ਮੁੱਖ ਮੰਤਰੀ ਵੱਲੋਂ ਪਿੰਡ ਵਾਸੀਆਂ ਨੂੰ ਵਿਕਾਸ ਲਈ ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਕਰਨ ਦੀ ਅਪੀਲ

ਸੰਗਰੂਰ, 3 ਅਕਤੂਬਰ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨੂੰ ਆਗਾਮੀ ਪੰਚਾਇਤੀ ਚੋਣਾਂ ਦੌਰਾਨ ਪੈਸੇ ਅਤੇ ਤਾਕਤ ਦੀ ਵਰਤੋਂ ਕਰਨ ਵਾਲਿਆਂ ਨੂੰ ਪੂਰੀ ਤਰ੍ਹਾਂ ਨਕਾਰਨ ਦਾ ਸੱਦਾ ਦਿੱਤਾ ਹੈ। ਆਪਣੇ ਪਿੰਡ ਦੇ ਦੌਰੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤੀ ਚੋਣਾਂ ਦੇਸ਼ ਵਿੱਚ […]

Continue Reading

ਲੇਹ ਲਦਾਖ ’ਚ ਪੰਜਾਬ ਦਾ ਜਵਾਨ ਸ਼ਹੀਦ

ਬਠਿੰਡਾ, 3 ਅਕਤੂਬਰ, ਦੇਸ਼ ਕਲਿੱਕ ਬਿਓਰੋ : ਬਠਿੰਡਾ ਜ਼ਿਲ੍ਹੇ ਦਾ ਨੌਜਵਾਨ ਲੇਹ ਲਦਾਖ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਣ ਦੀ ਖਬਰ ਹੈ। ਪਿੰਡ ਜੰਗੀਰਾਣਾ ਦੇ ਨੌਜ਼ਵਾਨ ਗੁਰਦੀਪ ਸਿੰਘ ਸਿੱਖ ਰੈਜੀਮੈਂਟ ਵਿੱਚ ਲੇਹ ਲਖਾਦ ਵਿਖੇ ਡਿਊਟੀ ਨਿਭਾਅ ਰਿਹਾ ਸੀ। ਮਿਲੀ ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਕੁਝ ਸਮੇਂ ਤੋਂ ਬਿਮਾਰ ਚਲ ਰਿਹਾ ਸੀ। ਬੀਤੇ ਦਿਨੀਂ ਦਿਲ ਦਾ ਦੌਰਾ ਪੈਣ […]

Continue Reading

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਬਟਾਲਾ: 03 ਅਕਤੂਬਰ, ਨਰੇਸ਼ ਕੁਮਾਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਮੁਖੀ ਡਾਕਟਰ ਦਰਸ਼ਨ ਪਾਲ ਵੱਲੋਂ ਬਟਾਲਾ ਵਿਖੇ ਕਿਸਾਨ ਪੰਚਾਇਤ ਕੀਤੀ ਗਈ ਅਤੇ ਲਖੀਮਪੁਰ ਖੀਰੀ ਦੇ ਤਿੰਨ ਸਾਲ ਹੋਣ ਤੇ ਜਿੱਥੇ ਰੋਸ਼ ਪ੍ਰਦਰਸ਼ਨ ਕੀਤਾ ਗਿਆ ਉੱਥੇ ਸਰਕਾਰ ਅੱਗੇ ਮੰਗਾਂ ਵੀ ਰੱਖੀਆਂ ਗਈਆਂ।ਇਸ ਮੌਕੇ ਬੋਲਦਿਆਂ ਡਾਕਟਰ ਦਰਸ਼ਨ ਪਾਲ ਨੇ ਕਿਹਾ ਕਿ ਸਾਡੇ ਝੋਨੇ ਦੀ ਫਸਲ ਖਰਾਬ ਹੋ ਰਹੀ […]

