ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਅੱਜ

ਚੰਡੀਗੜ੍ਹ, 8 ਅਕਤੂਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਅੱਜ (ਮੰਗਲਵਾਰ) ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ। ਇਸ ਦੇ ਲਈ 22 ਜ਼ਿਲ੍ਹਿਆਂ ਵਿੱਚ 93 ਗਿਣਤੀ ਕੇਂਦਰ ਬਣਾਏ ਗਏ ਹਨ। ਬਾਦਸ਼ਾਹਪੁਰ, ਗੁਰੂਗ੍ਰਾਮ ਅਤੇ ਪਟੌਦੀ ਵਿਧਾਨ ਸਭਾ ਸੀਟਾਂ ਦੀ ਗਿਣਤੀ ਲਈ ਦੋ-ਦੋ ਅਤੇ ਬਾਕੀ 87 ਸੀਟਾਂ ਲਈ ਇੱਕ-ਇੱਕ ਕੇਂਦਰ ਬਣਾਏ […]

Continue Reading

ਅੱਜ ਆਉਣਗੇ ਜੰਮੂ-ਕਸ਼ਮੀਰ ਦੀਆਂ 90 ਵਿਧਾਨ ਸਭਾ ਸੀਟਾਂ ਦੇ ਨਤੀਜੇ

ਸ਼੍ਰੀਨਗਰ, 8 ਅਕਤੂਬਰ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੀਆਂ 90 ਵਿਧਾਨ ਸਭਾ ਸੀਟਾਂ ਦੇ ਨਤੀਜੇ ਅੱਜ ਆਉਣਗੇ। ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ। ਸ਼ਾਮ ਤੱਕ ਸਾਰੀਆਂ ਸੀਟਾਂ ਦੀ ਗਿਣਤੀ ਪੂਰੀ ਕਰ ਲਈ ਜਾਵੇਗੀ। ਹਾਲਾਂਕਿ ਦੁਪਹਿਰ 12 ਵਜੇ ਤੱਕ ਦੇ ਰੁਝਾਨਾਂ ਤੋਂ ਇਹ ਸਪੱਸ਼ਟ ਹੋ ਜਾਵੇਗਾ ਕਿ 10 ਸਾਲ ਬਾਅਦ ਸਰਕਾਰ ਕਿਸ ਦੀ ਬਣੇਗੀ। ਬਹੁਮਤ ਲਈ […]

Continue Reading

ਅੱਜ ਦਾ ਇਤਿਹਾਸ

8 ਅਕਤੂਬਰ 2004 ਨੂੰ ਭਾਰਤੀ ਕਣਕ ‘ਤੇ ਮੌਨਸੈਂਟੋ ਦਾ ਪੇਟੈਂਟ ਰੱਦ ਕਰ ਦਿੱਤਾ ਗਿਆ ਸੀਚੰਡੀਗੜ੍ਹ, 8 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 8 ਅਕਤੂਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 8 ਅਕਤੂਬਰ ਦੇ ਇਤਿਹਾਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 08-10-2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ,ਮੰਗਲਵਾਰ, ੨੩ ਅੱਸੂ (ਸੰਮਤ ੫੫੬ ਨਾਨਕਸ਼ਾਹੀ),08-10-2024 ਬਿਲਾਵਲੁ ਮਹਲਾ ੫ ॥ ਸਿਮਰਿ ਸਿਮਰਿ ਪ੍ਰਭੁ ਆਪਨਾ ਨਾਠਾ ਦੁਖ ਠਾਉ ॥ ਬਿਸ੍ਰਾਮ ਪਾਏ ਮਿਲਿ ਸਾਧਸੰਗਿ ਤਾ ਤੇ ਬਹੁੜਿ ਨ ਧਾਉ ॥੧॥ ਬਲਿਹਾਰੀ ਗੁਰ ਆਪਨੇ ਚਰਨਨੑ ਬਲਿ ਜਾਉ ॥ ਅਨਦ ਸੂਖ ਮੰਗਲ ਬਨੇ ਪੇਖਤ ਗੁਨ ਗਾਉ ॥੧॥ ਰਹਾਉ ॥ ਕਥਾ ਕੀਰਤਨੁ ਰਾਗ ਨਾਦ ਧੁਨਿ […]

