SGPC ਵਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਰੱਦ

ਅੰਮ੍ਰਿਤਸਰ, 17 ਅਕਤੂਬਰ, ਦੇਸ਼ ਕਲਿਕ ਬਿਊਰੋ:ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰੱਦ ਕਰ ਦਿੱਤਾ ਹੈ। ਕਮੇਟੀ ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਨ੍ਹਾਂ ਦੀਆਂ ਸੇਵਾਵਾਂ ਦੀ ਹੁਣ ਬਹੁਤ ਲੋੜ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੱਜ ਪ੍ਰੈੱਸ ਕਾਨਫਰੰਸ ਕੀਤੀ ਅਤੇ […]

Continue Reading

ਨਸ਼ੇ ਦੀ ਲਤ ਤੋਂ ਛੁਟਕਾਰਾ ਕਿਵੇਂ ਪਾਈਏ ?

ਡਾ ਅਜੀਤਪਾਲ ਸਿੰਘ ਐਮ ਡੀਸ਼ਰਾਬ ਦੀ ਵਰਤੋਂ ਸਦੀਆਂ ਤੋਂ ਚਲੀ ਆ ਰਹੀ ਹੈ ਪਰ ਅੱਜਕਲ੍ਹ ਕਈ ਤਰ੍ਹਾਂ ਦੇ ਨਵੇਂ ਨਸ਼ੇ ਮਨੁੱਖ ਦੀ ਜ਼ਿੰਦਗੀ ਚ ਦਾਖਲ ਹੋ ਚੁੱਕੇ ਹਾਂ,ਜਿਸ ਦੇ ਸਿੱਟੇ ਵਜੋਂ ਸ਼ਰੀਰਕ,ਆਰਥਕ ਤੇ ਸਮਾਜਕ ਹਰ ਤਰ੍ਹਾਂ ਦਾ ਭਿਆਨਕ ਨੁਕਸਾਨ ਹੋ ਰਿਹਾ ਹੈ। ਕਿਸੇ ਪ੍ਰਕਾਰ ਦੀ ਨਸ਼ੇ ਦੀ ਲਤ ਤੋਂ ਮੁਕਤੀ ਮੁਸ਼ਕਿਲ ਤਾਂ ਹੈ ਪਰ ਅਸੰਭਵ […]

Continue Reading

ਪੰਜਾਬ ਦੇ ਇਕ ਜ਼ਿਲ੍ਹੇ ’ਚ 19 ਅਕਤੂਬਰ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, 17 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ਵਿੱਚ 19 ਅਕਤੂਬਰ, 2024 ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ ਕੀਤਾ ਹੈ। ਇੱਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਨੂੰ ਮਨਾਉਣ ਦੇ ਅਵਸਰ ਨੂੰ ਮੁੱਖ ਰੱਖਦੇ […]

Continue Reading

ਬਿਹਾਰ ‘ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਔਰਤ ਸਮੇਤ 36 ਲੋਕਾਂ ਦੀ ਮੌਤ, 44 ਦੀ ਹਾਲਤ ਨਾਜ਼ੁਕ

ਪਟਨਾ, 17 ਅਕਤੂਬਰ, ਦੇਸ਼ ਕਲਿਕ ਬਿਊਰੋ :ਬਿਹਾਰ ਦੇ 16 ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ ਇੱਕ ਔਰਤ ਸਮੇਤ 36 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅੱਜ ਵੀਰਵਾਰ ਸਵੇਰੇ ਸੀਵਾਨ ‘ਚ 3 ਅਤੇ ਸਾਰਨ ‘ਚ 2 ਲੋਕਾਂ ਦੀ ਮੌਤ ਹੋ ਗਈ। ਸੀਵਾਨ ਵਿੱਚ 26 ਅਤੇ ਸਾਰਨ ਵਿੱਚ 10 ਲੋਕਾਂ ਦੀ ਮੌਤ ਹੋ ਚੁੱਕੀ ਹੈ। […]

