“ਝੰਕਾਰ 2024”- ਕੇਂਦਰੀ ਸਰਕਾਰ ਦੇ ਕਰਮਚਾਰੀਆਂ ਦੀ ਇੱਕ ਸੱਭਿਆਚਾਰਕ ਸ਼ਾਮ ਨੇ ਦਰਸ਼ਕਾਂ ਦਾ ਮਨ ਮੋਹ ਲਿਆ

ਚੰਡੀਗੜ੍ਹ: 26 ਸਤੰਬਰ, 2024, ਦੇਸ਼ ਕਲਿੱਕ ਬਿਓਰੋ  ਕੇਂਦਰ ਸਰਕਾਰ ਕਰਮਚਾਰੀ ਭਲਾਈ ਕੋਆਰਡੀਨੇਸ਼ਨ ਕਮੇਟੀ (ਸੀ.ਜੀ.ਈ.ਡਬਲਿਊ.ਸੀ.ਸੀ), ਚੰਡੀਗੜ੍ਹ ਵੱਲੋਂ ਕੱਲ੍ਹ ਟੈਗੋਰ ਥੀਏਟਰ, ਸੈਕਟਰ 18, ਚੰਡੀਗੜ੍ਹ ਵਿਖੇ ਇੱਕ ਸ਼ਾਨਦਾਰ ਸੱਭਿਆਚਾਰਕ ਸ਼ਾਮ ְ‘ਝੰਕਾਰ 2024’ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਹਿੱਸਾ ਲੈਣ ਵਾਲੇ ਵਿਭਾਗਾਂ […]

Continue Reading

ਮੁਹਾਲੀ ਪ੍ਰਸ਼ਾਸਨ ਨੇ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ-2024 ਲਈ ਤਿਆਰੀਆਂ ਮੁਕੰਮਲ ਕੀਤੀਆਂ

422 ਪੋਲਿੰਗ ਬੂਥਾਂ ‘ਤੇ 332 ਗ੍ਰਾਮ ਪੰਚਾਇਤਾਂ ਲਈ 296860 ਵੋਟਰ ਜ਼ਿਲ੍ਹਾ ਚੋਣ ਅਫ਼ਸਰ ਨੇ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਕੇ ਜ਼ਿਲ੍ਹੇ ਵਿੱਚ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਦੀ ਵਚਨਬੱਧਤਾ ਪ੍ਰਗਟਾਈ ਐਸ.ਏ.ਐਸ.ਨਗਰ, 26 ਸਤੰਬਰ, 2024: ਦੇਸ਼ ਕਲਿੱਕ ਬਿਓਰੋਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ-2024 ਸਬੰਧੀ ਨੋਟੀਫਿਕੇਸ਼ਨ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ […]

Continue Reading

ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ

ਅੰਮ੍ਰਿਤਸਰ, 26 ਸਤੰਬਰ, ਦੇਸ਼ ਕਲਿਕ ਬਿਊਰੋ: ਅੰਮ੍ਰਿਤਸਰ ‘ਚ ਸਾਬਕਾ ਫੌਜੀ ਅਤੇ ਉਸ ਦੇ ਬੇਟੇ ਨੇ ਮਿਲ ਕੇ ਬਜ਼ੁਰਗ ਨੰਬਰਦਾਰ ਦਾ ਕਤਲ ਕਰ ਦਿੱਤਾ ਹੈ। ਦੋਵਾਂ ਨੇ ਬਜ਼ੁਰਗ ਦੇ ਘਰ ਆ ਕੇ ਉਸ ਨੂੰ ਗੋਲੀਆਂ ਮਾਰ ਦਿੱਤੀਆਂ। ਉਦੋਂ ਤੋਂ ਮੁਲਜ਼ਮ ਦਾ ਪੂਰਾ ਪਰਿਵਾਰ ਫਰਾਰ ਹੈ। ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ।ਮ੍ਰਿਤਕ ਦੇ ਪਰਿਵਾਰ ਦਾ ਕਹਿਣਾ […]

