ਮਾਪੇ ਅਤੇ ਅਧਿਆਪਕ ਆਪਸੀ ਸਹਿਯੋਗ ਨਾਲ ਨਸ਼ਿਆਂ ਦੀ ਰੋਕਥਾਮ ਨੂੰ ਪਾ ਸਕਦੇ ਹਨ ਠੱਲ੍ਹ : ਡਿਪਟੀ ਕਮਿਸ਼ਨਰ
-ਕਲੱਬਾਂ ਨੂੰ 8-8 ਹਜਾਰ ਰੁਪਏ ਦੇ ਵੰਡੇ ਚੈੱਕ -ਲਗਭਗ 2500 ਮੈਂਬਰਾਂ ਨੇ ਕੀਤੀ ਸ਼ਿਰਕਤ ਬਠਿੰਡਾ, 7 ਅਕਤੂਬਰ : ਮਾਪੇ ਅਤੇ ਅਧਿਆਪਕ ਆਪਸੀ ਸਹਿਯੋਗ ਨਾਲ ਨਸ਼ਿਆਂ ਦੀ ਰੋਕਥਾਮ ਨੂੰ ਠੱਲ੍ਹ ਪਾ ਸਕਦੇ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਐਸਐਸਡੀ ਗਰਲਜ ਕਾਲਜ ਵਿਖੇ ਨਸ਼ਿਆਂ ਤੇ ਏਡਜ ਦੀ ਰੋਕਥਾਮ ਤੋਂ ਮੁਕਤੀ ਪਾਉਣ […]
Continue Reading