ਦਾਣਾ ਮੰਡੀ ਵਿਚ ਨਮੀ ਨਾਲ ਸਬੰਧਤ ਮੁਸ਼ਕਲਾਂ ਤੋਂ ਬਚਣ ਲਈ ਝੋਨੇ ਦੀ ਫ਼ਸਲ ਦੀ ਕਟਾਈ ਪੂਰੀ ਤਰਾਂ ਪੱਕਣ ਤੇ ਹੀ ਕੀਤੀ ਜਾਵੇ -ਮੁੱਖ ਖੇਤੀਬਾੜੀ ਅਫ਼ਸਰ

ਕੰਬਾਇਨਾਂ ਸਵੇਰੇ 10:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੀ ਕਰ ਸਕਣਗੀਆਂ ਝੋਨੇ ਦੀ ਕਟਾਈ ਫਰੀਦਕੋਟ: 7 ਅਕਤੂਬਰ, ਦੇਸ਼ ਕਲਿੱਕ ਬਿਓਰੋ ਮੰਡੀਆਂ ਵਿਚ ਕਿਸਾਨਾਂ ਨੂੰ ਨਮੀ ਨਾਲ ਸਬੰਧਤ ਸਮੱਸਿਆਵਾਂ ਤੋਂ ਬਚਾਉਣ ਲਈ ਜਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵਲੋਂ  ਭਾਰਤੀ ਨਾਗਰਿਕ ਸੁਰੱਖਿਆ ਸੰਹਿਤ 2023 ਦੀ ਧਾਰਾ 163 ਤਹਿਤ ਕੰਬਾਇਨਾਂ ਹਾਰਵੈਸਟਰਾਂ ਨਾਲ ਝੋਨੇ ਦੀ ਕਟਾਈ  ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤਕ ਝੋਨੇ ਦੀ ਕਟਾਈ ਕਰਨ ਪਾਬੰਦੀ […]

Continue Reading

ਅਣਪਛਾਤੇ ਨੌਜਵਾਨਾਂ ਵੱਲੋਂ ਮੋਬਾਈਲ ਸ਼ੋਅਰੂਮ ‘ਤੇ ਗੋਲੀਬਾਰੀ, ਪੰਜਾਬ ਪੁਲਸ ਜਾਂਚ ‘ਚ ਜੁਟੀ

ਕਪੂਰਥਲਾ, 7 ਅਕਤੂਬਰ, ਦੇਸ਼ ਕਲਿਕ ਬਿਊਰੋ :ਕਪੂਰਥਲਾ ਦੇ ਬੱਸ ਸਟੈਂਡ ਰੋਡ ‘ਤੇ ਸਥਿਤ ਐਮਆਈਸੀ ਮੋਬਾਈਲ ਸ਼ੋਅਰੂਮ ‘ਤੇ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਇਸ ਘਟਨਾ ‘ਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ। ਹਾਲਾਂਕਿ ਸ਼ੋਅਰੂਮ ਦੇ ਸ਼ੀਸ਼ੇ ਟੁੱਟੇ ਹੋਏ ਹਨ। ਡੀਐਸਪੀ ਸਬ-ਡਵੀਜ਼ਨ ਅਤੇ ਹੋਰ ਪੁਲੀਸ ਟੀਮਾਂ ਮੌਕੇ ’ਤੇ […]

Continue Reading

ਵਿਰੋਧੀਆਂ ਵੱਲੋਂ ਪੰਚਾਇਤੀ ਚੋਣਾਂ ਵਿੱਚ ਕਾਗਜ਼ ਰੱਦ ਕਰਵਾਉਣ ਦੇ ਦੋਸ਼ ਬੇਬੁਨਿਆਦ

ਪਾਰਟੀਬਾਜ਼ੀ ਤੋਂ ਉੱਪਰ ਉਠ ਕੇ ਗ੍ਰਾਮ ਪੰਚਾਇਤਾਂ ਦੀ ਕੀਤੀ ਜਾਵੇ ਚੋਣ: ਨੀਨਾ ਮਿੱਤਲ ਰਾਜਪੁਰਾ, 7 ਅਕਤੂਬਰ (ਕੁਲਵੰਤ ਸਿੰਘ ਬੱਬੂ):  ਰਾਜਪੁਰਾ ਦੇ ਵਿੱਚ ਜਬਰੀ ਕਾਗਜ਼ ਰੱਦ ਕਰਵਾਉਣ ਦੇ ਇਲਜ਼ਾਮ ਲਾਉਂਦਿਆ ਆਮ ਆਦਮੀ ਪਾਰਟੀ ਦੀਆਂ ਵਿਰੋਧੀ ਪਾਰਟੀਆਂ ਵੱਲੋਂ ਗਗਨ ਚੌਂਕ ‘ਤੇ ਲਗਾਏ ਧਰਨੇ ਤੋਂ ਤੁਰੰਤ ਬਾਅਦ ਹਲਕਾ ਰਾਜਪੁਰਾ ਦੀ ਵਿਧਾਇਕਾ ਨੇ ਆਪਣੇ ਨਿਵਾਸ ਸਥਾਨ ‘ਤੇ ਸੱਦੀ ਪ੍ਰੈਸ […]

