ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ,03-10-2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ,ਵੀਰਵਾਰ, ੧੮ ਅੱਸੂ (ਸੰਮਤ ੫੫੬ ਨਾਨਕਸ਼ਾਹੀ),03-10-2024 ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ […]

Continue Reading

ਪਟਾਕਾ ਫੈਕਟਰੀ ‘’ਚ ਧਮਾਕਾ, 5 ਲੋਕਾਂ ਦੀ ਮੌਤ

ਬਰੇਲੀ, 2 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪਟਾਕਾ ਫੈਕਟਰੀ ਵਿੱਚ ਧਮਾਕਾ ਹੋਣ ਕਾਰਨ ਵਾਪਰੀ ਘਟਨਾ ਵਿੱਚ 5 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਹੋਰ ਕਈ ਜ਼ਖਮੀ ਹੋ ਗਏ। ਉਤਰ ਪ੍ਰਦੇਸ਼ ਦੇ ਜ਼ਿਲ੍ਹਾ ਬਰੇਲੀ ਦੀ ਇਕ ਪਟਾਕਾ ਫੈਕਟਰੀ ਵਿੱਚ ਧਮਾਕਾ ਹੋ ਗਿਆ, ਜਿਸ ਕਾਰਨ ਆਲੇ ਦੁਆਲੇ ਦੇ ਕਈ ਘਰ ਡਿੱਗ ਗਈ। ਘਰ ਡਿੱਗਣ ਕਾਰਨ ਮਲਬੇ […]

Continue Reading

ਪ੍ਰਸ਼ਾਂਤ ਕਿਸ਼ੋਰ ਨੇ ਕੀਤਾ ਸਿਆਸੀ ਪਾਰਟੀ ਦਾ ਐਲਾਨ

ਪਟਨਾ, 2 ਅਕਤੂਬਰ, ਦੇਸ਼ ਕਲਿੱਕ ਬਿਓਰੋ : ਚੋਣਾਂਵੀ ਰਣਨੀਤੀਕਾਰ ਤੋਂ ਸਿਆਸਤ ਵਿੱਚ ਆਏ ਪ੍ਰਸ਼ਾਂਤ ਕਿਸ਼ੋਰ ਨੇ ਅੱਜ ਪਟਨਾ ਵਿਖੇ ਆਪਣੀ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਪ੍ਰਸ਼ਾਤ ਕਿਸ਼ੋਰ ਨੇ ਆਪਣੀ ਪਾਰੀ ‘ਜਨ ਸੁਰਾਜ ਪਾਰਟੀ’ (Jan Suraaj Party)  ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ‘ਜਨ ਸੁਰਾਜ ਅਭਿਆਨ-2-3’ ਸਾਲਾਂ ਤੋਂ ਚਲਾਇਆ ਜਾ ਰਿਹਾ ਹੈ। ਲੋਕ ਪੁੱਛ ਰਹੇ […]

Continue Reading

ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਫੂਕਿਆ ਆਪ ਸਰਕਾਰ ਦਾ ਵੱਡ ਅਕਾਰੀ ਪੁਤਲਾ

~ਸੰਗਰੂਰ ਪੈਨਸ਼ਨ ਮੋਰਚੇ ਦੇ ਦੂਜੇ ਦਿਨ ਵੀ ਮੁਲਾਜ਼ਮਾਂ ਨੇ ਕੀਤੀ ਭਰਵੀਂ ਸ਼ਮੂਲੀਅਤ ਦਲਜੀਤ ਕੌਰ  ਸੰਗਰੂਰ, 2 ਅਕਤੂਬਰ, 2024: ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਝੰਡੇ ਹੇਠ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਚੱਲ ਰਹੇ ਪੈਨਸ਼ਨ ਮੋਰਚੇ ਦੇ ਦੂਜੇ ਦਿਨ ਪੰਜਾਬ ਭਰ ਵਿੱਚੋਂ ਪਹੁੰਚੇ ਸਰਕਾਰੀ ਮੁਲਾਜ਼ਮਾਂ ਨੇ ਰੋਸ ਮਾਰਚ ਕਰਕੇ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ […]

Continue Reading

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਤੇ ਅਧਿਕਾਰੀਆਂ ਵੱਲੋਂ ਹੋਟਲ ਮਾਲਕਾਂ ਨਾਲ ਇਕੱਤਰਤਾ

ਅੰਮ੍ਰਿਤਸਰ, 2 ਅਕਤੂਬਰ- ਦੇਸ਼ ਕਲਿੱਕ ਬਿਓਰੋਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 19 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਮੌਕੇ ਸੰਗਤ ਦੀ ਰਿਹਾਇਸ਼ ਦੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਅੰਮ੍ਰਿਤਸਰ ਸਥਿਤ ਹੋਟਲ ਮਾਲਕਾਂ ਨਾਲ ਇਕੱੱਤਰਤਾ ਕੀਤੀ, ਜਿਸ ਦੌਰਾਨ ਹੋਟਲ ਮਾਲਕਾਂ […]

Continue Reading

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਉਪਲੱਬਧ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 2 ਅਕਤੂਬਰ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਨਮਾਨ ਅਤੇ ਸਹਾਇਤਾ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਸੁਤੰਤਰਤਾ ਸੰਗਰਾਮੀ ਮੰਤਰੀ ਮਹਿੰਦਰ ਭਗਤ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦਾ ਉਦੇਸ਼ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ […]

