ਜੰਮੂ-ਕਸ਼ਮੀਰ ‘ਚ ਅੱਤਵਾਦੀ ਹਮਲਾ, ਇੱਕ ਪੰਜਾਬੀ ਸਮੇਤ 7 ਲੋਕਾਂ ਦੀ ਮੌਤ

ਸ਼੍ਰੀਨਗਰ, 21 ਅਕਤੂਬਰ, ਦੇਸ਼ ਕਲਿਕ ਬਿਊਰੋ : ਜੰਮੂ-ਕਸ਼ਮੀਰ ਦੇ ਗਾਂਦਰਬਲ ਜ਼ਿਲੇ ਦੇ ਗਗਨਗੀਰ ਇਲਾਕੇ ‘ਚ ਐਤਵਾਰ ਰਾਤ ਅੱਤਵਾਦੀਆਂ ਨੇ ਗੈਰ-ਸਥਾਨਕ ਲੋਕਾਂ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ‘ਚ ਇਕ ਡਾਕਟਰ ਸਮੇਤ 7 ਲੋਕਾਂ ਦੀ ਮੌਤ ਹੋ ਗਈ ਸੀ। ਡਾਕਟਰ ਦੀ ਪਛਾਣ ਬਡਗਾਮ ਦੇ ਸ਼ਾਹਨਵਾਜ਼ ਅਹਿਮਦ ਵਜੋਂ ਹੋਈ ਹੈ।ਬਾਕੀ ਛੇ ਮ੍ਰਿਤਕਾਂ ਦੀ ਪਛਾਣ ਪੰਜਾਬ ਦੇ ਗੁਰਦਾਸਪੁਰ […]

Continue Reading

ਪੰਜਾਬ ‘ਚ ਕਰਵਾ ਚੌਥ ਦੀ ਰਾਤ ਚੱਲੀਆਂ ਗੋਲੀਆਂ, ਪਿਓ-ਪੁੱਤ ਦੀ ਮੌਤ , ਦੋ ਬੱਚੇ ਜ਼ਖਮੀ

ਹੁਸ਼ਿਆਰਪੁਰ, 21 ਅਕਤੂਬਰ, ਦੇਸ਼ ਕਲਿਕ ਬਿਊਰੋ : ਹੁਸ਼ਿਆਰਪੁਰ ‘ਚ 20 ਅਕਤੂਬਰ ਨੂੰ ਕਰਵਾ ਚੌਥ ਦੀ ਰਾਤ ਨੂੰ ਪਿਉ-ਪੁੱਤ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਨ੍ਹਾਂ ਤੋਂ ਇਲਾਵਾ ਦੋ ਬੱਚੇ ਵੀ ਜ਼ਖਮੀ ਹੋਏ ਹਨ। ਇਹ ਘਟਨਾ ਪਿੰਡ ਚੱਕੋਵਾਲ ਬ੍ਰਾਹਮਣਾ ਦੀ ਹੈ। ਉਹ ਦੋਵੇਂ ਨਵਜੰਮੇ ਬੱਚੇ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਪਹੁੰਚੇ ਸਨ। ਜਿਵੇਂ ਹੀ […]

Continue Reading

ਅੱਜ ਦਾ ਇਤਿਹਾਸ : 21 ਅਕਤੂਬਰ 1999 ਨੂੰ ਫਿਲਮਕਾਰ ਬੀਆਰ ਚੋਪੜਾ ਨੂੰ ਦਾਦਾ ਸਾਹਿਬ ਫਾਲਕੇ ਐਵਾਰਡ ਦਿੱਤਾ ਗਿਆ ਸੀ

ਚੰਡੀਗੜ੍ਹ, 21 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 21 ਅਕਤੂਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਾਂਗੇ 21 ਅਕਤੂਬਰ ਦੇ ਇਤਿਹਾਸ ਬਾਰੇ:-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 21-10-2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੫ ਕੱਤਕ (ਸੰਮਤ ੫੫੬ ਨਾਨਕਸ਼ਾਹੀ)21-10-2024 ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ […]

