ਵਿਜੀਲੈਂਸ ਬਿਊਰੋ ਨੇ ਸਟੇਟ ਬੈਂਕ ਚ ਹੋਏ ਕਰੋੜਾਂ ਦੇ ਘਪਲੇ ਚ ਸ਼ਾਮਲ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ, ਬਾਕੀ ਦੀ ਭਾਲ ਜਾਰੀ

ਵਿਜੀਲੈਂਸ ਬਿਊਰੋ ਨੇ ਸਟੇਟ ਬੈਂਕ ਚ ਹੋਏ ਕਰੋੜਾਂ ਦੇ ਘਪਲੇ ਚ ਸ਼ਾਮਲ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ – ਬਾਕੀ ਮੁਲਜ਼ਮਾਂ ਦੀ ਭਾਲ ਜਾਰੀ ਚੰਡੀਗੜ੍ਹ 4 ਫਰਵਰੀ 2025 – ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਸਟੇਟ ਬੈਂਕ ਆਫ ਪਟਿਆਲਾ (ਹੁਣ ਸਟੇਟ ਬੈਂਕ ਆਫ ਇੰਡੀਆ) ਬਰਾਂਚ ਸੁਲਤਾਨਪੁਰ ਲੋਧੀ ਜਿਲਾ ਕਪੂਰਥਲਾ ਵਿੱਚ ਹੋਏ ਬਹੁ-ਕਰੋੜੀ ਘਪਲੇ ਵਿੱਚ ਨਾਮਜਦ ਮੁਲਜ਼ਮ ਸਤਨਾਮ […]

Continue Reading

ਫਿਰੋਜ਼ਪੁਰ ਜ਼ਿਲ੍ਹੇ ‘ਚ ਗ੍ਰਾਮ ਪੰਚਾਇਤ ਲਖਮੀਰ ਕੇ ਉੱਤਰ ਦੀ ਚੋਣ 23 ਫਰਵਰੀ ਨੂੰ

ਰਾਜ ਚੋਣ ਕਮਿਸ਼ਨ ਵੱਲੋਂ 23 ਫਰਵਰੀ ਨੂੰ ਗ੍ਰਾਮ ਪੰਚਾਇਤ ਲਖਮੀਰ ਕੇ ਉੱਤਰ, ਜ਼ਿਲ੍ਹਾ ਫਿਰੋਜ਼ਪੁਰ ਦੇ ਮੈਂਬਰਾਂ ਦੀ ਚੋਣ ਕਰਾਉਣ ਦਾ ਐਲਾਨ ਚੰਡੀਗੜ੍ਹ, 4 ਫਰਵਰੀ : ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਲਖਮੀਰ ਕੇ ਉੱਤਰ, ਜ਼ਿਲ੍ਹਾ ਫਿਰੋਜ਼ਪੁਰ ਦੇ ਮੈਂਬਰਾਂ ਦੀ ਚੋਣ 23.02.2025 ਨੂੰ ਹੋਵੇਗੀ। ਇਸ ਸਬੰਧੀ ਵੋਟਿੰਗ 23.02.2025 ਨੂੰ ਸਵੇਰੇ […]

Continue Reading

2 ਸੀਨੀਅਰ IAS ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ

2 ਸੀਨੀਅਰ IAS ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ ਚੰਡੀਗੜ੍ਹ: 4 ਫਰਵਰੀ, ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵੱਲੋਂ ਦੋ ਆਈ ਏ ਐਸ ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।

Continue Reading

ਪੰਜਾਬ ਨੇ ਈ-ਸ਼੍ਰਮ ਪੋਰਟਲ ’ਤੇ 57,75,402 ਕਾਮਿਆਂ ਨੂੰ ਕੀਤਾ ਰਜਿਸਟਰ : ਸੌਂਦ

ਪੰਜਾਬ ਨੇ ਈ-ਸ਼੍ਰਮ ਪੋਰਟਲ ’ਤੇ 57,75,402 ਕਾਮਿਆਂ ਨੂੰ ਕੀਤਾ ਰਜਿਸਟਰ : ਸੌਂਦ – ਕਿਰਤ ਮੰਤਰੀ ਨੇ ਈ-ਸ਼੍ਰਮ ਅਧੀਨ ਰਜਿਸਟਰਡ ਕਾਮਿਆਂ ਨੂੰ ਮੈਡੀਕਲ ਬੀਮਾ, ਪੈਨਸ਼ਨ ਅਤੇ ਹੋਰ ਲਾਭ ਦੇਣ ਦੀ ਕੀਤੀ ਵਕਾਲਤ ਚੰਡੀਗੜ੍ਹ, 4 ਫਰਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਕਿਰਤ ਵਿਭਾਗ ਨੇ ਭਾਰਤ ਸਰਕਾਰ ਵੱਲੋਂ ਅਸੰਗਠਿਤ […]

