ਸੁਪਰੀਮ ਕੋਰਟ ‘ਚ ਜਗਤਾਰ ਹਵਾਰਾ ਦੀ ਪਟੀਸ਼ਨ ‘ਤੇ ਅੱਜ ਹੋਵੇਗੀ ਸੁਣਵਾਈ

ਸੁਪਰੀਮ ਕੋਰਟ ‘ਚ ਜਗਤਾਰ ਹਵਾਰਾ ਦੀ ਪਟੀਸ਼ਨ ‘ਤੇ ਅੱਜ ਹੋਵੇਗੀ ਸੁਣਵਾਈ ਚੰਡੀਗੜ੍ਹ, 21 ਜਨਵਰੀ, ਦੇਸ਼ ਕਲਿਕ ਬਿਊਰੋ :ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਦੋਸ਼ੀ ਜਗਤਾਰ ਹਵਾਰਾ ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਸਬੰਧੀ ਦਾਇਰ ਪਟੀਸ਼ਨ ’ਤੇ ਅੱਜ (21 ਅਕਤੂਬਰ) ਨੂੰ ਸੁਣਵਾਈ ਹੋਵੇਗੀ। ਇਸ […]

Continue Reading

ED ਵਲੋਂ ਪੰਜਾਬ ਸਣੇ ਕਈ ਥਾਈਂ ਛਾਪੇਮਾਰੀ, ਲਗਜ਼ਰੀ ਕਾਰਾਂ,ਨਕਦੀ ਤੇ ਹੋਰ ਸਾਮਾਨ ਜ਼ਬਤ

ED ਵਲੋਂ ਪੰਜਾਬ ਸਣੇ ਕਈ ਥਾਈਂ ਛਾਪੇਮਾਰੀ, ਲਗਜ਼ਰੀ ਕਾਰਾਂ,ਨਕਦੀ ਤੇ ਹੋਰ ਸਾਮਾਨ ਜ਼ਬਤ ਚੰਡੀਗੜ੍ਹ, 21 ਜਨਵਰੀ, ਦੇਸ਼ ਕਲਿਕ ਬਿਊਰੋ :ਜਲੰਧਰ ਈਡੀ ਦੀ ਟੀਮ ਨੇ 17 ਜਨਵਰੀ ਤੋਂ 20 ਜਨਵਰੀ ਤੱਕ 3 ਰਾਜਾਂ ਵਿੱਚ 11 ਥਾਵਾਂ ‘ਤੇ ਛਾਪੇਮਾਰੀ ਕਰਕੇ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ 2 ਅਲਟਰਾ ਲਗਜ਼ਰੀ ਕਾਰਾਂ ਅਤੇ 3 ਲੱਖ ਰੁਪਏ ਦੀ ਨਕਦੀ ਜ਼ਬਤ […]

Continue Reading

ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ 95’ ਦੀ ਰਿਲੀਜ਼ ਫ਼ਿਲਹਾਲ ਟਲੀ

ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ 95’ ਦੀ ਰਿਲੀਜ਼ ਫ਼ਿਲਹਾਲ ਟਲੀ ਚੰਡੀਗੜ੍ਹ, 21 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ 95’ ਹੁਣ 7 ਫਰਵਰੀ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਰਿਲੀਜ਼ ਨਹੀਂ ਹੋਵੇਗੀ। ਇਹ ਜਾਣਕਾਰੀ ਖੁਦ ਦਿਲਜੀਤ ਨੇ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ। ਇਹ ਫਿਲਮ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਰਹਿਣ […]

Continue Reading

ਰਾਸ਼ਟਰਪਤੀ ਬਣਦਿਆਂ ਹੀ ਟਰੰਪ ਨੇ ਕਿਹਾ, ਅਮਰੀਕਾ ਨੂੰ ਮਹਾਨ ਬਣਾਉਣ ਲਈ ਹੀ ਰੱਬ ਨੇ ਮੈਨੂੰ ਬਚਾਇਆ

ਰਾਸ਼ਟਰਪਤੀ ਬਣਦਿਆਂ ਹੀ ਟਰੰਪ ਨੇ ਕਿਹਾ, ਅਮਰੀਕਾ ਨੂੰ ਮਹਾਨ ਬਣਾਉਣ ਲਈ ਹੀ ਰੱਬ ਨੇ ਮੈਨੂੰ ਬਚਾਇਆ ਵਾਸ਼ਿੰਗਟਨ, 21 ਜਨਵਰੀ, ਦੇਸ਼ ਕਲਿਕ ਬਿਊਰੋ :ਡੋਨਾਲਡ ਟਰੰਪ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਬਣ ਗਏ ਹਨ। ਉਨ੍ਹਾਂ ਨੇ ਸੋਮਵਾਰ ਰਾਤ ਭਾਰਤੀ ਸਮੇਂ ਅਨੁਸਾਰ 10:30 ਵਜੇ ਅਮਰੀਕੀ ਸੰਸਦ ਕੈਪੀਟਲ ਹਿੱਲ ਵਿਖੇ ਅਹੁਦੇ ਦੀ ਸਹੁੰ ਚੁੱਕੀ। ਸੁਪਰੀਮ ਕੋਰਟ ਦੇ ਜੱਜ ਜੌਨ ਰੌਬਰਟਸ […]

