ਸਰਕਾਰ ਨੇ ਮੁਲਾਜ਼ਮਾਂ ਦੇ ਪੈਨਸ਼ਨ ਨਿਯਮ ਬਦਲੇ
ਨਵੀਂ ਦਿੱਲੀ, 12 ਸਤੰਬਰ, ਦੇਸ਼ ਕਲਿੱਕ ਬਿਓਰੋ : ਕੇਂਦਰ ਸਰਕਾਰ ਵੱਲੋਂ ਪ੍ਰਾਈਵੇਟ ਕਰਮਚਾਰੀਆਂ ਦੀ ਪੈਨਸ਼ਨ ਨਿਯਮਾਂ ਵਿੱਚ ਤਬਦੀਲੀ ਕੀਤੀ ਗਈ ਹੈ। ਸੇਵਾਮੁਕਤੀ ਤੋਂ ਬਾਅਦ ਪ੍ਰਾਈਵੇਟ ਮੁਲਾਜ਼ਮਾਂ ਨੂੰ EPFO (Employess Provident Fund Organisation) ਦੀ ਪੈਨਸ਼ਨ ਸਕੀਮ ਤੋਂ ਪੈਨਸ਼ਨ ਲੈਣਾ ਕਾਫੀ ਸੌਖਾ ਹੋ ਜਾਵੇਗਾ। ਈਪੀਐਫਓ ਦੀ ਪੈਨਸ਼ਨ ਯੋਜਨਾ ਦੇ ਦਾਇਰੇ ਵਿੱਚ ਆਉਣ ਵਾਲੇ ਪੈਨਸ਼ਨਰ ਅਗਲੇ ਸਾਲ ਤੋਂ […]
Continue Reading