ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਆਖ਼ਰੀ ਪੜਾਅ ਲਈ ਵੋਟਿੰਗ ਅੱਜ

ਸ਼੍ਰੀਨਗਰ, 1 ਅਕਤੂਬਰ, ਦੇਸ਼ ਕਲਿਕ ਬਿਊਰੋ : ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਆਖਰੀ ਅਤੇ ਤੀਜੇ ਪੜਾਅ ‘ਚ ਅੱਜ ਮੰਗਲਵਾਰ (1 ਅਕਤੂਬਰ) ਨੂੰ 7 ਜ਼ਿਲਿਆਂ ਦੀਆਂ 40 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਹੋਵੇਗੀ। ਇਸ ਵਿੱਚ 39.18 ਲੱਖ ਵੋਟਰ ਸ਼ਾਮਲ ਹੋਣਗੇ।ਤੀਜੇ ਪੜਾਅ ਦੀਆਂ 40 ਸੀਟਾਂ ਵਿੱਚੋਂ 24 ਜੰਮੂ ਡਿਵੀਜ਼ਨ ਦੀਆਂ ਅਤੇ 16 ਕਸ਼ਮੀਰ ਘਾਟੀ ਦੀਆਂ ਹਨ। ਚੋਣ […]

Continue Reading

ਅੱਜ ਦਾ ਇਤਿਹਾਸ

1 ਅਕਤੂਬਰ 1854 ਨੂੰ ਭਾਰਤ ‘ਚ ਡਾਕ ਟਿਕਟਾਂ ਦੀ ਸ਼ੁਰੂਆਤ ਹੋਈ ਸੀਚੰਡੀਗੜ੍ਹ, 1 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 1 ਅਕਤੂਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਾਂਗੇ ਇੱਕ ਅਕਤੂਬਰ ਦੇ ਇਤਿਹਾਸ ਬਾਰੇ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 01-10-2024

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ […]

Continue Reading

ਮੁੱਖ ਮੰਤਰੀ ਵੱਲੋਂ ਬਟਾਲਾ-ਕਾਦੀਆਂ ਰੋਡ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ 

ਚੰਡੀਗੜ੍ਹ, 30 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਟਾਲਾ-ਕਾਦੀਆਂ ਰੋਡ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 18 ਜ਼ਖਮੀ ਹੋ ਗਏ। ਇਸ ਭਿਆਨਕ ਹਾਦਸੇ ‘ਤੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਦੁਖੀ ਪਰਿਵਾਰਾਂ […]

Continue Reading

ਕੈਬਨਿਟ ਮੰਤਰੀ ਮਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਵੱਖ ਵੱਖ ਸਕੀਮਾਂ ਬਾਰੇ ਸਮੀਖਿਆ ਮੀਟਿੰਗ

ਸੂਬੇ ਦੇ ਕਿਸਾਨਾਂ ਨੂੰ ਬਾਗਬਾਨੀ ਕਿੱਤੇ ਅਪਨਾਉਣ ਦੀ ਕੀਤੀ ਅਪੀਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਲਗਾਤਾਰ  ਯਤਨਸ਼ੀਲ ਚੰਡੀਗੜ, ਸਤੰਬਰ 30, ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਖੁਸ਼ਹਾਲ ਬਣਾਉਣ ਅਤੇ ਆਰਥਿਕ ਪੱਖੋ ਮਜ਼ਬੂਤ […]

Continue Reading

ਸਰਕਾਰੀ ਮੁਲਾਜ਼ਮਾ ਦੇ ਵੋਟ ਪਾਉਣ ਸੰਬੰਧੀ ਛੁੱਟੀ ਨੂੰ ਲੈ ਕੇ ਸਰਕਾਰ ਵੱਲੋਂ ਅਹਿਮ ਪੱਤਰ ਜਾਰੀ

ਚੰਡੀਗੜ੍ਹ: 30 ਸਤੰਬਰ, ਦੇਸ਼ ਕਲਿੱਕ ਬਿਓਰੋ ਸਰਕਾਰੀ ਮੁਲਾਜ਼ਮਾ ਦੇ ਵੋਟ ਪਾਉਣ ਸੰਬੰਧੀ ਛੁੱਟੀ ਨੂੰ ਲੈ ਕੇ ਸਰਕਾਰ ਵੱਲੋਂ ਅਹਿਮ ਪੱਤਰ ਜਾਰੀ ਕੀਤਾ ਹੈ।

