ਪਟਿਆਲਾ ‘ਚ ਜੱਜ ਦੀਆਂ ਹਦਾਇਤਾਂ ’ਤੇ ਕਬਜ਼ਾ ਲੈਣ ਗਏ ਮੁਲਾਜ਼ਮਾਂ ਨੂੰ ਜਲਾਉਣ ਦੀ ਕੋਸ਼ਿਸ਼, ਪਰਚਾ ਦਰਜ

ਪਟਿਆਲਾ ‘ਚ ਜੱਜ ਦੀਆਂ ਹਦਾਇਤਾਂ ’ਤੇ ਕਬਜ਼ਾ ਲੈਣ ਗਏ ਮੁਲਾਜ਼ਮਾਂ ਨੂੰ ਜਲਾਉਣ ਦੀ ਕੋਸ਼ਿਸ਼, ਪਰਚਾ ਦਰਜ ਪਟਿਆਲ਼ਾ, 20 ਜਨਵਰੀ, ਦੇਸ਼ ਕਲਿਕ ਬਿਊਰੋ :ਪਟਿਆਲਾ ਵਿੱਚ ਜ਼ਿਲ੍ਹਾ ਜੱਜ ਦੀਆਂ ਹਦਾਇਤਾਂ ’ਤੇ ਕਬਜ਼ਾ ਲੈਣ ਗਏ ਮੁਲਾਜ਼ਮਾਂ ’ਤੇ ਸਪਰਿਟ ਪਾ ਕੇ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਗਈ। ਤਕਰਾਰ ਤੋਂ ਬਾਅਦ ਮੁਲਜ਼ਮਾਂ ਨੇ ਮੁਲਾਜ਼ਮਾਂ ’ਤੇ ਮਾਚਿਸ ਸੁੱਟੀ। ਇੰਨਾ ਹੀ ਨਹੀਂ […]

Continue Reading

ਰਾਜੋਆਣਾ ਕੇਸ ਦੀ ਸੁਣਵਾਈ ਟਲੀ, ਹੁਣ18 ਮਾਰਚ ਨੂੰ ਹੋਵੇਗਾ ਫੈਸਲਾ

ਰਾਜੋਆਣਾ ਕੇਸ ਦੀ ਸੁਣਵਾਈ ਟਲੀ, 18 ਮਾਰਚ ਨੂੰ ਹੋਵੇਗਾ ਫੈਸਲਾਨਵੀਂ ਦਿੱਲੀ: 20 ਜਨਵਰੀ, ਦੇਸ਼ ਕਲਿੱਕ ਬਿਓਰੋਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਜਵਾਬ ਦਾਇਰ ਕਰਨ ਲਈ ਕੇਂਦਰ ਸਰਕਾਰ ਨੂੰ ਪਹਿਲਾਂ ਇੱਕ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ ਜਿਸ ਦਾ ਜਵਾਬ ਦਾਖਲ ਕਰਨ ਲਈ ਕੇਜਦਰ ਨੂੰ 18 ਮਾਰਚ ਤੱਕ ਦਾ ਸਮਾਂ ਹੋਰ ਸਮਾਂ ਦਿਤਾ […]

Continue Reading

ਰਾਜੋਆਣਾ ਦੀ ਅਪੀਲ ‘ਤੇ ਸੁਣਵਾਈ ਅੱਜ

ਰਾਜੋਆਣਾ ਦੀ ਅਪੀਲ ‘ਤੇ ਸੁਣਵਾਈ ਅੱਜ ਚੰਡੀਗੜ੍ਹ: 20 ਜਨਵਰੀ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਅਰਜ਼ੀ ‘ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਮੌਤ ਦੀ ਸਜ਼ਾ ਪ੍ਰਾਪਤ ਰਾਜੋਆਣਾ ਨੇ ਸੁਪਰੀਮ ਕੋਰਟ ‘ਚ ਸਜ਼ਾ ‘ਚ 12 ਸਾਲ ਦੀ ਦੇਰੀ ਹੋਣ ਦਾ ਹਵਾਲਾ ਦਿੰਦਿਆਂ ਰਹਿਮ ਦੀ […]

Continue Reading

ਅੱਜ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਸ਼ੁਰੂ

ਅੱਜ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਸ਼ੁਰੂ ਚੰਡੀਗੜ੍ਹ: 20 ਜਨਵਰੀ, ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਮੈਂਬਰਸ਼ਿਪ ਮੁਹਿੰਮ ਅੱਜ ਤੋਂ ਸ਼ੁਰੂ ਕੀਤੀ ਜਾਵੇਗੀ। ਪਾਰਟੀ ਵੱਲੋਂ ਪਾਰਲੀਮਾਨੀ ਬੋਰਡ ਦੀ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਵਿੱਚ 20 ਜਨਵਰੀ ਨੂੰ ਦੁਪਹਿਰ 1 ਵਜੇ ਬੁਲਾਈ ਗਈ ਹੈ। ਮੀਟਿੰਗ ਵਿੱਚ ਪਾਰਟੀ ਦੀ […]