Continue Reading

ਜਲਾਲਾਬਾਦ:ਪੰਚਾਇਤ ਚੋਣਾਂ ਦੀ ਪ੍ਰਕ੍ਰਿਆ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਅਨੁਸਾਰ ਚੱਲ ਰਹੀ ਹੈ: SDM

-ਬਲਾਕ ਜਲਾਲਾਬਾਦ ਵਿਚ ਸਿਰਫ 82 ਨਾਮਜਦਗੀਆਂ ਹੀ ਰੱਦ ਹੋਈਆਂ ਹਨ ਤੇ ਉਹ ਵੀ ਫਾਰਮਾਂ ਵਿਚ ਕਮੀ ਹੋਣ ਕਾਰਨਜਲਾਲਾਬਾਦ, 7 ਅਕਤੂਬਰ, ਦੇਸ਼ ਕਲਿੱਕ ਬਿਓਰੋਜਲਾਲਾਬਾਦ ਦੇ ਈਆਰਓ ਕਮ ਐਸਡੀਐਮ ਸ੍ਰੀ ਕੰਵਰਜੀਤ ਸਿੰਘ ਮਾਨ ਪੀਸੀਐਸ ਨੇ ਆਖਿਆ ਹੈ ਕਿ ਜਲਾਲਾਬਾਦ ਉਪਮੰਡਲ ਵਿਚ ਪੰਚਾਇਤ ਚੋਣਾਂ ਦਾ ਕੰਮ ਚੋਣ ਕਮਿਸ਼ਨ ਦੀਆਂ   ਹਦਾਇਤਾਂ   ਤੇ ਸਰਕਾਰੀ ਨਿਯਮਾਂ ਅਨੁਸਾਰ ਹੋ ਰਿਹਾ ਹੈ। ਉਨ੍ਹਾਂ ਨੇ […]

Continue Reading

ਪੰਜਾਬ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਨਾਲ ਜੁੜੇ 7 ਗੈਂਗਸਟਰ ਹਥਿਆਰਾਂ ਸਮੇਤ ਗ੍ਰਿਫਤਾਰ

ਚੰਡੀਗੜ੍ਹ, 7 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਜੁੜੇ ਜੱਗਾ ਧੂਰਕੋਟ ਗੈਂਗ ਦੇ ਸੱਤ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਨੂੰ ਵਿਦੇਸ਼ੀ ਮੂਲ ਦੇ ਹੈਂਡਲਰ ਜੱਗਾ ਧੂਰਕੋਟ ਵੱਲੋਂ ਚਲਾਇਆ ਜਾ ਰਿਹਾ ਸੀ। ਮੁਲਜ਼ਮਾਂ ਕੋਲੋਂ 32 ਬੋਰ ਦੇ ਪੰਜ ਪਿਸਤੌਲ ਅਤੇ ਅੱਠ ਕਾਰਤੂਸ ਅਤੇ ਮੈਗਜ਼ੀਨ ਬਰਾਮਦ ਹੋਏ ਹਨ। ਪੰਜਾਬ […]

Continue Reading

CM ਮਾਨ ਨੇ ਅੱਜ ਦੁਪਹਿਰੇ ਸੱਦੀ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ

ਚੰਡੀਗੜ੍ਹ, 7 ਅਕਤੂਬਰ, ਦੇਸ਼ ਕਲਿਕ ਬਿਊਰੋ :ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ ਅੱਜ ਦੁਪਹਿਰੇ 12 ਵਜੇ ਬੁਲਾਈ ਗਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਝੋਨੇ ਦੀ ਖਰੀਦ ਦੇ ਮੁੱਦੇ ‘ਤੇ ਉਕਤ ਮੀਟਿੰਗ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ, ਜਿਸ ਵਿਚ ਸਾਰੇ ਸੀਨੀਅਰ ਅਧਿਕਾਰੀਆਂ ਨੂੰ ਹਾਜ਼ਰ ਹੋਣ ਲਈ ਕਿਹਾ ਗਿਆ ਹੈ। ਇਸ ਮੀਟਿੰਗ ਦੀ […]

