ਫਾਜਿਲਕਾ ਜ਼ਿਲ੍ਹੇ ‘ਚ ਸਰਪੰਚ ਲਈ 2591 ਅਤੇ ਪੰਚ ਲਈ 6733 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਫਾਜਿਲਕਾ 5 ਅਕਤੂਬਰ: ਦੇਸ਼ ਕਲਿੱਕ ਬਿਓਰੋ ਗ੍ਰਾਮ ਪੰਚਾਇਤ ਚੋਣਾਂ-2024 ਲਈ ਫਾਜਿਲਕਾ ਜ਼ਿਲ੍ਹੇ ਵਿੱਚ ਸਰਪੰਚਾਂ ਦੇ ਅਹੁਦਿਆਂ ਲਈ ਕੁੱਲ 2591 ਅਤੇ ਪੰਚਾਂ ਦੇ ਅਹੁਦੇ ਲਈ 6733 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।       ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼ ਚੰਦਰ  ਨੇ ਦੱਸਿਆ ਕਿ ਐਸ.ਡੀ.ਐਮਜ਼ ਤੋਂ ਪ੍ਰਾਪਤ ਰਿਪੋਰਟ ਅਨੁਸਾਰ ਨਾਮਜ਼ਦਗੀਆਂ ਦੀ ਬਲਾਕ-ਵਾਰ ਵੰਡ ਤਹਿਤ ਅਬੋਹਰ ਬਲਾਕ […]

Continue Reading

“ ਬੇਟੀ ਬਚਾਓ ਬੇਟੀ ਪੜ੍ਹਾਓ” ਸਕੀਮ ਅਧੀਨ ਲੋੜਵੰਦ ਲੜਕੀਆਂ ਲਈ ਕਿੱਤਾਮੁੱਖੀ ਕੋਰਸ ਸਬੰਧੀ ਸਿਖਲਾਈ ਕੈਪ ਜਾਰੀ 

ਫ਼ਰੀਦਕੋਟ 05 ਅਕਤੂਬਰ,2024 , ਦੇਸ਼ ਕਲਿੱਕ ਬਿਓਰੋ  ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸ੍ਰੀਮਤੀ ਰਤਨਦੀਪ ਸੰਧੂ ਜਿਲ੍ਹਾ ਪ੍ਰੋਗਰਾਮ ਅਫਸਰ, ਫ਼ਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਵਿਖੇ ਆਰ ਸੈਟੀ ਵਿਭਾਗ ਦੇ ਸਹਿਯੋਗ ਨਾਲ   ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਦੇ ਬੈਨਰ ਹੇਠ ਜਿਲ੍ਹੇ ਦੀਆਂ ਲੋੜਵੰਦ ਲੜਕੀਆਂ ਲਈ ਕਿੱਤਾਮੁੱਖੀ  ਕੋਰਸਾਂ ਸਬੰਧੀ  ਸਿਖਲਾਈ ਕੈਂਪ ਸ਼ੁਰੂ ਕੀਤੇ […]

Continue Reading

ਮੋਹਾਲੀ: ਟਿਊਸ਼ਨ ਤੋਂ ਘਰ ਆ ਰਹੇ ਮਾਸੂਮ ਨਾਲ ਕੁੱਟਮਾਰ, ਛਾਤੀ ‘ਤੇ ਪੈਰ ਰੱਖਿਆ

ਮੋਹਾਲੀ, 5 ਅਕਤੂਬਰ, ਦੇਸ਼ ਕਲਿਕ ਬਿਊਰੋ :ਮੁਹਾਲੀ ਦੇ ਫੇਜ਼-3ਏ ਵਿੱਚ ਇੱਕ ਵਿਅਕਤੀ ਨੇ ਟਿਊਸ਼ਨ ਤੋਂ ਘਰ ਆ ਰਹੇ ਇੱਕ ਮਾਸੂਮ ਪੰਜ ਸਾਲ ਦੇ ਬੱਚੇ ਨੂੰ ਕਥਿਤ ਤੌਰ ’ਤੇ ਅੱਠ ਤੋਂ 10 ਵਾਰ ਥੱਪੜ ਮਾਰਿਆ ਅਤੇ ਫਿਰ ਧੱਕਾ ਦੇ ਕੇ ਜ਼ਮੀਨ ’ਤੇ ਸੁੱਟ ਦਿੱਤਾ। ਇਸ ਤੋਂ ਬਾਅਦ ਉਸ ਨੇ ਪੈਰ ਉਸ ਬੱਚੇ ਦੀ ਛਾਤੀ ‘ਤੇ ਰੱਖ […]