Continue Reading

ਦੋ ਗੁੱਟਾਂ ਦਰਮਿਆਨ ਝਗੜੇ ਦੌਰਾਨ ਚੱਲੀ ਗੋਲੀ, ਇੱਕ ਦੀ ਮੌਤ

ਨਵੀਂ ਦਿੱਲੀ, 20 ਅਕਤੂਬਰ, ਦੇਸ਼ ਕਲਿੱਕ ਬਿਓਰੋ : ਦਿੱਲੀ ਦੇ ਜਹਾਂਗੀਰਪੁਰੀ ਇਲਾਕੇ ਵਿੱਚ ਦੋ ਗਰੁੱਪਾਂ ਵਿੱਚ ਝਗੜਾ ਹੋਣ ਤੋਂ ਬਾਅਦ ਲਗਭਗ 10 ਰਾਊਂਡ ਗੋਲੀਬਾਰੀ ਹੋਈ ਹੈ। ਇਸ ਗੋਲੀਬਾਰੀ ਦੀ ਘਟਨਾ ਵਿੱਚ ਦੀਪਕ ਨਾਂ ਦੇ ਇੱਕ ਵਿਅਕਤੀ ਨੂੰ 4 ਗੋਲੀਆਂ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਨਾਲ ਹੀ ਨਰਿੰਦਰ ਅਤੇ ਇੱਕ ਹੋਰ ਵਿਅਕਤੀ ਜਖਮੀ ਹੋ […]

Continue Reading

ਮੁਹਾਲੀ ਜ਼ਿਲ੍ਹੇ ਵਿੱਚ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ

ਮੋਹਾਲੀ, 20 ਅਕਤੂਬਰ, 2024: ਦੇਸ਼ ਕਲਿੱਕ ਬਿਓਰੋ25 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਸ਼ਰਾਬ ਪਰੋਸਣ ਤੋਂ ਰੋਕਣ ਲਈ ਆਬਕਾਰੀ ਵਿਭਾਗ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੋਹਾਲੀ ਨੇ ਇੱਕ ਵਿਆਪਕ ਅਭਿਆਨ ਚਲਾਇਆ, ਜਿਸ ਵਿੱਚ ਬੀਤੀ ਰਾਤ ਮੋਹਾਲੀ ਜ਼ਿਲ੍ਹੇ ਦੇ ਕਈ ਬਾਰਾਂ/ਕਲੱਬਾਂ ਦੀ ਚੈਕਿੰਗ ਕੀਤੀ ਗਈ। ਇਸ ਮੰਤਵ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ […]

Continue Reading

12 ਪੰਜਾਬੀਆਂ ਨੇ ਕੈਨੇਡਾ ਦੇ ਬੀਸੀ ਸੂਬੇ ਦੀ ਚੋਣ ਜਿੱਤ ਕੇ ਗੱਡੇ ਝੰਡੇ

ਵੈਨਕੂਵਰ,19 ਅਕਤੂਬਰ ,ਦੇਸ਼ ਕਲਿੱਕ ਬਿਓਰੋਕੈਨੇਡਾ ਦੇ ਪੰਜਾਬੀ ਬਹੁਲਤਾ ਵਾਲੇ ਸੂਬੇ ਬੀਸੀ ਵਿੱਚ ਰਾਜਨੀਤਿਕ ਸਫਲਤਾ ਦੇ ਇੱਕ ਸ਼ਾਨਦਾਰ ਪ੍ਰਦਰਸ਼ਨ ਵਿੱਚ, 10 ਪੰਜਾਬੀ ਮੂਲ ਦੇ ਉਮੀਦਵਾਰ ਜਿੱਤੇ ਹਨ ਅਤੇ ਇੱਕ ਅੱਗੇ ਚੱਲ ਰਿਹਾ ਹੈ, ਜਿਸ ਨੇ ਕੈਨੇਡੀਅਨ ਰਾਜਨੀਤੀ ਵਿੱਚ ਭਾਈਚਾਰੇ ਦੇ ਪ੍ਰਭਾਵ ਨੂੰ ਹੋਰ ਮਜ਼ਬੂਤ ​​ਕੀਤਾ ਹੈ। ਇਹ ਜਿੱਤ ਅਜਿਹੇ ਸਮੇਂ ਵਿੱਚ ਹੋਈ ਹੈ ਜਦੋਂ ਇੰਡੋ-ਕੈਨੇਡੀਅਨ ਆਬਾਦੀ, […]

