ਬੇਲਾ ਕਾਲਜ ਨੇ ਮਨਾਇਆ ਇਲੈਕਟ੍ਰਾਨਿਕਸ ਦਿਵਸ

ਸ੍ਰੀ ਚਮਕੌਰ ਸਾਹਿਬ ਮੋਰਿੰਡਾ 17 ਅਕਤੂਬਰ ਭਟੋਆ ਅਮਰ ਸਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਅੱਜ ਇਲੈਕਟ੍ਰੋਨਿਕ ਵੇਸਟ ਦਿਵਸ ਮਨਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਇਹ ਦਿਵਸ ਵਾਤਾਵਰਨ ਪ੍ਰਤੀਕੂਲ ਇਲੈਕਟ੍ਰੋਨਿਕ ਚੀਜਾਂ ਜਿਵੇਂ ਕਿ ਈਅਰ ਫੋਨ,ਮਾਨੀਟਰ,ਕੀ- ਬੋਰਡ, ਮਾਈਕੋ੍ਰ ਚਿਪ,ਮਾਊਸ ਆਦਿ ਸਭ ਦੇ ਖੱੁਲੇ ਵਿਚ […]

Continue Reading

ਮੋਰਿੰਡਾ ‘ਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਭਗਵਾਨ ਸ੍ਰੀ ਵਾਲਮੀਕ ਜਯੰਤੀ

ਮੋਰਿੰਡਾ 17 ਅਕਤੂਬਰ ( ਭਟੋਆ ) ਭਗਵਾਨ ਸ੍ਰੀ ਵਾਲਮੀਕ ਜੀ ਦੀ ਜਯੰਤੀ ਮੌਕੇ  ਮਹਾਂਰਿਸ਼ੀ ਵਾਲਮੀਕ ਸਭਾ ਮੋਰਿੰਡਾ ਵੱਲੋਂ ਸਮੂਹ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਇਸ ਮੌਕੇ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਉਚੇਚੇ ਤੌਰ ਤੇ ਸ਼ਾਮਿਲ ਹੋਏ ,ਉਨਾ ਸਮੂਹ  ਸੰਗਤ ਨੂੰ ਮਹਾਕਾਵੀ […]

Continue Reading

ਐਡਵੋਕੇਟ ਧਾਮੀ ਨੇ ਭਾਰਤ ਤੇ ਕੈਨੇਡਾ ਦੇ ਰਿਸ਼ਤਿਆਂ ’ਚ ਵਧੀ ਦੂਰੀ ’ਤੇ ਪ੍ਰਗਟਾਈ ਚਿੰਤਾ

ਅੰਮ੍ਰਿਤਸਰ, 17 ਅਕਤੂਬਰ-ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਅਤੇ ਕੈਨੇਡਾ ਦੇ ਆਪਸੀ ਰਿਸ਼ਤਿਆਂ ਵਿਚ ਵੱਧ ਰਹੀਆਂ ਦੂਰੀਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਦੋਹਾਂ ਦੇਸ਼ਾਂ ਨੂੰ ਇਕ ਸੁਹਿਰਦ ਪਹੁੰਚ ਅਪਣਾ ਕੇ ਮਾਮਲੇ ਦਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਅੰਦਰ ਵੱਡੀ ਗਿਣਤੀ ਵਿਚ ਭਾਰਤੀ […]

Continue Reading

ਭਗਵਾਨ ਵਾਲਮੀਕ ਜੀ ਦੀਆਂ ਸਿੱਖਿਆਵਾਂ ਸਮਾਜ ਲਈ ਚਾਨਣ ਮੁਨਾਰਾ : ਡਾ. ਬਲਬੀਰ ਸਿੰਘ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ’ਤੇ ਦਿੱਤੀ ਵਧਾਈ -ਭਗਵਾਨ ਵਾਲਮੀਕਿ ਜੀ ਦੀਆਂ ਅਮਰ ਰਚਨਾਵਾਂ ਰਹਿੰਦੀ ਦੁਨੀਆ ਤੱਕ ਮਨੁੱਖਤਾ ਨੂੰ ਸੇਧ ਦਿੰਦੀਆਂ ਰਹਿਣਗੀਆਂ : ਸਿਹਤ ਮੰਤਰੀ -ਕਿਹਾ, ਪੰਜਾਬ ਸਰਕਾਰ ਵਾਲਮੀਕਿ ਸਮਾਜ ਦੀ ਭਲਾਈ ਲਈ ਵਚਨਬੱਧ ਪਟਿਆਲਾ, 17 ਅਕਤੂਬਰ:  ਦੇਸ਼ ਕਲਿੱਕ ਬਿਓਰੋਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ […]

