ਜਲੰਧਰ ‘ਚ ਕੁੱਤੀ ਅਤੇ ਬਾਂਦਰ ਦੀ ਜੋੜੀ ਬਣੀ ਚਰਚਾ ਦਾ ਵਿਸ਼ਾ

ਜਲੰਧਰ ‘ਚ ਕੁੱਤੀ ਅਤੇ ਬਾਂਦਰ ਦੀ ਜੋੜੀ ਬਣੀ ਚਰਚਾ ਦਾ ਵਿਸ਼ਾ ਜਲੰਧਰ, 25 ਜਨਵਰੀ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਕੁੱਤੀ ਅਤੇ ਬਾਂਦਰ ਦੀ ਜੋੜੀ ਫਿਲਮ ਸ਼ੋਲੇ ਦੇ ਜੈ-ਵੀਰੂ ਵਾਂਗ ਮਸ਼ਹੂਰ ਹੋ ਰਹੀ ਹੈ। ਬਾਂਦਰ ਨਾ ਸਿਰਫ਼ ਕੁੱਤੀ ਦੀ ਪਿੱਠ ‘ਤੇ ਬੈਠ ਕੇ ਘੁੰਮਦਾ ਹੈ, ਸਗੋਂ ਭੁੱਖ ਲੱਗਣ ‘ਤੇ ਉਸ ਦਾ ਦੁੱਧ ਵੀ ਪੀਂਦਾ ਹੈ। ਇਸ […]

Continue Reading

ਬਸਪਾ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ

ਬਸਪਾ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 25 ਜਨਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਸੀਐਮ ਨਾਇਬ ਸਿੰਘ ਸੈਣੀ ਦੇ ਗ੍ਰਹਿ ਖੇਤਰ ਅੰਬਾਲਾ ਦੇ ਨਰਾਇਣਗੜ੍ਹ ਵਿੱਚ ਬਸਪਾ ਆਗੂ ਹਰਬਿਲਾਸ ਰੱਜੂਮਾਜਰਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਕਰੀਬ 4 ਬਦਮਾਸ਼ਾਂ ਨੇ ਉਨ੍ਹਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ, ਜਿਨ੍ਹਾਂ ‘ਚੋਂ 5 ਗੋਲੀਆਂ ਨੇਤਾ ਦੀ ਛਾਤੀ ‘ਚ […]

Continue Reading

ਪੰਜਾਬ ‘ਚ ਠੰਢ ਵਧੀ, ਮੌਸਮ ਵਿਭਾਗ ਵੱਲੋਂ Cold Wave ਦਾ Alert ਜਾਰੀ

ਪੰਜਾਬ ‘ਚ ਠੰਢ ਵਧੀ, ਮੌਸਮ ਵਿਭਾਗ ਵੱਲੋਂ Cold Wave ਦਾ Alert ਜਾਰੀ ਚੰਡੀਗੜ੍ਹ, 25 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਇੱਕ ਵਾਰ ਫਿਰ ਕੋਲਡ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਆਉਣ ਵਾਲੇ 72 ਘੰਟਿਆਂ ਵਿੱਚ ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਉਣ ਦਾ ਅਨੁਮਾਨ ਹੈ। ਪਰ ਇਸ ਤੋਂ ਬਾਅਦ ਮੌਸਮ ‘ਚ ਜ਼ਿਆਦਾ […]

Continue Reading

ਕਿਸਾਨ ਨੇਤਾ ਜਗਜੀਤ ਡੱਲੇਵਾਲ ਦੇ ਮਰਨ ਵਰਤ ਨੂੰ ਦੋ ਮਹੀਨੇ ਹੋਏ ਪੂਰੇ, ਭਲਕੇ ਦੇਸ਼ ਭਰ ‘ਚ ਕੱਢੇ ਜਾਣਗੇ ਟਰੈਕਟਰ ਮਾਰਚ

