ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ

ਚੰਡੀਗੜ੍ਹ, 17 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ ਚਾਰ ਹਲਕੇ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ), 84-ਗਿੱਦੜਬਾਹਾ ਅਤੇ 103-ਬਰਨਾਲਾ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ […]

Continue Reading

ਸੋਸ਼ਲ ਮੀਡੀਆ : ਪੋਸਟ ਉਤੇ ਲਾਈਕ ਨਾ ਆਉਣ ਦੀ ਟੈਂਸ਼ਨ

ਸੋਸ਼ਲ ਮੀਡੀਆ ਨੇ ਪੂਰੀ ਦੁਨੀਆਂ ਵਿੱਚ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੋਇਆ ਹੈ। ਹਰ ਕੋਈ ਆਪੋ ਆਪਣੇ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਲੋਕਾਂ ਨਾਲ ਨਿੱਕੀ ਨਿੱਕੀ ਗੱਲ, ਆਪਣੀਆਂ ਭਾਵਨਾਵਾਂ ਆਦਿ ਸਾਂਝੀਆਂ ਕਰਦੇ ਹਨ। ਲੋਕਾਂ ਦੀਆਂ ਸੋਸ਼ਲ ਮੀਡੀਆ ਦੇ ਨਾਲ ਮੁਹੱਬਤ ਕੋਈ ਲੁੱਕੀ ਹੋਈ ਗੱਲ ਨਹੀਂ ਹੈ। ਖਾਸ ਕਰਕੇ ਫੇਸਬੁੱਕ, ਇੰਸਟਾ ਜਾਂ ਹੋਰ ਦੀ ਗੱਲ ਕਰੀਏ […]

Continue Reading

ਮਿਸਤਰੀ ਮਜ਼ਦੂਰਾਂ ਵਲੋਂ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਨ ਦਾ ਐਲਾਨ 

 ਪੰਜਾਬ ਸਰਕਾਰ ਤੋਂ ਮੰਡੀਆਂ ਦੇ ਮਜ਼ਦੂਰਾਂ ਦੀ ਆਰਥਿਕ ਸਹਾਇਤਾ ਕਰਨ ਦੀ ਮੰਗ  ਚਮਕੌਰ ਸਾਹਿਬ/ ਮੋਰਿੰਡਾ  ,17 ਅਕਤੂਬਰ     ਭਟੋਆ           ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਸਬੰਧਿਤ ਇਫਟੂ ਵਲੋਂ ਝੋਨੇ ਦੀ ਖਰੀਦ ਨਾ ਹੋਣ ਕਰਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਐਲਾਨੇ ਸੰਘਰਸ਼ਾਂ ਦੀ ਡਟਵੀਂ ਹਮਾਇਤ ਕਰਨ ਦਾ ਐਲਾਨ ਕੀਤਾ ਹੈ । ਯੂਨੀਅਨ […]

Continue Reading

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਬੰਪਰ ਆਮਦ ਸ਼ੁਰੂ: ਹਰਚੰਦ ਸਿੰਘ ਬਰਸਟ

ਸਮਾਜਿਕ ਜਥੇਬੰਦੀਆਂ ਤੇ ਕਿਸਾਨ ਯੂਨੀਅਨਾਂ ਨੂੰ ਕਿਸਾਨਾਂ ਦੀ ਫਸਲ ਚੁਕਾਉਣ ਵਿੱਚ ਸਹਿਯੋਗ ਦੇਣ ਦੀ ਕੀਤੀ ਅਪੀਲ ਮੋਹਾਲੀ / ਚੰਡੀਗੜ੍ਹ, 17 ਅਕਤੂਬਰ, 2024, ਦੇਸ਼ ਕਲਿੱਕ ਬਿਓਰੋ               ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਅੱਜ ਪੂਰੇ ਪੰਜਾਬ ਦੇ ਵਿੱਚ ਝੋਨੇ ਦੀ ਬੰਪਰ ਫਸਲ ਮੰਡੀਆਂ ਵਿੱਚ ਆਉਣੀ ਸ਼ੁਰੂ […]

Continue Reading

ਲਾਲਜੀਤ ਭੁੱਲਰ ਵੱਲੋਂ ਜੇਲਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ AI ਆਧਾਰਤ ਅਤੇ ਅਤਿ-ਆਧੁਨਿਕ ਤਕਨਾਲੌਜੀ ਅਪਨਾਉਣ ‘ਤੇ ਜ਼ੋਰ

