ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਨੇਕੀ ਦੇ ਮਾਰਗ ‘ਤੇ ਚੱਲੋ ; ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ
ਅੰਮ੍ਰਿਤਸਰ, 12 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਬਦੀ ਉੱਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦੇ ਤਿਉਹਾਰ ਮੌਕੇ ਲੋਕਾਂ ਨੂੰ ਸੂਬੇ ‘ਚੋਂ ਸਮਾਜਿਕ ਬੁਰਾਈਆਂ ਨੂੰ ਮਿਟਾਉਣ ਲਈ ਸੱਚ ਦੇ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ। ਇੱਥੇ ਦੁਸਹਿਰਾ ਗਰਾਊਂਡ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ […]
Continue Reading