ਪੰਜਾਬ ‘ਚ ਮੀਂਹ ਕਾਰਨ ਠੰਢ ਵਧੀ, ਧੁੰਦ ਦਾ ਅਲਰਟ ਜਾਰੀ
ਚੰਡੀਗੜ੍ਹ, 9 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਰਾਤ ਨੂੰ ਮੀਂਹ ਪਿਆ।ਇਸ ਹਲਕੀ ਬਾਰਸ਼ ਕਾਰਨ ਠੰਢ ਵਧ ਗਈ ਹੈ।ਮੌਸਮ ਵਿਭਾਗ ਅਨੁਸਾਰ ਪੰਜਾਬ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ।ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਐਤਵਾਰ ਨੂੰ ਪੰਜਾਬ ਦੇ ਤਾਪਮਾਨ ਵਿੱਚ 1.6 ਡਿਗਰੀ ਅਤੇ ਚੰਡੀਗੜ੍ਹ […]
Continue Reading