ਏਡਜ਼ ਕੰਟਰੋਲ ਕਰਮਚਾਰੀਆਂ ਵੱਲੋਂ 22 ਅਕਤੂਬਰ ਨੂੰ ਮੁੱਖ ਮੰਤਰੀ ਰਿਹਾਇਸ਼ ਦੇ ਘਿਰਾਓ ਦਾ ਐਲਾਨ

ਮੋਰਿੰਡਾ  19 ਅਕਤੂਬਰ ( ਭਟੋਆ )  ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸਨ ( ਸਿਹਤ ਵਿਭਾਗ) ਵੱਲੋਂ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ 22 ਅਕਤੂਬਰ ਨੂੰ ਰੋਸ ਪ੍ਰਦਰਸ਼ਨ ਕੀਤੇ ਜਾਣ ਦਾ ਐਲਾਨ ਕੀਤਾ  ਹੈ l ਐਸੋਸੀਏਸਨ ਦੇ ਸੂਬਾ ਪ੍ਰਧਾਨ ਜਸਮੇਲ ਸਿੰਘ ਦਿਓਲ ਨੇ   ਦੱਸਿਆ ਕਿ 22 ਅਕਤੂਬਰ […]

Continue Reading

ਪੰਜਾਬ ਦੇ ਸਕੂਲੀ ਬੱਚਿਆਂ ਦੀ ਬੱਸ ਦਰੱਖਤ ਨਾਲ ਟਕਰਾਈ, ਕਈ ਜ਼ਖਮੀ

ਪੰਚਕੂਲਾ: 19 ਅਕਤੂਬਰ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਮਲੇਰਕੋਟਲਾ ਤੋਂ ਮੋਰਨੀ ਹਿੱਲ ਲਈ ਟੂਰ ‘ਤੇ ਜਾ ਰਹੀ ਨਿੱਜੀ ਸਕੂਲ ਬੱਸ ਟਿੱਕਰਤਾਲ ਕੋਲ ਸੰਤੁਲਨ ਗੁਆਉਣ ਕਾਰਨ ਦਰਖਤ ਨਾਲ ਟਕਰਾਅ ਗਈ, ਜਿਸ ਨਾਲ ਕੁਝ ਬੱਚੇ ਜ਼ਖਮੀ ਹੋ ਗਏ । ਜ਼ਖਮੀਆਂ ਨੂੰ ਤੁਰੰਤ ਪੰਚਕੂਲਾ ਦੇ ਸੈਕਟਰ 6 ਦੇ ਹਸਪਤਾਲ ਕਰਵਾਇਆ ਗਿਆ ਹੈ ਜ਼ਿਥੇ ਉਹ ਜ਼ੇਰੇ ਇਲਾਜ ਹਨ। ਗਣੀਮਤ ਇਹ […]

Continue Reading

ਹਰਿਮੰਦਰ ਸਾਹਿਬ ਵਿਖੇ ਬਜ਼ੁਰਗ ਵਲੋਂ ਸਰੋਵਰ ‘ਚ ਛਾਲ ਮਾਰ ਕੇ ਜਾਨ ਦੇਣ ਦੀ ਕੋਸ਼ਿਸ਼

ਅੰਮ੍ਰਿਤਸਰ, 19 ਅਕਤੂਬਰ, ਦੇਸ਼ ਕਲਿਕ ਬਿਊਰੋ : ਅੰਮ੍ਰਿਤਸਰ ਦੇ ਬਾਨੀ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ‘ਤੇ ਹਰਿਮੰਦਰ ਸਾਹਿਬ ਵਿਖੇ ਇਕ ਸ਼ਰਧਾਲੂ ਨੇ ਆਤਮਹੱਤਿਆ ਦੀ ਕੋਸ਼ਿਸ਼ ਕੀਤੀ।ਬਜ਼ੁਰਗ ਨੇ ਸਰੋਵਰ ਵਿੱਚ ਛਾਲ ਮਾਰ ਦਿੱਤੀ। ਜਿਸ ਨੂੰ ਟਾਸਕ ਫੋਰਸ ਅਤੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਮੁਸਤੈਦੀ ਦਿਖਾਉਂਦੇ ਹੋਏ ਬਚਾਇਆ। ਫਿਲਹਾਲ ਬਜ਼ੁਰਗ ਵਿਅਕਤੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ […]

