ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲੇ ਨਾਰਇਣ ਸਿੰਘ ਚੌੜਾ ਨੂੰ ਮਿਲੀ ਜ਼ਮਾਨਤ

ਅੰਮ੍ਰਿਤਸਰ: 25 ਮਾਰਚ, ਦੇਸ਼ ਕਲਿੱਕ ਬਿਓਰੋਪੰਥਕ ਸੇਵਾ ਨਿਭਾ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਵਲੇ ਨਰਾਇਣ ਸਿੰਘ ਚੌੜਾ ਨੂੰ ਅੱਜ ਜ਼ਮਾਨਤ ਮਿਲ ਗਈ ਹੈ। ਜ਼ਿਕਰਯੋਗ ਹੈ ਕਿ 4 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ਪੰਥਕ ਸਜ਼ਾ ਵਜੋਂ ਸੇਵਾ ਨਿਭਾਉਂਦਿਆਂ ‘ਤੇ ਦਰਬਾਰ ਸਾਹਿਬ ਦੇ ਗੇਟ ‘ਤੇ ਸਕਿਉਰਿਟੀ ਸੇਵਾ ਨਿਭਾ ਰਹੇ ਸਨ […]

Continue Reading

CM ਮਾਨ ਨੇ ਲੜਕੀਆਂ ਨੂੰ ਰਾਜਨੀਤੀ ‘ਚ ਵੀ ਹਿੱਸਾ ਲੈਣ ਦੀ ਕੀਤੀ ਅਪੀਲ

ਲੁਧਿਆਣਾ: 25 ਮਾਰਚ, ਦੇਸ਼ ਕਲਿੱਕ ਬਿਓਰੋ ਲੜਕੀਆਂ ਦੇ ਸਰਕਾਰੀ ਕਾਲਜ ਵਿੱਚ ਸਲਾਨਾ ਕਨਵੋਕੇਸ਼ਨ ਵੇਲੇ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੜਕੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੜਕੀਆਂ ਨੂੰ ਰਾਜਨੀਤੀ ਵਿੱਚ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਾਜਨੀਤੀ ਵਿੱਚ ਚੰਗੇ ਚਿਹਰਿਆਂ ਦੀ ਲੋੜ ਹੈ।

Continue Reading

ਜ਼ਿਲ੍ਹੇ ’ਚ ਸਫ਼ਲਤਾਪੂਰਵਕ ਚੱਲ ਰਿਹਾ ਹੈ ਵਿਸ਼ੇਸ਼ ਟੀਕਾਕਰਨ ਹਫ਼ਤਾ : ਸਿਵਲ ਸਰਜਨ

ਵੱਖ-ਵੱਖ ਥਾਈਂ ਕੈਂਪਾਂ ਵਿਚ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਕੀਤਾ ਜਾ ਰਿਹਾ ਹੈ ਕਵਰ ਮੋਹਾਲੀ, 25 ਮਾਰਚ : ਦੇਸ਼ ਕਲਿੱਕ ਬਿਓਰੋ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ’ਚ ਵਿਸ਼ੇਸ਼ ਟੀਕਾਕਰਨ ਹਫ਼ਤਾ ਸਫ਼ਲਤਾਪੂਰਵਕ ਚੱਲ ਰਿਹਾ ਹੈ। ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਦਸਿਆ ਕਿ ਇਹ ਵਿਸ਼ੇਸ਼ ਟੀਕਾਕਰਨ ਹਫ਼ਤਾ 24 ਮਾਰਚ […]

Continue Reading

ਅਦਾਕਾਰ ਅਤੇ ਕਰਾਟੇ ਮਾਹਿਰ ਸ਼ਿਹਾਨ ਹੁਸੈਨੀ (Shihan Hussaini) ਦਾ ਦਿਹਾਂਤ

ਚੇਨਈ: 25 ਮਾਰਚ, ਦੇਸ਼ ਕਲਿੱਕ ਬਿਓਰੋਅਦਾਕਾਰ ਅਤੇ ਕਰਾਟੇ ਮਾਹਿਰ ਸ਼ਿਹਾਨ ਹੁਸੈਨੀ Shihan Hussaini ਦਾ ਅੱਜ ਚੇਨਈ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਹਫ਼ਤਿਆਂ ਤੋਂ ਐਡਵਾਂਸਡ ਬਲੱਡ ਕੈਂਸਰ ਦੀ ਬੀਮਾਰੀ ਨਾਲ ਜੂਝ ਰਹੇ ਸਨ। ਅਦਾਕਾਰ, ਕਰਾਟੇ ਅਤੇ ਤੀਰਅੰਦਾਜ਼ੀ ਮਾਹਿਰ Shihan Hussaini ਸ਼ਿਹਾਨ ਹੁਸੈਨੀ ਦਾ ਮੰਗਲਵਾਰ ਸਵੇਰੇ ਬਲੱਡ ਕੈਂਸਰ ਨਾਲ ਜੂਝਣ ਤੋਂ […]