Continue Reading

ਲੋਕ ਰਾਜ ਦੀ ਨੀਂਹ ਹਨ ਪੰਚਾਇਤੀ ਚੋਣਾਂ: ਹਰਚੰਦ ਸਿੰਘ ਬਰਸਟ

-ਕਿਹਾ – ਪੰਚਾਇਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰ ਅਤੇ ਅਹੁੱਦੇਦਾਰ ਵੱਧ ਚੜ ਕੇ ਹਿੱਸਾ ਲੈਣ ਅਤੇ ਸੂਬਾ ਸਰਕਾਰ ਦੇ ਲੋਕ ਪੱਖੀ ਕੰਮਾ ਨੂੰ ਲੋਕਾਂ ਤੱਕ ਲੈ ਕੇ ਜਾਣ -ਪੰਜਾਬ ਅਤੇ ਪਿੰਡਾਂ ਦੇ ਵਿਕਾਸ ਲਈ ਚੰਗੇ ਲੋਕਾਂ ਦਾ ਅੱਗੇ ਆਉਣਾ ਜਰੂਰੀ ਚੰਡੀਗੜ੍ਹ, 26 ਸਤੰਬਰ, 2024, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ […]

Continue Reading

ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ

ਅਬੋਹਰ, 26 ਸਤੰਬਰ, ਦੇਸ਼ ਕਲਿਕ ਬਿਊਰੋ :ਫਾਜ਼ਿਲਕਾ ਜ਼ਿਲੇ ਦੇ ਅਬੋਹਰ ‘ਚ ਚੰਡੀਗੜ੍ਹ ਮੁਹੱਲੇ ਦੀ ਰਹਿਣ ਵਾਲੇ ਅਤੇ ਮੌਜੂਦਾ ਕੌਂਸਲਰ ਦੇ ਪਤੀ ‘ਤੇ ਬੀਤੀ ਰਾਤ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ‘ਆਪ’ ਆਗੂ ਕੈਪਟਨ ਹਰਜੀਤ ਸਿੰਘ ‘ਤੇ ਦੰਗਾ ਕਰ ਰਹੇ ਅੱਧੀ ਦਰਜਨ ਨੌਜਵਾਨਾਂ ਨੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਉਸ ਨੂੰ ਜ਼ਖਮੀ ਹਾਲਤ […]

Continue Reading

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਅਸਲਾ ਲਾਇਸੰਸੀਆਂ ਨੂੰ ਆਪਣੇ ਹਥਿਆਰ ਚੁੱਕੇ ਕੇ ਚੱਲਣ ’ਤੇ ਮਨਾਹੀ ਦੇ ਹੁਕਮ ਜਾਰੀ

*ਆਦਰਸ਼ ਚੋਣ ਜ਼ਾਬਤਾ ਖ਼ਤਮ ਹੋਣ ਤੱਕ ਲਾਗੂ ਰਹਿਣਗੇ ਹੁਕਮ-ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ, 26 ਸਤੰਬਰ: ਦੇਸ਼ ਕਲਿੱਕ ਬਿਓਰੋਜਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ’ਚ ਹੋਣ ਵਾਲੀ ਪੰਚਾਇਤੀ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਅਮਨ ਤੇ ਕਾਨੂੰਨ ਦੀ ਵਿਵਸਥਾ […]

Continue Reading

ਲੋੜਵੰਦ ਦਿਵਿਆਂਗ ਵਿਅਕਤੀਆਂ ਲਈ ਰੈਡ ਕਰਾਸ ਸ਼ਾਖਾ ਵੱਲੋਂ ਮੁਫ਼ਤ ਸਹਾਇਕ ਬਣਾਵਟੀ ਅੰਗ/ਯੰਤਰ ਵੰਡ ਕੈਂਪ

ਐੱਸ ਡੀ ਐਮ ਮੋਹਾਲੀ ਨੇ ਕੀਤੀ ਕੈਂਪ ਦੀ ਸ਼ੁਰੂਆਤ ਮੋਹਾਲੀ, 26 ਸਤੰਬਰ: ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸ਼ਾਖਾ, ਐੱਸ ਏ ਐੱਸ ਨਗਰ ਸ਼੍ਰੀਮਤੀ ਆਸ਼ਿਕਾ ਜੈਨ, ਆਈ.ਏ.ਐੱਸ. ਦੀ ਰਹਿਨੁਮਾਈ ਹੇਠ ਰੈਡ ਕਰਾਸ ਸ਼ਾਖਾ ਵੱਲੋਂ ਲੋੜਵੰਦ ਦਿਵਿਆਂਗ ਵਿਅਕਤੀਆਂ ਲਈ ਮਿਤੀ 16.07.2024 ਤੋਂ 18.07.2024 ਤੱਕ ਸਬ ਡਿਵੀਜ਼ਨਲ ਪੱਧਰ (ਮੋਹਾਲੀ, ਖਰੜ ਅਤੇ ਡੇਰਾਬੱਸੀ) ‘ਤੇ ਅਸੈਸਮੈਂਟ ਕੈਂਪ […]

