨੇ ਚੋਣ ਕਮਿਸ਼ਨ ਕੋਲ ਪਹੁੰਚ ਕੀਤੀ ਹੈ। ਕਾਂਗਰਸ ਨੇ ਚੋਣ ਕਮਿਸ਼ਨ […]

Continue Reading

ਪੰਜਾਬ ਹਲਕਾਏ ਕੁੱਤੇ ਨੇ 15 ਨੂੰ ਵੱਢਿਆ

ਗੁਰਦਾਸਪੁਰ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ : ਗੁਰਦਾਸਪੁਰ ਸ਼ਹਿਰ ਵਿੱਚ ਹਲਕਾਏ ਕੁੱਤੇ ਨੇ 15 ਤੋਂ ਵੱਧ ਲੋਕਾਂ ਨੂੰ ਵੱਢਣ ਦਾ ਮਾਮਲਾ ਸਾਹਮਣੇ ਆਇਆ ਹੈ। ਗੁਰਦਾਸਪੁਰ ਦੇ ਗੀਤਾ ਭਵਨ ਮੁਹੱਲਾ ਵਿੱਚ ਨਾਥ ਚਾਰਟ ਹਾਉਸ ਵਾਲੀ ਗਲੀ ਦੇ ਨੇੜੇ ਬੀਤੀ ਸ਼ਾਮ ਨੂੰ ਬਾਜ਼ਾਰ ਵਿੱਚ ਇਕ ਅਵਾਰਾ ਕੁੱਤਾ ਹਲਕਾ ਗਿਆ, ਜਿਸ ਨੇ ਲੋਕਾਂ ਨੂੰ ਵੱਢਣਾ ਸ਼ੁਰੂ ਕਰ ਦਿੱਤਾ। […]

Continue Reading

ਹੈਵੀ ਕਮਰਸ਼ੀਅਲ ਵਹੀਕਲਾਂ ਦੀ ਸਵੇਰੇ 7 ਤੋਂ ਰਾਤ 8 ਵਜੇ ਤੱਕ ਸ਼ਹਿਰ ਅੰਦਰ ਦਾਖ਼ਲ ਹੋਣ ’ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 8 ਅਕਤੂਬਰ : ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਧਾਰਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਬਠਿੰਡਾ ਸ਼ਹਿਰ ਅੰਦਰ ਟਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹੈਵੀ ਕਮਰਸ਼ੀਅਲ ਵਹੀਕਲਾਂ (ਟਰੱਕ, ਟਰਾਲੇ, ਤੇਲ ਵਾਲੀਆਂ ਗੱਡੀਆਂ ਆਦਿ) ਦੀ ਸਵੇਰੇ 7 ਤੋਂ ਰਾਤ 8 ਵਜੇ ਤੱਕ ਸ਼ਹਿਰ ਅੰਦਰ ਦਾਖ਼ਲ […]

Continue Reading

ਹਰਿਆਣਾ ਵਿਧਾਨ ਸਭਾ ਚੋਣ ਨਤੀਜੇ : ਰੁਝਾਨਾਂ ਮੁਤਾਬਕ ਭਾਜਪਾ ਦੀ ਬਣੇਗੀ ਸਰਕਾਰ

ਚੰਡੀਗੜ੍ਹ, 8 ਅਕਤੂਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਗਿਣਤੀ ਜਾਰੀ ਹੈ। ਸ਼ੁਰੂਆਤੀ ਰੁਝਾਨਾਂ ‘ਚ ਕਾਂਗਰਸ ਅੱਗੇ ਚੱਲ ਰਹੀ ਹੈ ਤੇ ਭਾਜਪਾ ਪਿੱਛੇ ਚੱਲ ਰਹੀ ਸੀ। ਇਸ ਤੋਂ ਬਾਅਦ ਰੁਝਾਨਾਂ ’ਚ ਆਏ ਵੱਡੇ ਫੇਰਬਦਲ ਵਿੱਚ ਭਾਜਪਾ ਕਾਂਗਰਸ ਨੂੰ ਪਿੱਛੇ ਛੱਡ ਗਏ। 12.20 ਵਜੇ ਤੱਕ ਆਏ ਰੁਝਾਨਾਂ ਮੁਤਬਕ ਭਾਜਪਾ 48 ਸੀਟਾਂ ਉਤੇ […]