Continue Reading

ਦਿਸ਼ਾ ਟਰੱਸਟ ਨੇ ਧੂਮਧਾਮ ਨਾਲ ਮਨਾਇਆ ਸੁਹਾਗਣਾਂ ਨਾਲ ਕਰਵਾ ਚੌਥ ਦਾ ਤਿਉਹਾਰ

  ਮੋਹਾਲੀ : 20 ਅਕਤੂਬਰ, ਦੇਸ਼ ਕਲਿੱਕ ਬਿਓਰੋ ਮਹਿਲਾਵਾਂ ਦੀ ਭਲਾਈ ਲਈ ਕੰਮ ਕਰਨ ਵਾਲੀ ਸੰਸਥਾ ਦਿਸ਼ਾ ਵੋਮੈਨ ਵੈੱਲਫੇਅਰ  ਟਰੱਸਟ (ਰਜਿ) ਪੰਜਾਬ ਵੱਲੋਂ ਕਰਵਾ ਚੌਥ ਤੋਂ ਇੱਕ ਦਿਨ ਪਹਿਲਾਂ ਸੁਹਾਗਣਾਂ ਦੇ ਲਈ ਪ੍ਰੀ ਕਰਵਾ ਚੌਥ ਪ੍ਰੋਗਰਾਮ ਟਰੱਸਟ ਪ੍ਰਧਾਨ ਹਰਦੀਪ ਕੌਰ ਦੀ ਅਗਵਾਈ ਹੇਠ ਉਲੀਕਿਆ ਗਿਆ । ਜਿਸ ਵਿੱਚ ਟ੍ਰਾਈ ਸਿਟੀ ਚੰਡੀਗੜ੍ਹ ਤੋਂ ਵੱਡੀ ਗਿਣਤੀ ਵਿੱਚ […]

Continue Reading

ਭਾਕਿਯੂ ਉਗਰਾਹਾਂ ਵੱਲੋਂ ਝੋਨੇ ਦੀ ਨਿਰਵਿਘਨ ਖਰੀਦ ਲਈ ਪੰਜਾਬ ਭਰ ‘ਚ 51 ਥਾਂਵਾਂ ‘ਤੇ ਪੱਕੇ ਮੋਰਚੇ ਜਾਰੀ

ਦਲਜੀਤ ਕੌਰ  ਚੰਡੀਗੜ੍ਹ, 20 ਅਕਤੂਬਰ, 2024: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਝੋਨੇ ਦੀ ਨਿਰਵਿਘਨ ਖ੍ਰੀਦ ਅਮਲੀ ਰੂਪ ‘ਚ ਚਾਲੂ ਕਰਾਉਣ ਲਈ ਅੱਜ ਚੌਥੇ ਦਿਨ ਫਾਜ਼ਿਲਕਾ ਜ਼ਿਲ੍ਹੇ ਵਿੱਚ ਇੱਕ ਹੋਰ ਟੌਲ ਪਲਾਜ਼ਾ ਫ੍ਰੀ ਕਰਨ ਨਾਲ 51 ਥਾਂਵਾਂ ‘ਤੇ ਪੱਕੇ ਮੋਰਚੇ ਜਾਰੀ ਰਹੇ।  ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ […]

Continue Reading

ਪ੍ਰਸ਼ਾਸਨ ਵੱਲੋਂ ਬ੍ਰਹਮਕੁਮਾਰੀਆਂ ਨਾਲ ਮਿਲ ਕੇ ਦਿੱਤਾ ਗਿਆ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੁਨੇਹਾ

ਮੇਲੇ ’ਚ ਲੱਗੀਆਂ ਸਟਾਲਾਂ ’ਚ ਜੋਧਪੁਰ ਦੀਆਂ ਰਾਜਸਥਾਨੀ ਜੁੱਤੀਆਂ ਦੀ ਕਢਾਈ ਦੇ ਕੰਮ ਨੇ ਲੋਕਾਂ ਨੂੰ ਮੋਹਿਆਮੋਹਾਲੀ, 20 ਅਕਤੂਬਰ, 2024: ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਵੱਲੋਂ ਸਰਸ ਮੇਲੇ ’ਤੇ ਬਹੁ-ਭਾਂਤੀ ਸਭਿਆਚਾਰਕ ਪੇਸ਼ਕਾਰੀਆਂ ਅਤੇ ਨਾਮਵਰ ਕਲਾਕਾਰਾਂ ਦੀਆਂ ਸੰਗੀਤਕ ਸ਼ਾਮਾਂ ਦੇ ਨਾਲ-ਨਾਲ ਸਮਾਜਿਕ ਜ਼ਿੰਮੇਂਵਾਰੀਆਂ ਨਾਲ ਭਰਪੂਰ ਗਤੀਵਿਧੀਆਂ ਵੀ ਰੋਜ਼ਾਨਾ ਕਰਵਾਈਆਂ ਜਾ ਰਹੀਆਂ ਹਨ।ਅੱਜ ਬ੍ਰਹਮਕੁਮਾਰੀਆਂ ਦੇ ਸਥਾਨਕ ਆਸ਼ਰਮ […]

Continue Reading