Author:
ਪੰਜਾਬ ਦੀ ‘ਧੀ ਅਣਮੁੱਲੀ ਦਾਤ’ ਪਹਿਲਕਦਮੀ ਨੂੰ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਪੱਧਰ ‘ਤੇ ਮਾਨਤਾ ਹਾਸਿਲ: ਡਾ. ਬਲਜੀਤ ਕੌਰ
ਪੰਜਾਬ ਦੀ ‘ਧੀ ਅਣਮੁੱਲੀ ਦਾਤ’ ਪਹਿਲਕਦਮੀ ਨੂੰ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਪੱਧਰ ‘ਤੇ ਮਾਨਤਾ ਹਾਸਿਲ: ਡਾ. ਬਲਜੀਤ ਕੌਰ ਪੰਜਾਬ ਵਿੱਚ ਲਿੰਗ ਅਨੁਪਾਤ ਨੂੰ ਸੰਤੁਲਿਤ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਸਮਾਜ ਵਿੱਚੋਂ ਲੜਕੀਆਂ ਦੇ ਜਨਮ ਨੂੰ ਲੈ ਕੇ ਲੋਕਾਂ ਦੀ ਮਾਨਸਿਕਤਾ ‘ਚ ਬਦਲਾਅ ਲਿਆਉਣ ਲਈ ਕੀਤੇ ਜਾ ਰਹੇ ਹਨ ਵਿਸੇਸ਼ ਉਪਰਾਲੇ ਚੰਡੀਗੜ੍ਹ, […]
Continue Readingਪੰਜਾਬ ਸਰਕਾਰ ਵੱਲੋਂ ਤਿੰਨ ਨਵੀਆਂ ਸੇਵਾਵਾਂ ਸੇਵਾ ਕੇਂਦਰਾਂ ਵਿੱਚ ਸ਼ਾਮਿਲ
ਪੰਜਾਬ ਸਰਕਾਰ ਵੱਲੋਂ ਤਿੰਨ ਨਵੀਆਂ ਸੇਵਾਵਾਂ ਸੇਵਾ ਕੇਂਦਰਾਂ ਵਿੱਚ ਸ਼ਾਮਿਲ ਫਾਜ਼ਿਲਕਾ, 23 ਜਨਵਰੀ 2025,ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਈ ਗਵਰਨੈਂਸ ਵਿਭਾਗ ਨੇ ਸੇਵਾ ਕੇਂਦਰਾਂ ਵਿੱਚ ਤਿੰਨ ਨਵੀਆਂ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦਾ ਸਿੱਧਾ ਲਾਭ ਲੋਕਾਂ ਨੂੰ ਹੋਵੇਗਾ। ਇਹਨਾਂ ਕੇਂਦਰਾਂ ਵਿੱਚ ਸਟਾਂਪ ਵੈਂਡਰ ਦਾ ਕੰਮ […]
Continue Readingਜੀ.ਐਸ.ਟੀ. ਵਿਭਾਗ ਵੱਲੋਂ ਰਜਿਸਟਰੇਸ਼ਨ ਲਈ ਚਲਾਈ ਮੁਹਿੰਮ
ਜੀ.ਐਸ.ਟੀ. ਵਿਭਾਗ ਵੱਲੋਂ ਰਜਿਸਟਰੇਸ਼ਨ ਲਈ ਚਲਾਈ ਮੁਹਿੰਮ ਸ਼੍ਰੀ ਮੁਕਤਸਰ ਸਾਹਿਬ: 23 ਜਨਵਰੀ, ਦੇਸ਼ ਕਲਿੱਕ ਬਿਓਰੋ ਵਿੱਤ ਕਮਿਸ਼ਨਰ (ਕਰ) ਸ਼੍ਰੀ ਕ੍ਰਿਸ਼ਨ ਕੁਮਾਰ […]
Continue Readingਸਰਕਾਰੀ ਸਿਹਤ ਸੰਸਥਾਵਾਂ ਵਿਚ ਕਰਵਾਇਆ ਜਾਵੇ ਜਣੇਪਾ : ਸਿਵਲ ਸਰਜਨ
