ਰਾਸ਼ਟਰਪਤੀ, LG, CM ਆਤਿਸ਼ੀ, ਅਰਵਿੰਦ ਕੇਜਰੀਵਾਲ, S ਜੈਸ਼ੰਕਰ ਤੇ ਰਾਹੁਲ-ਪ੍ਰਿਅੰਕਾ ਨੇ ਵੋਟ ਪਾਈ

ਰਾਸ਼ਟਰਪਤੀ, LG, CM ਆਤਿਸ਼ੀ, ਅਰਵਿੰਦ ਕੇਜਰੀਵਾਲ, S ਜੈਸ਼ੰਕਰ ਤੇ ਰਾਹੁਲ-ਪ੍ਰਿਅੰਕਾ ਨੇ ਵੋਟ ਪਾਈ ਨਵੀਂ ਦਿੱਲੀ, 5 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਅੱਜ ਬੁੱਧਵਾਰ ਸਵੇਰੇ 7 ਵਜੇ ਤੋਂ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਐਲਜੀ ਵੀਕੇ ਸਕਸੈਨਾ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਅਰਵਿੰਦ ਕੇਜਰੀਵਾਲ, ਵਿਦੇਸ਼ ਮੰਤਰੀ ਐਸ ਜੈਸ਼ੰਕਰ […]

Continue Reading

ਪੀਐਮ ਮੋਦੀ ਨੇ ਪ੍ਰਯਾਗਰਾਜ ਵਿੱਚ ਤ੍ਰਿਵੇਣੀ ਸੰਗਮ ਵਿੱਚ ਪਵਿੱਤਰ ਇਸ਼ਨਾਨ ਕੀਤਾ

ਪੀਐਮ ਮੋਦੀ ਨੇ ਪ੍ਰਯਾਗਰਾਜ ਵਿੱਚ ਤ੍ਰਿਵੇਣੀ ਸੰਗਮ ਵਿੱਚ ਪਵਿੱਤਰ ਇਸ਼ਨਾਨ ਕੀਤਾ ਨਵੀਂ ਦਿੱਲੀ: 5 ਫਰਵਰੀ, ਦੇਸ਼ ਕਲਿੱਕ ਬਿਓਰੋਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਪ੍ਰਯਾਗਰਾਜ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਮਾਘ ਅਸ਼ਟਮੀ ਅਤੇ ਭੀਸ਼ਮ ਅਸ਼ਟਮੀ ਦੇ ਸ਼ੁਭ ਮੌਕੇ ਪ੍ਰਯਾਗਰਾਜ ਦੇ ਤ੍ਰਿਵੇਣੀ ਸੰਗਮ ਵਿੱਚ ਪਵਿੱਤਰ ਇਸ਼ਨਾਨ ਕੀਤਾ। ਭਗਵੇਂ ਕਮੀਜ਼ ਅਤੇ ਟਰੈਕਸੂਟ ਪਹਿਨੇ, ਪ੍ਰਧਾਨ ਮੰਤਰੀ ਨੇ […]

Continue Reading

ਅਮਰੀਕਾ ਤੋਂ ਡਿਪੋਟ ਕੀਤੇ ਪੰਜਾਬ ਦੇ 13 ਜ਼ਿਲਿਆਂ ਦੇ 30 ਪੰਜਾਬੀ

ਅੰਮ੍ਰਿਤਸਰ: 5 ਫਰਵਰੀ, ਦੇਸ਼ ਕਲਿੱਕ ਬਿਓਰੋਟਰੰਪ ਸਰਕਾਰ ਵੱਲੋਂ ਡਿਪੋਟ ਕੀਤੇ 104 ਭਾਰਤੀ ਅੱਜ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ਰਾਜਾਸਾਂਸੀ, ਅੰਮ੍ਰਿਤਸਰ ਵਿਖੇ ਬਾਅਦ ਦੁਪਹਿਰ 1 ਤੋਂ 2 ਵਜੇ ਦੇ ਦਰਮਿਆਨ ਪੁੱਜਣ ਦੀ ਸੂਚਨਾ ਪ੍ਰਾਪਤ ਹੋਈ ਹੈ। ਅਮਰੀਕਾ ਵਿਖੇ ਸਥਿਤ ਭਾਰਤੀ ਦੂਤਘਰ ਵਲੋਂ ਉਥੋਂ ਦੀ ਸਰਕਾਰ ਵਲੋਂ ਜਾਰੀ ਕੀਤੀ ਗਈ ਡਿਪੋਰਟ ਕਰਨ ਜਾ ਰਹੇ ਭਾਰਤੀਆਂ ਦੀ ਲਿਸਟ […]

