ਪੰਜ ਰੋਜ਼ਾ ਕੌਮਾਂਤਰੀ ਟੀ.ਸੀ.ਆਈ. ਵਰਕਸ਼ਾਪ ਦਾ ਆਯੋਜਨ

ਲਹਿਰਾਗਾਗਾ, 1 ਅਕਤੂਬਰ, ਦੇਸ਼ ਕਲਿੱਕ ਬਿਓਰੋ ਟੀ.ਸੀ.ਆਈ. ਇੰਟਰਨੈਸ਼ਨਲ ਵੱਲੋਂ ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ, ਲਹਿਰਾਗਾਗਾ ਵਿਖੇ ਸਰਟੀਫਿਕੇਟ ਕੋਰਸ ਲਈ ਪੰਜ ਰੋਜ਼ਾ ਵਰਕਸ਼ਾਪ ਲਗਾਈ ਗਈ। ਜਿਸਦੀ ਅਗਵਾਈ ਕਾਲੀਕਟ ਯੂਨੀਵਰਸਿਟੀ ਦੇ ਸੋਸ਼ੋਲੋਜੀ ਵਿਭਾਗ ਦੇ ਸਾਬਕਾ ਮੁਖੀ ਡਾ. ਐਨ. ਪੀ. ਹਾਫਿਜ਼ ਨੇ ਕੀਤੀ। ਇਸ ਵਰਕਸ਼ਾਪ ਦਾ ਥੀਮ ਪਹਿਲਾਂ ਆਪਣੇ ਆਪ ਨੂੰ ਜਾਨਣਾ, ਦੂਸਰਿਆਂ ਨੂੰ ਜਾਨਣਾ, ਸਖ਼ਸੀਅਤ ਉਸਾਰੀ, ਸੁਣਨਾ, ਜਜ਼ਬਾਤਾਂ […]

Continue Reading

ਪੰਜਾਬ ‘ਚ 100 ਸਾਲ ਪੁਰਾਣੀ 5 ਮੰਜ਼ਿਲਾ ਇਮਾਰਤ ਅਚਾਨਕ ਢਹੀ, ਔਰਤ ਤੇ ਬੱਚਾ ਜ਼ਖ਼ਮੀ

ਲੁਧਿਆਣਾ, 1 ਅਕਤੂਬਰ, ਦੇਸ਼ ਕਲਿਕ ਬਿਊਰੋ :ਅੱਜ ਲੁਧਿਆਣਾ ਵਿੱਚ 100 ਸਾਲ ਪੁਰਾਣੀ 5 ਮੰਜ਼ਿਲਾ ਇਮਾਰਤ ਅਚਾਨਕ ਢਹਿ ਗਈ। ਇਸ ਇਮਾਰਤ ਦੀ ਹਾਲਤ ਖਸਤਾ ਸੀ। ਕਈ ਵਾਰ ਗੁਆਂਢੀਆਂ ਨੇ ਇਮਾਰਤ ਦੇ ਮਾਲਕ ਨੂੰ ਇਸ ਦੀ ਮੁਰੰਮਤ ਕਰਵਾਉਣ ਲਈ ਕਿਹਾ ਸੀ। ਪਰ ਅੱਜ ਇਮਾਰਤ ਡਿੱਗਣ ਕਾਰਨ ਇੱਕ ਔਰਤ ਅਤੇ ਇੱਕ ਬੱਚਾ ਜ਼ਖ਼ਮੀ ਹੋ ਗਏ।ਇਸ ਹਾਦਸੇ ਸਬੰਧੀ ਪ੍ਰਿੰਸ […]

Continue Reading

ਮੁੱਖ ਮੰਤਰੀ ਵੱਲੋਂ ਲੇਬਰ ਚਾਰਜ ‘ਚ ਪ੍ਰਤੀ ਕੁਇੰਟਲ ਇਕ ਰੁਪਏ ਦਾ ਵਾਧਾ ਕਰਨ ਦਾ ਐਲਾਨ

ਸੀਜ਼ਨ ਦੇ ਸਿਖਰ ਦੌਰਾਨ ਝੋਨੇ ਦੀ ਵਿਆਪਕ ਆਮਦ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰਾਂ ਨੂੰ ਢੁਕਵੇਂ ਪ੍ਰਬੰਧ ਕਰਨ ਦੇ ਹੁਕਮ ਚੰਡੀਗੜ੍ਹ, 1 ਅਕਤੂਬਰ, ਦੇਸ਼ ਕਲਿੱਕ ਬਿਓਰੋ : ਮੰਡੀਆਂ ਵਿੱਚ ਫਸਲ ਨੂੰ ਲਾਹੁਣ ਅਤੇ ਚੁਕਵਾਉਣ ਵਿੱਚ ਲੱਗੇ ਮਜ਼ਦੂਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੰਡੀ ਲੇਬਰ ਚਾਰਜ ਵਿੱਚ ਪ੍ਰਤੀ ਕੁਇੰਟਲ […]

