ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ‘ਚ ਸੈਕਟਰ-69 ਅਤੇ ਸਨੇਟਾ ਦੀਆਂ ਡਿਸਪੈਂਸਰੀਆਂ ਵਿੱਚ ਲੋੜੀਂਦਾ ਅਮਲਾ ਤਾਇਨਾਤ ਕਰਨ ਦਾ ਮੁੱਦਾ ਚੁੱਕਿਆ

ਮੋਹਾਲੀ, 25 ਮਾਰਚ, 2025: ਦੇਸ਼ ਕਲਿੱਕ ਬਿਓਰੋ Punjab News ਅੱਜ 16ਵੀਂ ਪੰਜਾਬ ਵਿਧਾਨ ਸਭਾ ਦੇ 8ਵੇਂ ਸੈਸ਼ਨ ਦੇ ਤੀਜੇ ਦਿਨ ਐੱਸ.ਏ.ਐੱਸ ਨਗਰ, ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਸੈਕਟਰ-69 ਅਤੇ ਪਿੰਡ ਸਨੇਟਾ ਦੀਆਂ ਡਿਸਪੈਂਸਰੀਆਂ ਵਿੱਚ ਲੋੜੀਂਦਾ ਅਮਲਾ ਤਾਇਨਾਤ ਕਰਨ ਦਾ ਮੁੱਦਾ ਚੁੱਕਿਆ। ਸ. ਕੁਲਵੰਤ ਸਿੰਘ ਨੇ ਵਿਧਾਨ ਸਭਾ ਵਿੱਚ ਸਿਹਤ […]

Continue Reading

ਵਿਸ਼ਵ ਰੈਪਰ ਟ੍ਰੈਵਿਸ ਸਕਾਟ Travis Scott# ਅਕਤੂਬਰ ‘ਚ ਭਾਰਤ ਆਉਣਗੇ

ਨਵੀਂ ਦਿੱਲੀ: 25 ਮਾਰਚ, ਦੇਸ਼ ਕਲਿੱਕ ਬਿਓਰੋਵਿਸ਼ਵ ਰੈਪਰ ਟ੍ਰੈਵਿਸ ਸਕਾਟ Travis Scott# ਭਾਰਤ ਵਿੱਚ ਆਪਣਾ ਸਰਕਸ ਮੈਕਸਿਮਸ ਵਰਲਡ ਟੂਰ ਲੈ ਕੇ ਆ ਰਿਹਾ ਹੈ। ਹਿਊਸਟਨ ਵਿੱਚ ਪੈਦਾ ਹੋਇਆ ਇਹ ਰੈਪਰ 18 ਅਕਤੂਬਰ, 2025 ਨੂੰ ਨਵੀਂ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ ਬੁੱਕਮਾਈਸ਼ੋ Book My Show ਲਾਈਵ ਦੁਆਰਾ ਆਯੋਜਿਤ ਇੱਕ ਇਤਿਹਾਸਕ ਪ੍ਰੋਗਰਾਮ ਵਿੱਚ ਪ੍ਰਦਰਸ਼ਨ ਕਰੇਗਾ।ਹਾਜ਼ਰੀਨ […]

Continue Reading

IPL 2025:GT Vs PBKS ਗੁਜਰਾਤ ਟਾਈਟਨ ਅਤੇ ਪੰਜਾਬ ਕਿੰਗਜ਼ ਵਿਚਕਾਰ ਮੁਕਾਬਲਾ ਅੱਜ

IPL 2025:GT Vs PBKS ਗੁਜਰਾਤ ਟਾਈਟਨ ਅਤੇ ਪੰਜਾਬ ਕਿੰਗਜ਼ ਵਿਚਕਾਰ ਮੁਕਾਬਲਾ ਅੱਜਨਵੀਂ ਦਿੱਲੀ: 25 ਮਾਰਚ, ਦੇਸ਼ ਕਲਿੱਕ ਬਿਓਰੋIPL 2025: GT Vs PBKS ਗੁਜਰਾਤ ਟਾਈਟਨ ਅਤੇ ਪੰਜਾਬ ਕਿੰਗਜ਼ ਵਿਚਕਾਰ ਕ੍ਰਿਕਟ ਮੈਚ ਅੱਜ ਮੰਗਲਵਾਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਦਿੱਲੀ ਕੈਪੀਟਲਜ਼ ਨੂੰ ਆਈਪੀਐਲ 2020 ਦੇ ਫਾਈਨਲ ਵਿੱਚ ਲੈ ਜਾਣ ਤੋਂ […]

Continue Reading

ਕਈ ਜ਼ਿਲਿਆਂ ‘ਚ ਤਾਪਮਾਨ 34 ਤੋਂ ਪਾਰ, ਅੱਜ 2 ਡਿਗਰੀ ਹੋਰ ਵੱਧਣ ਦੀ ਸੰਭਾਵਨਾ

ਚੰਡੀਗੜ੍ਹ: 25 ਮਾਰਚ, ਦੇਸ਼ ਕਲਿੱਕ ਬਿਓਰੋਪੰਜਾਬ ਵਿੱਚ ਤਾਪਮਾਨ ਲਗਾਤਾਰ ਵਧਦਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਅੱਜ ਵੀ ਆਸਮਾਨ ਸਾਫ਼ ਰਹੇਗਾ, ਜਿਸ ਕਾਰਨ ਤਾਪਮਾਨ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ। 24 ਘੰਟਿਆਂ ਵਿੱਚ ਤਾਪਮਾਨ ਵਿੱਚ 2 ਡਿਗਰੀ ਸੈਲਸੀਅਸ ਤੱਕ ਦਾ ਵਾਧਾ ਦੇਖਿਆ ਜਾ ਸਕਦਾ ਹੈ, ਪਰ ਆਉਣ ਵਾਲੇ ਦਿਨਾਂ ਵਿੱਚ ਮਾਮੂਲੀ ਰਾਹਤ […]