Continue Reading

ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦੀ ਤਜਵੀਜ਼ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਮਿਲੀ ਪ੍ਰਵਾਨਗੀ – ਜਿਲ੍ਹਾ ਚੋਣ ਅਫਸਰ

ਸ੍ਰੀ ਮੁਕਤਸਰ ਸਾਹਿਬ  17 ਅਕਤੂਬਰ, ਦੇਸ਼ ਕਲਿੱਕ ਬਿਓਰੋ                ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦੀ ਤਜਵੀਜ਼ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ।  ਪੋਲਿੰਗ ਸਟੇਸ਼ਨਾਂ ਦੀ ਫਾਈਨਲ ਸੂਚੀ ਜਿਲ੍ਹਾ ਚੋਣ ਦਫਤਰ, ਕਮਰਾ ਨੰ.70, ਦੂਜੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ […]

Continue Reading

ਮਾਲੇਰਕੋਟਲਾ ਪੁਲਿਸ ਵੱਲੋਂ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 02 ਵਿਅਕਤੀ ਗ੍ਰਿਫਤਾਰ

ਮਾਲੇਰਕੋਟਲਾ 17 ਅਕਤੂਬਰ, ਦੇਸ਼ ਕਲਿੱਕ ਬਿਓਰੋ                       ਖੇਤਰ ਵਿੱਚ ਸੰਗਠਿਤ ਅਪਰਾਧ ਦੇ ਖਿਲਾਫ ਸਫਲਤਾ ਪ੍ਰਾਪਤ ਕਰਦੇ ਹੋਏ ਮਾਲੇਰਕੋਟਲਾ ਪੁਲਿਸ ਨੇ ਥਾਣਾ ਸਿਟੀ-1 ਮਾਲੇਰਕੋਟਲਾ ਅਧੀਨ ਪੈਂਦੇ ਇਲਾਕੇ ਤੋਂ ਲੁੱਟ-ਖੋਹ ਕਰਨ ਵਾਲੇ 02 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।                           ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਸ.ਗਗਨ ਅਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪ੍ਰਸਾਸ਼ਨ ਵਲੋਂ ਜ਼ਿਲ੍ਹੇ ਦੀ ਅਵਾਮ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚੌਕਸੀ ਵਿੱਚ ਵਾਧਾ ਕੀਤਾ ਗਿਆ ਹੈ ਤਾਂ ਜੋ ਉਹ ਸੁਰੱਖਿਅਤ ਅਤੇ […]

Continue Reading

ਮੁੱਖ ਮੰਤਰੀ ਨੇ ਭਗਵਾਨ ਵਾਲਮੀਕਿ ਜੀ ਪੈਨੋਰਮਾ ਕੀਤਾ ਲੋਕਾਈ ਨੂੰ ਸਮਰਪਿਤ

ਅੰਮ੍ਰਿਤਸਰ, 17 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ) ਵਿਖੇ ਸਥਿਤ ਅਤਿ ਆਧੁਨਿਕ ਭਗਵਾਨ ਵਾਲਮੀਕਿ ਜੀ ਪੈਨੋਰਮਾ ਲੋਕਾਈ ਨੂੰ ਸਮਰਪਿਤ ਕੀਤਾ। ਇਹ ਪ੍ਰੋਜੈਕਟ ਲੋਕਾਈ ਨੂੰ ਸਮਰਪਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਦਾ ਪਹਿਲਾ ਮਹਾਂਕਾਵਿ ਰਾਮਾਇਣ ਆਦਿ ਕਵੀ ਭਗਵਾਨ […]