Continue Reading

GST ਵਿਭਾਗ ਵੱਲੋਂ ਬਜ਼ਾਰਾਂ ’ਚ ਕੀਤੀ ਗਈ ਅਚਨਚੇਤ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਟੈਕਸ ਚੋਰੀ ਦੇ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਜੀ.ਐਸ.ਟੀ. ਵਿਭਾਗ ਵੱਲੋਂ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਹੈ, ਇਸੇ ਲੜੀ ਤਹਿਤ ਸਹਾਇਕ ਕਮਿਸ਼ਨਰ ਰਾਜ ਕਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਰੋਹਿਤ ਗਰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਭਾਗ ਦੇ ਅਫ਼ਸਰਾਂ ਵੱਲੋਂ ਬਾਜ਼ਾਰਾਂ ਵਿੱਚ ਅਚਨਚੇਤ ਚੈਕਿੰਗ ਕੀਤੀ […]

Continue Reading

ਹਰਿਆਣਾ: ਸਾਬਕਾ ਐਮ ਪੀ ਅਸ਼ੋਕ ਤੰਵਰ ਕਾਂਗਰਸ ‘ਚ ਸ਼ਾਮਲ

ਚੰਡੀਗੜ੍ਹ: 03 ਅਕਤੂਬਰ, ਦੇਸ਼ ਕਲਿੱਕ ਬਿਓਰੋਹਰਿਆਣਾ ਚੋਣਾਂ ਦੇ ਐਨ 48 ਘੰਟੇ ਪਹਿਲਾਂ ਹਰਿਆਣਾ ਦੇ ਸਾਬਕਾ ਐਮ ਪੀ ਅਤੇ ਸਾਬਕਾ ਕਾਂਗਰਸ ਪ੍ਰਧਾਨ ਅਸ਼ੋਕ ਤੰਵਰ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਅਸ਼ੋਕ ਤੰਵਰ ਮਹਿੰਦਰਗੜ੍ਹ ਵਿਖੇ ਰਾਹੁਲ ਗਾਂਧੀ ਦੀ ਹਾਜ਼ਰੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ।

Continue Reading

ਪਿੱਲਰ ਮਾਮਲਾ: Elante mall ਦੀ ਮੈਂਨੇਜਮੈਂਟ ਖਿਲਾਫ ਮਾਮਲਾ ਦਰਜ

ਚੰਡੀਗੜ੍ਹ: 03 ਅਕਤੂਬਰ, ਦੇਸ਼ ਕਲਿੱਕ ਬਿਓਰੋਬੀਤੇ ਦਿਨੀਂ ਏਲਾਂਤੇ ਮਾਲ ਵਿਚ ਪਿੱਲਰ ਡਿੱਗਣ ਕਾਰਨ ਵਾਪਰੇ ਹਾਦਸੇ ਦੇ ਮਾਮਲੇ ‘ਚ ਚੰਡੀਗੜ੍ਹ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਏਲਾਂਤੇ ਮਾਲ ਦੀ ਮੈਨੇਜਮੈਂਟ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਪਿਛਲੇ ਦਿਨੀਂ ਇਸ ਹਾਦਸੇ ਵਿਚ 13 ਸਾਲਾ ਬੱਚੀ ਅਤੇ ਉਸਦੀ ਮਾਸੀ ਜ਼ਖਮੀ ਹੋ ਗਏ ਸਨ।

Continue Reading

ਸਰਪੰਚੀ ਲਈ 2 ਕਰੋੜ ਦੀ ਬੋਲੀ ਦਾ ਮਾਮਲਾ : ਹਾਈਕੋਰਟ ਵੱਲੋਂ ਰਾਜ ਚੋਣ ਕਮਿਸ਼ਨ ਨੂੰ ਨਿਪਟਾਰਾ ਕਰਨ ਦੇ ਹੁਕਮ

ਚੰਡੀਗੜ੍ਹ, 3 ਅਕਤੂਬਰ, ਦੇਸ਼ ਕਲਿਕ ਬਿਊਰੋ:ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਵੀਰਵਾਰ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਹਰਦੋਵਾਲ ਕਲਾਂ ਵਿੱਚ ਸਰਪੰਚ ਦੇ ਅਹੁਦੇ ਲਈ 2 ਕਰੋੜ ਰੁਪਏ ਦੀ ਬੋਲੀ ਦੇ ਮਾਮਲੇ ਦੀ ਸੁਣਵਾਈ ਕੀਤੀ। ਇਸ ਦੌਰਾਨ ਹਾਈ ਕੋਰਟ ਨੇ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਇਸ ਮਾਮਲੇ ਦਾ ਨਿਪਟਾਰਾ ਕਰਨ ਦੇ ਹੁਕਮ ਦਿੱਤੇ ਹਨ।ਇਸ ਸਬੰਧੀ […]