Continue Reading

ਵਿਸ਼ਵ ਜਲ ਦਿਵਸ ਮੌਕੇ ਸਿੱਖਿਆਰਥੀਆਂ ਨੂੰ ਪਾਣੀ ਦੀ ਸੰਭਾਲ ਬਾਰੇ ਜਾਗਰੂਕ ਕੀਤਾ

ਮਾਨਸਾ, 25 ਮਾਰਚ: ਦੇਸ਼ ਕਲਿੱਕ ਬਿਓਰੋ ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾ ’ਤੇ ਪ੍ਰਿੰਸੀਪਲ ਸ੍ਰੀ ਗੁਰਮੇਲ ਸਿੰਘ ਮਾਖਾ ਦੀ ਅਗਵਾਈ ਹੇਠ ਸਰਕਾਰੀ ਆਈ. ਟੀ. ਆਈ. ਮਾਨਸਾ ਵਿਖੇ ਕੌਮਾਂਤਰੀ ਜਲ ਦਿਵਸ ਮਨਾਇਆ ਗਿਆ।ਸੰਸਥਾ ਵਿਖੇ ਭੂਮੀ ਅਤੇ ਜਲ ਸੰਭਾਲ ਵਿਭਾਗ ਤੋ ਵਿਸ਼ੇਸ਼ ਤੌਰ ’ਤੇ ਪਹੁੰਚੇ ਜਿਲ੍ਹਾ ਭੂਮੀ ਰੱਖਿਆ ਅਫ਼ਸਰ ਸ੍ਰ. ਬਿਕਰਮਜੀਤ ਸਿੰਘ ਨੇ […]

Continue Reading

ਫਾਜ਼ਿਲਕਾ: ਸਵੈ ਰੁਜ਼ਗਾਰ ਸ਼ੁਰੂ ਕਰਨ ਲਈ 13 ਪੇਂਡੂ ਔਰਤਾਂ ਨੂੰ 270 ਮਧੂ ਮੱਖੀਆਂ ਦੇ ਡੱਬੇ ਮੁਹੱਈਆ ਕਰਵਾਏ

ਫਾਜ਼ਿਲਕਾ 25 ਮਾਰਚ 2025, ਦੇਸ਼ ਕਲਿੱਕ ਬਿਓਰੋਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ-ਕਮ-ਜ਼ਿਲ੍ਹਾ ਮਿਸ਼ਨ ਡਾਇਰੈਕਟਰ ਆਜੀਵਿਕਾ ਮਿਸ਼ਨ ਸ੍ਰੀ. ਸੁਭਾਸ਼ ਚੰਦਰ ਦੀਆਂ ਹਦਾਇਤਾਂ ਅਨੁਸਾਰ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ. ਗੁਰਜਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਕੇਐੱਸਆਰਐੱਲਐੱਮ ਸੁਭਮ ਵੱਲੋਂ ਬਾਗਬਾਨੀ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਸੈਲਫ ਹੈਲਪ ਗਰੁੱਪ ਦੀਆਂ ਮੈਂਬਰ 13 […]