Continue Reading

ਸਰਕਾਰ ਦਾ ਦੀਵਾਲੀ ਦਾ ਤੋਹਫਾ ; ਸਹਿਕਾਰੀ ਬੈਂਕ ਵੱਲੋਂ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਐਲਾਨ

ਚੰਡੀਗੜ੍ਹ, 17 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਰਾਜ ਸਹਿਕਾਰੀ ਬੈਂਕ ਦੇ ਖਾਤਾ ਧਾਰਕਾਂ ਲਈ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਰੇ ਵੱਡੇ ਕਰਜ਼ਿਆਂ ‘ਤੇ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਐਲਾਨ ਕੀਤਾ ਹੈ। ਇਸ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੀਵਾਲੀ […]

Continue Reading

ਰੇਲਵੇ ਨੇ ਬਦਲੇ ਨਿਯਮ : ਹੁਣ 90 ਦਿਨ ਨਹੀਂ, ਸਿਰਫ਼ 60 ਦਿਨਾਂ ਲਈ ਹੀ ਹੋਵੇਗੀ ਅਡਵਾਂਸ ਬੁਕਿੰਗ

ਨਵੀਂ ਦਿੱਲੀ, 17 ਅਕਤੂਬਰ, ਦੇਸ਼ ਕਲਿੱਕ ਬਿਓਰੋ : ਦੇਸ਼ ਵਿੱਚ ਲੱਖਾਂ ਲੋਕ ਆਪਣੇ ਘਰ ਤੋਂ ਦੂਰ ਰਹਿੰਦੇ ਹਨ, ਜੋ ਛੁੱਟੀਆਂ ਵਿੱਚ ਘਰ ਜਾਣ ਲਈ ਟ੍ਰੇਨ ਦਾ ਟਿਕਟ ਬੁੱਕ ਕਰਾਉਂਦੇ ਹਨ। ਹੁਣ ਰੇਲਵੇ ਨੇ ਬੂਕਿੰਗ ਦੇ ਨਿਯਮਾਂ ਵਿੱਚ ਬਦਲਾਅ ਕੀਤਾ ਹੈ। ਰੇਲਵੇ ਨੇ 90 ਦਿਨ ਪਹਿਲਾਂ ਟਿਕਟ ਬੁੱਕ ਕਰਨ ਦੀ ਸੁਵਿਧਾ ਦਿੱਤੀ ਹੋਈ ਸੀ। ਹੁਣ ਟਿਕਟ […]

Continue Reading

ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਦੇ ਪਿੰਡਾਂ ‘ਚ ਨਵੀਂਆਂ ਚੁਣੀਆਂ ਪੰਚਾਇਤਾਂ ਦਾ ਸਨਮਾਨ

ਪਿੰਡ ਵਾਸੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕਰਨ ‘ਤੇ ਖ਼ਾਸ ਧਿਆਨ ਦੇਣ ਸਰਪੰਚ ਤੇ ਪੰਚ: ਕੁਲਵੰਤ ਸਿੰਘ ਪੰਚਾਇਤੀ ਚੌਣਾਂ ਨੂੰ ਲੈ ਕੇ ਬਿਨ੍ਹਾਂ ਤੱਥਾਂ ਦੇ ਕੂੜ ਪ੍ਰਚਾਰ ਕਰ ਰਿਹੈ ਵਿਰੋਧੀ ਧਿਰ: ਕੁਲਵੰਤ ਸਿੰਘ ਐਸ.ਏ.ਐਸ. ਨਗਰ, 17 ਅਕਤੂਬਰ : ਦੇਸ਼ ਕਲਿੱਕ ਬਿਓਰੋ ਪੰਜਾਬ ਭਰ ‘ਚ 15 ਅਕਤੂਬਰ 2024 ਨੂੰ ਹੋਈਆਂ ਆਮ ਪੰਚਾਇਤੀ ਚੌਣਾਂ ‘ਚ ਵਿਧਾਨ […]

Continue Reading