ਕਿਸਾਨ ਨੇਤਾ ਜਗਜੀਤ ਡੱਲੇਵਾਲ ਦੇ ਮਰਨ ਵਰਤ ਨੂੰ ਦੋ ਮਹੀਨੇ ਹੋਏ ਪੂਰੇ, ਭਲਕੇ ਦੇਸ਼ ਭਰ ‘ਚ ਕੱਢੇ ਜਾਣਗੇ ਟਰੈਕਟਰ ਮਾਰਚ ਖਨੌਰੀ, 25 ਜਨਵਰੀ, ਦੇਸ਼ ਕਲਿਕ ਬਿਊਰੋ :ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 61ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਦਾਤਾ ਸਿੰਘ ਵਾਲਾ-ਖਨੌਰੀ ਕਿਸਾਨ ਮੋਰਚੇ ’ਤੇ ਚੱਲ ਰਹੇ ਇਸ ਇਤਿਹਾਸਿਕ ਸਤਿਆਗ੍ਰਹਿ ਨੂੰ ਦੋ […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ 25 ਜਨਵਰੀ 1980 ਨੂੰ ਪ੍ਰਸਿੱਧ ਸਮਾਜ ਸੇਵਿਕਾ ਮਦਰ ਟੈਰੇਸਾ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ ਸੀਚੰਡੀਗੜ੍ਹ, 25 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 25 ਜਨਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜ਼ਿਕਰ ਕਰਾਂਗੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੧੨ ਮਾਘ (ਸੰਮਤ ੫੫੬ ਨਾਨਕਸ਼ਾਹੀ)25-01-2025 ਸੂਹੀ ਮਹਲਾ ੪ ਘਰੁ ੭ੴ ਸਤਿਗੁਰ ਪ੍ਰਸਾਦਿ॥ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ […]

Continue Reading

ਅਮਰੀਕਾ ‘ਚ 500 ਤੋਂ ਵੱਧ ਗੈਰਕਾਨੂੰਨੀ ਪ੍ਰਵਾਸੀ ਗ੍ਰਿਫਤਾਰ, ਸੈਂਕੜਿਆਂ ਨੂੰ ਦੇਸ਼ ‘ਚੋਂ ਬਾਹਰ ਕੱਢਿਆ

ਅਮਰੀਕਾ ‘ਚ 500 ਤੋਂ ਵੱਧ ਗੈਰਕਾਨੂੰਨੀ ਪ੍ਰਵਾਸੀ ਗ੍ਰਿਫਤਾਰ, ਸੈਂਕੜਿਆਂ ਨੂੰ ਦੇਸ਼ ‘ਚੋਂ ਬਾਹਰ ਕੱਢਿਆਵਾਸ਼ਿੰਗਟਨ: 24 ਜਨਵਰੀ, ਦੇਸ਼ ਕਲਿੱਕ ਬਿਓਰੋਡੋਨਾਲਡ ਟਰੰਪ ਦੇ ਸੱਤਾ ਵਿਚ ਆਉਦਿਆਂ ਹੀ ਅਧਿਕਾਰੀਆਂ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੈਂਕੜੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਇੱਕ ਵਿਸ਼ਾਲ ਆਪ੍ਰੇਸ਼ਨ ਵਿੱਚ ਗ੍ਰਿਫਤਾਰ ਕੀਤਾ ਗਿਆ ਅਤੇ ਦੇਸ਼ ਨਿਕਾਲਾ ਦਿੱਤਾ ਗਿਆ ਜੋ ਨਵੇਂ ਪ੍ਰਸ਼ਾਸਨ ਦੇ […]

Continue Reading

CM ਭਗਵੰਤ ਮਾਨ ਦੀ ਸਰਕਾਰ ਪੰਜਾਬ ਨੂੰ ਫਿਰ ਤੋਂ ਬਣਾ ਰਹੀ ਹੈ ”ਰੰਗਲਾ ਪੰਜਾਬ”: ਵਿਧਾਇਕ ਕੁਲਵੰਤ ਸਿੰਘ

