ਪੰਜਾਬ ‘ਚ ਸਵੇਰੇ-ਸ਼ਾਮ ਠੰਢ ਦੇ ਬਾਵਜੂਦ ਦੁਪਹਿਰੇ ਗਰਮੀ ਬਰਕਰਾਰ

ਚੰਡੀਗੜ੍ਹ, 18 ਅਕਤੂਬਰ, ਦੇਸ਼ ਕਲਿਕ ਬਿਊਰੋ : ਪੰਜਾਬ ਵਿੱਚ ਅੱਜ ਸ਼ੁੱਕਰਵਾਰ ਨੂੰ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ। ਸਵੇਰ ਅਤੇ ਸ਼ਾਮ ਨੂੰ ਭਾਵੇਂ ਥੋੜੀ ਠੰਡ ਹੋ ਗਈ ਹੈ, ਪਰ ਦੁਪਹਿਰ ਨੂੰ ਗਰਮੀ ਰਹੇਗੀ। ਆਉਣ ਵਾਲੇ ਦਿਨਾਂ ਵਿੱਚ ਵੀ ਮੌਸਮ ਸਾਫ਼ ਰਹੇਗਾ। 27 ਤੋਂ ਬਾਅਦ ਮੌਸਮ ਬਦਲ ਜਾਵੇਗਾ। ਇਸ ਤੋਂ ਬਾਅਦ ਠੰਡ ਵੀ ਵਧ ਜਾਵੇਗੀ।ਇਸ ਦੌਰਾਨ ਮੀਂਹ […]

Continue Reading

ਇਜ਼ਰਾਈਲ ‘ਤੇ ਹਮਲੇ ਦਾ ਮਾਸਟਰਮਾਈਂਡ ਹਮਾਸ ਚੀਫ ਯਾਹਿਆ ਸਿਨਵਾਰ ਮਾਰਿਆ ਗਿਆ

ਤੇਲ ਅਵੀਵ, 18 ਅਕਤੂਬਰ, ਦੇਸ਼ ਕਲਿਕ ਬਿਊਰੋ :7 ਅਕਤੂਬਰ 2023 ਨੂੰ ਇਜ਼ਰਾਈਲ ‘ਤੇ ਹੋਏ ਹਮਲੇ ਦਾ ਮਾਸਟਰਮਾਈਂਡ ਹਮਾਸ ਚੀਫ ਯਾਹਿਆ ਸਿਨਵਾਰ ਮਾਰਿਆ ਗਿਆ ਹੈ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਤੇ ਵਿਦੇਸ਼ ਮੰਤਰੀ ਕੈਟਜ਼ ਨੇ ਵੀਰਵਾਰ ਰਾਤ ਸਿਨਵਰ ਦੀ ਮੌਤ ਦੀ ਪੁਸ਼ਟੀ ਕੀਤੀ। ਨੇਤਨਯਾਹੂ ਨੇ ਵੀਡੀਓ ਸੰਦੇਸ਼ ‘ਚ ਕਿਹਾ ਕਿ ਅਸੀਂ ਹਿਸਾਬ ਬਰਾਬਰ ਕਰ ਲਿਆ […]

Continue Reading

ਪੰਜਾਬੀ ਵਿਅਕਤੀ ਦੀ ਅਮਰੀਕਾ ‘ਚ ਮੌਤ

ਪਠਾਨਕੋਟ, 18 ਅਕਤੂਬਰ, ਦੇਸ਼ ਕਲਿਕ ਬਿਊਰੋ :ਅਮਰੀਕਾ ਵਿੱਚ ਪੰਜਾਬ ਦੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਰੋਜ਼ੀ ਰੋਟੀ ਕਮਾਉਣ ਲਈ ਅਮਰੀਕਾ ਗਏ ਪਠਾਨਕੋਟ ਦੇ ਅਮਨਦੀਪ ਸਿੰਘ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ ਹੈ। ਘਟਨਾ ਦੀ ਜਾਣਕਾਰੀ ਪੀੜਤ ਪਰਿਵਾਰ ਨੂੰ ਮਿਲੀ ਤਾਂ ਘਰ ‘ਚ ਮਾਤਮ ਛਾ ਗਿਆ। ਅਮਨਦੀਪ ਦੀ ਮੌਤ ਦਾ ਕਾਰਨ ਅੰਤੜੀਆਂ ਦਾ […]

Continue Reading

ਅੱਜ ਦਾ ਇਤਿਹਾਸ

18 ਅਕਤੂਬਰ 1972 ਨੂੰ ਬੰਗਲੌਰ ਵਿੱਚ ਪਹਿਲੇ ਮਲਟੀ-ਰੋਲ ਹੈਲੀਕਾਪਟਰ SA 315 ਦਾ ਪ੍ਰੀਖਣ ਕੀਤਾ ਗਿਆ ਸੀਚੰਡੀਗੜ੍ਹ, 18 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 18 ਅਕਤੂਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਾਂਗੇ 18 ਅਕਤੂਬਰ ਦੇ ਇਤਿਹਾਸ ਬਾਰੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 18-10-2024

ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ […]

Continue Reading

ਸਰਕਾਰ ਨੇ ਮੁਲਾਜ਼ਮਾਂ ਨੂੰ ਤਿਉਹਾਰ ਲਈ ਕਰਜ਼ਾ ਲੈਣ ਵਾਸਤੇ ਜਾਰੀ ਕੀਤਾ ਪੱਤਰ

ਚੰਡੀਗੜ੍ਹ, 17 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਤਿਉਹਾਰ ਮੌਕੇ ਕਰਜ਼ਾ ਲੈਣ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਇਕ ਜ਼ਿਲ੍ਹੇ ਵਿੱਚ ਦੋ ਦਿਨ ਲਈ ਬੰਦ ਰਹਿਣੇ ਸ਼ਰਾਬ ਦੇ ਠੇਕੇ ਤੇ ਮੀਟ ਦੀਆਂ ਦੁਕਾਨਾਂ