Continue Reading

DIG ਸਵਪਨ ਸ਼ਰਮਾ ਵੱਲੋਂ ਅਬੋਹਰ ਦਾ ਦੌਰਾ, ਸਦਰ ਥਾਣੇ ਦੇ ਕੰਮ ਕਾਜ ਦਾ ਲਿਆ ਜਾਇਜ਼ਾ

 ਅਬੋਹਰ: 25 ਮਾਰਚ, ਦੇਸ਼ ਕਲਿੱਕ ਬਿਓਰੋ DIG ਫਿਰੋਜ਼ਪੁਰ ਰੇਂਜ ਸ਼੍ਰੀ ਸਵਪਨ ਸ਼ਰਮਾ ਆਈਪੀਐਸ ਵੱਲੋਂ ਅੱਜ ਅਬੋਹਰ ਦਾ ਦੌਰਾ ਕੀਤਾ ਗਿਆ। ਇਸ  ਦੌਰਾਨ ਉਨਾਂ ਨੇ ਇੱਥੋਂ ਦੇ ਥਾਣਾ ਸਦਰ ਦਾ ਨਿਰੀਖਣ ਕੀਤਾ ਅਤੇ ਸਟਾਫ ਨਾਲ ਮੀਟਿੰਗ ਕਰਕੇ ਵਿਭਾਗ ਦੇ ਕੰਮਕਜ ਦੀ ਸਮੀਖਿਆ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਫਾਜਲਕਾ ਦੇ ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ ਵਿਸ਼ੇਸ਼ ਤੌਰ […]

Continue Reading

ਮੈਗਾ ਰੋਜਗਾਰ ਮੇਲਾ ਸਫਲਤਾਪੂਰਵਕ ਸਮਾਪਤ

ਬਠਿੰਡਾ, 25 ਮਾਰਚ : ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਨੋਜਵਾਨਾਂ ਨੂੰ ਰੋਜਗਾਰ ਤੇ ਉਨ੍ਹਾਂ ਨੂੰ ਸਵੈ ਰੋਜਗਾਰ ਦੇ ਕਾਬਿਲ ਬਣਾਉਣ ਲਈ ਹਰ ਤਰ੍ਹਾਂ ਦੇ ਉਪਰਾਲੇ ਤੇ ਕ੍ਰਾਂਤੀਕਾਰੀ ਪਹਿਲਕਦਮੀਆਂ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ […]

Continue Reading

ਕੈਨੇਡਾ ‘ਚ ਪੰਜਾਬੀ ਲੜਕੀ ‘ਤੇ ਹਮਲਾ

ਕੈਲਗਰੀ: 25 ਮਾਰਚ, ਦੇਸ਼ ਕਲਿੱਕ ਬਿਓਰੋCanada ਕੈਨੇਡਾ ਦੇ Calgary ਕੈਲਗਰੀ ਵਿੱਚ ਇੱਕ ਵਿਅਕਤੀ ਨੇ ਟ੍ਰੇਨ ਸਟੇਸ਼ਨ ਦੇ ਪਲੇਟਫਾਰਮ ‘ਤੇ ਇੱਕ ਪੰਜਾਬੀ ਲੜਕੀ ‘ਤੇ ਹਮਲਾ ਕੀਤਾ ਹੈ। ਕੈਲਗਰੀ ਪੁਲਿਸ ਵਲੋਂ ਬ੍ਰੇਡਨ ਜੋਸਫ਼ ਜੇਮਜ਼ (31) ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਕੁੜੀ ਦੇ ਬਿਆਨਾਂ ਦੇ ਆਧਾਰ ’ਤੇ ਉਸ ਉਪਰ ਲੁੱਟ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਦਰਜ ਕੀਤਾ […]

Continue Reading

ਸਿੱਖਿਆ ਦਾ ਮਾਪਦੰਡ : ਅੰਕ ਜਾਂ ਅਕਲ?

ਚਾਨਣਦੀਪ ਸਿੰਘ ਔਲਖ    ਅੱਜਕੱਲ੍ਹ, ਸਾਡੀ ਸਿੱਖਿਆ ਪ੍ਰਣਾਲੀ ਇੱਕ ਅਜਿਹੇ ਮੋੜ ‘ਤੇ ਖੜ੍ਹੀ ਹੈ ਜਿੱਥੇ ਅੰਕਾਂ ਨੂੰ ਗਿਆਨ ਅਤੇ ਸਫ਼ਲਤਾ ਦਾ ਪ੍ਰਮੁੱਖ ਮਾਪਦੰਡ ਮੰਨਿਆ ਜਾਂਦਾ ਹੈ। ਮਾਪਿਆਂ ਅਤੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਅੰਕ ਪ੍ਰਾਪਤ ਕਰਨ ਲਈ ਲਗਾਤਾਰ ਉਤਸ਼ਾਹਿਤ ਕੀਤਾ ਜਾਂਦਾ ਹੈ, ਜਿਸ ਕਾਰਨ ਵਿਦਿਆਰਥੀਆਂ ‘ਤੇ ਬਹੁਤ ਜ਼ਿਆਦਾ ਦਬਾਅ ਪੈਂਦਾ ਹੈ। ਵਿਦਿਆਰਥੀਆਂ ਨੂੰ ਲਗਾਤਾਰ […]

Continue Reading