Continue Reading

ਮੋਹਾਲੀ : ਗੋਲੀਆਂ ਚੱਲਣ ਕਾਰਨ ਫੈਲੀ ਦਹਿਸ਼ਤ

ਮੋਹਾਲੀ, 17 ਅਕਤੂਬਰ, ਦੇਸ਼ ਕਲਿਕ ਬਿਊਰੋ :ਮੋਹਾਲੀ ਜ਼ਿਲ੍ਹੇ ਦੇ ਪਿੰਡ ਬਾਕਰਪੁਰ ‘ਚ ਬੁੱਧਵਾਰ ਰਾਤ ਨੂੰ ਇਕ ਵਿਅਕਤੀ ਵਲੋਂ ਆਪਣੇ ਘਰ ‘ਚ ਹਵਾਈ ਫਾਇਰ ਕੀਤੇ ਜਾਣ ਕਾਰਨ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮੁਲਜ਼ਮ ਦੀ ਪਛਾਣ ਰਣਜੀਤ ਸਿੰਘ ਉਰਫ ਬਿੱਲੂ ਵਜੋਂ ਹੋਈ ਹੈ।ਸੂਤਰਾਂ ਮੁਤਾਬਕ ਰਣਜੀਤ ਸਿੰਘ ਨੇ ਆਪਣੇ ਘਰ ‘ਚ ਅਚਾਨਕ ਗੋਲੀਬਾਰੀ ਸ਼ੁਰੂ ਕਰ […]

Continue Reading

ਚੰਡੀਗੜ੍ਹ ‘ਚ ਭਲਕੇ ਤੋਂ ਕਈ ਸੜਕਾਂ 10 ਦਿਨ ਰਹਿਣਗੀਆਂ ਬੰਦ

ਚੰਡੀਗੜ੍ਹ, 17 ਅਕਤੂਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਮਿਉਂਸਪਲ ਕਾਰਪੋਰੇਸ਼ਨ, ਚੰਡੀਗੜ੍ਹ ਸੈਕਟਰ 46/47 ਦੇ ਸਾਈਕਲ ਟ੍ਰੈਕ ਤੋਂ ਲੈ ਕੇ ਸੈਕਟਰ 46/47/31/32 ਦੇ ਛੋਟੇ ਚੌਕ ਤੱਕ 800 mm I/D MS ਪਾਈਪਲਾਈਨ ‘ਤੇ ਕੰਮ ਕਰ ਰਿਹਾ ਹੈ। ਇਸ ਕਾਰਨ ਸੈਕਟਰ 46/47 ਦੀ ਡਿਵਾਈਡਿੰਗ ਰੋਡ ਨੂੰ ਜਾਣ ਵਾਲੀਆਂ ਸੜਕਾਂ 18 ਅਕਤੂਬਰ ਤੋਂ 28 ਅਕਤੂਬਰ ਤੱਕ ਸਵੇਰੇ 10 ਵਜੇ ਤੋਂ […]

Continue Reading

ਆਨਲਾਈਨ ਠੱਗੀ ਤੋਂ ਕਿਵੇਂ ਬਚਿਆ ਜਾਵੇ, 10 ਮਹੱਤਵਪੂਰਨ ਗੱਲਾਂ

ਇੰਟਰਨੈਟ ਦੇ ਯੁੱਗ ਵਿੱਚ ਲੋਕਾਂ ਨੂੰ ਠੱਗਣ ਦੇ ਰੋਜ਼ਾਨਾਂ ਨਵੇਂ ਤਰੀਕੇ ਵਰਤੇ ਜਾਂਦੇ ਹਨ। ਕਈ ਭੋਲੇ ਭਾਲੇ ਲੋਕ ਠੱਗਾਂ ਦੀਆਂ ਗੱਲਾਂ ਵਿੱਚ ਆ ਕੇ ਆਪਣੇ ਆਪ ਨੂੰ ਲੁਟਾ ਬੈਠਦੇ ਹਨ। ਇੰਟਰਨੈਟ ਉਤੇ ਬਚਣ ਲਈ ਅਜਿਹੇ 10 ਮਹੱਤਵਪੂਰਨ ਤਰੀਕੇ ਹਨ ਜੋ ਤੁਹਾਨੂੰ ਠੱਗੀ ਤੋਂ ਬਚਾਅ ਸਕਦੇ ਹਨ। ਠੱਗੀ ਦੀ ਤੁਰੰਤ ਰਿਪੋਰਟ ਕਰੋ : ਜੇ ਤੁਸੀਂ ਠੱਗੀ […]