Continue Reading

‘ਆਪ‘ ਵਿਧਾਇਕ ਦਿਨੇਸ਼ ਮੋਹਨੀਆਂ ਖਿਲਾਫ FIR ਦਰਜ

‘ਆਪ‘ ਵਿਧਾਇਕ ਦਿਨੇਸ਼ ਮੋਹਨੀਆਂ ਖਿਲਾਫ FIR ਦਰਜ ਨਵੀਂ ਦਿੱਲੀ: 5 ਫਰਵਰੀ, ਦੇਸ਼ ਕਲਿੱਕ ਬਿਓਰੋ ਦਿੱਲੀ ਵਿਧਾਨ ਸਭਾ ਚੋਣਾ ਲਈ ਵੋਟਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਿਨੇਸ਼ ਮੋਹਨੀਆ ‘ਤੇ ਮੰਗਲਵਾਰ ਨੂੰ ਚੋਣਾਂ ਦੇ ਪ੍ਰਚਾਰ ਦੌਰਾਨ ਇੱਕ ਔਰਤ ਨਾਲ ਦੁਰਵਿਵਹਾਰ ਕਰਨਦੇ ਦੋਸ਼ਾਂ ਤਹਿਤ ਐਫ ਆਈ ਆਰ ਦਰਜ ਕੀਤੀ ਗਈ ਹੈ। ਪੁਲਸ ਨੇ ਸੰਗਮ ਵਿਹਾਰ ਤੋਂ […]

Continue Reading

ਦਿੱਲੀ ‘ਚ 11 ਵਜੇ ਤੱਕ 19.95 ਫੀਸਦੀ ਵੋਟਿੰਗ

ਦਿੱਲੀ ‘ਚ 11 ਵਜੇ ਤੱਕ 19.95 ਫੀਸਦੀ ਵੋਟਿੰਗ ਨਵੀਂ ਦਿੱਲੀ: 5 ਫਰਵਰੀ, ਦੇਸ਼ ਕਲਿੱਕ ਬਿਓਰੋਦਿੱਲੀ ਵਿਧਾਨ ਸਭਾ ਚੋਣਾ11 ਵਜੇ ਤੱਕ 19.95 ਫੀਸਦੀ ਵੋਟਿੰਗ ਹੋਈ।

Continue Reading

ਅਮਰੀਕਾ ਤੋਂ Deport ਕੀਤੇ ਪ੍ਰਵਾਸੀ ਭਾਰਤੀਆਂ ‘ਚ ਪੰਜਾਬੀ ਵੀ ਸ਼ਾਮਲ

ਅਮਰੀਕਾ ਤੋਂ Deport ਕੀਤੇ ਪ੍ਰਵਾਸੀ ਭਾਰਤੀਆਂ ‘ਚ ਪੰਜਾਬੀ ਵੀ ਸ਼ਾਮਲ ਅੰਮ੍ਰਿਤਸਰ, 5 ਫਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਵਿੱਚ ਟਰੰਪ ਸਰਕਾਰ ਦੇ ਕਾਰਜਭਾਰ ਸੰਭਾਲਣ ਤੋਂ ਕੁਝ ਦਿਨਾਂ ਬਾਅਦ ਹੀ ਡਿਪੋਰਟ ਕੀਤੇ ਜਾ ਰਹੇ ਭਾਰਤੀਆਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ਅਨੁਸਾਰ 104 ਭਾਰਤੀ ਨਾਗਰਿਕਾਂ ਦੇ ਅੱਜ ਸ੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਏਅਰਪੋਰਟ ਅੰਮ੍ਰਿਤਸਰ […]