Continue Reading

ਪੰਜਾਬ ਨੇ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ‘ਬੈਸਟ ਸਟੇਟ’ ਅਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰ ਕੀਤੇ ਹਾਸਲ

ਪੰਜਾਬ ਨੇ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ‘ਬੈਸਟ ਸਟੇਟ’ ਅਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰ ਕੀਤੇ ਹਾਸਲ * ਪ੍ਰਸਿੱਧ ਵਾਤਾਵਰਣ ਵਿਗਿਆਨੀ ਸੋਨਮ ਵਾਂਗਚੁਕ ਨੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਨੂੰ ਪੁਰਸਕਾਰ ਕੀਤਾ ਭੇਟ ਚੰਡੀਗੜ੍ਹ, 4 ਫਰਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਨੇ ਵਾਤਾਵਰਣ ਸਿੱਖਿਆ ਅਤੇ ਸਥਿਰਤਾ ਦੇ ਖੇਤਰ ਵਿੱਚ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ ਸੈਂਟਰ ਫਾਰ ਸਾਇੰਸ […]

Continue Reading

ਵਿਧਾਇਕਾ ਮਾਣੂੰਕੇ ਨੇ 33 ਕਰੋੜ ਦੇ ਵੱਡੇ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

ਵਿਧਾਇਕਾ ਮਾਣੂੰਕੇ ਨੇ 33 ਕਰੋੜ ਦੇ ਵੱਡੇ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ ਕੰਮ ਦੀ ਹੋਈ ਸ਼ੁਰੂਆਤ, ਸ਼ਹਿਰ ਵਾਸੀਆਂ ਨੂੰ ਜ਼ਲਦੀ ਮਿਲੇਗਾ ਪੀਣਯੋਗ ਸ਼ੁੱਧ ਪਾਣੀ ਜਗਰਾਉਂ: 4 ਫਰਵਰੀ, ਦੇਸ਼ ਕਲਿੱਕ ਬਿਓਰੋ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਸ਼ਹਿਰ ਵਾਸੀਆਂ ਨੂੰ ਤੋਹਫ਼ਾ ਦਿੰਦਿਆਂ 33 ਕਰੋੜ ਰੁਪਏ ਦੇ ਵੱਡੇ ਪ੍ਰ਼ੋਜੈਕਟ ਦਾ ਨੀਂਹ ਪੱਥਰ ਰੱਖਿਆ ਅਤੇ […]

Continue Reading

182396 ਲਾਭਪਾਤਰੀਆਂ ਨੂੰ 2699043000 ਰੁਪਏ ਪੈਨਸ਼ਨ ਰਾਸ਼ੀ ਵੰਡੀ : ਡਿਪਟੀ ਕਮਿਸ਼ਨਰ

182396 ਲਾਭਪਾਤਰੀਆਂ ਨੂੰ 2699043000 ਰੁਪਏ ਪੈਨਸ਼ਨ ਰਾਸ਼ੀ ਵੰਡੀ : ਡਿਪਟੀ ਕਮਿਸ਼ਨਰ ਬਠਿੰਡਾ, 4 ਫਰਵਰੀ :  ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵੱਚਨਬੱਧ ਤੇ ਯਤਨਸ਼ੀਲ ਹੈ। ਕਿਸੇ ਵੀ ਯੋਗ ਲਾਭਪਾਤਰੀ ਨੂੰ ਲੋਕ ਭਲਾਈ ਸਕੀਮਾਂ ਤੋਂ ਵਾਝਾਂ ਨਹੀਂ ਰਹਿਣ ਦਿੱਤਾ ਜਾਵੇਗਾ। […]