Continue Reading

ਜੰਮੂ ‘ਚ ਫੈਲੀ ਰਹੱਸਮਈ ਬੀਮਾਰੀ, ਹੁਣ ਤੱਕ 17 ਲੋਕਾਂ ਦੀ ਮੌਤ

ਜੰਮੂ ‘ਚ ਫੈਲੀ ਰਹੱਸਮਈ ਬੀਮਾਰੀ, ਹੁਣ ਤੱਕ 17 ਲੋਕਾਂ ਦੀ ਮੌਤ ਜੰਮੂ, 20 ਜਨਵਰੀ, ਦੇਸ਼ ਕਲਿਕ ਬਿਊਰੋ : ਜੰਮੂ ਦੇ ਰਾਜੌਰੀ ‘ਚ ਇਕ ਰਹੱਸਮਈ ਬੀਮਾਰੀ ਨਾਲ ਜੁੜਿਆ ਵੱਡਾ ਖੁਲਾਸਾ ਹੋਇਆ ਹੈ। ਇਸ ਪਿੰਡ ਵਿੱਚ ਹੁਣ ਤੱਕ 17 ਲੋਕਾਂ ਦੀ ਮੌਤ ਹੋ ਚੁੱਕੀ ਹੈ।ਇਸ ਦੌਰਾਨ ਉਥੇ ਛੱਪੜ ਦਾ ਪਾਣੀ ਟੈਸਟਿੰਗ ਵਿੱਚ ਫੇਲ ਹੋ ਗਿਆ।ਪ੍ਰਸ਼ਾਸਨ ਨੇ ਕਿਹਾ […]

Continue Reading

ਡੋਨਾਲਡ ਟਰੰਪ ਅੱਜ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਹਲਫ਼ ਲੈਣਗੇ

ਡੋਨਾਲਡ ਟਰੰਪ ਅੱਜ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਹਲਫ਼ ਲੈਣਗੇ ਵਾਸਿੰਗਟਨ, 20 ਜਨਵਰੀ, ਦੇਸ਼ ਕਲਿਕ ਬਿਊਰੋ :ਡੋਨਾਲਡ ਟਰੰਪ ਅੱਜ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਹਲਫ਼ ਲੈਣਗੇ। ਇਸ ਤੋਂ ਬਾਅਦ, 100 ਤੋਂ ਵੱਧ ਹੁਕਮਾਂ ‘ਤੇ ਦਸਤਖਤ ਕੀਤੇ ਜਾਣਗੇ। ਟਰੰਪ ਦੀ ਟੀਮ ਨੇ ਆਪਣੇ ਕਾਰਜਕਾਲ ਦੀ ਸ਼ੁਰੂਆਤ ਤੋਂ ਪਹਿਲਾਂ ਇਹ ਹੁਕਮ ਤਿਆਰ ਕਰ ਲਏ ਹਨ।ਨਿਊਯਾਰਕ ਟਾਈਮਜ਼ ਦੇ […]

Continue Reading

ਪੰਜਾਬ ‘ਚ ਫਿਰ ਬਦਲੇਗਾ ਮੌਸਮ ਦੋ ਦਿਨ ਪਵੇਗਾ ਮੀਂਹ

ਪੰਜਾਬ ‘ਚ ਫਿਰ ਬਦਲੇਗਾ ਮੌਸਮ ਦੋ ਦਿਨ ਪਵੇਗਾ ਮੀਂਹ ਚੰਡੀਗੜ੍ਹ, 20 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅੱਜ ਸੋਮਵਾਰ ਨੂੰ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਧੁੱਪ ਕਾਰਨ ਦਿਨ ਦਾ ਵੱਧ ਤੋਂ ਵੱਧ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ, ਜਦੋਂ […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ 20 ਜਨਵਰੀ 1957 ਨੂੰ ਭਾਰਤ ਦੇ ਪਹਿਲੇ ਪ੍ਰਮਾਣੂ ਰਿਐਕਟਰ ‘ਅਪਸਰਾ’ ਦਾ ਟ੍ਰੌਂਬੇ ‘ਚ ਉਦਘਾਟਨ ਕੀਤਾ ਗਿਆ ਸੀਚੰਡੀਗੜ੍ਹ, 20 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 20 ਜਨਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਾਨਣ ਪਾਵਾਂਗੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 20-01-2025

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸੋਮਵਾਰ, ੭ ਮਾਘ (ਸੰਮਤ ੫੫੬ ਨਾਨਕਸ਼ਾਹੀ) ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ […]

Continue Reading

ਕਿਸਮਤ ਦਾ ਧਨੀ ਨਿੱਕਲਿਆ ਟਰੱਕ ਡਰਾਈਵਰ

ਕਿਸਮਤ ਦਾ ਧਨੀ ਨਿੱਕਲਿਆ ਟਰੱਕ ਡਰਾਈਵਰ ਚੰਡੀਗੜ੍ਹ: 19 ਜਨਵਰੀ, ਦੇਸ਼ ਕਲਿੱਕ ਬਿਓਰੋਕਹਾਵਤ ਹੈ ਕਿ ਜਦੋਂ ਰੱਬ ਜੀਹਨੂੰ ਦਿੰਦਾ ਹੈ ਤਾਂ ਛੱਪੜ ਪਾੜ ਕੇ ਦਿੰਦਾ ਹੈ। ਇਸ ਕਹਾਵਤ ਨੂੰ ਰੂਪਨਗਰ ਦੇ ਨੂਰਪੁਰ ਬੇਦੀ ਦੇ ਪਿੰਡ ਬੜਵਾ ਦੇ ਇੱਕ ਟਰੱਕ ਡਰਾਈਵਰ ਨੇ ਸਾਬਤ ਕਰ ਦਿੱਤਾ ਹੈ ਜਿਸ ਨੇ ਐਤਵਾਰ ਨੂੰ ਪੰਜਾਬ ਰਾਜ ਪਿਆਰੇ ਲੋਹੜੀ ਮੱਕੜ ਸੰਕ੍ਰਾਂਤੀ ਬੰਪਰ […]

Continue Reading