ਤਰਕਸ਼ੀਲ ਸੁਸਾਇਟੀ ਪੰਜਾਬ ਨੇ ‘ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ’ ਕਰਵਾਈ 

900 ਵਿਦਿਆਰਥੀਆਂ ਨੇ ਦਿੱਤੀ ਚੇਤਨਾ ਪਰਖ਼ ਪ੍ਰੀਖਿਆ  ਦਲਜੀਤ ਕੌਰ  ਸੰਗਰੂਰ, 20 ਅਕਤੂਬਰ, 2024: ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਵਿਦਿਆਰਥੀਆਂ ਵਿੱਚ ਵਿਗਿਆਨਕ ਚੇਤਨਾ ਵਿਕਸਤ ਕਰਨ ਹਿੱਤ ਅੱਜ ਪੰਜਾਬ ਵਿੱਚ  ਛੇਵੀਂ ਵਿਗਿਆਨਕ ਚੇਤਨਾ ਪਰਖ਼ ਪ੍ਰੀਖਿਆ ਕਰਵਾਈ ਗਈ। ਇਸ ਪ੍ਰੀਖਿਆ ਵਿੱਚ 6 ਵੀਂ ਜਮਾਤ ਤੋਂ ਲੈ ਕੇ ਉਪਰਲੀਆਂ ਸਾਰੀਆਂ  ਜਮਾਤਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਕੱਲ੍ਹ 21 ਅਕਤੂਬਰ ਨੂੰ […]

Continue Reading

ਸਰਸ ਮੇਲੇ ’ਚ ਬਹੁ-ਸਭਿਆਚਾਰ ਦੀਆਂ ਵੰਨਗੀਆਂ: ਰਾਜਸਥਾਨ ਦਾ ਨਗਾੜਾ ਲੋਕ-ਨਾਚ ਲੋਕਾਂ ਨੂੰ ਕੀਲ ਰਿਹਾ ਹੈ

ਮੋਹਾਲੀ, 20 ਅਕਤੂਬਰ 2024: ਦੇਸ਼ ਕਲਿੱਕ ਬਿਓਰੋਮੋਹਾਲੀ ਦੀ ਧਰਤੀ ਉੱਤੇ ਪਹਿਲੀ ਵਾਰ ਲੱਗੇ ਸਰਸ ਮੇਲੇ ਦੌਰਾਨ ਮੇਲੇ ਦੇਖਣ ਆ ਰਹੇ ਮੇਲੀਆਂ ਦਾ ਸਵਾਗਤ ਪੂਰਬੀ ਰਾਜਸਥਾਨ ਦੇ ਭਰਤਪੁਰ ਡੀਂਗ ਖੇਤਰ ਦੇ ਨਗਾੜਾ ਕਲਾਕਾਰ ਨਗਾੜਾ ਵਜਾਉਂਦੇ ਹੋਏ ਲੋਕ-ਨਾਚ ਨਾਲ ਕਰਦੇ ਹਨ। ਮੇਲੇ ’ਚ ਸੱਭਿਆਚਾਰਕ ਪੇਸ਼ਕਾਰੀਆਂ ਦੇ ਇੰਚਾਰਜ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਅਨੁਸਾਰ ਦੇਸ਼ ਦੇ ਬਹੁ-ਭਾਂਤੀ ਸਭਿਆਚਾਰ ਨੂੰ […]

Continue Reading

ਪੰਜਾਬ ਪੁਲਿਸ ਵੱਲੋਂ ਬੰਬੀਹਾ ਗਰੋਹ ਦੇ 5 ਮੈਂਬਰ ਹਥਿਆਰਾਂ ਸਮੇਤ ਗ੍ਰਿਫਤਾਰ

ਜਲੰਧਰ: 20 ਅਕਤੂਬਰ, ਦੇਸ਼ ਕਲਿੱਕ ਬਿਓਰੋਪੰਜਾਬ ਪੁਲਿਸ ਨੇ ਬੰਬੀਹਾ-ਕੌਸ਼ਲ ਗਰੋਹ ਦੇ ਪੰਜ ਬਦਮਾਸ਼ਾਂ ਨੂੰ ਕਾਬੂ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਇਹ ਵੱਡੀ ਕਾਮਯਾਬੀ ਹਾਸਲ ਕਰਦਿਆਂ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਬੰਬੀਹਾ-ਕੌਸ਼ਲ ਗਰੋਹ ਦੇ ਪੰਜ ਮੁੱਖ ਮੈਂਬਰਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ ਨਾਜਾਇਜ਼ ਹਥਿਆਰ ਬਰਾਮਦ ਹੋਏ ਹਨ। ਪੁਲਿਸ ਨੇ ਇਨ੍ਹਾਂ ਕੋਲੋਂ 9 ਬੰਦੂਕਾਂ […]

