‘ਆਪ‘ ਦੇ ਐਸ ਸੀ ਵਿੰਗ ਦੇ ਜਿਲ੍ਹਾ ਪ੍ਰਧਾਨ ਦਾ ਦਿਹਾਂਤ

‘ਆਪ‘ ਦੇ ਐਸ ਸੀ ਵਿੰਗ ਦੇ ਜਿਲ੍ਹਾ ਪ੍ਰਧਾਨ ਦਾ ਦਿਹਾਂਤ ਜਲੰਧਰ: 23 ਜਨਵਰੀ, ਦੇਸ਼ ਕਲਿੱਕ ਬਿਓਰੋ ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹੰਸਰਾਜ ਰਾਣਾ ਦਾ ਬੁੱਧਵਾਰ ਰਾਤ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਦੇ ਅਚਾਨਕ ਦਿਹਾਂਤ ਨਾਲ ਪਾਰਟੀ ਅਤੇ ਵਰਕਰਾਂ ਵਿੱਚ ਸੋਗ ਦੀ ਲਹਿਰ ਹੈ। ਦੱਸਿਆ ਜਾ ਰਿਹਾ ਹੈ ਕਿ ਹੰਸਰਾਜ […]

Continue Reading

ਕਮੇਡੀ ਕਿੰਗ ਕਪਿਲ ਸ਼ਰਮਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਕਮੇਡੀ ਕਿੰਗ ਕਪਿਲ ਸ਼ਰਮਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਮੁੰਬਈ, 23 ਜਨਵਰੀ, ਦੇਸ਼ ਕਲਿਕ ਬਿਊਰੋ :ਕਮੇਡੀ ਅਤੇ ਐਕਟਿੰਗ ਦੀ ਦੁਨੀਆ ‘ਚ ਮਸ਼ਹੂਰ ਕਪਿਲ ਸ਼ਰਮਾ ਅਤੇ ਰਾਜਪਾਲ ਯਾਦਵ ਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਈਮੇਲ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ, ਇਹ ਈਮੇਲ ਕਥਿਤ ਤੌਰ ’ਤੇ ਪਾਕਿਸਤਾਨ ਤੋਂ ਭੇਜੀ ਗਈ ਹੈ।ਸਿਰਫ ਕਪਿਲ ਅਤੇ ਰਾਜਪਾਲ ਹੀ ਨਹੀਂ, […]

Continue Reading

CM ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦਿੱਲੀ ਚੋਣਾਂ ‘ਚ ਹੋਈ ਸਰਗਰਮ

CM ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦਿੱਲੀ ਚੋਣਾਂ ‘ਚ ਹੋਈ ਸਰਗਰਮ ਚੰਡੀਗੜ੍ਹ, 23 ਜਨਵਰੀ, ਦੇਸ਼ ਕਲਿਕ ਬਿਊਰੋ :ਦਿੱਲੀ ਵਿੱਚ 5 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਦੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਭਾਵੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦਾ ਨਾਂ […]

Continue Reading

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਲਾਕ’ ਰਿਲੀਜ਼, 30 ਮਿੰਟਾਂ ‘ਚ ਹੀ ਮਿਲੇ 5 ਲੱਖ ਵਿਊਜ਼

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਲਾਕ’ ਰਿਲੀਜ਼, 30 ਮਿੰਟਾਂ ‘ਚ ਹੀ ਮਿਲੇ 5 ਲੱਖ ਵਿਊਜ਼ ਮਾਨਸਾ, 23 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬੀ ਸੰਗੀਤ ਪ੍ਰੇਮੀਆਂ ਅਤੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਨਵਾਂ ਗੀਤ ‘ਲਾਕ’ ਰਿਲੀਜ਼ ਹੋ ਗਿਆ ਹੈ। ਇਸ ਗੀਤ ਦੇ ਰਿਲੀਜ਼ ਹੋਣ ਤੋਂ ਪਹਿਲਾਂ ਹੀ ਇਸ ਦੇ ਟੀਜ਼ਰ ਨੂੰ ਇਕ ਹਫਤੇ ਤੋਂ ਵੀ ਘੱਟ ਸਮੇਂ […]