Continue Reading

PSPCL ਦਾ ਮੁੱਖ ਖ਼ਜਾਨਚੀ 2,60,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

PSPCL ਦਾ ਮੁੱਖ ਖ਼ਜਾਨਚੀ 2,60,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 04 ਫਰਵਰੀ, 2025: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐਸ.ਪੀ.ਸੀ.ਐਲ. ਦਫ਼ਤਰ ਦੀਨਾਨਗਰ, ਜ਼ਿਲ੍ਹਾ ਗੁਰਦਾਸਪੁਰ ਵਿਖੇ ਮੁੱਖ ਖ਼ਜਾਨਚੀ ਵਜੋਂ ਤਾਇਨਾਤ ਅੰਮ੍ਰਿਤ ਭੂਸ਼ਣ ਨੂੰ 2,60,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ […]

Continue Reading

ਵਿਜੀਲੈਂਸ ਬਿਊਰੋ ਨੇ ਸਟੇਟ ਬੈਂਕ ਚ ਹੋਏ ਕਰੋੜਾਂ ਦੇ ਘਪਲੇ ਚ ਸ਼ਾਮਲ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ, ਬਾਕੀ ਦੀ ਭਾਲ ਜਾਰੀ

ਵਿਜੀਲੈਂਸ ਬਿਊਰੋ ਨੇ ਸਟੇਟ ਬੈਂਕ ਚ ਹੋਏ ਕਰੋੜਾਂ ਦੇ ਘਪਲੇ ਚ ਸ਼ਾਮਲ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ – ਬਾਕੀ ਮੁਲਜ਼ਮਾਂ ਦੀ ਭਾਲ ਜਾਰੀ ਚੰਡੀਗੜ੍ਹ 4 ਫਰਵਰੀ 2025 – ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਸਟੇਟ ਬੈਂਕ ਆਫ ਪਟਿਆਲਾ (ਹੁਣ ਸਟੇਟ ਬੈਂਕ ਆਫ ਇੰਡੀਆ) ਬਰਾਂਚ ਸੁਲਤਾਨਪੁਰ ਲੋਧੀ ਜਿਲਾ ਕਪੂਰਥਲਾ ਵਿੱਚ ਹੋਏ ਬਹੁ-ਕਰੋੜੀ ਘਪਲੇ ਵਿੱਚ ਨਾਮਜਦ ਮੁਲਜ਼ਮ ਸਤਨਾਮ […]

Continue Reading

ਫਿਰੋਜ਼ਪੁਰ ਜ਼ਿਲ੍ਹੇ ‘ਚ ਗ੍ਰਾਮ ਪੰਚਾਇਤ ਲਖਮੀਰ ਕੇ ਉੱਤਰ ਦੀ ਚੋਣ 23 ਫਰਵਰੀ ਨੂੰ

ਰਾਜ ਚੋਣ ਕਮਿਸ਼ਨ ਵੱਲੋਂ 23 ਫਰਵਰੀ ਨੂੰ ਗ੍ਰਾਮ ਪੰਚਾਇਤ ਲਖਮੀਰ ਕੇ ਉੱਤਰ, ਜ਼ਿਲ੍ਹਾ ਫਿਰੋਜ਼ਪੁਰ ਦੇ ਮੈਂਬਰਾਂ ਦੀ ਚੋਣ ਕਰਾਉਣ ਦਾ ਐਲਾਨ ਚੰਡੀਗੜ੍ਹ, 4 ਫਰਵਰੀ : ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਲਖਮੀਰ ਕੇ ਉੱਤਰ, ਜ਼ਿਲ੍ਹਾ ਫਿਰੋਜ਼ਪੁਰ ਦੇ ਮੈਂਬਰਾਂ ਦੀ ਚੋਣ 23.02.2025 ਨੂੰ ਹੋਵੇਗੀ। ਇਸ ਸਬੰਧੀ ਵੋਟਿੰਗ 23.02.2025 ਨੂੰ ਸਵੇਰੇ […]

Continue Reading

2 ਸੀਨੀਅਰ IAS ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ

2 ਸੀਨੀਅਰ IAS ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ ਚੰਡੀਗੜ੍ਹ: 4 ਫਰਵਰੀ, ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵੱਲੋਂ ਦੋ ਆਈ ਏ ਐਸ ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।

Continue Reading