24 ਜਨਵਰੀ ਨੂੰ ਹੋਣ ਵਾਲੀ ਚੰਡੀਗੜ੍ਹ ਮੇਅਰ ਦੀ ਚੋਣ ਹਾਈਕੋਰਟ ਵੱਲੋਂ ਮੁਲਤਵੀ

24 ਜਨਵਰੀ ਨੂੰ ਹੋਣ ਵਾਲੀ ਚੰਡੀਗੜ੍ਹ ਮੇਅਰ ਦੀ ਚੋਣ ਹਾਈਕੋਰਟ ਵੱਲੋਂ ਮੁਲਤਵੀ ਚੰਡੀਗੜ੍ਹ: 20 ਜਨਵਰੀ, ਦੇਸ਼ ਕਲਿੱਕ ਬਿਓਰੋਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ 24 ਜਨਵਰੀ ਨੂੰ ਹੋਣ ਵਾਲੀ ਚੰਡੀਗੜ੍ਹ ਮੇਅਰ ਦੀ ਚੋਣ ਰੱਦ ਕਰ ਦਿੱਤੀ ਗਈ ਹੈ। ਹਾਈਕੋਰਟ ਵੱਲੋਂ ਮੇਅਰ ਚੋਣ ਲਈ ਜਾਰੀ ਹੋਏ ਨੋਟੀਫਿਕੇਸ਼ਨ ਨੂੰ ਰੱਦ ਕਰ ਦਿੱਤਾ ਹੈ ਅਤੇ ਕਿਹਾ ਹੈ ਕਿ 29 ਜਨਵਰੀ […]

Continue Reading

ਪਿੰਡ ਜਿਉਂਦ ‘ਚ ਪੰਚਾਇਤੀ ਜ਼ਮੀਨ ਦੀ ਮੁਰੱਬੇਬੰਦੀ ਨੂੰ ਲੈ ਕੇ ਕਿਸਾਨ ਅਤੇ ਪੁਲਿਸ ਆਹਮੋ ਸਾਹਮਣੇ

ਪਿੰਡ ਜਿਉਂਦ ‘ਚ ਪੰਚਾਇਤੀ ਜ਼ਮੀਨ ਦੀ ਮੁਰੱਬੇਬੰਦੀ ਨੂੰ ਲੈ ਕੇ ਕਿਸਾਨ ਅਤੇ ਪੁਲਿਸ ਆਹਮੋ ਸਾਹਮਣੇ ਰਾਮਪੁਰਾ ਫੂਲ: 20 ਜਨਵਰੀ, ਦੇਸ਼ ਕਲਿੱਕ ਬਿਓਰੋ ਰਾਮਪੁਰਾ ਫੂਲ ਨੇੜੇ ਪਿੰਡ ਜਿਉਂਦ ਵਿੱਚ ਪੰਚਾਇਤੀ ਜ਼ਮੀਨ ‘ਤੇ ਕਬਜ਼ੇ ਦਾ ਮਾਮਲਾ ਗਰਮਾਅ ਗਿਆ ਹੈ। ਅੱਜ ਜਦੋਂ ਪ੍ਰਸ਼ਾਸਨ ਭਾਰੀ ਪੁਲਿਸ ਫੋਰਸ ਨੂੰ ਨਾਲ ਲੈ ਕੇ ਪਿੰਡ ਦੀ ਪੰਚਾਇਤੀ ਜ਼ਮੀਨ ਦੀ ਮੁਰੱਬੇਬੰਦੀ ਲਈ ਪਹੁੰਚੇ […]

Continue Reading

ਮੋਹਾਲੀ: ਕਿਸੇ ਦੇ ਫਲੈਟ ਨੂੰ ਆਪਣਾ ਕਹਿ ਵੇਚ ਕੇ ਬਜੁਰਗ ਔਰਤ ਨਾਲ ਮਾਰੀ 8.81 ਲੱਖ ਦੀ ਠੱਗੀ

ਮੋਹਾਲੀ: ਕਿਸੇ ਦੇ ਫਲੈਟ ਨੂੰ ਆਪਣਾ ਕਹਿ ਵੇਚਦ ਦੀ ਬਜੁਰਗ ਔਰਤ ਨਾਲ ਮਾਰੀ 8.81 ਲੱਖ ਦੀ ਠੱਗੀਮੋਹਾਲੀ: 20 ਜਨਵਰੀ, ਦੇਸ਼ ਕਲਿੱਕ ਬਿਓਰੋਮੋਹਾਲੀ ‘ਚ ਰੀਅਲ ਅਸਟੇਟ ਕੰਪਨੀ ਦੇ ਮਾਲਕ ਨੇ ਔਰਤ ਨਾਲ 8.81 ਲੱਖ ਰੁਪਏ ਦੀ ਠੱਗੀ ਮਾਰੀ ਹੈ। ਇਹ ਘਟਨਾ ਸੰਨੀ ਇਨਕਲੇਵ ਸੈਕਟਰ-123 ਵਿੱਚ ਵਾਪਰੀ। ਮੁਲਜ਼ਮਾਂ ਨੇ ਪੀੜਤ ਜਗਜੀਤ ਕੌਰ ਨਾਲ ਪ੍ਰਿੰਸ ਆਰਿਓ ਹੋਮ ਸੁਸਾਇਟੀ […]

Continue Reading

ਪਟਿਆਲਾ ‘ਚ ਜੱਜ ਦੀਆਂ ਹਦਾਇਤਾਂ ’ਤੇ ਕਬਜ਼ਾ ਲੈਣ ਗਏ ਮੁਲਾਜ਼ਮਾਂ ਨੂੰ ਜਲਾਉਣ ਦੀ ਕੋਸ਼ਿਸ਼, ਪਰਚਾ ਦਰਜ