Continue Reading

ਪੰਜਾਬ ਸਰਕਾਰ ਵੱਲੋਂ 2 IAS ਤੇ 1 PCS ਅਧਿਕਾਰੀਆਂ ਦੀਆਂ ਬਦਲੀਆਂ

ਤਰਨਤਾਰਨ ਜ਼ਿਲ੍ਹੇ ਦਾ ਡਿਪਟੀ ਕਮਿਸ਼ਨਰ ਬਦਲਿਆ ਚੰਡੀਗੜ੍ਹ, 1 ਅਕਤੂਬਰ 2024, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਦੋ ਆਈਏਐਸ ਅਤੇ 1 ਪੀਸੀਐਸ ਅਧਿਕਾਰੀ ਦੀ ਬਦਲੀ ਕੀਤੀ ਗਈ ਹੈ। ਜ਼ਿਲ੍ਹਾ ਤਰਨਤਾਰਨ ਦਾ ਡਿਪਟੀ ਕਮਿਸ਼ਨਰ ਬਦਲਿਆ ਗਿਆ ਹੈ।

Continue Reading

ਸਕੂਲਾਂ ਨੇ ਸਿੱਖਿਆ ਬੋਰਡ ਦੇ ਸਡਿਊਲ ਮੁਤਾਬਕ ਕੰਮ ਨਾ ਕੀਤਾ ਤਾਂ ਹੋਵੇਗੀ ਕਾਰਵਾਈ

ਐੱਸ.ਏ.ਐੱਸ ਨਗਰ  01 ਅਕਤੂਬਰ, ਦੇਸ਼ ਕਲਿੱਕ ਬਿਓਰੋ : ਬੋਰਡ ਦਫਤਰ ਦੀਆਂ ਪ੍ਰੀਖਿਆ ਸਾਖਾਵਾਂ ਵਲੋਂ ਵੱਖ ਵੱਖ ਕਾਰਜਾਂ ਜਿਵੇਂ ਕਿ ਪ੍ਰੀਖਿਆ ਫਾਰਮ, ਪ੍ਰੀਖਿਆ ਫੀਸ ਭਰਨ ਸਬੰਧੀ, CCE/INA ਦੇ ਅੰਕ ਅਪਲੋਡ ਕਰਨ ਸਬੰਧੀ, ਚੌਣਵੇਂ ਵਿਸ਼ੇ ਦੇ ਲਿਖਤੀ ਪ੍ਰਯੋਗੀ ਅੰਕ ਆਨਲਾਈਨ ਅਪਲੋਡ ਕਰਨ ਸਬੰਧੀ, ਪ੍ਰੀਖਿਆਰਥੀਆਂ ਦੇ ਵੇਰਵੇ, ਫੋਟੋ ਵਿਸ਼ਿਆਂ/ਸਟਰੀਮ ਆਦਿ ਦੀਆ ਸੋਧਾਂ ਸਬੰਧੀ ਸਡਿਊਲ ਜਾਰੀ ਕੀਤੇ ਜਾਂਦੇ ਹਨ, […]

Continue Reading

ਸਰਕਾਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਨਜ਼ਰ ਰੱਖਣ ਲਈ 8 ਹਜ਼ਾਰ ਤੋਂ ਵੱਧ ਨੋਡਲ ਅਫ਼ਸਰ ਤਾਇਨਾਤ

ਸਬਸਿਡੀ ਵਾਲੀਆਂ ਪਰਾਲੀ ਪ੍ਰਬੰਧਨ ਮਸ਼ੀਨਾਂ ਦੀ ਖਰੀਦ ਲਈ 16,205 ਮਨਜ਼ੂਰੀ ਪੱਤਰ ਜਾਰੀ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 1 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪੰਜਾਬ ਸਰਕਾਰ ਨੇ 8045 ਨੋਡਲ ਅਫ਼ਸਰ ਨਿਯੁਕਤ ਕੀਤੇ ਹਨ। ਇਹ ਨੋਡਲ ਅਫ਼ਸਰ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ […]

Continue Reading

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਦਾਣਾ ਮੰਡੀ ਵਿੱਚ ਕੀਤੀ ਮੀਟਿੰਗ

ਮੋਰਿੰਡਾ 01 ਅਕਤੂਬਰ (ਭਟੋਆ) ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਰਿੰਡਾ ਦੀ ਇੱਕ ਅਹਿਮ ਮੀਟਿੰਗ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਦਾਣਾ ਮੰਡੀ ਮੋਰਿੰਡਾ ਵਿਖੇ ਬਲਾਕ ਪ੍ਰਧਾਨ ਗੁਰਚਰਨ ਸਿੰਘ ਢੋਲਣ ਮਾਜਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ,  ਜ਼ਿਲ੍ਹਾ ਸਲਾਹਕਾਰ ਮੈਂਬਰ ਕਰਨੈਲ ਸਿੰਘ ਡੂਮਛੇੜੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।  ਮੀਟਿੰਗ […]