Continue Reading

ਹਰਜੋਤ ਬੈਂਸ ਵੱਲੋਂ ਮੁਹਾਲੀ ਦੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨਾਲ ਮੁਲਾਕਾਤ

ਮੋਹਾਲੀ, 30 ਸਤੰਬਰ : ਦੇਸ਼ ਕਲਿੱਕ ਬਿਓਰੋ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਮੁਹਾਲੀ ਦੇ ਫੇਸ 11 ਵਿੱਚ ਸਥਿਤ ਸਕੂਲ ਆਫ਼ ਐਮੀਨੈਂਸ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਸਕੂਲ ਸਿੱਖਿਆ ਮੰਤਰੀ ਨੇ ਸਕੂਲ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਸਕੂਲ ਦੇ ਵਿਦਿਅਕ ਮਾਹੌਲ ਸਬੰਧੀ ਜਾਣਕਾਰੀ ਹਾਸਲ ਕੀਤੀ।ਮੁਲਾਕਾਤ ਦੌਰਾਨ […]

Continue Reading

ਸ਼ਾਮ 06 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਰਹੇਗੀ ਪਾਬੰਦੀ

*ਜ਼ਿਲ੍ਹਾ ਮੈਜਿਸਟ੍ਰੇਟ ਵੱਲੋ ਸੋਧੇ ਹੁਕਮ ਜਾਰੀ ਮਾਨਸਾ, 30 ਸਤੰਬਰ: ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਅੰਦਰ ਸ਼ਾਮ 07 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਗਿਆ ਸੀ।ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ […]

Continue Reading

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬਾਕਸਿੰਗ ਚੈਂਪੀਅਨ ਗੁਰਸੀਰਤ ਕੌਰ ਦਾ ਸਨਮਾਨ

ਚੰਡੀਗੜ੍ਹ, 30 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਾਊਂਟ ਕਾਰਮਲ ਸਕੂਲ, ਸੈਕਟਰ 47, ਚੰਡੀਗੜ੍ਹ ਦੀ ਵਿਦਿਆਰਥਣ 14 ਸਾਲਾ ਗੁਰਸੀਰਤ ਕੌਰ ਨੂੰ ਏਸ਼ੀਅਨ ਸਕੂਲ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਾਪਤੀ ਲਈ ਸਨਮਾਨਿਤ ਕੀਤਾ। ਦੱਸਣਯੋਗ ਹੈ ਕਿ 28 ਅਗਸਤ ਤੋਂ 10 ਸਤੰਬਰ, 2024 ਤੱਕ ਅਬੂ ਧਾਬੀ, ਯੂ.ਏ.ਈ. ਵਿਖੇ ਹੋਈ […]

Continue Reading

ਕੁਹਾਰਵਾਲਾ ਦੇ 30 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ

ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਅਤੇ ਮਨਪ੍ਰੀਤ ਸਿੰਘ ਧਾਲੀਵਾਲ ਨੇ ਕੀਤਾ ਪਰਿਵਾਰਾਂ ਦਾ ਸਵਾਗਤ ਕੋਟਕਪੂਰਾ 30 ਸਤੰਬਰ, ਦੇਸ਼ ਕਲਿੱਕ ਬਿਓਰੋ ਪਿੰਡ ਕੁਹਾਰਵਾਲਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਸਾਬਕਾ ਸਰਪੰਚ ਕਿਸ਼ਨ ਸਿੰਘ  ਸਾਥੀਆਂ ਸਮੇਤ ਅਕਾਲੀ ਦਲ ਨੂੰ ਛੱਡ ਕੇ ਆਪ ਦਾ ਹਿੱਸਾ ਬਣੇ। ਪਾਰਟੀ ਵਿੱਚ ਸ਼ਾਮਿਲ ਹੋਏ ਪਰਿਵਾਰਾਂ ਦਾ ਐਡਵੋਕੇਟ ਬੀਰਇੰਦਰ […]

Continue Reading