ਸਰਕਾਰੀ ਸਿਹਤ ਸੰਸਥਾਵਾਂ ਵਿਚ ਕਰਵਾਇਆ ਜਾਵੇ ਜਣੇਪਾ : ਸਿਵਲ ਸਰਜਨ ਸੁਰੱਖਿਅਤ ਜਣੇਪੇ ਲਈ ਗਰਭਵਤੀ ਔਰਤਾਂ ਦੀ ਕੀਤੀ ਗਈ ਵਿਸ਼ੇਸ਼ ਜਾਂਚ ਮੋਹਾਲੀ, 23 ਜਨਵਰੀ : ਦੇਸ਼ ਕਲਿੱਕ ਬਿਓਰੋ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ (ਪੀ.ਐਮ.ਐਸ.ਐਮ.ਏ.) ਦਿਵਸ ਮਨਾਇਆ ਗਿਆ, ਜਿਸ ਤਹਿਤ ਮਾਹਰ ਡਾਕਟਰਾਂ ਵਲੋਂ ਗਰਭਵਤੀ ਔਰਤਾਂ ਦੀ ਮੁਫ਼ਤ ਜਾਂਚ ਕੀਤੀ […]
Continue Readingਰਜਿਸਟਰੇਸ਼ਨ ਨੰਬਰ ਵਿੱਚ ਸੋਧ ਦੇ ਨਾਂ ਤੇ ਬੋਰਡ ਵੱਲੋਂ ਅਧਿਆਪਕਾਂ ਦੀ ਖੱਜਲ ਖ਼ੁਆਰੀ ਬੰਦ ਹੋਵੇ : ਡੀਟੀਐੱਫ
ਰਜਿਸਟਰੇਸ਼ਨ ਨੰਬਰ ਵਿੱਚ ਸੋਧ ਦੇ ਨਾਂ ਤੇ ਬੋਰਡ ਵੱਲੋਂ ਅਧਿਆਪਕਾਂ ਦੀ ਖੱਜਲ ਖ਼ੁਆਰੀ ਬੰਦ ਹੋਵੇ : ਡੀਟੀਐੱਫ ਸੋਧ ਆਨ ਲਾਈਨ, ਖ਼ੇਤਰੀ ਡਿੱਪੂਆਂ ਜਾਂ ਰਜਿਸਟਰਡ ਡਾਕ ਰਾਹੀਂ ਕਰਵਾਉਣ ਦੀ ਆਪਸ਼ਨ ਦਿੱਤੀ ਜਾਵੇ: ਡੀਟੀਐੱਫ ਪਟਿਆਲਾ,23 ਜਨਵਰੀ, ਦੇਸ਼ ਕਲਿੱਕ ਬਿਓਰੋ ਅੱਠਵੀਂ ਜਮਾਤ ਫਰਵਰੀ-ਮਾਰਚ 2025 ਵਿੱਚ ਹੋਣ ਵਾਲੀ ਪ੍ਰੀਖਿਆ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਪਹਿਲਾਂ ਤੋਂ ਹੀ ਰਜਿਸਟਰਡ […]
Continue Readingਏ.ਡੀ.ਸੀ. ਵੱਲੋਂ ਕਨੈਕਟ ਵਰਲਡ ਕੰਸਲਟੈਂਟ ਫਰਮ ਦਾ ਲਾਇਸੰਸ ਰੱਦ
ਏ.ਡੀ.ਸੀ. ਵੱਲੋਂ ਕਨੈਕਟ ਵਰਲਡ ਕੰਸਲਟੈਂਟ ਫਰਮ ਦਾ ਲਾਇਸੰਸ ਰੱਦ ਮੋਹਾਲੀ, 23 ਜਨਵਰੀ, 2025: ਦੇਸ਼ ਕਲਿੱਕ ਬਿਓਰੋ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਕਨੈਕਟ ਵਰਲਡ ਕੰਸਲਟੈਂਟ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
Continue Readingਏ.ਡੀ.ਸੀ. ਵੱਲੋਂ ਅਟੋਨ ਗੇਟਵੇਅ ਬਿਜਨੈਸ ਸਲਿਊਸ਼ਨਜ਼ ਫਰਮ ਦਾ ਲਾਇਸੰਸ ਰੱਦ
