ਆਪ ਉਮੀਦਵਾਰ ਪਵਨ ਫ਼ੌਜੀ ਨੇ ਰਾਘਵ ਚੱਢਾ ਦੀ ਮੌਜੂਦਗੀ ‘ਚ ਉਚਾਨਾ ਤੋਂ ਕੀਤੀ ਨਾਮਜ਼ਦਗੀ ਦਾਖਲ
ਇਸ ਤੋਂ ਪਹਿਲਾਂ ਵਰਕਰਾਂ ਨੂੰ ਸੰਬੋਧਨ ਕੀਤਾ ਅਤੇ ਸ਼ਹਿਰ ਵਿੱਚ ਕੱਢਿਆ ਰੋਡ ਸ਼ੋਅ ਹਰਿਆਣਾ ਵਿੱਚ ਇਸ ਵਾਰ ਆਮ ਆਦਮੀ ਪਾਰਟੀ ਦੇ ਸਮਰਥਨ ਨਾਲ ਹੀ ਬਣੇਗੀ ਸਰਕਾਰ : ਰਾਘਵ ਚੱਢਾ ਪਿਛਲੀ ਵਾਰ ਜੇਜੇਪੀ ਦਾ ਵੀਆਈਪੀ ਉਮੀਦਵਾਰ ਜਿੱਤਿਆ ਸੀ, ਉਸ ਨੇ ਜਨਤਾ ਨਾਲ ਧੋਖਾ ਕੀਤਾ, ਇਸ ਵਾਰ ਜੇਜੇਪੀ ਨੂੰ ਜ਼ਮਾਨਤ ਜ਼ਬਤ ਪਾਰਟੀ ਬਣਾਉਣਾ ਹੈ: ਰਾਘਵ ਚੱਢਾ ਇਸ […]
Continue Reading