Continue Reading

ਭਾਕਿਯੂ ਏਕਤਾ ਡਕੌਂਦਾ ਦੀ ਸੂਬਾਈ ਮੀਟਿੰਗ ‘ਚ ਕੀਤੇ ਗਏ ਅਹਿਮ ਫੈਸਲੇ 

ਭਾਕਿਯੂ ਏਕਤਾ ਡਕੌਂਦਾ ਦੀ ਸੂਬਾਈ ਮੀਟਿੰਗ ‘ਚ ਕੀਤੇ ਗਏ ਅਹਿਮ ਫੈਸਲੇ  ਪੰਜ ਮਾਰਚ ਤੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਚੰਡੀਗੜ੍ਹ ਵਿਖੇ ਲਗਾਇਆ ਜਾਵੇਗਾ ਪੱਕਾ ਮੋਰਚਾ: ਮਨਜੀਤ ਧਨੇਰ  ਪੰਜਾਬ ਸਰਕਾਰ, ਕੌਮੀ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਤੁਰੰਤ ਰੱਦ ਕਰੇ: ਹਰਨੇਕ ਮਹਿਮਾ  ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮਾਂ ਵਿੱਚ ਵੱਧ ਚੜ ਕੇ ਹੋਵਾਂਗੇ ਸ਼ਾਮਿਲ: ਗੁਰਦੀਪ ਰਾਮਪੁਰਾ  ਦਲਜੀਤ […]

Continue Reading

ਕੈਂਸਰ ਤੋਂ ਬਚਣ ਲਈ ਸਰੀਰ ਵਿੱਚ ਗੰਢ ਹੋਣ ਜਾਂ ਖੂਨ ਆਉਣ ਤੇ ਤਰੁੰਤ ਜਾਂਚ ਕਰਵਾੳ : ਸਿਵਲ ਸਰਜਨ

ਕੈਂਸਰ ਤੋਂ ਬਚਣ ਲਈ ਸਰੀਰ ਵਿੱਚ ਗੰਢ ਹੋਣ ਜਾਂ ਖੂਨ ਆਉਣ ਤੇ ਤਰੁੰਤ ਜਾਂਚ ਕਰਵਾੳ : ਸਿਵਲ ਸਰਜਨ -ਕੈਂਸਰ ਦੇ 80% ਮਰੀਜ ਜਲਦ ਜਾਂਚ ਤੇ ਇਲਾਜ ਕਰਵਾਉਣ ਨਾਲ ਠੀਕ ਹੋ ਸਕਦੇ ਹਨ  ਫਰੀਦਕੋਟ, 4 ਫਰਵਰੀ 2025 (      ) ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਸ਼ਵ ਕੈਂਸਰ ਦਿਵਸ ਮੌਕੇ ਸਿਵਲ ਹਸਪਤਾਲ […]

Continue Reading

ਚੀਨ ਦੀ ਜਵਾਬੀ ਕਾਰਵਾਈ, ਅਮਰੀਕੀ ਉਤਪਾਦਾਂ ‘ਤੇ 15 ਫੀਸਦੀ ਟੈਰਿਫ ਦਾ ਐਲਾਨ

ਚੀਨ ਦੀ ਜਵਾਬੀ ਕਾਰਵਾਈ, ਅਮਰੀਕੀ ਉਤਪਾਦਾਂ ‘ਤੇ 15 ਫੀਸਦੀ ਟੈਰਿਫ ਦਾ ਐਲਾਨ ਨਵੀਂ ਦਿੱਲੀ: 4 ਫਰਵਰੀ, ਦੇਸ਼ ਕਲਿੱਕ ਬਿਓਰੋਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਚੀਨ ਤੋਂ ਅਮਰੀਕਾ ਜਾਣ ਵਾਲੇ ਸਮਾਨ ‘ਤੇ 10 ਫੀਸਦੀ ਟੈਰਿਫ ਲਗਾਉਣ ਦੇ ਐਲਾਨ ਤੋਂ ਬਾਅਦ ਚੀਨ ਨੇ ਵੀ ਅਮਰੀਕਾ ਨੂੰ ਜਵਾਬ ਦੇਣ ਦਾ ਫੈਸਲਾ ਕਰ ਲਿਆ ਹੈ। ਹੁਣ ਬੀਜਿੰਗ ਦੇ ਵਣਜ ਮੰਤਰਾਲੇ […]

Continue Reading