Continue Reading

ਕਥਾਵਾਚਕ ਅਤੇ ਪ੍ਰਚਾਰਕ ਗਿਆਨੀ ਨਿਰਮਲ ਸਿੰਘ ਭੌਰ ਨਹੀਂ ਰਹੇ

ਕਪੂਰਥਲਾ, 19 ਅਕਤੂਬਰ, ਦੇਸ਼ ਕਲਿਕ ਬਿਊਰੋ : ਪ੍ਰਸਿੱਧ ਕਥਾਵਾਚਕ ਅਤੇ ਪ੍ਰਚਾਰਕ ਗਿਆਨੀ ਨਿਰਮਲ ਸਿੰਘ ਭੌਰ ਦੀ ਸਿਹਤ ਵਿਗੜਨ ਕਾਰਨ ਅਮਰੀਕਾ ਵਿੱਚ ਇਲਾਜ ਦੌਰਾਨ ਅਕਾਲ ਚਲਾਣਾ ਕਰ ਗਏ। ਨਿਰਮਲ ਸਿੰਘ ਭੌਰ ਨੇ ਯੂਬਾ ਸਿਟੀ, ਕੈਲੀਫੋਰਨੀਆ ਵਿੱਚ ਆਖਰੀ ਸਾਹ ਲਿਆ। ਉਨ੍ਹਾਂ ਦੀ ਯਾਦ ਵਿੱਚ 20 ਤੋਂ 26 ਅਕਤੂਬਰ ਤੱਕ ਪਿੰਡ ਭੋਰ, ਕਪੂਰਥਲਾ ਵਿੱਚ ਸਹਿਜ ਪਾਠ ਕਰਵਾਇਆ ਜਾਵੇਗਾ। […]

Continue Reading

ਕਰਵਾ ਚੌਥ ਵਾਲੇ ਦਿਨ ਪੂਜਾ ਵਿਧੀ, ਕਥਾ ਅਤੇ ਚੰਦਰਮਾ ਦਿਖਾਈ ਦੇਣ ਦਾ ਸਮਾਂ

ਚੰਡੀਗੜ੍ਹ: 19 ਅਕਤੂਬਰ, ਦੇਸ਼ ਕਲਿੱਕ ਬਿਓਰੋਕਰਵਾ ਚੌਥ ਦਾ ਵਰਤ ਵਿਆਹੀਆਂ ਔਰਤਾਂ ਲਈ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ। ਇਸ ਦਿਨ ਔਰਤਾਂ ਆਪਣੇ ਪਤੀ ਦੀ ਲੰਬੀ ਉਮਰ ਲਈ ਵਰਤ ਰੱਖਦੀਆਂ ਹਨ। ਇਹ ਹਿੰਦੂ ਕੈਲੰਡਰ ਦੇ ਕੱਤਕ ਮਹੀਨੇ ਦੀ ਚਤੁਰਥੀ ਤਾਰੀਖ ਨੂੰ ਮਨਾਇਆ ਜਾਂਦਾ ਹੈ। ਇਸ ਵਾਰ ਕਰਵਾ ਚੌਥ ਦਾ ਵਰਤ ਕੱਲ੍ਹ ਨੂੰ ਜਾਨੀ 20 ਅਕਤੂਬਰ 2024 ਦਿਨ […]

Continue Reading

ਬੋਲੈਰੋ ਨੇ ਕਾਂਵੜੀਆਂ ਨੂੰ ਮਾਰੀ ਟੱਕਰ, 4 ਦੀ ਮੌਤ ਕਈ ਜ਼ਖਮੀ

ਪਟਨਾ, 19 ਅਕਤੂਬਰ, ਦੇਸ਼ ਕਲਿਕ ਬਿਊਰੋ : ਬਿਹਾਰ ਦੇ ਬਾਂਕਾ ਵਿੱਚ ਇੱਕ ਬੋਲੈਰੋ ਗੱਡੀ ਨੇ ਸੜਕ ਤੋਂ ਲੰਘ ਰਹੇ ਕਾਵੜੀਆਂ ਨੂੰ ਕੁਚਲ ਦਿੱਤਾ। ਇਸ ‘ਚ 4 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਕਈ ਲੋਕ ਜ਼ਖਮੀ ਵੀ ਹੋਏ ਹਨ। ਘਟਨਾ ਤੋਂ ਬਾਅਦ ਗੁੱਸੇ ‘ਚ ਆਏ ਪਿੰਡ ਵਾਸੀਆਂ ਨੇ ਵਿਰੋਧ ‘ਚ ਪੁਲਸ ਵੈਨ […]

