ਕਿਸਾਨ ਦੇ ਫਾਰਮ ਹਾਊਸ ’ਚ ਸ਼ਰਾਰਤੀ ਅਨਸਰਾਂ ਨੇ ਲਗਾਈ ਅੱਗ

ਕਿਸਾਨ ਦੇ ਫਾਰਮ ਹਾਊਸ ’ਚ ਸ਼ਰਾਰਤੀ ਅਨਸਰਾਂ ਨੇ ਲਗਾਈ ਅੱਗ ਕੰਬਾਈਨ, ਦੋ ਟਰੈਕਟਰ, ਗੱਡੀ, ਦੋ ਬਾਈਕ ਤੇ ਹੋਰ ਸਮਾਨ ਸੜਿਆ ਜਲੰਧਰ, 21 ਜਨਵਰੀ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਸਵੇਰੇ ਚਾਰ ਵਜੇ ਇਕ ਕਿਸਾਨ ਦੇ ਫਾਰਮ ਹਾਊਸ ਨੂੰ ਕੁਝ ਸ਼ਰਾਰਤੀ ਅਨਸਰਾਂ ਨੇ ਅੱਗ ਲਗਾ ਦਿੱਤੀ। ਜਿਸ ਵਿੱਚ ਗੋਦਾਮ ਦੇ ਅੰਦਰ ਖੜ੍ਹੇ ਟਰੈਕਟਰਾਂ ਸਮੇਤ ਹੋਰ ਵਾਹਨ ਅੱਗ […]

Continue Reading

ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ: ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆ

ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ; ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆ ਚੰਡੀਗੜ੍ਹ, 21 ਜਨਵਰੀ: ਦੇਸ਼ ਕਲਿੱਕ ਬਿਓਰੋਪੰਜਾਬ ਦੇ ਸਕੂਲ ਅਤੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ […]

Continue Reading

30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਕਾਬੂ

30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ 21 ਜਨਵਰੀ, 2025, ਦੇਸ਼ ਕਲਿੱਕ ਬਿਓਰੋਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਨਗਰ ਨਿਗਮ ਬਠਿੰਡਾ ਦੇ ਬਿਲਡਿੰਗ ਇੰਸਪੈਕਟਰ ਪਲਵਿੰਦਰ ਸਿੰਘ ਅਤੇ ਬਠਿੰਡਾ ਦੇ ਇੱਕ ਨਕਸ਼ਾ ਨਵੀਸ (ਆਰਕੀਟੈਕਟ) ਹਨੀ ਮੁੰਜਾਲ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ […]

Continue Reading

ਮੋਰਿੰਡਾ: ਦੋਸਤਾਂ ਵੱਲੋ ਹੀ ਨੌਜਵਾਨ ਦਾ ਕਤਲ, ਲਾਸ਼ ਕੀਤੀ ਖੁਰਦ ਬੁਰਦ 

ਮੋਰਿੰਡਾ: ਦੋਸਤਾਂ ਵੱਲੋ ਹੀ ਨੌਜਵਾਨ ਦਾ ਕਤਲ, ਲਾਸ਼ ਕੀਤੀ ਖੁਰਦ ਬੁਰਦ  ਮੋਰਿੰਡਾ: 21 ਜਨਵਰੀ, ਭਟੋਆ  ਮੋਰਿੰਡਾ ਪੁਲਿਸ ਨੇ ਦੋਸਤਾਂ ਵੱਲੋ ਹੀ ਆਪਣੇ ਦੋਸਤ ਮੋਰਿੰਡਾ ਦੇ ਇੱਕ 29 ਸਾਲਾ ਅਣਵਿਆਹੇ ਨੌਜਵਾਨ ਨੂੰ,  ਸਾਥੀਆਂ ਵੱਲੋਂ ਕਤਲ ਕਰਨ ਉਪਰੰਤ ਲਾਸ਼ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਅਧੀਨ ਮੁਕੱਦਮਾ ਦਰਜ ਕਰ, 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ  ਮ੍ਰਿਤਕ ਨੌਜਵਾਨ […]

Continue Reading

ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਘੱਟ ਕਰਨ ਦੇ ਮੰਤਵ ਲਈ ਐਮ.ਡੀ.ਆਰ. ਦੀ ਸਮੀਖਿਆ ਮੀਟਿੰਗ

ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਘੱਟ ਕਰਨ ਦੇ ਮੰਤਵ ਲਈ ਐਮ.ਡੀ.ਆਰ. ਦੀ ਸਮੀਖਿਆ ਮੀਟਿੰਗ ਮਾਨਸਾ, 20 ਜਨਵਰੀ: ਦੇਸ਼ ਕਲਿੱਕ ਬਿਓਰੋਗਰਭਵਤੀ ਮਾਵਾਂ ਦੀ ਮੌਤ ਦਰ ਘੱਟ ਕਰਨ ਦੇ ਮੰਤਵ ਤਹਿਤ ਦਫ਼ਤਰ ਸਿਵਲ ਸਰਜਨ, ਮਾਨਸਾ ਵਿਖੇ ਐਮ.ਡੀ.ਆਰ. (ਮੈਟਰਨਲ ਡੈੱਥ ਰੀਵਿਊ) ਦੀ ਸਮੀਖਿਆ ਮੀਟਿੰਗ ਕੀਤੀ ਗਈ।ਮੀਟਿੰਗ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ […]

Continue Reading

ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਮੁਫਤ ਤਿਆਰੀ ਲਈ ਕੈਂਪ ਸ਼ੁਰੂ

ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਮੁਫਤ ਤਿਆਰੀ ਲਈ ਕੈਂਪ ਸ਼ੁਰੂ ਫਰੀਦਕੋਟ 21 ਜਨਵਰੀ  2025, ਦੇਸ਼ ਕਲਿੱਕ ਬਿਓਰੋ ਸੀ-ਪਾਈਟ ਕੈਂਪ, ਹਕੂਮਤ ਸਿੰਘ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਕੰਪਿਊਟਰ ਬੇਸਿਸ ਲਿਖਤੀ ਪੇਪਰ ਅਪ੍ਰੈਲ 2025 ਨੂੰ ਹੋ ਰਿਹਾ ਹੈ । ਜਿਸ ਤਰ੍ਹਾਂ ਦਾ ਲਿਖਤੀ ਪੇਪਰ […]

Continue Reading

ਫਾਜ਼ਿਲਕਾ ‘ਚ ਹੈਰੋਇਨ ਦੀ ਤਸਕਰੀ ਕਰਦੇ ਮਾਮੀ-ਭਾਣਜਾ ਗ੍ਰਿਫ਼ਤਾਰ

ਫਾਜ਼ਿਲਕਾ ‘ਚ ਹੈਰੋਇਨ ਦੀ ਤਸਕਰੀ ਕਰਦੇ ਮਾਮੀ-ਭਾਣਜਾ ਗ੍ਰਿਫ਼ਤਾਰ ਫ਼ਾਜ਼ਿਲਕਾ, 21 ਜਨਵਰੀ, ਦੇਸ਼ ਕਲਿਕ ਬਿਊਰੋ : ਫਾਜ਼ਿਲਕਾ ਦੇ ਸੀਆਈਏ ਸਟਾਫ਼ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਮਾਮੀ ਅਤੇ ਭਾਣਜੇ ਨੂੰ ਹੈਰੋਇਨ ਦੀ ਤਸਕਰੀ ਕਰਦੇ ਹੋਏ ਕਾਬੂ ਕੀਤਾ ਹੈ।ਇਹ ਕਾਰਵਾਈ ਸੀਆਈਏ ਸਟਾਫ਼ ਦੇ ਇੰਚਾਰਜ ਪਰਮਜੀਤ ਕੁਮਾਰ ਦੀ ਅਗਵਾਈ ਹੇਠ ਕੀਤੀ ਗਈ। ਇਸ ਕਾਰਵਾਈ ਵਿੱਚ ਮੁਲਜ਼ਮਾਂ ਕੋਲੋਂ 50 ਗ੍ਰਾਮ […]