Continue Reading

ਗੁਰਸ਼ਰਨ ਭਾਅ ਜੀ ਦੀ ਜੀਵਨ ਸਾਥਣ ਕੈਲਾਸ਼ ਕੌਰ ਨਹੀਂ ਰਹੇ

ਚੰਡੀਗੜ੍ਹ, 5 ਅਕਤੂਬਰ, ਦੇਸ਼ ਕਲਿਕ ਬਿਊਰੋ :ਗੁਰਸ਼ਰਨ ਭਾਅ ਜੀ ਦੀ ਜੀਵਨ ਸਾਥਣ ਕੈਲਾਸ਼ ਕੌਰ (91) ਰਾਤੀਂ ਸਦੀਵੀ ਵਿਛੋੜਾ ਦੇ ਗਏ ਹਨ।ਕੈਲਾਸ਼ ਕੌਰ ਆਪਣੀ ਬੇਟੀ ਡਾ ਨਵਸ਼ਰਨ ਕੋਲ ਨੋਇਡਾ ਵਿਖੇ ਰਹਿ ਰਹੇ ਸਨ। ਦੋ ਤਿੰਨ ਦਿਨਾਂ ਤੋਂ ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ। ਉਹ ਖਾਣਾ ਵੀ ਨਹੀਂ ਖਾ ਰਹੇ ਸਨ।ਕੈਲਾਸ਼ ਕੌਰ ਨੇ ਗੁਰਸ਼ਰਨ ਸਿੰਘ ਹੋਰਾਂ ਨਾਲ […]

Continue Reading

ਪੰਜਾਬ ਦੇ ਇਕ ਸਕੂਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਜਾਂਚ ‘ਚ ਜੁਟੀ

ਲੁਧਿਆਣਾ, 5 ਅਕਤੂਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਪੁਲਿਸ ਵਿੱਚ ਅੱਜ ਸ਼ਨੀਵਾਰ ਸਵੇਰੇ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇੱਥੋਂ ਦੇ ਆਦਰਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਕਿਸੇ ਅਣਪਛਾਤੇ ਵਿਅਕਤੀ ਨੇ ਸਕੂਲ ਪ੍ਰਬੰਧਕਾਂ ਨੂੰ ਧਮਕੀ ਭਰੀ ਈਮੇਲ ਭੇਜੀ ਸੀ ਕਿ 5 ਅਕਤੂਬਰ ਦੀ ਸਵੇਰ ਨੂੰ ਸਕੂਲ ਨੂੰ ਬੰਬ ਨਾਲ ਉਡਾ […]

Continue Reading

ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੇ ਆਸਾਰ

ਚੰਡੀਗੜ੍ਹ, 5 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਮਾਨਸੂਨ ਦੀ ਵਿਦਾਈ ਤੋਂ ਬਾਅਦ ਦਿਨ-ਬ-ਦਿਨ ਗਰਮੀ ਵਧਣ ਲੱਗੀ ਹੈ। ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 33 ਡਿਗਰੀ ਨੂੰ ਪਾਰ ਕਰ ਗਿਆ ਹੈ। ਅੱਜ ਚਾਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਸ਼ਾਮਲ ਹਨ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਮੌਸਮ […]

Continue Reading

ਪੰਜਾਬ ‘ਚ ਨਗਰ ਕੀਰਤਨ ਦੌਰਾਨ ਹਾਦਸਾ, ਦੋ ਸ਼ਰਧਾਲੂਆਂ ਦੀ ਮੌਤ ਸੱਤ ਜ਼ਖ਼ਮੀ

ਮੋਗਾ, 5 ਅਕਤੂਬਰ, ਦੇਸ਼ ਕਲਿਕ ਬਿਊਰੋ :ਮੋਗਾ ਦੇ ਪਿੰਡ ਕੋਟ ਸਦਰ ਖਾਂ ਵਿੱਚ ਨਗਰ ਕੀਰਤਨ ਦੌਰਾਨ ਵੱਡਾ ਹਾਦਸਾ ਵਾਪਰ ਗਿਆ। ਜਿਸ ਵਿੱਚ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਲੈ ਕੇ ਜਾ ਰਹੀ ਬੱਸ ਹਾਈ ਟੈਂਸ਼ਨ ਤਾਰਾਂ ਨੂੰ ਛੂਹ ਗਈ ਅਤੇ ਕਰੰਟ ਲੱਗ ਗਿਆ। ਜਿਸ ਵਿੱਚ ਦੋ ਲੋਕਾਂ […]