ਏ.ਡੀ.ਸੀ. ਵੱਲੋਂ ਅਟੋਨ ਗੇਟਵੇਅ ਬਿਜਨੈਸ ਸਲਿਊਸ਼ਨਜ਼ ਫਰਮ ਦਾ ਲਾਇਸੰਸ ਰੱਦ ਮੋਹਾਲੀ, 23 ਜਨਵਰੀ, 2025: ਦੇਸ਼ ਕਲਿੱਕ ਬਿਓਰੋ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਅਟੋਨ ਗੇਟਵੇਅ ਬਿਜਨੈਸ ਸਲਿਊਸ਼ਨਜ਼ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
Continue Readingਟੀ.ਡੀ.ਆਈ ਬਿਲਡਰ ਵੱਲੋਂ ਕੀਤੀਆਂ ਠੱਗੀਆਂ ਨਾਲ ਸਰਕਾਰ ਦੇ ਰੈਵੀਨਿਊ ਦਾ ਵੀ ਹੋਇਆ ਨੁਕਸਾਨ: ਸੋਸਾਇਟੀ
ਟੀ.ਡੀ.ਆਈ ਬਿਲਡਰ ਵੱਲੋਂ ਕੀਤੀਆਂ ਠੱਗੀਆਂ ਨਾਲ ਸਰਕਾਰ ਦੇ ਰੈਵੀਨਿਊ ਦਾ ਵੀ ਹੋਇਆ ਨੁਕਸਾਨ: ਸੋਸਾਇਟੀ ਲੋਕਾਂ ਤੋਂ ਮੈਂਬਰਸ਼ਿਪ ਦੇ ਨਾਮ ਤੇ ਜਬਰੀ ਵਸੂਲ ਕੀਤੇ ਮਾਲੀਏ ਨਾਲ ਬਣੇ ਕਲੱਬ ‘ਤੇ ਬਿਲਡਰ ਨੇ ਲਿਆ ਲੋਨ ਮੋਹਾਲੀ: 23 ਜਨਵਰੀ, ਜਸਵੀਰ ਸਿੰਘ ਗੋਸਲ ਰੈਜੀਡੈਂਸ ਵੈਲਫੇਅਰ ਸੋਸਾਇਟੀ ਸੈਕਟਰ ੧੧੦ ਦੇ ਆਗੂਆਂ ਰਾਜਵਿੰਦਰ ਸਿੰਘ, ਹਰਮਿੰਦਰ ਸਿੰਘ ਸੋਹੀ, ਮੋਹਿਤ ਮਦਾਨ, ਗੁਰਬਚਨ ਸਿੰਘ ਮੰਡੇਰ, […]
Continue Readingਪੰਜਾਬ ਦਾ ਅਗਨੀਵੀਰ ਕੁਪਵਾੜਾ ‘ਚ ਸ਼ਹੀਦ
ਪੰਜਾਬ ਦਾ ਅਗਨੀਵੀਰ ਕੁਪਵਾੜਾ ‘ਚ ਸ਼ਹੀਦ ਮਾਨਸਾ, 23 ਜਨਵਰੀ, ਦੇਸ਼ ਕਲਿਕ ਬਿਊਰੋ : ਜੰਮੂ-ਕਸ਼ਮੀਰ ਦੇ ਕੁਪਵਾੜਾ ‘ਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਮਾਨਸਾ ਦਾ ਜਵਾਨ ਸ਼ਹੀਦ ਹੋ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਅੱਜ ਉਨ੍ਹਾਂ ਦੇ ਜੱਦੀ ਪਿੰਡ ਪਹੁੰਚੇਗੀ। ਉਹ ਦੋ ਭਰਾਵਾਂ ਵਿੱਚੋਂ ਸਭ ਤੋਂ ਛੋਟਾ ਸੀ ਅਤੇ ਅਜੇ ਕੁਆਰਾ ਸੀ।ਪਿੰਡ ਅਕਲੀਆ ਦਾ 24 ਸਾਲਾ ਲਵਪ੍ਰੀਤ ਨਰਿੰਦਰ […]
Continue Reading