ਸਪੋਰਟਸ ਵੈਲਫੇਅਰ ਕਲੱਬ ਪਿੰਡ ਭਲਿਆਣ ਵੱਲੋਂ ਕਰਵਾਇਆ ਫੁਟਬਾਲ ਟੂਰਨਾਮੈਂਟ
ਵਿਧਾਇਕ ਡਾਕਟਰ ਚਰਨਜੀਤ ਸਿੰਘ ਵੱਲੋਂ ਕੀਤੀ ਇਨਾਮਾਂ ਦੀ ਵੰਡ ਸ੍ਰੀ ਚਮਕੌਰ ਸਾਹਿਬ ਮੋਰਿੰਡਾ 3 ਅਕਤੂਬਰ (ਭਟੋਆ) ਸਪੋਰਟਸ ਵੈਲਫੇਅਰ ਕਲੱਬ ਪਿੰਡ ਭਲਿਆਣ ਵੱਲੋਂ ਕਰਵਾਏ ਗਏ ਫੁਟਬਾਲ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿੱਚ ਵੱਖ ਵੱਖ ਖੇਡ ਕਲੱਬਾਂ ਨਾਲ ਸੰਬੰਧਿਤ ਖਿਡਾਰੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ । ਜੇਤੂ ਟੀਮਾਂ ਨੂੰ ਇਨਾਮਾਂ ਦੀ ਵਿਧਾਇਕ ਡਾਕਟਰ ਚਰਨਜੀਤ ਸਿੰਘ ਵੱਲੋਂ ਕੀਤੀ ਗਈ। ਇਸ […]
Continue Reading