ਹਨੀ ਸਿੰਘ ਦੇ ਅੱਜ ਚੰਡੀਗੜ੍ਹ ਸ਼ੋਅ ਨੂੰ ਲੈ ਕੇ ਵਿਵਾਦ

ਚੰਡੀਗੜ੍ਹ: 23 ਮਾਰਚ, ਦੇਸ਼ ਕਲਿੱਕ ਬਿਓਰੋਭਾਰਤ ਦੇ ਮਸ਼ਹੂਰ ਰੈਪਰ ਯੋ-ਯੋ ਹਨੀ ਸਿੰਘ ਦਾ ਅੱਜ ਚੰਡੀਗੜ੍ਹ ਸੈਕਟਰ 25 ਦੇ ਰੈਲੀ ਗਰਾਊਂਡ ਵਿੱਚ ਸ਼ੋਅ ਹੋਣ ਜਾ ਰਿਹਾ ਹੈ ਸ਼ੋਅ ਤੋਂ ਪਹਿਲਾਂ ਪੰਜਾਬ ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਮੰਗ ਕੀਤੀ ਹੈ ਕਿ 23 ਮਾਰਚ […]

Continue Reading

ਪੰਜਾਬ ‘ਚ ਤੇਜ਼ੀ ਨਾਲ ਵਧਣ ਲੱਗਾ ਤਾਪਮਾਨ

ਚੰਡੀਗੜ੍ਹ, 23 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਵਿੱਚ ਆਉਣ ਵਾਲੇ ਹਫ਼ਤੇ ਦੌਰਾਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੀਂਹ ਜਾਂ ਤੂਫਾਨ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ, 24 ਮਾਰਚ ਦੀ ਰਾਤ ਤੋਂ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋਵੇਗੀ, ਜੋ ਪੱਛਮੀ ਹਿਮਾਚਲ ਖੇਤਰ ਨੂੰ ਪ੍ਰਭਾਵਤ ਕਰੇਗੀ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਵੱਧ ਤੋਂ […]

Continue Reading

ਅਮਰੀਕਾ ‘ਚ ਗੋਲੀਬਾਰੀ, 3 ਲੋਕਾਂ ਦੀ ਮੌਤ 14 ਜ਼ਖਮੀ

ਵਾਸਿੰਗਟਨ, 23 ਮਾਰਚ, ਦੇਸ਼ ਕਲਿਕ ਬਿਊਰੋ :ਅਮਰੀਕਾ ਦੇ ਨਿਊ ਮੈਕਸੀਕੋ ਸੂਬੇ ਦੇ ਲਾਸ ਕਰੂਸ ‘ਚ ਸ਼ਨੀਵਾਰ ਨੂੰ ਹੋਈ ਗੋਲੀਬਾਰੀ ‘ਚ 3 ਲੋਕਾਂ ਦੀ ਮੌਤ ਹੋ ਗਈ ਅਤੇ 14 ਜ਼ਖਮੀ ਹੋ ਗਏ। ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਸਥਾਨਕ ਹਸਪਤਾਲ ‘ਚ ਦਾਖਲ ਕਰਵਾਇਆ।ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ […]

Continue Reading

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ‘ਤੇ NSA ਹਟਾਉਣ ਦੀ ਤਿਆਰੀ!

ਚੰਡੀਗੜ੍ਹ, 23 ਮਾਰਚ, ਦੇਸ਼ ਕਲਿਕ ਬਿਊਰੋ :ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਲਿਆਂਦੇ ਸੱਤ ਖਾਲਿਸਤਾਨ ਸਮਰਥਕਾਂ ਵਾਂਗ ਪੰਜਾਬ ਸਰਕਾਰ ਹੁਣ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਦੋ ਹੋਰ ਸਾਥੀਆਂ ਪੱਪਲਪ੍ਰੀਤ ਸਿੰਘ ਅਤੇ ਵਰਿੰਦਰ ਵਿੱਕੀ ਤੋਂ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਹਟਾ ਸਕਦੀ ਹੈ।ਦਰਅਸਲ 22 ਮਾਰਚ ਨੂੰ ਅੰਮ੍ਰਿਤਪਾਲ ਸਿੰਘ ‘ਤੇ […]

Continue Reading

ਗਾਇਕ ਹਨੀ ਸਿੰਘ ਦਾ ਚੰਡੀਗੜ੍ਹ ਵਿਖੇ ਸ਼ੋਅ ਅੱਜ, ਸੁਰੱਖਿਆ ਦੇ ਸਖ਼ਤ ਪ੍ਰਬੰਧ

ਚੰਡੀਗੜ੍ਹ, 23 ਮਾਰਚ, ਦੇਸ਼ ਕਲਿਕ ਬਿਊਰੋ :ਗਾਇਕ ਹਨੀ ਸਿੰਘ ਦਾ ਸ਼ੋਅ ਅੱਜ 23 ਮਾਰਚ (ਐਤਵਾਰ) ਨੂੰ ਚੰਡੀਗੜ੍ਹ ਦੇ ਸੈਕਟਰ 25 ਰੈਲੀ ਗਰਾਊਂਡ ਵਿਖੇ ਹੈ। ਇਸ ਸਬੰਧੀ ਚੰਡੀਗੜ੍ਹ ਦੇ ਡੀਸੀ ਨਿਸ਼ਾਂਤ ਯਾਦਵ ਨੇ ਸ਼ਨੀਵਾਰ ਨੂੰ ਪੁਲੀਸ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਵਿੱਚ ਨਿਰਦੇਸ਼ ਦਿੱਤੇ ਗਏ ਸਨ ਕਿ ਸ਼ੋਅ ਦੌਰਾਨ ਸੁਰੱਖਿਆ ਦੇ ਸਖ਼ਤ […]

