7 ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ

ਜੈਪੁਰ, 2 ਅਕਤੂਬਰ, ਦੇਸ਼ ਕਲਿਕ ਬਿਊਰੋ : ਜੈਪੁਰ, ਬੀਕਾਨੇਰ ਅਤੇ ਕੋਟਾ ਸਮੇਤ ਰਾਜਸਥਾਨ ਦੇ 7 ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਨ੍ਹਾਂ ਸਟੇਸ਼ਨਾਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਯਾਤਰੀਆਂ ਅਤੇ ਰੇਲ ਗੱਡੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਕਿਸੇ ਵੀ ਤਰ੍ਹਾਂ ਦੀ ਕੋਈ ਸ਼ੱਕੀ ਚੀਜ਼ ਨਹੀਂ ਮਿਲੀ ਹੈ।ਰੇਲਵੇ ਦੇ […]

Continue Reading

ਰੇਲ ਪਟੜੀਆਂ ਜਾਮ ਕਰਨ ਦਾ ਨੁਕਸਾਨ ਕਿਸਾਨਾਂ ਨੂੰ ਖੁਦ ਭੁਗਤਣਾ ਪਵੇਗਾ : ਰਵਨੀਤ ਬਿੱਟੂ

ਜਲੰਧਰ, 2 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਵਿਚ ਗੈਸ ਸਿਲੰਡਰ, ਲੋਹੇ ਦੇ ਗਾਰਡਰ, ਅੱਗ ਬੁਝਾਊ ਯੰਤਰ ਆਦਿ ਰੇਲਵੇ ਪਟੜੀਆਂ ‘ਤੇ ਰੱਖਣ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਰੇਲਵੇ ਇੰਟੈਲੀਜੈਂਸ ਕੋਲ ਗੁਪਤ ਇਨਪੁਟ ਹਨ, ਜਿਸ ਦੇ ਆਧਾਰ ‘ਤੇ ਦੇਸ਼ ਭਰ ਦੀਆਂ ਆਰਪੀਐਫ ਅਤੇ ਕੇਂਦਰੀ ਏਜੰਸੀਆਂ ਅਲਰਟ ‘ਤੇ ਹਨ। ਹੁਣ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਇਨ੍ਹਾਂ […]

Continue Reading

ਅਮਰੀਕਾ ‘ਚ ਨੌਜਵਾਨ ਦੀ ਮੌਤ, ਵਿਆਹ ਕਰਵਾਉਣ ਆ ਰਿਹਾ ਸੀ ਪੰਜਾਬ

ਕਪੂਰਥਲਾ, 2 ਅਕਤੂਬਰ, ਦੇਸ਼ ਕਲਿਕ ਬਿਊਰੋ :ਕਪੂਰਥਲਾ ਜ਼ਿਲ੍ਹੇ ਦੇ ਇੱਕ ਨੌਜਵਾਨ ਦੀ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।ਪਰਿਵਾਰਕ ਮੈਂਬਰਾਂ ਨੇ 32 ਸਾਲਾ ਗੁਰਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਕੂਕਾ ਤਲਵੰਡੀ ਦੀ ਲਾਸ਼ ਨੂੰ ਭਾਰਤ ਲਿਆਉਣ […]

Continue Reading

ਔਰਤ ਨੇ ਸੌਂ ਕੇ ਕਮਾਏ ਲੱਖਾਂ ਰੁਪਏ

ਬੈਂਗਲੁਰੂ, 2 ਅਕਤੂਬਰ, ਦੇਸ਼ ਕਲਿੱਕ ਬਿਓਰੋ : ਨੀਂਦ ਸਿਹਤ ਲਈ ਬਹੁਤ ਜ਼ਰੂਰੀ ਹੈ। ਪਰ ਸੌਂ ਕੇ ਵੀ ਪੈਸੇ ਕਮਾਏ ਜਾ ਸਕਦੇ ਹਨ ਅਜਿਹਾ ਕਰਕੇ ਦਿਖਾਇਆ ਬੈਂਗਲੁਰੂ ਦੀ ਇਕ ਔਰਤ ਨੇ, ਜਿਸ ਨੇ ਸੌਂ ਕੇ 9 ਲੱਖ ਰੁਪਏ ਕਮਾ ਲਏ। ਇਕ ਸਟਾਰਟਅਪ ਕੰਪਨੀ ਵੱਲੋਂ ਸਲੀਪ ਚੈਂਪੀਅਨ ਕੰਪੀਟੈਸ਼ਨ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਸੈਸ਼ਵਰੀ ਪਾਟਿਲ ਨਾਂ ਦੀ […]

Continue Reading

ਪੰਜਾਬ ‘ਚ ਫਿਰ ਬਦਲੇਗਾ ਮੌਸਮ

ਚੰਡੀਗੜ੍ਹ, 2 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਬੁੱਧਵਾਰ ਨੂੰ ਮੌਸਮ ਸਾਫ਼ ਰਹੇਗਾ। ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ। ਇਸ ਦੇ ਨਾਲ ਹੀ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1 ਡਿਗਰੀ ਦਾ ਵਾਧਾ ਹੋਇਆ ਹੈ, ਜੋ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਸਮਰਾਲਾ ਵਿੱਚ ਸਭ ਤੋਂ ਵੱਧ ਤਾਪਮਾਨ 38 ਡਿਗਰੀ ਦਰਜ ਕੀਤਾ […]