Continue Reading

10 ਸਾਲਾ ਤੋ ਬਿਨਾ ਅੱਗ ਲਗਾਏ ਕਣਕ ਦੀ ਬਿਜਾਈ ਕਰ ਰਿਹਾ ਕਿਸਾਨ ਜਗਸੀਰ ਸਿੰਘ

ਵਾਤਾਵਰਨ ਸੰਭਾਲ ਲਈ ਬਣਿਆ ਦੂਜੇ ਕਿਸਾਨਾਂ ਲਈ ਰਾਹ ਦਸੇਰਾ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਮੇਲਿਆਂ ਦੌਰਾਨ ਕੀਤਾ ਗਿਆ ਸਨਮਾਨਿਤ ਫਰੀਦਕੋਟ: 03 ਅਕਤੂਬਰ, ਦੇਸ਼ ਕਲਿੱਕ ਬਿਓਰੋ ਫਰੀਦਕੋਟ ਜਿਲੇ ਦੇ ਪਿੰਡ ਸੁੱਖਣਵਾਲਾ ਦੇ ਅਗਾਂਹ ਵਧੂ ਕਿਸਾਨ ਸ਼੍ਰੀ ਜਗਸੀਰ ਪਿਛਲੇ 10 ਸਾਲਾਂ ਤੋ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਦੂਸਰੇ ਕਿਸਾਨਾਂ ਲਈ ਮਿਸਾਲ ਬਣ ਕੇ ਸੁਚੱਜੇ ਪਰਾਲੀ […]

Continue Reading

ਪੰਜਾਬ ‘ਚ ਪੰਚਾਇਤੀ ਚੋਣਾਂ : ਹਾਈਕੋਰਟ ਨੇ ਸੁਣਾਇਆ ਅਹਿਮ ਫੈਸਲਾ

ਚੰਡੀਗੜ੍ਹ, 3 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ।ਇਹ ਚੋਣਾਂ 15 ਅਕਤੂਬਰ ਹੀ ਹੋਣਗੀਆਂ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਚੋਣਾਂ ਨੂੰ ਲੈ ਕੇ ਦਾਇਰ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਇਸ ਦੌਰਾਨ ਹਾਈਕੋਰਟ ਵਿੱਚ ਕਰੀਬ 170 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਇਸ ਵਿੱਚ ਜ਼ਿਆਦਾਤਰ ਪਟੀਸ਼ਨਾਂ ਰਾਖਵੇਂਕਰਨ ਨਾਲ […]

Continue Reading

ਕੰਗਨਾ ਰਣੌਤ ਨੇ ਪੰਜਾਬ ਖਿਲਾਫ ਮੁੜ ਉਗਲਿਆ ਜ਼ਹਿਰ

ਚੰਡੀਗੜ੍ਹ, 3 ਅਕਤੂਬਰ, ਦੇਸ਼ ਕਲਿੱਕ ਬਿਓਰੋ : ਹਮੇਸ਼ਾ ਵਿਵਾਦਾਂ ਵਿੱਚ ਰਹਿਣ ਵਾਲੀ ਅਦਾਕਾਰਾ ਤੇ ਭਾਜਪਾ ਦੀ ਲੋਕ ਸਭਾ ਮੈਂਬਰ ਕੰਗਨਾ ਰਣੌਤ ਨੇ ਫਿਰ ਤੋਂ ਬਿਨਾਂ ਨਾਮ ਲਏ ਪੰਜਾਬ ਪ੍ਰਤੀ ਜ਼ਹਿਰ ਉਗਲਿਆ ਹੈ। ਕੰਗਨਾ ਰਣੌਤ ਨੇ ਸਟੇਜ ਤੋਂ ਬੋਲਦੇ ਹੋਏ ਪੰਜਾਬ ਦਾ ਨਾਮ ਨਾ ਲਏ ਬਿਨਾਂ ਪੰਜਾਬੀ ਨੂੰ ਨਸ਼ੇੜੀ ਦੱਸਿਆ ਹੈ। ਲੋਕ ਸਭਾ ਮੈਂਬਰ ਕੰਗਨਾ ਰਣੌਤ […]

Continue Reading