Continue Reading

ਅੱਜ ਦਾ ਇਤਿਹਾਸ

23 ਮਾਰਚ 1931 ਨੂੰ ਆਜ਼ਾਦੀ ਘੁਲਾਟੀਏ ਭਗਤ ਸਿੰਘ, ਸ਼ਿਵਰਾਮ ਰਾਜਗੁਰੂ ਅਤੇ ਸੁਖਦੇਵ ਥਾਪਰ ਨੂੰ ਅੰਗਰੇਜ਼ਾਂ ਨੇ ਲਾਹੌਰ ਵਿਖੇ ਫਾਂਸੀ ਦੇ ਦਿੱਤੀ ਸੀਚੰਡੀਗੜ੍ਹ, 23 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 23 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਆਓ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 23-03-2025 ਜੈਤਸਰੀ ਮਹਲਾ ੫ ਘਰੁ ੩ ਦੁਪਦੇੴ ਸਤਿਗੁਰ ਪ੍ਰਸਾਦਿ॥ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ […]

Continue Reading

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਸੰਸਦੀ ਹਲਕਿਆਂ ਦੀ ਕੀਤੀ ਜਾ ਰਹੀ ‘ਗੈਰ-ਵਾਜਬ ਹੱਦਬੰਦੀ’ ਦਾ ਸਖ਼ਤ ਵਿਰੋਧ ਕਰਨ ਦਾ ਕੀਤਾ ਐਲਾਨ

ਚੇਨਈ, 22 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਵਿਰੋਧੀ ਪਾਰਟੀਆਂ ਦੀ ਆਵਾਜ਼ ਦਬਾਉਣ ਲਈ ਸੰਸਦੀ ਹਲਕਿਆਂ ਦੀ ਕੀਤੀ ਜਾ ਰਹੀ ਗੈਰ-ਵਾਜਬ, ਨੁਕਸਦੇਹ ਅਤੇ ਗੈਰ-ਜਮਹੂਰੀ ਹੱਦਬੰਦੀ ਦਾ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ। ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਵੱਲੋਂ ਕਰਵਾਈ […]

Continue Reading

IPL 2025: KKR ਨੇ RCB ਨੂੰ ਦਿੱਤਾ 175 ਦੌੜਾਂ ਦਾ ਟੀਚਾ

ਨਵੀਂ ਦਿੱਲੀ: 22 ਮਾਰਚ, ਦੇਸ਼ ਕਲਿੱਕ ਬਿਓਰੋ IPL 2025 ਦੇ ਪਹਿਲੇ ਮੈਚ ‘ਚ ਮੌਜੂਦਾ ਚੈਂਪੀਅਨ ਕੋਲਕਾਤਾ ਨਾਈਟ ਰਾਈਡਰਜ਼ (KKR) ਨੇ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਨੂੰ ਜਿੱਤ ਲਈ 175 ਦੌੜਾਂ ਦਾ ਟੀਚਾ ਦਿੱਤਾ ਹੈ। ਈਡਨ ਗਾਰਡਨ ਸਟੇਡੀਅਮ ‘ਚ RCB ਬੇਂਗਲੁਰੂ ਦੇ ਕਪਤਾਨ ਰਜਤ ਪਾਟੀਦਾਰ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਕੋਲਕਾਤਾ ਨਾਈਟ ਰਾਈਡਰਜ਼ […]

Continue Reading

ਲੁਧਿਆਣਾ ਜ਼ਿਮਨੀ ਚੋਣ: ਭਾਜਪਾ ਨੇ ਅਵਿਨਾਸ਼ ਖੰਨਾ ਨੂੰ ਲਾਇਆ ਇੰਚਾਰਜ,ਵਿਜੇ ਸਾਂਪਲਾ ਸਹਿ ਇੰਚਾਰਜ

ਚੰਡੀਗੜ੍ਹ: 22 ਮਾਰਚ, ਦੇਸ਼ ਕਲਿੱਕ ਬਿਓਰੋਲੁਧਿਆਣਾ ‘ਚ ਹਲਕਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਮੌਤ ਤੋਂ ਬਾਅਦ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ ਹੁਣ ਕਿਸੇ ਸਮੇਂ ਵੀ ਹੋ ਸਕਦਾ ਹੈ। ਆਮ ਆਦਮੀ ਪਾਰਟੀ ਨੇ ਇਸ ਸੀਟ ਤੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ, ਜਦਕਿ ਭਾਜਪਾ ਅਤੇ ਕਾਂਗਰਸ ਨੇ ਅਜੇ […]

Continue Reading