ਸੰਯੁਕਤ ਕਿਸਾਨ ਮੋਰਚੇ ਵੱਲੋਂ ਬਿਜਲੀ ਦੇ ਨਿੱਜੀਕਰਨ ਅਤੇ ਚੰਡੀਗੜ੍ਹ ‘ਚ ਪ੍ਰਦਰਸ਼ਨ ਕਰ ਰਹੇ ਬਿਜਲੀ ਕਾਮਿਆਂ ‘ਤੇ ਐਸਮਾ ਲਗਾਉਣ ਦੀ ਸਖ਼ਤ ਨਿਖੇਧੀ
ਐੱਸਕੇਐੱਮ ਵੱਲੋਂ ਜਨਤਕ ਸੰਪਤੀਆਂ ਦੇ ਨਿੱਜੀਕਰਨ ਦੇ ਵਿਰੁੱਧ ਪੂਰੇ ਭਾਰਤ ਵਿੱਚ ਲੋਕ ਅੰਦੋਲਨ ਬਣਾਉਣ ਦਾ ਸੱਦਾ ਨਿੱਜੀਕਰਨ ਖਪਤਕਾਰਾਂ ਨੂੰ ਲੁੱਟਦਾ ਹੈ, ਸੁਰੱਖਿਅਤ ਰੁਜ਼ਗਾਰ ਮਾਰਦਾ ਹੈ, ਰਾਖਵਾਂਕਰਨ ਖਤਮ ਕਰਦਾ ਹੈ: ਐੱਸਕੇਐੱਮ ਦਲਜੀਤ ਕੌਰ ਚੰਡੀਗੜ੍ਹ/ਨਵੀਂ ਦਿੱਲੀ, 30 ਜਨਵਰੀ, 2025: ਸੰਯੁਕਤ ਕਿਸਾਨ ਮੋਰਚੇ (ਐੱਸਕੇਐੱਮ) ਨੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਬਿਜਲੀ ਵਿਭਾਗ ਦੇ ਨਿੱਜੀਕਰਨ ਵਿਰੁੱਧ ਬਹਾਦਰੀ ਨਾਲ ਲੜ […]
Continue Reading