Continue Reading

PGI ‘ਚ ਮਹਿਲਾ ਡਾਕਟਰ ਨਾਲ ਕੁੱਟਮਾਰ, ਐਮਰਜੈਂਸੀ ਸੇਵਾਵਾਂ ਠੱਪ, ਮਰੀਜ਼ ਦੀ ਮੌਤ

ਚੰਡੀਗੜ੍ਹ, 8 ਅਕਤੂਬਰ, ਦੇਸ਼ ਕਲਿਕ ਬਿਊਰੋ :ਪੀਜੀਆਈ ਚੰਡੀਗੜ੍ਹ ‘ਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਮਰੀਜ਼ ਦੇ ਨਾਲ ਆਏ ਪਰਿਵਾਰਕ ਮੈਂਬਰਾਂ ਨੇ ਮਹਿਲਾ ਡਾਕਟਰ ਦੀ ਕੁੱਟਮਾਰ ਕਰ ਦਿੱਤੀ। ਪੀਜੀਆਈ ਵਿੱਚ ਐਮਰਜੈਂਸੀ ਡਿਊਟੀ ਦੌਰਾਨ ਇੱਕ ਮਹਿਲਾ ਡਾਕਟਰ ਨਾਲ ਕੁੱਟਮਾਰ ਕੀਤੇ ਜਾਣ ਤੋਂ ਬਾਅਦ ਮਾਮਲਾ ਭਖ ਗਿਆ ਹੈ। ਇਸ ਘਟਨਾ ਤੋਂ ਬਾਅਦ ਐਮਰਜੈਂਸੀ ‘ਚ ਡਾਕਟਰਾਂ ਨੇ ਕੰਮ […]

Continue Reading

ਪੰਜਾਬ ਸਰਕਾਰ ਨੇ ਤਨਖਾਹ ਕਮਿਸ਼ਨ ਸਬੰਧੀ ਜਾਰੀ ਕੀਤਾ ਨਵਾਂ ਅਹਿਮ ਪੱਤਰ

ਚੰਡੀਗੜ੍ਹ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਛੇਵੇਂ ਤਨਖਾਹ ਕਮਿਸ਼ਨ, ਪੰਜਾਬ ਦੀਆਂ ਸਿਫਾਰਸ਼ਾਂ ਦੇ ਆਧਾਰ ਉਤੇ ਨੋਟੀਫਾਈ ਕੀਤੇ ਗਏ ਸੋਧੇ ਤਨਖਾਹ ਢਾਂਚੇ ਵਿਚੋਂ ਤੁਰੱਟੀਆਂ ਦੂਰ ਕਰਨ ਬਾਰੇ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਅੱਜ ਹੋਣ ਵਾਲੀ ਪੰਜਾਬ ਕੈਬਨਿਟ ਮੀਟਿੰਗ ਦੀ ਥਾਂ ਬਦਲੀ

ਚੰਡੀਗੜ੍ਹ, 8 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਸਰਕਾਰ ਵੱਲੋਂ ਅੱਜ ਕੈਬਨਿਟ ਮੀਟਿੰਗ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਮੰਤਰੀ ਮੰਡਲ ਵਿੱਚ ਪੰਜ ਮੰਤਰੀਆਂ ਦੇ ਫੇਰਬਦਲ ਤੋਂ ਬਾਅਦ ਇਹ ਪਹਿਲੀ ਕੈਬਨਿਟ ਮੀਟਿੰਗ ਹੋ ਰਹੀ ਹੈ। ਜਿਕਰਯੋਗ ਹੈ ਕਿ ਪਹਿਲਾਂ ਇਹ ਮੀਟਿੰਗ ਜਲੰਧਰ ਵਿੱਚ ਹੋਣੀ ਸੀ ਪਰ ਫਿਰ ਕੁਝ […]

Continue Reading

ਹਰਿਆਣਾ ਵਿਧਾਨ ਸਭਾ ਚੋਣ ਨਤੀਜੇ : ਰੁਝਾਨਾਂ ’ਚ ਭਾਜਪਾ ਕਾਂਗਰਸ ਤੋਂ ਅੱਗੇ ਨਿਕਲੀ

ਚੰਡੀਗੜ੍ਹ, 8 ਅਕਤੂਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਗਿਣਤੀ ਜਾਰੀ ਹੈ। ਸ਼ੁਰੂਆਤੀ ਰੁਝਾਨਾਂ ‘ਚ ਕਾਂਗਰਸ ਅੱਗੇ ਚੱਲ ਰਹੀ ਹੈ ਤੇ ਭਾਜਪਾ ਪਿੱਛੇ ਚੱਲ ਰਹੀ ਸੀ। 9.50 ਵਜੇ ਤੱਕ ਆਏ ਰੁਝਾਨਾਂ ਮੁਤਾਬਕ ਭਾਜਪਾ ਨੇ ਕਾਂਗਰਸ ਨੂੰ ਪਿੱਛੇ ਪਿਛਾੜ ਦਿੱਤਾ ਹੈ। ਹਰਿਆਣਾ ਵਿੱਚ ਭਾਜਪਾ 47 ਸੀਟਾਂ, ਕਾਂਗਰਸ 39 ਅਤੇ ਹੋਰ 3 ਸੀਟਾਂ […]

Continue Reading