Continue Reading

ਵਧਿਆ ਹੋਇਆ ਕੋਲੈਸਟ੍ਰੋਲ ਅਤੇ ਦਿਲ ਦੀਆਂ ਬੀਮਾਰੀਆਂ

ਵਧਿਆ ਹੋਇਆ ਕੋਲੈਸਟ੍ਰੋਲ ਅਤੇ ਦਿਲ ਦੀਆਂ ਬੀਮਾਰੀਆਂ ਡਾ.ਅਜੀਤਪਾਲ ਸਿੰਘ ਐਮ ਡੀ ਕੋਲੈਸਟ੍ਰੋਲ ਸ਼ਰੀਰ ਚ ਜਮ੍ਹਾ ਹੋਣ ਵਾਲਾ ਉਹ ਤੱਤ ਹੈ,ਜਿਸ ਦੀ ਅਧਿਕਤਾ ਕਿਸੇ ਵੀ ਬੰਦੇ ਨੂੰ ਦਿਲ ਦਾ ਰੋਗੀ ਬਣਾ ਸਕਦੀ ਹੈ l ਸਰੀਰ ਚ ਠੀਕ ਢੰਗ ਨਾਲ ਕੰਮ ਕਰਨ ਲਈ ਇੱਕ ਨਿਸ਼ਚਿਤ ਕਲੈਸਟ੍ਰੋਲ ਪੱਧਰ ਦੀ ਲੋੜ ਹੁੰਦੀ ਹੈ l ਜਦ ਕਲੈਸਟ੍ਰੋਲ ਦਾ ਪੱਧਰ ਵਧਦਾ […]

Continue Reading

ਲੁਧਿਆਣਾ ‘ਚ ਬਾਈਕ ਸਵਾਰ ਬਦਮਾਸ਼ਾਂ ਨੇ ਲੋਕਾਂ ਦੇ ਘਰਾਂ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਤੋੜੇ

ਲੁਧਿਆਣਾ ‘ਚ ਬਾਈਕ ਸਵਾਰ ਬਦਮਾਸ਼ਾਂ ਨੇ ਲੋਕਾਂ ਦੇ ਘਰਾਂ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਤੋੜੇ ਲੁਧਿਆਣਾ, 23 ਜਨਵਰੀ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਬਸੰਤ ਐਵੀਨਿਊ ਇਲਾਕੇ ‘ਚ ਬਾਈਕ ਸਵਾਰ ਬਦਮਾਸ਼ਾਂ ਨੇ ਲੋਕਾਂ ਦੇ ਘਰਾਂ ਦੇ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਤੋੜ ਦਿੱਤੇ। ਜਦੋਂ ਲੋਕ ਘਰਾਂ ਤੋਂ ਬਾਹਰ ਨਿਕਲੇ ਤਾਂ ਦੇਖਿਆ ਕਿ ਗੱਡੀਆਂ ਦੇ ਸ਼ੀਸ਼ੇ ਟੁੱਟੇ […]

Continue Reading

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵਲੋਂ ਹਾਈਕੋਰਟ ‘ਚ ਨਵੀਂ ਪਟੀਸ਼ਨ ਦਾਇਰ

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵਲੋਂ ਹਾਈਕੋਰਟ ‘ਚ ਨਵੀਂ ਪਟੀਸ਼ਨ ਦਾਇਰ ਚੰਡੀਗੜ੍ਹ, 23 ਜਨਵਰੀ, ਦੇਸ਼ ਕਲਿਕ ਬਿਊਰੋ :ਖਾਲਿਸਤਾਨ ਸਮਰਥਕ ਅਤੇ ਲੋਕ ਸਭਾ ਸੀਟ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਨਵੀਂ ਪਾਰਟੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਗਠਨ ਤੋਂ ਬਾਅਦ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਹਿਲੀ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿੱਚ ਅੰਮ੍ਰਿਤਪਾਲ ਸਿੰਘ ਨੇ […]