ਅੰਮ੍ਰਿਤਸਰ, 17 ਅਕਤੂਬਰ, ਦੇਸ਼ ਕਲਿੱਕ ਬਿਓਰੋ : ਜ਼ਿਲ੍ਹਾ ਮੈਜਿਸਟ੍ਰੇਟ ਅਤੇ ਡਿਪਟੀ ਕਮਿਸ਼ਨਰ ਨੇ ਹੁਕਮ ਜਾਰੀ ਕਰਦੇ ਹੋਏ ਸ੍ਰੀ ਗੁਰੂ ਰਾਮਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ 18 ਅਤੇ 19 ਅਕਤੂਬਰ ਨੂੰ ਨਗਰ ਕੀਰਤਨ ਦੇ ਰੂਟ ਉਤੇ ਸ਼ਰਾਬ ਦੇ ਠੇਕਿਆਂ ਅਤੇ ਅਹਾਤਿਆਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਦਿਨ ਸ਼ਰਾਬ ਦੇ ਠੇਕੇ ਬੰਦ […]

Continue Reading

ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ : ਮੁੱਖ ਮੰਤਰੀ

ਚੰਡੀਗੜ੍ਹ, 17 ਅਕਤੂਬਰ, ਦੇਸ਼ ਕਲਿੱਕ ਬਿਓਰੋ :ਤਖ਼ਤ ਸਾਹਿਬ ਦੇ ਜਥੇਦਾਰ ਦੀ ਪਦਵੀ ਦੇ ਸਤਿਕਾਰ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲੇ ਅਕਾਲੀ ਲੀਡਰਾਂ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਇਸ ਸਬੰਧ ਵਿੱਚ ਸ਼ਿਕਾਇਤ ਮਿਲਣ ਦੀ ਸੂਰਤ ’ਚ ਸੂਬਾ ਸਰਕਾਰ ਇਹ ਘਿਨਾਉਣਾ ਪਾਪ ਕਰਨ ਵਾਲੇ ਦੋਸ਼ੀਆਂ ਖਿਲਾਫ਼ […]

Continue Reading

ਮਲਕੀਤ ਕੌਰ ਭੱਟੀਵਾਲ ਖੁਰਦ ਦੀ ਬਣੀ ਸਰਪੰਚ

ਭਵਾਨੀਗੜ੍ਹ: 17 ਅਕਤੂਬਰ, ਦੇਸ਼ ਕਲਿੱਕ ਬਿਓਰੋਭਵਾਨੀਗੜ੍ਹ ਤਹਿਸੀਲ ਦੇ ਪਿੰਡ ਭੱਟੀਵਾਲ ਖੁਰਦ ਵਿੱਚ ਪੰਚਾਇਤ ਦੀ ਹੋਈ ਚੋਣ ਵਿੱਚ ਮਲਕੀਤ ਕੌਰ ਸਰਪੰਚ ਚੁਣੀ ਗਈ। ਉਸ ਨੇ ਆਪਣੀ ਵਿਰੋਧੀ ਬਲਜੀਤ ਕੌਰ ਨੂੰ 26 ਵੋਟਾਂ ਨਾਲ ਹਰਾਇਆ। ਪੰਚ ਦੀ ਚੋਣ ਵਿੱਚ ਰਾਣੀ ਕੌਰ, ਪਲਵਿੰਦਰ ਸਿੰਘ ਪੱਪੀ ਤੇ ਸੋਹਣ ਸਿੰਘ ਸੋਨੀ ਚੁਣੇ ਗਏ।ਅੱਜ ਉਨ੍ਹਾਂ ਨੂੰ ਹਲਕਾ ਵਿਧਾਇਕ ਸੰਗਰੂਰ ਨਰਿੰਦਰ ਕੌਰ […]

Continue Reading

ਅਕਾਲੀ ਦਲ ਕਸੂਤੀ ਸਥਿਤੀ ‘ਚ, ਵਲਟੋਹਾ ਚੌਪਾਸਿਓਂ ਘਿਰੇ- ਮੁੱਖ ਮੰਤਰੀ ਵੱਲੋਂ ਕਾਰਵਾਈ ਦੇ ਸੰਕੇਤ

ਚੰਡੀਗੜ੍ਹ: 17 ਅਕਤੂਬਰ, ਦੇਸ਼ ਕਲਿੱਕ ਬਿਓਰੋਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਨਿੱਜੀ ਟਿੱਪਣੀਆਂ ਨੂੰ ਲੈ ਕੇ ਵਿਰਸਾ ਸਿੰਘ ਵਲਟੋਹਾ ਸਾਰੇ ਪਾਸਿਓਂ ਘਿਰ ਗਏ ਲਗਦੇ ਹਨ ਅਤੇ ਅੱਜ ਮੁੱਖ ਮੰਤਰੀ ਨੇ ਵੀ ਕਹਿ ਦਿੱਤਾ ਕਿ ਜੇਕਰ ਉਨ੍ਹਾਂ ਕੋਲ ਕੋਈ ਸ਼ਿਕਾਇਤ ਜਾਂ ਵੀਡੀਓ ਲਿੰਕ ਆਉਂਦਾ ਹੈ ਤਾਂ ਉਹ ਜਥੇਦਾਰ ਨੂੰ ਧਮਕੀਆਂ ਦੇਣ ਵਾਲੇ ਖਿਲਾਫ ਸਖਤ ਕਾਰਵਾਈ ਕਰਨਗੇ। […]

Continue Reading