ਚੰਡੀਗੜ੍ਹ, 17 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਜੇਲਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਸੂਬੇ ਦੀਆਂ ਜੇਲਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ) ਆਧਾਰਤ ਅਤੇ ਅਤਿ-ਆਧੁਨਿਕ ਤਕਨਾਲੌਜੀ ਅਪਨਾਉਣ ‘ਤੇ ਜ਼ੋਰ ਦਿੱਤਾ ਹੈ। ਇਥੇ ਜੇਲ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਸੂਬੇ ਦੀਆਂ ਸਮੂਹ ਜੇਲਾਂ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਉਨ੍ਹਾਂ […]

Continue Reading

ਹਾਈਕੋਰਟ ਵੱਲੋਂ ਡਾਟਾ ਮਿਸ-ਮੈਚ ਵਾਲੇ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ 18 ਅਕਤੂਬਰ ਨੂੰ ਵਿਚਾਰਨ ਦੇ ਹੁਕਮ

 ਐਸ ਏ ਐਸ ਨਗਰ, 17 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸਿੱਖਿਆ ਵਿਭਾਗ ਪੰਜਾਬ ਵੱਲੋਂ ਹਾਲੇ ਅਧਿਆਪਕਾਂ ਦੀਆਂ ਬਦਲੀਆਂ ਕਰਨ ਦਾ ਕੰਮ ਸ਼ੁਰੂ ਹੀ ਕੀਤਾ ਸੀ, ਕਿ ਅਧਿਆਪਕਾਂ ਨੂੰ ਆਪਣੇ ਹੱਕ ਲੈਣ ਲਈ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੀ ਸ਼ਰਨ ਲੈਣੀ ਪਈ। ਜਿਸ ਤਹਿਤ ਪਹਿਲੇ ਦੌਰ ਦੀਆਂ ਬਦਲੀਆਂ ਤੋਂ ਪਹਿਲਾਂ ਹੀ ਬਹੁਤ ਸਾਰੇ ਅਧਿਆਪਕਾਂ ਦਾ […]

Continue Reading

72 ਅਧਿਆਪਕਾਂ ਦੀ ਫਿਨਲੈਂਡ ਸਿਖਲਾਈ ਪੰਜਾਬ ਦੀ ਸਿੱਖਿਆ ਪ੍ਰਣਾਲੀ ਲਈ ਮੀਲ ਪੱਥਰ ਹੋਵੇਗੀ: ਸਿੱਖਿਆ ਮੰਤਰੀ

ਪਿਛਲੇ ਮਹੀਨੇ ਪੰਜਾਬ ਦੇ ਸਿੱਖਿਆ ਵਿਭਾਗ ਨੇ ਸਿਖਲਾਈ ਲਈ ਫਿਨਲੈਂਡ ਦੀ ਟੁਰਕੂ ਯੂਨੀਵਰਸਿਟੀ ਨਾਲ ਸਮਝੌਤਾ ਕੀਤਾ ਸੀ-ਸਿੱਖਿਆ ਮੰਤਰੀ ਪਿਛਲੇ ਢਾਈ ਸਾਲਾਂ ਵਿੱਚ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਬਹੁਤ ਸੁਧਾਰ ਹੋਇਆ ਹੈ, ਅੱਜ ਹਰ ਪਿੰਡ-ਸ਼ਹਿਰ ਵਿੱਚ ਲੋਕ ਸਿੱਖਿਆ ਕ੍ਰਾਂਤੀ ਦੀਆਂ ਗੱਲਾਂ ਕਰ ਰਹੇ ਹਨ – ਹਰਜੋਤ ਬੈਂਸ ਸਕੂਲ ਆਫ ਐਮੀਨੈਂਸ ਤੋਂ ਇਲਾਵਾ, ਅਸੀਂ 8000 ਸਕੂਲਾਂ ਦੀਆਂ […]