Continue Reading

ਡਾ. ਅੰਕਿਤਾ ਕਾਂਸਲ ਨੇ ਮੋਹਾਲੀ ਵਿਖੇ ਸਹਾਇਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਮੋਹਾਲੀ, 26 ਸਤੰਬਰ: ਦੇਸ਼ ਕਲਿੱਕ ਬਿਓਰੋ 2024 ਬੈਚ ਦੇ ਪੀ ਸੀ ਐਸ ਅਧਿਕਾਰੀ ਡਾ. ਅੰਕਿਤਾ ਕਾਂਸਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ.ਨਗਰ ਵਿਖੇ ਸਹਾਇਕ ਕਮਿਸ਼ਨਰ (ਜਨਰਲ) ਵਜੋਂ ਅਹੁਦਾ ਸੰਭਾਲਿਆ।ਪੰਜਾਬ ਸਿਵਲ ਸੇਵਾਵਾਂ ਵਿੱਚ ਆਉਣ ਤੋਂ ਪਹਿਲਾਂ, ਉਨ੍ਹਾਂ 2012 ਤੋਂ ਆਬਕਾਰੀ ਅਤੇ ਕਰ ਅਧਿਕਾਰੀ ਵਜੋਂ ਅਤੇ ਬਾਅਦ ਵਿੱਚ ਸਹਾਇਕ ਆਬਕਾਰੀ ਅਤੇ ਕਰ ਕਮਿਸ਼ਨਰ ਵਜੋਂ ਕੰਮ ਕੀਤਾ।ਸਰਕਾਰੀ ਮੈਡੀਕਲ […]

Continue Reading

ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਵਿਚ ਮੌਜੂਦ ਖੇਤੀ ਮਸ਼ੀਨਰੀ ਵਰਤਣ ਵਾਲੇ ਛੋਟੇ ਕਿਸਾਨਾਂ ਤੋਂ ਕੋਈ ਕਿਰਾਇਆ ਨਹੀਂ ਵਸੂਲਿਆ ਜਾਵੇਗਾ

ਫਰੀਦਕੋਟ 26 ਸਤੰਬਰ 2024, ਦੇਸ਼ ਕਲਿੱਕ ਬਿਓਰੋ ਜਿਲ੍ਹਾ ਫਰੀਦਕੋਟ ਵਿੱਚ ਸਾਲ 2024 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ ਤੇ ਲਿਆਉਣ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਵਿਚ ਕੀਤੇ ਗਏ ਫੈਸਲੇ ਮੁਤਾਬਕ ਲਗਾਤਾਰਤਾ ਵਿੱਚ ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਕੋਲ ਮੌਜੂਦ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਵਾਲੇ ਛੋਟੇ ਕਿਸਾਨਾਂ ਤੋਂ […]

Continue Reading

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ 1 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਨਾ ਹੋਣ ਤੇ ਪੰਜਾਬ ਜਾਮ ਕਰਨ ਦੀ ਦਿੱਤੀ ਚੇਤਾਵਨੀ

ਮੋਰਿੰਡਾ 26 ਸਤੰਬਰ (ਭਟੋਆ) ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਇੱਕ ਮੀਟਿੰਗ ਯੂਨੀਅਨ ਦੇ ਜ਼ਿਲਾ ਪ੍ਰਧਾਨਣਸ੍ਰੀ ਰਣਧੀਰ ਸਿੰਘ  ਚੱਕਲ ਦੀ ਪ੍ਰਧਾਨਗੀ ਹੇਠ ਸਥਾਨਕ ਦਾਣਾ ਮੰਡੀ ਵਿੱਚ ਹੋਈ ਜਿਸ ਵਿੱਚ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਜੇਕਰ ਪੰਜਾਬ ਦੀਆਂ ਮੰਡੀਆਂ ਵਿੱਚ 01 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਨਾ ਕੀਤੀ ਗਈ ਤਾਂ ਯੂਨੀਅਨ ਵੱਲੋਂ ਭਰਾਤਰੀ ਜਥੇਬੰਦੀਆਂ […]

Continue Reading