Continue Reading

ਪੁਰਾਣੀਆਂ ਤੇ ਘਾਤਕ ਬਿਮਾਰੀਆਂ ਤੋਂ ਮੁਕਤੀ ਲਈ ਰਾਮਬਾਣ ਸਿੱਧ ਹੋ ਰਹੀ ਸੀ ਐਮ ਦੀ ਯੋਗਸ਼ਾਲਾ

ਮਾਹਿਰ ਟ੍ਰੇਨਰ ਦੇ ਰਹੇ ਨੇ ਲੋਕਾਂ ਨੂੰ ਯੋਗ ਆਸਣਾਂ ਦੀ ਸਿਖਲਾਈ ਯੋਗ ਟ੍ਰੇਨਰ ਸ਼ੀਤਲ ਰੋਜ਼ਾਨਾ ਲਾਉਂਦੀ ਹੈ ਜ਼ੀਰਕਪੁਰ ’ਚ 6 ਯੋਗਾ ਕਲਾਸਾਂ ਜ਼ੀਰਕਪੁਰ, 1 ਅਕਤੂਬਰ, 2024: ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨ ਲਈ ਚਲਾਈ ਸੀ ਐਮ ਦੀ ਯੋਗਸ਼ਾਲਾ ਹੁਣ ਆਮ ਲੋਕਾਂ ਲਈ ਖਿੱਚ ਦਾ ਕੇਂਦਰ ਬਣ ਲੱਗੀ […]

Continue Reading

ਦਿਵਿਆਂਗਜਨਾਂ ਦੀ ਭਲਾਈ ਦੇ ਖੇਤਰ ਵਿੱਚ ਯੋਗਦਾਨ ਪਾਉਣ ਬਦਲੇ ਪੁਰਸਕਾਰਾਂ ਲਈ ਅਰਜ਼ੀਆਂ ਦੀ ਮੰਗ

*ਮੁਕੰਮਲ ਦਸਤਾਵੇਜ਼ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਵਿਖੇ 30 ਅਕਤੂਬਰ ਤੱਕ ਕਰਵਾਏ ਜਾ ਸਕਦੇ ਨੇ ਜਮ੍ਹਾਂ-ਡਿਪਟੀ ਕਮਿਸ਼ਨਰਮਾਨਸਾ, 01 ਅਕਤੂਬਰ: ਦੇਸ਼ ਕਲਿੱਕ ਬਿਓਰੋ     ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿਵਿਆਂਗਜਨ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਤੇ ਸੰਸਥਾਵਾਂ ਜਿੰਨ੍ਹਾਂ ਵੱਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿੱਚ ਸ਼ਲਾਘਾਯੋਗ ਕੰਮ ਕੀਤੇ ਗਏ ਹਨ, ਨੂੰ ‘ਸਟੇਟ ਐਵਾਰਡ […]

Continue Reading

ਵਿਧਾਇਕ ਕੋਹਲੀ ਨੇ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਤੇ ਨਹਿਰੀ ਪਾਣੀ ਪ੍ਰਾਜੈਕਟ ਦੇ ਕੰਮ ਦਾ ਲਿਆ ਜਾਇਜ਼ਾ

-ਪਾਣੀ ਦੀਆਂ ਪਾਈਪਾਂ ਪਾਉਣ ਲਈ ਪੁੱਟੀਆਂ ਸ਼ਹਿਰ ਦੀਆਂ ਸੜਕਾਂ ਬਣਾਉਣ ਦਾ ਕੰਮ ਹੋਇਆ ਸ਼ੁਰੂ : ਅਜੀਤਪਾਲ ਸਿੰਘ ਕੋਹਲੀ -ਪਟਿਆਲਵੀਆਂ ਨੂੰ ਦਸੰਬਰ ਤੱਕ ਸ਼ਹਿਰ ਦੀਆਂ ਸੜਕਾਂ ਦੀ ਨੁਹਾਰ ਬਦਲੀ ਮਿਲੇਗੀ -ਸ਼ੇਰਾਵਾਲਾ ਗੇਟ, ਪੁਰਾਣਾ ਬੱਸ ਸਟੈਂਡ ਤੋ ਪੀਆਰਟੀਸੀ ਵਰਕਸ਼ਾਪ, ਠੀਕਰੀਵਾਲਾ ਚੌਕ ਤੋਂ ਨਿਊ ਲਾਲ ਬਾਗ ਤੇ ਅਬਲੋਵਾਲ ਤੋਂ ਥਾਪਰ ਤੱਕ ਦੀਆਂ ਸੜਕਾਂ ਦਾ ਕੰਮ ਅਗਲੇ ਹਫ਼ਤੇ ਹੋਵੇਗਾ […]

Continue Reading