Continue Reading

ਐਡਵੋਕੇਟ ਧਾਮੀ ਨੇ ਸ. ਸਤਪਾਲ ਸਿੰਘ ਦਾਨਿਸ਼ ਦੀ ਪਤਨੀ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 2 ਅਕਤੂਬਰ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਸਤਪਾਲ ਸਿੰਘ ਦਾਨਿਸ਼ ਦੀ ਪਤਨੀ ਸ੍ਰੀਮਤੀ ਮਧੂ ਬਾਲਾ ਦੇ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦਾਨਿਸ਼ ਪਰਿਵਾਰ ਦੇ ਵਡੇਰਿਆਂ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਿਕਾਸੀ ਸੇਵਾ ਵਿਚ ਅਹਿਮ ਯੋਗਦਾਨ ਰਿਹਾ […]

Continue Reading

ਸਰਬਜੀਤ ਝਿੰਜਰ ਨੇ ਸਿਆਸੀ ਫਾਇਦੇ ਲਈ ਡੇਰਾ ਸੱਚਾ ਸੌਦਾ ਮੁਖੀ ਨੂੰ ਬਾਰ ਬਾਰ ਪੈਰੋਲ ਦੇਣ ਲਈ ਭਾਜਪਾ ਦੀ ਕੀਤੀ ਨਿੰਦਾ

*ਇਸ ਮੁੱਦੇ ‘ਤੇ ਅਖੌਤੀ ਪੰਥ ਹਿਤੈਸ਼ੀ ਸਿਰਸਾ, ਦਾਦੂਵਾਲ ਅਤੇ ਕਾਲਕਾ ਦੀ ਚੁੱਪੀ ਉੱਤੇ ਵੀ ਚੁੱਕੇ ਸਵਾਲ* ਚੰਡੀਗੜ੍ਹ, 2 ਅਕਤੂਬਰ 2024: ਦੇਸ਼ ਕਲਿੱਕ ਬਿਓਰੋ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਸਿਆਸੀ ਫਾਇਦੇ ਲਈ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਾਰ ਬਾਰ ਪੈਰੋਲ ਦੇਣ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਖ਼ਤ ਨਿਖੇਧੀ […]

Continue Reading

ਆੜਤੀਆਂ ਦੀ ਹੜਤਾਲ ਕਾਰਨ  ਮੋਰਿੰਡਾ ਦੀ  ਦਾਣਾ ਮੰਡੀ ਵਿੱਚ ਨਹੀਂ ਹੋ ਸਕੀ ਝੋਨੇ ਦੀ ਖਰੀਦ ਸ਼ੁਰੂ

ਮੋਰਿੰਡਾ 02 ਅਕਤੂਬਰ ( ਭਟੋਆ ) ਪੰਜਾਬ ਸਰਕਾਰ ਵੱਲੋਂ ਭਾਵੇਂ 01 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ ਪ੍ਰੰਤੂ ਆੜਤੀ ਐਸੋਸੀਏਸ਼ਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ ਕਾਰਨ ਖਰੀਦ ਦਾ ਕੰਮ ਸ਼ੁਰੂ ਨਹੀਂ ਹੋ ਸਕਿਆ ਅਤੇ ਨਾ ਹੀ ਕੋਈ ਕਿਸਾਨ ਦਾਣਾ ਮੰਡੀ ਵਿੱਚ ਆਪਣੀ ਫਸਲ ਲੈ ਕੇ ਆਇਆ […]

Continue Reading

ਪਿੰਡ ਕੀਮਾ ਭੈਣੀ ਦੀ ਸਮੁੱਚੀ ਪੰਚਾਇਤ ਦੀ ਸਰਬਸੰਮਤੀ ਨਾਲ ਹੋਈ ਚੋਣ

ਮਾਛੀਵਾੜਾ ਸਾਹਿਬ-2 ਅਕਤੂਬਰ, ਦੇਸ਼ ਕਲਿੱਕ ਬਿਓਰੋ ; ਅੱਜ ਇਥੇ ਪਿੰਡ ਕੀਮਾਂ ਭੈਣੀ ਪਿੰਡ ਦੇ ਸੰਮੂਹ ਨਗਰ ਨਿਵਾਸੀਆਂ ਅਤੇ ਪਤਵੰਤੇ ਵਿਅਕਤੀਆਂ ਦਾ ਸਾਂਝਾ ਇਕੱਠ ਗੁਰਦੁਆਰਾ ਸਾਹਿਬ ਵਿਖੇ ਕੀਤਾ ਗਿਆ। ਜਿਸ ਵਿੱਚ ਆਉਣ ਵਾਲੇ ਪੰਜ ਸਾਲ ਲਈ ਪਿੰਡ ਦੇ ਵਿਕਾਸ ਦਾ ਕੰਮ ਕਰਵਾਉਣ ਲਈ ਅਤੇ ਪਿੰਡ ਦੇ ਹੋਰ ਮਸਲਿਆਂ ਦੇ ਨਿਪਟਾਰੇ ਲਈ ਪਾਰਟੀਬਾਜੀ ਤੋਂ ਉੱਪਰ ਉੱਠ ਕੇ […]

Continue Reading