ਦਰੱਖਤਾਂ ਨੂੰ ਕੱਟਣਾ ਮਨੁੱਖੀ ਹੱਤਿਆ ਤੋਂ ਵੀ ਮਾੜਾ : ਸੁਪਰੀਮ ਕੋਰਟ

ਇੱਕ ਦਰੱਖਤ ਕੱਟਣ ‘ਤੇ ਲੱਖ ਰੁਪਏ ਜੁਰਮਾਨਾ ਲਾਉਣ ਦੀ ਮਨਜ਼ੂਰੀ ਦਿੱਤੀਨਵੀਂ ਦਿੱਲੀ, 26 ਮਾਰਚ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ਨੇ ਕਿਹਾ ਕਿ ਵੱਡੀ ਗਿਣਤੀ ‘ਚ ਦਰੱਖਤਾਂ ਨੂੰ ਕੱਟਣਾ ਮਨੁੱਖੀ ਹੱਤਿਆ ਤੋਂ ਵੀ ਮਾੜਾ ਹੈ। ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ‘ਤੇ ਕੋਈ ਰਹਿਮ ਨਹੀਂ ਕੀਤਾ ਜਾਣਾ ਚਾਹੀਦਾ।SC ਨੇ ਗੈਰ-ਕਾਨੂੰਨੀ ਢੰਗ ਨਾਲ ਕੱਟੇ ਜਾਣ ਵਾਲੇ ਹਰੇਕ ਦਰੱਖਤ […]

Continue Reading

ਪੰਜਾਬ ‘ਚ ਅੱਜ ਤੇ ਭਲਕੇ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ Alert ਜਾਰੀ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਗਰਮੀ ਵਧਣੀ ਸ਼ੁਰੂ ਹੋ ਗਈ ਹੈ ਪਰ ਅੱਜ ਬੁੱਧਵਾਰ ਅਤੇ ਵੀਰਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਕੱਲ੍ਹ ਔਸਤ ਵੱਧ ਤੋਂ ਵੱਧ ਤਾਪਮਾਨ 1.2 ਡਿਗਰੀ ਸੈਲਸੀਅਸ ਵਧਿਆ, ਜੋ ਕਿ ਆਮ ਨਾਲੋਂ 4.4 ਡਿਗਰੀ ਸੈਲਸੀਅਸ ਵੱਧ ਦਰਜ […]

Continue Reading

ਰੇਲਵੇ ਸਟੇਸ਼ਨ ‘ਤੇ ਪਿਓ-ਧੀ ਨੂੰ ਗੋਲੀ ਨਾਲ ਮਾਰਨ ਤੋਂ ਬਾਅਦ ਨੌਜਵਾਨ ਨੇ ਖੁਦ ਵੀ ਦਿੱਤੀ ਜਾਨ

ਪਟਨਾ, 26 ਮਾਰਚ, ਦੇਸ਼ ਕਲਿਕ ਬਿਊਰੋ :ਬਿਹਾਰ ਦੇ ਆਰਾ ਵਿਖੇ ਡੀਡੀਯੂ ਰੇਲਵੇ ਲਾਈਨ ’ਤੇ ਬੀਤੀ ਸ਼ਾਮ ਇੱਕ ਖੌਫਨਾਕ ਘਟਨਾ ਵਾਪਰੀ। ਆਰਾ ਰੇਲਵੇ ਸਟੇਸ਼ਨ ’ਤੇ ਇੱਕ ਸਿਰਫਿਰੇ ਨੌਜਵਾਨ ਨੇ ਪਹਿਲਾਂ ਇੱਕ ਪਿਤਾ ਅਤੇ ਉਸ ਦੀ ਧੀ ਨੂੰ ਗੋਲੀ ਮਾਰ ਦਿੱਤੀ, ਫਿਰ ਖੁਦ ਨੂੰ ਵੀ ਗੋਲੀ ਮਾਰ ਕੇ ਜਾਨ ਦੇ ਦਿੱਤੀ।ਮ੍ਰਿਤਕਾਂ ਵਿੱਚ 55 ਸਾਲਾ ਅਨਿਲ ਕੁਮਾਰ, ਜੋ […]