Continue Reading

ਰਿਟਰਨਿੰਗ ਅਫ਼ਸਰਾਂ ਵੱਲੋਂ ਪੜਤਾਲ ਦੌਰਾਨ ਸਰਪੰਚਾਂ ਲਈ 3683 ਅਤੇ ਪੰਚਾਂ ਲਈ 11734 ਨਾਮਜ਼ਦਗੀਆਂ ਰੱਦ

ਚੰਡੀਗੜ੍ਹ, 7 ਅਕਤੂਬਰ, ਦੇਸ਼ ਕਲਿੱਕ ਬਿਓਰੋ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਚੋਣਾਂ 2024 ਦੌਰਾਨ ਰਿਟਰਨਿੰਗ ਅਫ਼ਸਰਾਂ ਵੱਲੋਂ ਸਰਪੰਚਾਂ ਲਈ ਕੁੱਲ 3683 ਅਤੇ ਪੰਚਾਂ ਲਈ 11734 ਨਾਮਜ਼ਦਗੀਆਂ ਰੱਦ ਕੀਤੀਆਂ ਗਈਆਂ ਹਨ । ਰਿਟਰਨਿੰਗ ਅਫਸਰਾਂ ਦੁਆਰਾ ਪੜਤਾਲ ਪ੍ਰਕਿਰਿਆ ਦੌਰਾਨ ਰੱਦ ਕੀਤੇ ਗਏ ਨਾਮਜ਼ਦਗੀਆਂ ਦੀ ਜ਼ਿਲ੍ਹਾਵਾਰ […]

Continue Reading

ਬੁਢਲਾਡਾ ਹਲਕੇ ਵਿੱਚ 15 ਪੰਚਾਇਤਾਂ ਦੀ ਹੋਈ ਸਰਬਸੰਮਤੀ-ਵਿਧਾਇਕ ਬੁੱਧ ਰਾਮ

ਬੁਢਲਾਡਾ: 7 ਅਕਤੁਬਰ, ਦੇਸ਼ ਕਲਿੱਕ ਬਿਓਰੋ ਪੰਚਾਇਤਾਂ ਪਿੰਡਾਂ ਦੇ ਵਿਕਾਸ ਦਾ ਧੁਰਾ ਹੁੰਦੀਆਂ ਹਨ , ਅਦਾਲਤਾਂ ਵੀ ਹੁੰਦੀਆਂ ਹਨ , ਲੋਕਾਂ ਦੇ ਪਿੰਡ ਪੱਧਰ ਦੇ ਝਗੜੇ ਵੀ ਚੰਗੇ ਪੰਚਾਇਤੀ ਆਗੂ ਨਿਬੇੜਨ ਵਿੱਚ ਆਪਣਾ ਯੋਗਦਾਨ ਪਾਉਂਦੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰਿੰਸੀਪਲ ਬੁੱਧ ਰਾਮ ਐਮ.ਐਲ.ਏ. ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਨੇ ਆਪਣੇ ਦਫਤਰ ਵਿੱਚ ਬੁਢਲਾਡਾ ਹਲਕੇ ਚੋਂ […]