Continue Reading

ਮਹਾਂਕੁੰਭ : CTU ਵੱਲੋਂ ਚੰਡੀਗੜ੍ਹ ਤੋਂ ਪ੍ਰਯਾਗਰਾਜ ਲਈ ਸਿੱਧੀ ਬੱਸ ਸੇਵਾ ਸ਼ੁਰੂ

ਮਹਾਂਕੁੰਭ : CTU ਵੱਲੋਂ ਚੰਡੀਗੜ੍ਹ ਤੋਂ ਪ੍ਰਯਾਗਰਾਜ ਲਈ ਸਿੱਧੀ ਬੱਸ ਸੇਵਾ ਸ਼ੁਰੂ ਚੰਡੀਗੜ੍ਹ : 23 ਜਨਵਰੀ, ਦੇਸ਼ ਕਲਿੱਕ ਬਿਓਰੋਚੰਡੀਗੜ੍ਹ ਟਰਾਂਸਪੋਰਟ ਵਿਭਾਗ ਨੇ ਮਹਾਕੁੰਭ 2025 ਦੇ ਮੌਕੇ ‘ਤੇ ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਦੇ ਸ਼ਰਧਾਲੂਆਂ ਲਈ ਵਿਸ਼ੇਸ਼ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹ ਸੇਵਾ 23 ਜਨਵਰੀ ਤੋਂ 26 ਫਰਵਰੀ 2025 ਤੱਕ ਉਪਲਬਧ ਰਹੇਗੀ। […]

Continue Reading

ਚੀਨੀ ਡੋਰ ਵਿਰੁੱਧ ਕਾਰਵਾਈ: ਪੰਜਾਬ ਪੁਲਿਸ ਵੱਲੋਂ 20 ਦਿਨਾਂ ‘ਚ ਚੀਨੀ ਡੋਰ ਦੇ 80879 ਬੰਡਲ ਬਰਾਮਦ, 90 FIRs ਦਰਜ

ਚੀਨੀ ਡੋਰ ਵਿਰੁੱਧ ਕਾਰਵਾਈ: ਪੰਜਾਬ ਪੁਲਿਸ ਵੱਲੋਂ 20 ਦਿਨਾਂ ਵਿੱਚ ਚੀਨੀ ਡੋਰ ਦੇ 80879 ਬੰਡਲ ਬਰਾਮਦ, 90 ਐਫਆਈਆਰਜ਼ ਦਰਜ ਗਣਤੰਤਰ ਦਿਵਸ-2025: ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਵੱਲੋਂ ਜਲੰਧਰ ਅਤੇ ਲੁਧਿਆਣਾ ਵਿਖੇ ਸੁਰੱਖਿਆ ਆਪ੍ਰੇਸ਼ਨਾਂ ਦੀ ਨਿਗਾਹਸਾਨੀ — ਪੰਜਾਬ ਪੁਲਿਸ ਗਣਤੰਤਰ ਦਿਵਸ ਦੇ ਸ਼ਾਂਤੀਪੂਰਨ ਅਤੇ ਸੁਰੱਖਿਅਤ ਸਮਾਗਮਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ — ਵਿਸ਼ੇਸ਼ ਡੀਜੀਪੀ ਵੱਲੋਂ ਸੀਪੀਜ਼/ਐਸਐਸਪੀਜ਼ ਨੂੰ […]

Continue Reading

ਡੱਲੇਵਾਲ ਦਾ ਮਰਨ ਵਰਤ 59ਵੇਂ ਦਿਨ ‘ਚ ਦਾਖ਼ਲ, ਵਿਸ਼ੇਸ਼ ਕਮਰਾ ਕੀਤਾ ਜਾ ਰਿਹਾ ਤਿਆਰ

ਡੱਲੇਵਾਲ ਦਾ ਮਰਨ ਵਰਤ 59ਵੇਂ ਦਿਨ ‘ਚ ਦਾਖ਼ਲ, ਵਿਸ਼ੇਸ਼ ਕਮਰਾ ਕੀਤਾ ਜਾ ਰਿਹਾ ਤਿਆਰ ਖਨੌਰੀ, 23 ਜਨਵਰੀ, ਦੇਸ਼ ਕਲਿਕ ਬਿਊਰੋ :ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ (ਵੀਰਵਾਰ) 59ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਹੁਣ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਹੁਣ ਸਾਹਮਣੇ ਵਾਲੇ ਪਾਸੇ ਹੀ ਉਨ੍ਹਾਂ […]

Continue Reading