Continue Reading

ਪੰਜਾਬ ‘ਚ ਬੱਦਲ ਛਾਏ, ਮੀਂਹ ਪੈਣ ਦੀ ਸੰਭਾਵਨਾ

ਪੰਜਾਬ ‘ਚ ਬੱਦਲ ਛਾਏ, ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 21 ਜਨਵਰੀ, ਦੇਸ਼ ਕਲਿਕ ਬਿਊਰੋ :ਅੱਜ ਵੀ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ ਇਸ ਦਾ ਅਸਰ ਪੰਜਾਬ ਵਿਚ ਵੀ ਦਿਖਾਈ ਦੇਣ ਲੱਗਾ। ਸੋਮਵਾਰ ਨੂੰ ਮੱਧਮ […]

Continue Reading

ਡਾਕਟਰੀ ਸਹਾਇਤਾ ਲੈਣ ਤੋਂ ਬਾਅਦ ਮਰਨ ਵਰਤ ‘ਤੇ ਬੈਠੇ ਜਗਜੀਤ ਡੱਲੇਵਾਲ ਦੀ ਸਿਹਤ ‘ਚ ਮਾਮੂਲੀ ਸੁਧਾਰ

ਡਾਕਟਰੀ ਸਹਾਇਤਾ ਲੈਣ ਤੋਂ ਬਾਅਦ ਮਰਨ ਵਰਤ ‘ਤੇ ਬੈਠੇ ਜਗਜੀਤ ਡੱਲੇਵਾਲ ਦੀ ਸਿਹਤ ‘ਚ ਮਾਮੂਲੀ ਸੁਧਾਰ ਖਨੌਰੀ, 21 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 57ਵਾਂ ਦਿਨ ਹੈ। ਸੋਮਵਾਰ ਸ਼ਾਮ ਖਨੌਰੀ ਸਰਹੱਦ ‘ਤੇ ਡੱਲੇਵਾਲ ਦੀ ਦੇਖਭਾਲ ਕਰ ਰਹੇ ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ 21 ਜਨਵਰੀ 1865 ਨੂੰ ਪਹਿਲੀ ਵਾਰ ਤਾਰਪੀਡੋ ਨਾਲ ਤੇਲ ਦਾ ਖੂਹ ਪੁੱਟਿਆ ਗਿਆ ਸੀ ਚੰਡੀਗੜ੍ਹ, 21 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 21 ਜਨਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣੀਏ 21 ਜਨਵਰੀ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 21-01-2025

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੮ ਮਾਘ (ਸੰਮਤ ੫੫੬ ਨਾਨਕਸ਼ਾਹੀ)21-01-2025 ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ […]

Continue Reading

ਸਖਤੀ : ਚਲਾਨ ਨਾ ਭਰਿਆ ਤਾਂ ਰੱਦ ਹੋਵੇਗਾ ਡਰਾਈਵਿੰਗ ਲਾਇਸੈਂਸ ਤੇ ਮੁਅੱਤਲ ਹੋਵੇਗੀ ਗੱਡੀ ਦੀ ਆਰਸੀ

ਟ੍ਰੈਫਿਕ ਚਲਾਨ ਨਾ ਭਰਨ ਵਾਲਿਆਂ ਦੇ ਡਰਾਈਵਿੰਗ ਲਾਇਸੈਂਸ ਤੇ ਆਰ ਸੀ ਹੋਣਗੇ ਰੱਦ ਚੰਡੀਗੜ੍ਹ: 20 ਜਨਵਰੀ, ਦੇਸ਼ ਕਲਿੱਕ ਬਿਓਰੋਟ੍ਰੈਫਿਕ ਨਿਯਮਾਂ ਦੀ ਉਲੰਘਣਾ ਦੇ ਚਾਲਾਨ ਨਾ ਭਰਨ ਵਾਲਿਆਂ ਦੀ ਹੁਣ ਖੈਰ ਨਹੀਂ ਹੈ। ਚਾਲਾਨ ਨਾ ਭਰਨ ਵਾਲਿਆਂ ਦੇ ਹੁਣ ਡਰਾਈਵਿੰਗ ਲਾਈਸੈਂਸ ਰੱਦ ਹੋਵੇਗਾ ਅਤੇ ਵਹੀਕਲ ਦੀ ਆਰਸੀ ਵੀ ਰੱਦ ਹੋ ਸਕਦੀ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਸ […]

Continue Reading

ਗਣਤੰਤਰ ਦਿਵਸ ਦੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਸੂਬੇ ਭਰ ’ਚ ਸੁਰੱਖਿਆ ਸਰਗਰਮੀ ਤੇਜ਼ ਕਰਨ ਦੇ ਹੁਕਮ

ਗਣਤੰਤਰ ਦਿਵਸ ਦੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਸੂਬੇ ਭਰ ’ਚ ਸੁਰੱਖਿਆ ਵਿੱਚ ਵਾਧਾ ਕਰਨ ਅਤੇ ਰਾਤ ਸਮੇਂ ਪੁਲਿਸ ਦੀ ਗਸ਼ਤ ਵਿੱਚ ਤੇਜ਼ੀ ਲਿਆਉਣ ਦੇ ਹੁਕਮ — ਵਿਦੇਸ਼ਾਂ ਤੋਂ ਲੋੜੀਂਦੇ ਅਪਰਾਧੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਉਣ ’ਤੇ ਦਿੱਤਾ ਜਾਵੇ ਜ਼ੋਰ : ਡੀਜੀਪੀ ਗੌਰਵ ਯਾਦਵ ਨੇ ਸੀਪੀ/ਐਸਐਸਪੀ ਨੂੰ ਦਿੱਤੇ ਨਿਰਦੇਸ਼ — ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ […]

Continue Reading