Continue Reading

ਅੱਜ ਦਾ ਇਤਿਹਾਸ

wikiwikiweb launch 25 March: ਵਾਰਡ ਕਨਿੰਘਮ ਨੇ 25 ਮਾਰਚ 1995 ਨੂੰ wikiwikiweb ਲਾਂਚ ਕੀਤੀ ਸੀ। ਇਹ ਅਜਿਹੀ ਪਹਿਲੀ ਸਾਈਟ ਸੀ ਜਿਸ ਨੂੰ ਯੂਜ਼ਰ ਐਡਿਟ ਕਰ ਸਕਦੇ ਸੀ।ਚੰਡੀਗੜ੍ਹ: 25 ਮਾਰਚ, ਦੇਸ਼ ਕਲਿੱਕ ਬਿਓਰੋ25 ਮਾਰਚ ਇਤਿਹਾਸ ਵਿੱਚ ਬਹੁਤ ਖਾਸ ਸਥਾਨ ਰੱਖਦਾ ਹੈ। 25 ਮਾਰਚ ਨੂੰ ਦੁਨੀਆ ਭਰ ਵਿੱਚ ਕਈ ਅਜਿਹੀਆਂ ਘਟਨਾਵਾ ਵਾਪਰੀਆਂ ਜੋ ਇਤਿਹਾਸ ਬਣ ਕੇ ਰਹਿ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਮੰਗਲਵਾਰ, ੧੨ ਚੇਤ ਸੰਮਤ ੫੫੭ ਨਾਨਕਸ਼ਾਹੀ) 25-03-2025 ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿੑ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਰਾਜਪਾਲ ਦਾ ਉਨ੍ਹਾਂ ਦੇ ਸ਼ਾਨਦਾਰ ਭਾਸ਼ਣ ਲਈ ਕੀਤਾ ਧੰਨਵਾਦ

ਚੰਡੀਗੜ੍ਹ, 24 ਮਾਰਚ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਸ਼ਾਨਦਾਰ ਪ੍ਰਾਪਤੀਆਂ ਨੂੰ ਉਜਾਗਰ ਕਰਨ ਦੇ ਨਾਲ-ਨਾਲ ਕਾਂਗਰਸ ਅਤੇ ਅਕਾਲੀ-ਭਾਜਪਾ ਦੀ ਅਗਵਾਈ ਵਾਲੀਆਂ ਪਿਛਲੀਆਂ ਸਰਕਾਰਾਂ ‘ਤੇ ਵਰ੍ਹਦਿਆਂ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ […]

Continue Reading

ਪੰਜਾਬ ਸਰਕਾਰ ਵੱਲੋਂ 1 PCS ਅਤੇ 5 IAS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ: 24 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਇੱਕ PCS ਅਤੇ 5 IAS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

Continue Reading

ਹਰਜੋਤ ਬੈਂਸ ਵੱਲੋਂ ਰੋਪੜ ਜ਼ਿਲ੍ਹੇ ਦੇ ਸਕੂਲ ਨੂੰ ਨਵੀਂ ਬੱਸ ਸਮਰਪਿਤ

ਚੰਡੀਗੜ੍ਹ, 24 ਮਾਰਚ: ਦੇਸ਼ ਕਲਿੱਕ ਬਿਓਰੋ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ‘ਸਿੱਖਿਆ ਤੱਕ ਸਫ਼ਰ’ ਨੂੰ ਹੋਰ ਆਸਾਨ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ 31 ਸੀਟਾਂ ਵਾਲੀ ਨਵੀਂ ਬੱਸ ਰੋਪੜ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸੁਖਸਾਲ ਦੇ ਬੱਚਿਆਂ ਨੂੰ ਸਮਰਪਿਤ ਕੀਤੀ। […]

Continue Reading

GST ਐਮਨੈਸਟੀ ਸਕੀਮ ਵਿੱਚ ਕਰਦਾਤਾਵਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾਵੇ: ਹਰਪਾਲ ਚੀਮਾ

ਚੰਡੀਗੜ੍ਹ, 24 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਰ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਧੋਖਾਧੜੀ ਤੋਂ ਰਹਿਤ ਮਾਮਲਿਆਂ ਲਈ ਸ਼ੁਰੂ ਕੀਤੀ ਗਈ ਜੀ.ਐਸ.ਟੀ ਐਮਨੈਸਟੀ ਸਕੀਮ ਵਿੱਚ ਕਰਦਾਤਾਵਾਂ ਦੀ ਵੱਧ ਤੋਂ ਵੱਧ ਹਿੱਸੇਦਾਰੀ ਯਕੀਨੀ ਬਣਾਈ ਜਾਵੇ। ਵਿੱਤ ਮੰਤਰੀ ਨੇ ਇਸ ਯੋਜਨਾ ਦੇ ਲਾਭਾਂ ਬਾਰੇ […]

Continue Reading