Continue Reading

ਪੁਣੇ ‘ਚ ਹੈਲੀਕਾਪਟਰ ਕਰੈਸ਼, 3 ਲੋਕਾਂ ਦੀ ਮੌਤ

ਪੁਣੇ, 2 ਅਕਤੂਬਰ, ਦੇਸ਼ ਕਲਿਕ ਬਿਊਰੋ :ਮਹਾਰਾਸ਼ਟਰ ਦੇ ਪੁਣੇ ‘ਚ ਬਾਵਧਨ ਨੇੜੇ ਅੱਜ ਬੁੱਧਵਾਰ ਨੂੰ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਇਸ ‘ਚ 3 ਲੋਕਾਂ ਦੀ ਮੌਤ ਹੋ ਗਈ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਹੈਲੀਕਾਪਟਰ ‘ਚ ਤਿੰਨ ਲੋਕ ਸਵਾਰ ਸਨ।ਇਹ ਹਾਦਸਾ ਬਾਵਧਨ ਇਲਾਕੇ ਦੇ ਕੇਕੇ ਰਾਓ ਪਹਾੜੀ ਇਲਾਕੇ ਵਿੱਚ ਸਵੇਰੇ 6:30 ਤੋਂ 7 ਵਜੇ ਦਰਮਿਆਨ ਵਾਪਰਿਆ। ਹਾਦਸੇ […]

Continue Reading

ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਡੇਰਾ ਸਿਰਸਾ ਮੁਖੀ ਆਇਆ ਜੇਲ੍ਹੋਂ ਬਾਹਰ

ਚੰਡੀਗੜ੍ਹ, 2 ਅਕਤੂਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੈਰੋਲ ਮਿਲ ਗਈ ਹੈ। ਉਹ ਅੱਜ ਬੁੱਧਵਾਰ ਸਵੇਰੇ ਭਾਰੀ ਸੁਰੱਖਿਆ ਵਿਚਕਾਰ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚੋਂ ਬਾਹਰ ਆਇਆ। ਚੋਣ ਕਮਿਸ਼ਨ ਨੇ ਉਨ੍ਹਾਂ ਨੂੰ 3 ਸ਼ਰਤਾਂ ‘ਤੇ 20 ਦਿਨਾਂ ਦੀ ਪੈਰੋਲ ਦਿੱਤੀ ਹੈ। ਇਹ ਵੀ ਪੜ੍ਹੋ […]

Continue Reading

ਜੂਨੀਅਰ ਡਾਕਟਰਾਂ ਨੇ ਫਿਰ ਕੀਤਾ ਕੰਮਕਾਜ ਬੰਦ, ਅੱਜ ਕੱਢਣਗੇ ਰੋਸ ਮਾਰਚ

ਕੋਲਕਾਤਾ, 2 ਅਕਤੂਬਰ, ਦੇਸ਼ ਕਲਿਕ ਬਿਊਰੋ :ਕੋਲਕਾਤਾ ਦੇ ਆਰਜੀ ਕਰ ਕਾਲਜ ਅਤੇ ਹਸਪਤਾਲ ਵਿੱਚ ਇੱਕ ਸਿਖਿਆਰਥੀ ਡਾਕਟਰ ਦੇ ਬਲਾਤਕਾਰ-ਕਤਲ ਮਾਮਲੇ ਦੇ ਸਬੰਧ ਵਿੱਚ ਜੂਨੀਅਰ ਡਾਕਟਰ ਅੱਜ ਬੁੱਧਵਾਰ ਨੂੰ ਮੁੜ ਰੋਸ ਮਾਰਚ ਕਰਨਗੇ। ਇਹ ਮਾਰਚ ਕੋਲਕਾਤਾ ਦੇ ਕਾਲਜ ਚੌਕ ਤੋਂ ਧਰਮਤਲਾ ਤੱਕ ਕੱਢਿਆ ਜਾਵੇਗਾ।ਜੂਨੀਅਰ ਡਾਕਟਰਾਂ ਨੇ 1 ਅਕਤੂਬਰ ਤੋਂ ਮੁੜ ਹੜਤਾਲ ਸ਼ੁਰੂ ਕਰ ਦਿੱਤੀ ਹੈ। ਸੂਬਾ […]

Continue Reading

ਪੰਜਾਬ ‘ਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ‘ਤੇ ਲੱਗੀ ਪਾਬੰਦੀ

ਚੰਡੀਗੜ੍ਹ, 2 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਸ਼ਾਂਤੀਪੂਰਵਕ ਕਰਵਾਉਣ ਲਈ ਪੁਲਿਸ ਵਿਭਾਗ ਨੇ ਵੱਡਾ ਫੈਸਲਾ ਲਿਆ ਹੈ। ਸਾਰੇ ਪੁਲਿਸ ਅਧਿਕਾਰੀਆਂ ਦੀ 15 ਅਕਤੂਬਰ ਤੱਕ ਛੁੱਟੀ ‘ਤੇ ਰੋਕ ਲਗਾ ਦਿੱਤੀ ਗਈ ਹੈ। ਛੁੱਟੀ ਸਿਰਫ਼ ਵਿਸ਼ੇਸ਼ ਹਾਲਤਾਂ ਵਿੱਚ ਹੀ ਮਨਜ਼ੂਰ ਕੀਤੀ ਜਾਵੇਗੀ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਨਿਯਮਾਂ ਦੀ ਉਲੰਘਣਾ […]

Continue Reading

ਅੱਜ ਦਾ ਇਤਿਹਾਸ

2 ਅਕਤੂਬਰ 1961 ਨੂੰ ਮੁੰਬਈ ਵਿੱਚ ਸ਼ਿਪਿੰਗ ਕਾਰਪੋਰੇਸ਼ਨ ਆਫ ਇੰਡੀਆ ਦਾ ਗਠਨ ਕੀਤਾ ਗਿਆ ਸੀਚੰਡੀਗੜ੍ਹ, 2 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 2 ਅਕਤੂਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 2 ਅਕਤੂਬਰ ਦੇ ਇਤਿਹਾਸ […]

Continue Reading