Continue Reading

ਪਾਕਿਸਤਾਨ ਵਲੋਂ ਡਰੋਨ ਰਾਹੀਂ ਪੰਜਾਬ ਵਿੱਚ ਭੇਜਿਆ ਗਿਆ IED ਬੰਬ ਬਰਾਮਦ

ਫ਼ਾਜ਼ਿਲਕਾ, 17 ਅਕਤੂਬਰ, ਦੇਸ਼ ਕਲਿਕ ਬਿਊਰੋ :ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ‘ਚ ਡਰੋਨ ਰਾਹੀਂ ਭੇਜਿਆ ਗਿਆ ਆਈਈਡੀ ਬੰਬ ਬਰਾਮਦ ਕੀਤਾ ਗਿਆ ਹੈ। ਆਰਡੀਐਕਸ ਨਾਲ ਭਰੀ ਇਸ ਖੇਪ ਵਿੱਚ ਬੰਬ ਦੇ ਨਾਲ ਬੈਟਰੀਆਂ ਅਤੇ ਟਾਈਮਰ ਵੀ ਹਨ। ਜਦੋਂ ਬੀਐਸਐਫ ਵੱਲੋਂ ਬੰਬ ਲੱਭਿਆ ਗਿਆ ਤਾਂ ਇਸ ਨੂੰ ਬਰਾਮਦ ਕਰਨ ਤੋਂ ਬਾਅਦ ਸਟੇਟ ਸਪੈਸ਼ਲ ਸੈੱਲ ਨੂੰ ਸੌਂਪ ਦਿੱਤਾ […]

Continue Reading

ਭਾਜਪਾ ਆਗੂਆਂ ਨੇ ਨਵੀਂ ਚੁਣੀ ਪੰਚਾਇਤ ਨੂੰ ਮਿਲੇ ਕੇ ਦਿੱਤੀ ਵਧਾਈ

ਮੋਹਾਲੀ, 17 ਅਕਤੂਬਰ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਪਈਆਂ ਪੰਚਾਇਤੀ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੀ ਪੰਚਾਇਤ ਨੂੰ ਭਾਜਪਾ ਆਗੂਆਂ ਨੇ ਪਿੰਡ ਗੋਬਿੰਦਗੜ੍ਹ ਪਹੁੰਚ ਕੇ ਵਧਾਈ ਦਿੱਤੀ। ਭਾਜਪਾ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਹਰਦੇਵ ਸਿੰਘ ਉੱਭਾ ਤੇ ਸੁੰਦਰ ਲਾਲ ਰਤਨ ਕਾਲਜ ਸੋਹਾਣਾ ਵਾਲਿਆਂ ਨੇ ਪਿੰਡ ਗੋਬਿੰਦਗੜ੍ਹ (ਮੋਹਾਲੀ) ਪਹੁੰਚ ਕੇ ਸਰਪੰਚ ਜਰਨੈਲ ਕੌਰ, ਉਨ੍ਹਾਂ ਦੇ […]

Continue Reading

51ਵੇਂ CJI ਹੋਣਗੇ ਜਸਟਿਸ ਸੰਜੀਵ ਖੰਨਾ

ਨਵੀਂ ਦਿੱਲੀ, 17 ਅਕਤੂਬਰ, ਦੇਸ਼ ਕਲਿਕ ਬਿਊਰੋ :ਜਸਟਿਸ ਸੰਜੀਵ ਖੰਨਾ ਸੁਪਰੀਮ ਕੋਰਟ ਦੇ 51ਵੇਂ ਚੀਫ਼ ਜਸਟਿਸ ਹੋਣਗੇ। ਸੀਜੇਆਈ ਡੀਵਾਈ ਚੰਦਰਚੂੜ ਨੇ ਸਰਕਾਰ ਨੂੰ ਉਨ੍ਹਾਂ ਦੇ ਨਾਂ ਦੀ ਸਿਫਾਰਿਸ਼ ਕੀਤੀ ਹੈ। ਦਰਅਸਲ, ਸੀਜੇਆਈ ਚੰਦਰਚੂੜ 10 ਨਵੰਬਰ 2024 ਨੂੰ ਸੇਵਾਮੁਕਤ ਹੋ ਜਾਣਗੇ।ਪਰੰਪਰਾ ਇਹ ਹੈ ਕਿ ਮੌਜੂਦਾ ਸੀਜੇਆਈ ਆਪਣੇ ਉੱਤਰਾਧਿਕਾਰੀ ਦੇ ਨਾਮ ਦੀ ਸਿਫ਼ਾਰਸ਼ ਉਦੋਂ ਹੀ ਕਰਦੇ ਹਨ […]

Continue Reading