Continue Reading

ਅਮਰੀਕੀ ਹਵਾਈ ਸੈਨਾ ਵਲੋਂ ਹੂਤੀ ਬਾਗੀਆਂ ਦੇ ਟਿਕਾਣਿਆਂ ‘ਤੇ ਬੰਬਾਰੀ, 5 ਹਥਿਆਰ ਡਿਪੂ ਤਬਾਹ

ਵਾਸਿੰਗਟਨ, 17 ਅਕਤੂਬਰ, ਦੇਸ਼ ਕਲਿਕ ਬਿਊਰੋ :ਅਮਰੀਕੀ ਹਵਾਈ ਸੈਨਾ ਨੇ ਬੁੱਧਵਾਰ ਰਾਤ ਯਮਨ ਵਿੱਚ ਹੂਤੀ ਬਾਗੀਆਂ ਦੇ ਟਿਕਾਣਿਆਂ ‘ਤੇ ਬੰਬਾਰੀ ਕੀਤੀ। ਅਲਜਜ਼ੀਰਾ ਨੇ ਅਮਰੀਕੀ ਰੱਖਿਆ ਸਕੱਤਰ ਲੋਇਡ ਆਸਟਿਨ ਦੇ ਹਵਾਲੇ ਨਾਲ ਕਿਹਾ ਕਿ ਇੱਕ ਬੀ-2 ਸਟੀਲਥ ਬੰਬਾਰ ਨੇ ਯਮਨ ਦੀ ਰਾਜਧਾਨੀ ਸਨਾ ਨੇੜੇ 5 ਹਥਿਆਰ ਡਿਪੂਆਂ ‘ਤੇ ਸਟੀਕ ਹਮਲਾ ਕੀਤਾ।ਆਸਟਿਨ ਨੇ ਕਿਹਾ ਕਿ ਹੂਤੀ ਬਾਗੀਆਂ […]

Continue Reading

ਪੰਚਾਇਤੀ ਚੋਣ ਰੰਜਿਸ਼ ਕਾਰਨ ਡਾਕਟਰ ਦੇ ਘਰ ‘ਤੇ ਪਥਰਾਅ, ਗੱਡੀਆਂ ਭੰਨੀਆਂ

ਅਬੋਹਰ, 17 ਅਕਤੂਬਰ, ਦੇਸ਼ ਕਲਿਕ ਬਿਊਰੋ :ਅਬੋਹਰ ਦੇ ਢਾਣੀ ਬੀਰਬਲ ‘ਚ ਦੇਰ ਰਾਤ ਪੰਚਾਇਤੀ ਚੋਣ ਰੰਜਿਸ਼ ਕਾਰਨ ਦਰਜਨ ਭਰ ਲੋਕਾਂ ਨੇ ਡਾਕਟਰ ਦੇ ਘਰ ‘ਤੇ ਹਮਲਾ ਕਰਕੇ ਪਥਰਾਅ ਕੀਤਾ। ਮੁਲਜ਼ਮਾਂ ਨੇ ਘਰ ਵਿੱਚ ਖੜ੍ਹੀਆਂ ਕਾਰਾਂ ਨੂੰ ਨੁਕਸਾਨ ਪਹੁੰਚਾਇਆ ਅਤੇ ਡਾਕਟਰ ਜੋੜੇ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਸਟੋਰ ਵਿੱਚ ਲੁਕ ਕੇ ਆਪਣੀ ਜਾਨ ਬਚਾਈ। ਮਾਮਲੇ […]

Continue Reading

ਆਮ ਆਦਮੀ ਪਾਰਟੀ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਅਪਮਾਨਜਨਕ ਟਿੱਪਣੀ ਦੀ ਕੀਤੀ ਨਿਖੇਧੀ

ਕੰਗ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਆਪਣੇ ਅਸਤੀਫੇ ‘ਤੇ ਮੁੜ ਵਿਚਾਰ ਕਰਨ ਦੀ ਕੀਤੀ ਅਪੀਲ, ਕਿਹਾ ਸਿੱਖ ਕੌਮ ਨੂੰ ਉਹਨਾਂ ਦੀ ਲੋੜ ਹੈ ਇਕ ਵਾਰ ਫਿਰ ਅਕਾਲੀ ਦਲ ਬਾਦਲ ਦਾ ਸਿੱਖ ਵਿਰੋਧੀ ਚਿਹਰਾ ਹੋਇਆ ਬੇਨਕਾਬ, ਉਹ ਸਿਰਫ ਆਪਣੇ ਨਿੱਜੀ ਸਿਆਸੀ ਫਾਇਦੇ ਲਈ ਸਿੱਖ ਸੰਸਥਾਵਾਂ ਦੀ ਦੁਰਵਰਤੋਂ ਕਰ ਰਹੇ ਹਨ: ਮਲਵਿੰਦਰ ਸਿੰਘ ਕੰਗ ਚੰਡੀਗੜ੍ਹ, 17 ਅਕਤੂਬਰ, […]

Continue Reading