Continue Reading

ਜਲ ਬੱਸ ਭ੍ਰਿਸ਼ਟਾਚਾਰ ਦਾ ਪ੍ਰਤੀਕ, ਅਸੀਂ ਇਸਦੀ ਜਾਂਚ ਕਰ ਰਹੇ ਹਾਂ: ਸੌਂਦ

ਜਲ ਬੱਸ ਭ੍ਰਿਸ਼ਟਾਚਾਰ ਦਾ ਪ੍ਰਤੀਕ, ਅਸੀਂ ਇਸਦੀ ਜਾਂਚ ਕਰ ਰਹੇ ਹਾਂ: ਸੌਂਦ ਜਲ ਬੱਸ ਪ੍ਰੋਜੈਕਟ ਨੂੰ ਮੁੜ ਸ਼ੁਰੂ ਕਰਨ ਦੀਆਂ ਖਬਰਾਂ ਅਫਵਾਹਾਂ ਹਨ: ਸੈਰ ਸਪਾਟਾ ਮੰਤਰੀ ਚੰਡੀਗੜ੍ਹ, 21 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਪੱਸ਼ਟ ਕੀਤਾ ਹੈ ਕਿ ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ […]

Continue Reading

ਗੁਰਾਇਆ ਨੇੜੇ ਟਾਇਰ ਫਟਣ ਕਾਰਨ ਗੱਡੀ ਹੋਈ ਹਾਦਸੇ ਦੀ ਸ਼ਿਕਾਰ , ਇੱਕੋ ਪਰਿਵਾਰ ਦੇ ਪੰਜ ਮੈਂਬਰ ਜ਼ਖ਼ਮੀ

ਗੁਰਾਇਆ ਨੇੜੇ ਟਾਇਰ ਫਟਣ ਕਾਰਨ ਗੱਡੀ ਹੋਈ ਹਾਦਸੇ ਦੀ ਸ਼ਿਕਾਰ , ਇੱਕੋ ਪਰਿਵਾਰ ਦੇ ਪੰਜ ਮੈਂਬਰ ਜ਼ਖ਼ਮੀ ਜਲੰਧਰ, 21 ਜਨਵਰੀ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਗੁਰਾਇਆ ਨੇੜੇ ਟਾਇਰ ਫਟਣ ਕਾਰਨ ਗੱਡੀ ਹਾਦਸਾਗ੍ਰਸਤ ਹੋ ਗਈ। ਘਟਨਾ ਦੇ ਸਮੇਂ ਗੱਡੀ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰ ਸਵਾਰ ਸਨ। ਸਾਰਿਆਂ ਨੂੰ ਸੱਟਾਂ ਲੱਗੀਆਂ ਹਨ, ਜਿਨ੍ਹਾਂ ਵਿੱਚੋਂ ਇੱਕ ਦੀ […]

Continue Reading

ਜ਼ਿਲ੍ਹਾ ਹਸਪਤਾਲ ਦੇ ਮਰੀਜ਼ਾਂ ਵਾਸਤੇ ਦਾਨ ਕੀਤੇ ਹੀਟਰ

ਐਸ.ਐਮ.ਓ. ਡਾ. ਚੀਮਾ ਵਲੋਂ ਲਾਇਨਜ਼ ਕਲੱਬ ਮੋਹਾਲੀ ਤੇ ਮੂਨ ਲਾਈਟ ਫ਼ਿਲਮ ਸਿਟੀ ਦੇ ਉਪਰਾਲੇ ਦੀ ਸ਼ਲਾਘਾ ਮੋਹਾਲੀ, 21 ਜਨਵਰੀ : ਦੇਸ਼ ਕਲਿੱਕ ਬਿਓਰੋ ਲਾਇਨਜ਼ ਕਲੱਬ ਮੋਹਾਲੀ ਸੁਪਰੀਮ ਅਤੇ ਮੂਨ ਲਾਈਟ ਫਿਲਮ ਸਿਟੀ ਵੱਲੋਂ ਜ਼ਿਲ੍ਹਾ ਹਸਪਤਾਲ ਮੋਹਾਲੀ ਨੂੰ ਬਲੋਅਰ ਪ੍ਰਦਾਨ ਕੀਤੇ ਗਏ। ਸਿਵਲ ਹਸਪਤਾਲ ਦੇ ਐਸਐਮਓ ਡਾ. ਐਚ ਐਸ ਚੀਮਾ ਅਤੇ ਡਾ. ਵਿਜੇ ਭਗਤ ਨੇ ਟੀਮ […]

Continue Reading