Continue Reading

ਨਸ਼ੇ ‘ਚ ਧੁੱਤ ਪੰਜਾਬੀ ਮੁੰਡਿਆਂ ਨੇ ਹਿਮਾਚਲ ‘ਚ ਹੋਟਲ ਮਾਲਕ ਕੁੱਟਿਆ ਤੇ ਕੀਤੀ ਤੋੜਫੋੜ, 5 ਗ੍ਰਿਫਤਾਰ

ਸ਼ਿਮਲਾ, 26 ਮਾਰਚ, ਦੇਸ਼ ਕਲਿਕ ਬਿਊਰੋ :ਹਿਮਾਚਲ ਦੇ ਕੁੱਲੂ ‘ਚ ਦੇਰ ਰਾਤ ਪੰਜਾਬ ਤੋਂ ਆਏ ਨਸ਼ੇ ‘ਚ ਧੁੱਤ ਸੈਲਾਨੀਆਂ ਨੇ ਹੋਟਲ ‘ਚ ਹੰਗਾਮਾ ਮਚਾ ਦਿੱਤਾ। ਇਸ ਤੋਂ ਬਾਅਦ ਹੋਟਲ ਮਾਲਕ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਇਹ ਘਟਨਾ ਸੈਰ-ਸਪਾਟਾ ਸਥਾਨ ਕਸੋਲ ਦੇ ਹੋਟਲ ਕਮਲ ਪੈਲੇਸ ਵਿੱਚ ਵਾਪਰੀ। ਜਾਣਕਾਰੀ ਮੁਤਾਬਕ ਰਾਤ ਕਰੀਬ ਸਾਢੇ ਗਿਆਰਾਂ ਵਜੇ ਪੰਜਾਬ […]

Continue Reading

ਪੰਜਾਬ ਸਰਕਾਰ ਅੱਜ ਵਿੱਤੀ ਸਾਲ 2025-26 ਦਾ ਬਜਟ ਪੇਸ਼ ਕਰੇਗੀ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਅੱਜ ਵਿੱਤੀ ਸਾਲ 2025-26 ਦਾ ਬਜਟ ਪੇਸ਼ ਕਰੇਗੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਇਸ ਵਾਰ 2.15 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਲਿਆ ਸਕਦੇ ਹਨ, ਜੋ ਪਿਛਲੀ ਵਾਰ ਪੇਸ਼ ਕੀਤੇ ਗਏ 2.05 ਲੱਖ ਕਰੋੜ ਰੁਪਏ ਦੇ ਬਜਟ ਨਾਲੋਂ ਕਰੀਬ 5 ਫੀਸਦੀ ਵੱਧ ਹੈ। ਇਹ ਆਮ ਆਦਮੀ […]

Continue Reading

ਅੱਜ ਦਾ ਇਤਿਹਾਸ

26 ਮਾਰਚ 1973 ਨੂੰ ਉੱਤਰਾਖੰਡ ਵਿਚ ਕਿਸਾਨਾਂ ਨੇ ਰੁੱਖਾਂ ਦੀ ਕਟਾਈ ਦੇ ਵਿਰੋਧ ਵਿਚ ਵਾਤਾਵਰਨ ਬਚਾਓ ਅੰਦੋਲਨ ਚਲਾਇਆ, ਜਿਸ ਨੂੰ ਚਿਪਕੋ ਅੰਦੋਲਨ ਕਿਹਾ ਜਾਂਦਾ ਹੈਚੰਡੀਗੜ੍ਹ, 26 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 26 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ2025-03-26 ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ […]