Continue Reading

ਵਿਧਾਇਕ ਡਾ.ਚਰਨਜੀਤ ਵੱਲੋਂ ਸ਼ਹਿਰ ‘ਚ ਲਮਕ ਰਹੀਆਂ ਬਿਜਲੀ ਦੀਆਂ ਤਾਰਾਂ ਤੇ ਖੰਭਿਆਂ ਦਾ ਨਿਰੀਖਣ 

ਮੋਰਿੰਡਾ 07 ਅਕਤੂਬਰ ( ਭਟੋਆ) ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਮੁਹਿਮ ‘ਆਪ ਕੀ ਸਰਕਾਰ ਆਪ ਕੇ ਦੁਆਰ “ਤਹਿਤ ਅੱਜ ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ ਵੱਲੋਂ ਮੋਰਿੰਡਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੇ ਵਾਰਡਾਂ ਵਿੱਚ ਲਮਕ ਰਹੀਆਂ ਬਿਜਲੀ ਦੀਆਂ ਤਾਰਾਂ ਤੇ ਖੰਭਿਆਂ ਦਾ ਨਿਰੀਖਣ ਕੀਤਾ। ਇਸ ਸਮੇਂ ਉਹਨਾਂ ਦੇ ਨਾਲ ਬਿਜਲੀ ਬੋਰਡ […]

Continue Reading

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ 28 ਅਕਤੂਬਰ ਨੂੰ ਹੋਵੇਗਾ ਜਨਰਲ ਇਜਲਾਸ : ਐਡਵੋਕੇਟ ਧਾਮੀ

ਅੰਮ੍ਰਿਤਸਰ, 7 ਅਕਤੂਬਰ, ਦੇਸ਼ ਕਲਿੱਕ ਬਿਓਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਜਨਰਲ ਇਜਲਾਸ 28 ਅਕਤੂਬਰ 2024 ਨੂੰ ਸੱਦਣ ਦਾ ਐਲਾਨ ਕੀਤਾ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਪ੍ਰੈੱਸ ਬਿਆਨ ਵਿਚ ਕਿਹਾ ਕਿ ਇਸ ਵਾਰ ਅਹੁਦੇਦਾਰਾਂ ਦੀ ਚੋਣ ਵਾਸਤੇ […]

Continue Reading

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਮੇਂ ਸਿਰ ਖ਼ਰੀਦ ਅਤੇ DAP ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਦਾ ਭਰੋਸਾ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਭਵਨ ਵਿਖੇ ਕਿਸਾਨ ਜਥੇਬੰਦੀਆਂ ਨਾਲ ਸੂਬਾ ਪੱਧਰੀ ਮੀਟਿੰਗ ਡੀ.ਏ.ਪੀ. ਸਮੇਤ ਹੋਰ ਖਾਦਾਂ ਨਾਲ ਹੋਰ ਕੋਈ ਉਤਪਾਦ ਦੀ ਟੈਗਿੰਗ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ: ਖੇਤੀਬਾੜੀ ਮੰਤਰੀ ਚੰਡੀਗੜ੍ਹ, 7 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਕਿਸਾਨ ਜਥੇਬੰਦੀਆਂ […]

Continue Reading

ਉਦਯੋਗਪਤੀਆਂ ਨੂੰ ਪੰਜਾਬ ‘ਚ ਕੋਈ ਦਿੱਕਤ ਨਹੀਂ ਆਉਣ ਦੇਵਾਂਗੇ : ਤਰੁਨਪ੍ਰੀਤ ਸੌਂਦ

ਪੰਜਾਬ ਸਰਕਾਰ ਅਤੇ ਟਾਟਾ ਸਟੀਲ ਫਾਊਂਡੇਸ਼ਨ ਵੱਲੋਂ ਸਕਿੱਲ ਟ੍ਰੇਨਿੰਗ ਬਾਬਤ ਸਮਝੌਤਾ ਸਹੀਬੱਧ ਚੰਡੀਗੜ੍ਹ, 7 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਪੂੰਜੀ ਨਿਵੇਸ਼ ਪ੍ਰੋਤਸਾਹਨ ਅਤੇ ਉਦਯੋਗ ਤੇ ਕਾਮਰਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੋਹਰਾਉਂਦਿਆਂ ਸੂਬੇ ‘ਚ ਕਿਸੇ ਵੀ ਉਦਯੋਗਪਤੀ ਨੂੰ ਕੋਈ ਵੀ ਸਮੱਸਿਆ ਨਾ ਆਉਣ ਦਾ ਭਰੋਸਾ […]

Continue Reading