Continue Reading

ਕੱਲ ਸ਼ਾਮ ਤੱਕ ਹੋਈ 44462 ਮੀਟਰਕ ਟਨ ਝੋਨੇ ਖਰੀਦ- ਵਿਨੀਤ ਕੁਮਾਰ 

ਕਿਸਾਨਾਂ ਨੂੰ ਕੀਤੀ ਗਈ 38.79 ਕਰੋੜ ਰੁਪਏ ਦੀ ਅਦਾਇਗੀ ਜ਼ਿਲੇ ਦੀਆ ਮੰਡੀਆਂ ਵਿੱਚ ਝੋਨੇ ਦੀ ਖਰੀਦ ,ਲਿਫਟਿੰਗ ਲਗਾਤਾਰ ਜਾਰੀ ਫਰੀਦਕੋਟ 20 ਅਕਤੂਬਰ , ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ […]

Continue Reading

ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ ਰਾਜ-ਵਿਆਪੀ ਟੀਕਾਕਰਨ ਮੁਹਿੰਮ ਸੋਮਵਾਰ ਤੋਂ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 20 ਅਕਤੂਬਰ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹਖੁਰ ਦੀ ਬਿਮਾਰੀ (ਐਫ.ਐਮ.ਡੀ.) ਤੋਂ ਬਚਾਉਣ ਲਈ ਸੂਬੇ ਭਰ ਵਿੱਚ 21 ਅਕਤੂਬਰ ਤੋਂ ਪਸ਼ੂਆਂ ਦੇ ਟੀਕਾਕਰਨ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਟੀਕਾਕਰਨ ਮੁਹਿੰਮ ਦੇ ਸੁਚਾਰੂ ਤੇ ਕੁਸ਼ਲ ਅਮਲ ਨੂੰ ਯਕੀਨੀ ਬਣਾਉਣ ਲਈ ਕੁੱਲ […]

Continue Reading

ਜ਼ਿਲ੍ਹੇ ‘ਚ ਚੱਲ ਰਹੀ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਦਾ ਆਈ.ਏ.ਐਸ ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੇ ਲਿਆ ਜਾਇਜ਼ਾ

ਵਿਵੇਕ ਪ੍ਰਤਾਪ ਸਿੰਘ ਨੇ ਮੈਰਾਥਨ ਮੀਟਿੰਗ ਦੌਰਾਨ ਹਰੇਕ ਮੰਡੀ ਦੇ ਖ਼ਰੀਦ ਪ੍ਰਬੰਧਾਂ ਦੀ ਬਾਰੀਕੀ ਨਾਲ ਕੀਤੀ ਸਮੀਖਿਆ-ਕਿਸਾਨਾਂ ਨੂੰ ਮੰਡੀਆਂ ‘ਚ ਕੋਈ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ : ਵਿਵੇਕ ਪ੍ਰਤਾਪ ਸਿੰਘ– ਖਰੀਦ ਏਜੰਸੀਆਂ ਨੂੰ ਲਿਫਟਿੰਗ ਲਈ ਮਿੱਥਿਆ ਰੋਜ਼ਾਨਾ ਦਾ ਟੀਚਾ ਪੂਰਾ ਕਰਨ ਦੀ ਹਦਾਇਤਪਟਿਆਲਾ, 20 ਅਕਤੂਬਰ: ਦੇਸ਼ ਕਲਿੱਕ ਬਿਓਰੋਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਦੀ ਚੱਲ ਰਹੀ […]