Continue Reading

ਆਸਾਰਾਮ ਦੇ ਬੇਟੇ ਨੂੰ ਬਾਪੂ ਨਾਲ ਮੁਲਾਕਾਤ ਦੀ ਇਜ਼ਾਜ਼ਤ ਮਿਲੀ

ਸੂਰਤ: 19 ਅਕਤੂਬਰ, ਦੇਸ਼ ਕਲਿੱਕ ਬਿਓਰੋ ਗੁਜਰਾਤ ਹਾਈ ਕੋਰਟ ਨੇ ਆਸਾਰਾਮ ਅਤੇ ਉਨ੍ਹਾਂ ਦੇ ਬੇਟੇ ਨਰਾਇਣ ਸਾਈਂ ਦੀ ਮੁਲਾਕਾਤ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦੋਵਾਂ ਦੀ ਮੁਲਾਕਾਤ ਜੋਧਪੁਰ ਜੇਲ੍ਹ ਵਿੱਚ ਹੋਵੇਗੀ। ਹਾਲਾਂਕਿ ਇਸ ਮੁਲਾਕਾਤ ਲਈ ਆਸਾਰਾਮ ਦੇ ਬੇਟੇ ਨੂੰ 5 ਲੱਖ ਰੁਪਏ ਜਮ੍ਹਾ ਕਰਵਾਉਣੇ ਹੋਣਗੇ। ਬਲਾਤਕਾਰ ਦੇ ਮਾਮਲੇ ਵਿੱਚ 11 ਸਾਲ ਤੋਂ ਜੇਲ੍ਹ ਵਿੱਚ ਬੰਦ […]

Continue Reading

ਕਿਸਾਨ ਅੱਜ CM ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ

ਚੰਡੀਗੜ੍ਹ, 19 ਅਕਤੂਬਰ, ਦੇਸ਼ ਕਲਿਕ ਬਿਊਰੋ : ਪੰਜਾਬ ‘ਚ ਝੋਨੇ ਦੀ ਸਹੀ ਖਰੀਦ ਨਾ ਹੋਣ ਦੇ ਵਿਰੋਧ ‘ਚ ਬੀਤੇ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਕਿਸਾਨਾਂ ਨੇ ਚੰਡੀਗੜ੍ਹ ‘ਚ ਮੁੱਖ ਮੰਤਰੀ ਹਾਊਸ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਸੀ। ਸੈਕਟਰ-35 ਕਿਸਾਨ ਭਵਨ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਪੁੱਜੇ ਹੋਏ ਸਨ। ਇਸ ਮਗਰੋਂ ਪੁਲੀਸ ਨੇ ਕਿਸਾਨ ਭਵਨ ਦੇ […]

Continue Reading

ED ਵੱਲੋੰ IAS ਅਧਿਕਾਰੀ ਤੇ ਇਕ ਰਾਜਨੀਤਿਕ ਆਗੂ ਗ੍ਰਿਫਤਾਰ

ਪਟਨਾ, 19 ਅਕਤੂਬਰ, ਦੇਸ਼ ਕਲਿੱਕ ਬਿਓਰੋ : ਈਡੀ ਵੱਲੋਂ ਬਿਹਾਰ ਕੈਡਰ ਦੇ IAS ਅਧਿਕਾਰੀ ਸੰਜੀਵ ਹੰਸ ਨੂੰ ਬਿਹਾਰ ਬਿਜਲੀ ਮੰਤਰਾਲੇ ਵਿੱਚ ਕਥਿਤ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ। ਇਸੇ ਦੇ ਨਾਲ ਹੀ ਰਾਸ਼ਟਰੀ ਜਨਤਾ ਦਲ (RJD) ਦੇ ਸਾਬਕਾ ਵਿਧਾਇਕ ਗੁਲਾਬ ਯਾਦਵ ਨੂੰ ਵੀ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।

Continue Reading

PM ਮੋਦੀ ਅੱਜ ਨੈਸ਼ਨਲ ਲਰਨਿੰਗ ਵੀਕ ਦਾ ਉਦਘਾਟਨ ਕਰਨਗੇ

ਨਵੀਂ ਦਿੱਲੀ, 19 ਅਕਤੂਬਰ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਨੀਵਾਰ ਨੂੰ ਕਰਮਯੋਗੀ ਸਪਤਾਹ ਯਾਨੀ ਨੈਸ਼ਨਲ ਲਰਨਿੰਗ ਵੀਕ ਦਾ ਉਦਘਾਟਨ ਕਰਨਗੇ। 25 ਅਕਤੂਬਰ ਤੱਕ ਚੱਲਣ ਵਾਲਾ ਇਹ ਸਮਾਗਮ ਸਵੇਰੇ 10.30 ਵਜੇ ਡਾ: ਅੰਬੇਡਕਰ ਇੰਟਰਨੈਸ਼ਨਲ ਸੈਂਟਰ ਨਵੀਂ ਦਿੱਲੀ ਵਿਖੇ ਸ਼ੁਰੂ ਹੋਵੇਗਾ।ਇਸ ਵਿੱਚ 30 ਲੱਖ ਤੋਂ ਵੱਧ ਸਿਵਲ ਸਰਵੈਂਟ ਹਿੱਸਾ ਲੈਣਗੇ। ਇਹ ਵੀ ਪੜ੍ਹੋ: ਵਿਜੀਲੈਂਸ […]

Continue Reading