Continue Reading

ਪਟਿਆਲ਼ਾ ‘ਚ ਯੂਨੀਵਰਸਿਟੀ ਵਿਦਿਆਰਥੀਆਂ ਨੇ ਭੁੱਖ ਹੜਤਾਲ ਕੀਤੀ ਸ਼ੁਰੂ

ਪਟਿਆਲ਼ਾ, 7 ਅਕਤੂਬਰ, ਦੇਸ਼ ਕਲਿਕ ਬਿਊਰੋ :ਪਟਿਆਲਾ ਵਿੱਚ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ (ਆਰਜੀਐਨਯੂਐਲ) ਦੇ ਵਾਈਸ ਚਾਂਸਲਰ (ਵੀਸੀ) ਅਤੇ ਵਿਦਿਆਰਥੀਆਂ ਵਿਚਾਲੇ ਚੱਲ ਰਿਹਾ ਵਿਵਾਦ ਹੋਰ ਡੂੰਘਾ ਹੋ ਗਿਆ ਹੈ। ਵਿਦਿਆਰਥੀ ਵੀਸੀ ਨੂੰ ਹਟਾਉਣ ਦੀ ਮੰਗ ’ਤੇ ਅੜੇ ਹੋਏ ਹਨ। ਉਨ੍ਹਾਂ ਦੋਸ਼ ਲਾਇਆ ਕਿ 17 ਦਿਨ ਬੀਤ ਜਾਣ ’ਤੇ ਵੀ ਇਸ ਮਾਮਲੇ ’ਤੇ ਕੋਈ ਕਾਰਵਾਈ ਨਹੀਂ […]

Continue Reading

ਲੈਕਚਰਾਰ ਯੂਨੀਅਨ ਨੇ ਅਧਿਆਪਕਾਂ ਦੀਆਂ ਅਹਿਮ ਮੰਗਾਂ ਸੰਬੰਧੀ ਕੀਤੀ ਮੀਟਿੰਗ

ਮੋਹਾਲੀ: 07 ਅਕਤੂਬਰ, ਜਸਵੀਰ ਗੋਸਲ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਮੀਟਿੰਗ ਯੂਨੀਅਨ ਦੇ ਸਰਪ੍ਰਸਤ ਸ. ਹਾਕਮ ਸਿੰਘ ਤੇ ਮੁੱਖ ਸਲਾਹਕਾਰ ਸ. ਸੁਖਦੇਵ ਸਿੰਘ ਰਾਣਾ ਦੀ ਪ੍ਰਧਾਨਗੀ ਵਿੱਚ ਹੋਈ ਜਿਸ ਵਿੱਚ ਭਰ ਪੰਜਾਬ ਦੀਆਂ 15 ਤੋਂ ਵਧੀਕ ਜ਼ਿਲ੍ਹਾ ਇਕਾਈਆਂ ਅਤੇ ਲੈਕਚਰਾਰ ਸਾਥੀਆਂ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ | ਇਸ ਮੀਟਿੰਗ ਵਿੱਚ ਯੂਨੀਅਨ ਵੱਲੋਂ ਲੈਕਚਰਾਰ ਕਾਡਰ […]

Continue Reading

ED ਵੱਲੋਂ ਪੰਜਾਬ ਦੇ AAP ਰਾਜ ਸਭਾ ਮੈਂਬਰ ਦੇ ਘਰ ਛਾਪਾ

ਲੁਧਿਆਣਾ, 7 ਅਕਤੂਬਰ, ਦੇਸ਼ ਕਲਿਕ ਬਿਊਰੋ :ਈਡੀ ਨੇ ਸੋਮਵਾਰ ਸਵੇਰੇ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਘਰ ਛਾਪਾ ਮਾਰਿਆ। ‘ਆਪ’ ਨੇਤਾ ਮਨੀਸ਼ ਸਿਸੋਦੀਆ ਨੇ ਇਹ ਜਾਣਕਾਰੀ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਸੰਜੀਵ ਅਰੋੜਾ ਪੰਜਾਬ ਤੋਂ ‘ਆਪ’ ਦੇ ਰਾਜ ਸਭਾ ਮੈਂਬਰ ਹਨ।ਅੱਜ ਸਵੇਰੇ ਈਡੀ ਨੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ […]

Continue Reading

ਕਰਾਚੀ ਹਵਾਈ ਅੱਡੇ ਨੇੜੇ ਧਮਾਕਾ, 2 ਚੀਨੀ ਨਾਗਰਿਕਾਂ ਦੀ ਮੌਤ, ਕਈ ਜ਼ਖਮੀ

ਇਸਲਾਮਾਬਾਦ, 7 ਅਕਤੂਬਰ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਹੋਏ ਧਮਾਕੇ ਵਿਚ ਘੱਟੋ-ਘੱਟ 2 ਚੀਨੀ ਨਾਗਰਿਕਾਂ ਦੀ ਮੌਤ ਹੋ ਗਈ ਹੈ ਤੇ ਕਈ ਲੋਕ ਜ਼ਖਮੀ ਹੋ ਗਏ ਹਨ। ਬੀਬੀਸੀ ਮੁਤਾਬਕ ਇਸ ਘਟਨਾ ਵਿੱਚ ਇੱਕ ਚੀਨੀ ਨਾਗਰਿਕ ਜ਼ਖ਼ਮੀ ਵੀ ਹੋਇਆ ਹੈ। ਹਮਲੇ ‘ਚ ਮਾਰੇ ਗਏ ਲੋਕਾਂ ਦੀ ਕੁੱਲ ਗਿਣਤੀ ਦਾ ਅਜੇ ਤੱਕ ਪਤਾ […]

Continue Reading