Continue Reading

ਦਿੱਲੀ ‘ਚ CRPF ਸਕੂਲ ਨੇੜੇ ਜ਼ੋਰਦਾਰ ਧਮਾਕਾ, ਪੁਲਿਸ ਜਾਂਚ ‘ਚ ਜੁਟੀ

ਨਵੀਂ ਦਿੱਲੀ: 20 ਅਕਤੂਬਰ, ਦੇਸ਼ ਕਲਿੱਕ ਬਿਓਰੋ ਦਿੱਲੀ ਦੇ ਰੋਹਿਣੀ ‘ਚ ਪ੍ਰਸ਼ਾਂਤ ਵਿਹਾਰ ਇਲਾਕੇ ‘ਚ CRPF ਸਕੂਲ ਨੇੜੇ ਅੱਜ ਸਵੇਰੇ ਅਚਾਨਕ ਧਮਾਕਾ ਹੋਇਆ। ਦਿੱਲੀ ਫਾਇਰ ਸਰਵਿਸਿਜ਼ ਦੇ ਅਧਿਕਾਰੀਆਂ ਅਨੁਸਾਰ ਖੁਸ਼ਕਿਸਮਤੀ ਨਾਲ, ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ। ਧਮਾਕੇ ਨਾਲ ਸਕੂਲ ਦੀ ਕੰਧ, ਆਸਪਾਸ ਦੀਆਂ ਦੁਕਾਨਾਂ ਅਤੇ ਇੱਕ ਕਾਰ ਨੂੰ ਨੁਕਸਾਨ ਪਹੁੰਚਿਆ। ਧਮਾਕੇ ਕਾਰਨ ਆਸ-ਪਾਸ ਦੇ […]

Continue Reading

ਜ਼ਿਲ੍ਹੇ ‘ਚ 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਦੇ ਟੀਚੇ 84.11 ਕਰੋੜ ਦੇ ਮੁਕਾਬਲੇ 89.14 ਕਰੋੜ ਅਦਾਇਗੀ

ਫਾਜ਼ਿਲਕਾ, 20 ਅਕਤੂਬਰ, ਦੇਸ਼ ਕਲਿੱਕ ਬਿਓਰੋਮੰਡੀਆਂ ਵਿਚ ਕਿਸਾਨਾਂ ਦੀ ਫਸਲ ਦੀ ਨਾਲੋ-ਨਾਲ ਖਰੀਦ ਕਰਨ ਅਤੇ ਖਰੀਦ ਉਪਰੰਤ ਫਸਲ ਦੀ ਲਿਫਟਿੰਗ ਤੇ ਫਸਲ ਦੀ ਅਦਾਇਗੀ ਨੂੰ ਸਮੇਂ ਸਿਰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।ਇਹ ਜਾਣਕਾਰੀ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ ਨੇ ਦਿੱਤੀ।ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਦੀਆਂ ਮੰਡੀਆਂ […]

Continue Reading

ਆਮ ਆਦਮੀ ਪਾਰਟੀ ਵੱਲੋਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ: 20 ਅਕਤੂਬਰ, ਦੇਸ਼ ਕਲਿੱਕ ਬਿਓਰੋਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਸੁਖਬੀਰ ਬਾਦਲ ਦੇ ਕਰੀਬੀ ਰਹਿ ਚੁੱਕੇ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਆਪਣਾ ਉਮੀਦਵਾਰ ਬਣਾਇਆ […]

Continue Reading

ਔਰਤ ਨੇ ਵਰਤ ਖੋਲ੍ਹਣ ਦਾ ਵਰਤਿਆ ਵੱਖਰਾ ਢੰਗ

ਚੰਡੀਗੜ੍ਹ, 20 ਅਕਤੂਬਰ, ਦੇਸ਼ ਕਲਿੱਕ ਬਿਓਰੋ : ਕਰਵਾ ਚੌਥ ਦਾ ਤਿਉਹਾਰ ਸੁਹਾਗਨ ਔਰਤਾਂ ਲਈ ਬਹੁਤ ਹੀ ਖ਼ਾਸ ਹੁੰਦਾ ਹੈ। ਮਹਿਲਾਵਾਂ ਆਪਣੇ ਪਤੀ ਦੀ ਲੰਮੀ ਉਮਰ ਲਈ ਪੂਰੇ ਦਿਨ ਦਾ ਵਰਤ ਰੱਖਦੀਆਂ ਹਨ ਅਤੇ ਸ਼ਾਮ ਨੂੰ ਛੰਨਣੀ ਰਾਹੀਂ ਚੰਦ ਦੇਖਣ ਤੋਂ ਬਾਅਦ ਆਪਣੇ ਪਤੀ ਨੂੰ ਦੇਖ ਕੇ ਉਨ੍ਹਾਂ ਦੇ ਹੱਥੋਂ ਪਾਣੀ ਪੀ ਕੇ ਵਰਤ ਖੋਲਦੀਆਂ ਹਨ। […]

Continue Reading