Continue Reading

IPL 2025: PBK Vs GT ਪੰਜਾਬ ਨੇ ਗੁਜਰਾਤ ਨੂੰ ਦਿੱਤਾ 244 ਦੌੜਾਂ ਦਾ ਟੀਚਾ

ਅਹਿਮਦਾਬਾਦ: 25 ਮਾਰਚ, ਦੇਸ਼ ਕਲਿੱਕ ਬਿਓਰੋIPL 2025: PBK Vs GT ਪੰਜਾਬ ਕਿੰਗਜ਼ ਨੇ ਗੁਜਰਾਤ ਟਾਈਟਨਸ (GT) ਨੂੰ 244 ਦੌੜਾਂ ਦਾ ਟੀਚਾ ਦਿੱਤਾ ਹੈ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡੇ ਜਾ ਰਹੇ ਮੈਚ ਲਈ ਗੁਜਰਾਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪੰਜਾਬ ਕਿੰਗਜ਼ ਨੇ 20 ਓਵਰਾਂ ‘ਚ 5 ਵਿਕਟਾਂ ਗੁਆ ਕੇ 243 […]

Continue Reading

ਸਥਾਨਕ ਸਰਕਾਰਾਂ ਮੰਤਰੀ ਵੱਲੋਂ ਅੰਮ੍ਰਿਤਸਰ ਦੀ ਰਣਜੀਤ ਐਵੇਨਿਊ ਸਾਈਟ ਤੋਂ ਕੂੜਾ ਅਤੇ ਮਸ਼ੀਨਰੀ ਤੁਰੰਤ ਹਟਾਉਣ ਦੇ ਨਿਰਦੇਸ਼

ਚੰਡੀਗੜ੍ਹ, 25 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਦੇ ਰਿਹਾਇਸ਼ੀ ਖੇਤਰ ਵਿੱਚ ਅਸਥਾਈ ਡੰਪ ਦਾ ਰੂਪ ਧਾਰ ਚੁੱਕੀ ਸਾਈਟ ਤੋਂ ਕੂੜਾ ਅਤੇ ਮਸ਼ੀਨਰੀ ਤੁਰੰਤ ਹਟਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਹੈ ਕਿ ਸਬੰਧਤ ਸਾਈਟ ਵਿਖੇ ਦਿਨ ਵਿੱਚ ਦੋ ਵਾਰ ਸਫਾਈ ਕਰਨੀ ਯਕੀਨੀ ਬਣਾਈ ਜਾਵੇ। ਅੱਜ […]

Continue Reading

ਵਿੱਤ ਮੰਤਰੀ ਚੀਮਾ ਨੇ ਕੈਗ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਸਿਹਤ ਬੁਨਿਆਦੀ ਢਾਂਚੇ, PRIs ਅਤੇ ULBs ਨੂੰ ਤਬਾਹ ਕਰਨ ਲਈ ਪਿਛਲੀ ਕਾਂਗਰਸ ਸਰਕਾਰ ‘ਤੇ ਵਰ੍ਹੇ

ਚੰਡੀਗੜ੍ਹ, 25 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਵੱਲੋਂ ਅੱਜ ਪੰਜਾਬ ਵਿਧਾਨ ਸਭਾ 2016-17 ਤੋਂ 2021-22 ਦੀ ਮਿਆਦ ਲਈ ਜਨ ਸਿਹਤ ਬੁਨਿਆਦੀ ਢਾਂਚੇ ਅਤੇ ਸਿਹਤ ਸੇਵਾਵਾਂ ਦੇ ਪ੍ਰਬੰਧਨ ਬਾਰੇ ਕੈਗ ਰਿਪੋਰਟ ਅਤੇ ਅਪ੍ਰੈਲ 2019 ਤਂਂ ਮਾਰਚ 2022 ਤੱਕ ਪੰਚਾਇਤੀ ਰਾਜ ਸੰਸਥਾਵਾਂ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਬਾਰੇ ਸਾਲਾਨਾ […]

Continue Reading