ਪਿੰਡ ਸਨੇਟਾ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲਾਏ ਗਏ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜਨਵਰੀ, 2024: ਦੇਸ਼ ਕਲਿੱਕ ਬਿਓਰੋਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਚਾਰ ਪਿੰਡਾਂ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਪਿੰਡ ਸਨੇਟਾ ਵਿਖੇ ਸੁਵਿਧਾ ਕੈਂਪ ਲਗਾਇਆ ਗਿਆ। ਕੈਂਪ ਦੇ ਦੌਰਾਨ […]

Continue Reading

ਪੰਜਾਬ ’ਚ ਗਣਤੰਤਰ ਦਿਵਸ ਸਮਾਗਮਾਂ ਦੀ ਸੁਰੱਖਿਆ ਨੂੰ ਲੈ ਕੇ ਵਿਆਪਕ ਪ੍ਰਬੰਧ-ਸਪੈਸ਼ਲ ਡੀ ਜੀ ਪੀ ਅਰਪਿਤ ਸ਼ੁਕਲਾ

ਪੰਜਾਬ ’ਚ ਗਣਤੰਤਰ ਦਿਵਸ ਸਮਾਗਮਾਂ ਦੀ ਸੁਰੱਖਿਆ ਨੂੰ ਲੈ ਕੇ ਵਿਆਪਕ ਪ੍ਰਬੰਧ-ਸਪੈਸ਼ਲ ਡੀ ਜੀ ਪੀ ਅਰਪਿਤ ਸ਼ੁਕਲਾ ਮੋਹਾਲੀ ਦੇ ਸਰਕਾਰੀ ਕਾਲਜ ਵਿਖੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਸੂਬੇ ਦੇ ਸੀਨੀਅਰ ਅਧਿਕਾਰੀ ਜ਼ਿਲ੍ਹਿਆਂ ’ਚ ਸੁਰੱਖਿਆ ਨਿਗਰਾਨੀ ਲਈ ਲਾਏ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜਨਵਰੀ, 2025: ਦੇਸ਼ ਕਲਿੱਕ ਬਿਓਰੋਪੰਜਾਬ ਦੇ ਸਪੈਸ਼ਲ ਡੀ ਜੀ ਪੀ ਸ੍ਰੀ ਅਰਪਿਤ ਸ਼ੁਕਲਾ […]

Continue Reading

ਪਸ਼ੂ ਪਾਲਣ ਵਿਭਾਗ ਵੱਲੋਂ ਐਨੀਮਲ ਵੈਲਫੇਅਰ ਪੰਦਰਵਾੜਾ ਸਬੰਧੀ ਸੈਮੀਨਾਰ

ਪਸ਼ੂ ਪਾਲਣ ਵਿਭਾਗ ਵੱਲੋਂ ਐਨੀਮਲ ਵੈਲਫੇਅਰ ਪੰਦਰਵਾੜਾ ਸਬੰਧੀ ਸੈਮੀਨਾਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜਨਵਰੀ, 2025: ਦੇਸ਼ ਕਲਿੱਕ ਬਿਓਰੋਪਸ਼ੂ ਪਾਲਣ ਵਿਭਾਗ, ਪੰਜਾਬ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅੱਜ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਐਨੀਮਲ ਵੈਲਫੇਅਰ ਪੰਦਰਵਾੜਾ ਮਨਾਇਆ ਗਿਆ, ਜਿਸ ਦੀ ਪ੍ਰਧਾਨਗੀ ਡਾ. ਗੁਰਸ਼ਰਨਜੀਤ ਸਿੰਘ ਬੇਦੀ, ਡਾਇਰੈਕਟਰ, ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋ ਕੀਤੀ ਗਈ।ਇਸ ਵਿੱਚ ‘ਐਨੀਮਲ […]

Continue Reading