Continue Reading

ਕੈਰੇਬੀਅਨ ਦੇਸ਼ ਹੈਤੀ ‘ਚ ਗੈਂਗ ਹਮਲੇ ਦੌਰਾਨ 70 ਤੋਂ ਵੱਧ ਲੋਕਾਂ ਦੀ ਮੌਤ

ਪੋਰਟ-ਓ-ਪ੍ਰਿੰਸ, 5 ਅਕਤੂਬਰ, ਦੇਸ਼ ਕਲਿਕ ਬਿਊਰੋ :ਕੈਰੇਬੀਅਨ ਦੇਸ਼ ਹੈਤੀ ਦੇ ਕੇਂਦਰੀ ਖੇਤਰ ਵਿੱਚ ਇੱਕ ਗੈਂਗ ਹਮਲੇ ਵਿੱਚ 70 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ 10 ਔਰਤਾਂ ਅਤੇ 3 ਬੱਚੇ ਵੀ ਸ਼ਾਮਲ ਹਨ। 50 ਤੋਂ ਵੱਧ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ‘ਚੋਂ 16 ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਇਹ ਹਮਲਾ ਰਾਜਧਾਨੀ […]

Continue Reading

ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 34 ਨਕਸਲੀ ਮਾਰ ਮੁਕਾਏ

ਰਾਏਪੁਰ, 5 ਅਕਤੂਬਰ, ਦੇਸ਼ ਕਲਿਕ ਬਿਊਰੋ :ਸ਼ੁੱਕਰਵਾਰ ਨੂੰ ਛੱਤੀਸਗੜ੍ਹ ‘ਚ ਨਕਸਲ ਵਿਰੋਧੀ ਸਭ ਤੋਂ ਵੱਡਾ ਆਪਰੇਸ਼ਨ ਹੋਇਆ। 34 ਨਕਸਲੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ। 31 ਨਕਸਲੀਆਂ ਦੀਆਂ ਲਾਸ਼ਾਂ ਵੀ ਬਰਾਮਦ ਹੋਈਆਂ ਹਨ। ਇਹ ਮੁਕਾਬਲਾ ਦਾਂਤੇਵਾੜਾ-ਨਰਾਇਣਪੁਰ ਜ਼ਿਲ੍ਹੇ ਦੀ ਸਰਹੱਦ ‘ਤੇ ਹੋਇਆ।ਓਰਛਾ ਥਾਣਾ ਖੇਤਰ ਦੇ ਨੇਦੂਰ ਅਤੇ ਥੁਲਾਥੁਲੀ ਪਿੰਡਾਂ ਦੇ ਵਿਚਕਾਰ ਜੰਗਲ ‘ਚ 2 ਘੰਟੇ ਤੱਕ […]

Continue Reading

ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਅੱਜ ਪੈਣਗੀਆਂ ਵੋਟਾਂ

ਚੰਡੀਗੜ੍ਹ, 5 ਅਕਤੂਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ 22 ਜ਼ਿਲ੍ਹਿਆਂ ਦੀਆਂ 90 ਵਿਧਾਨ ਸਭਾ ਸੀਟਾਂ ਲਈ ਸ਼ੁੱਕਰਵਾਰ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋਵੇਗੀ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਨਤੀਜਾ 8 ਅਕਤੂਬਰ ਨੂੰ ਆਵੇਗਾ। ਸੂਬੇ ਵਿੱਚ ਕੁੱਲ ਵੋਟਰ 2.03 ਕਰੋੜ ਹਨ। ਇਨ੍ਹਾਂ ਵਿੱਚੋਂ 1.07 ਕਰੋੜ ਪੁਰਸ਼ ਅਤੇ 95 ਲੱਖ ਮਹਿਲਾ ਵੋਟਰ ਹਨ। ਇਹ […]

Continue Reading