ਪਟਿਆਲਾ ‘ਚ ਜੱਜ ਦੀਆਂ ਹਦਾਇਤਾਂ ’ਤੇ ਕਬਜ਼ਾ ਲੈਣ ਗਏ ਮੁਲਾਜ਼ਮਾਂ ਨੂੰ ਜਲਾਉਣ ਦੀ ਕੋਸ਼ਿਸ਼, ਪਰਚਾ ਦਰਜ ਪਟਿਆਲ਼ਾ, 20 ਜਨਵਰੀ, ਦੇਸ਼ ਕਲਿਕ ਬਿਊਰੋ :ਪਟਿਆਲਾ ਵਿੱਚ ਜ਼ਿਲ੍ਹਾ ਜੱਜ ਦੀਆਂ ਹਦਾਇਤਾਂ ’ਤੇ ਕਬਜ਼ਾ ਲੈਣ ਗਏ ਮੁਲਾਜ਼ਮਾਂ ’ਤੇ ਸਪਰਿਟ ਪਾ ਕੇ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਗਈ। ਤਕਰਾਰ ਤੋਂ ਬਾਅਦ ਮੁਲਜ਼ਮਾਂ ਨੇ ਮੁਲਾਜ਼ਮਾਂ ’ਤੇ ਮਾਚਿਸ ਸੁੱਟੀ। ਇੰਨਾ ਹੀ ਨਹੀਂ […]

Continue Reading

ਰਾਜੋਆਣਾ ਕੇਸ ਦੀ ਸੁਣਵਾਈ ਟਲੀ, ਹੁਣ18 ਮਾਰਚ ਨੂੰ ਹੋਵੇਗਾ ਫੈਸਲਾ

ਰਾਜੋਆਣਾ ਕੇਸ ਦੀ ਸੁਣਵਾਈ ਟਲੀ, 18 ਮਾਰਚ ਨੂੰ ਹੋਵੇਗਾ ਫੈਸਲਾਨਵੀਂ ਦਿੱਲੀ: 20 ਜਨਵਰੀ, ਦੇਸ਼ ਕਲਿੱਕ ਬਿਓਰੋਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਜਵਾਬ ਦਾਇਰ ਕਰਨ ਲਈ ਕੇਂਦਰ ਸਰਕਾਰ ਨੂੰ ਪਹਿਲਾਂ ਇੱਕ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ ਜਿਸ ਦਾ ਜਵਾਬ ਦਾਖਲ ਕਰਨ ਲਈ ਕੇਜਦਰ ਨੂੰ 18 ਮਾਰਚ ਤੱਕ ਦਾ ਸਮਾਂ ਹੋਰ ਸਮਾਂ ਦਿਤਾ […]

Continue Reading

ਰਾਜੋਆਣਾ ਦੀ ਅਪੀਲ ‘ਤੇ ਸੁਣਵਾਈ ਅੱਜ

ਰਾਜੋਆਣਾ ਦੀ ਅਪੀਲ ‘ਤੇ ਸੁਣਵਾਈ ਅੱਜ ਚੰਡੀਗੜ੍ਹ: 20 ਜਨਵਰੀ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਅਰਜ਼ੀ ‘ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਮੌਤ ਦੀ ਸਜ਼ਾ ਪ੍ਰਾਪਤ ਰਾਜੋਆਣਾ ਨੇ ਸੁਪਰੀਮ ਕੋਰਟ ‘ਚ ਸਜ਼ਾ ‘ਚ 12 ਸਾਲ ਦੀ ਦੇਰੀ ਹੋਣ ਦਾ ਹਵਾਲਾ ਦਿੰਦਿਆਂ ਰਹਿਮ ਦੀ […]

Continue Reading

ਅੱਜ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਸ਼ੁਰੂ

ਅੱਜ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਸ਼ੁਰੂ ਚੰਡੀਗੜ੍ਹ: 20 ਜਨਵਰੀ, ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਮੈਂਬਰਸ਼ਿਪ ਮੁਹਿੰਮ ਅੱਜ ਤੋਂ ਸ਼ੁਰੂ ਕੀਤੀ ਜਾਵੇਗੀ। ਪਾਰਟੀ ਵੱਲੋਂ ਪਾਰਲੀਮਾਨੀ ਬੋਰਡ ਦੀ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਵਿੱਚ 20 ਜਨਵਰੀ ਨੂੰ ਦੁਪਹਿਰ 1 ਵਜੇ ਬੁਲਾਈ ਗਈ ਹੈ। ਮੀਟਿੰਗ ਵਿੱਚ ਪਾਰਟੀ ਦੀ […]

Continue Reading

ਜੰਮੂ ‘ਚ ਫੈਲੀ ਰਹੱਸਮਈ ਬੀਮਾਰੀ, ਹੁਣ ਤੱਕ 17 ਲੋਕਾਂ ਦੀ ਮੌਤ

ਜੰਮੂ ‘ਚ ਫੈਲੀ ਰਹੱਸਮਈ ਬੀਮਾਰੀ, ਹੁਣ ਤੱਕ 17 ਲੋਕਾਂ ਦੀ ਮੌਤ ਜੰਮੂ, 20 ਜਨਵਰੀ, ਦੇਸ਼ ਕਲਿਕ ਬਿਊਰੋ : ਜੰਮੂ ਦੇ ਰਾਜੌਰੀ ‘ਚ ਇਕ ਰਹੱਸਮਈ ਬੀਮਾਰੀ ਨਾਲ ਜੁੜਿਆ ਵੱਡਾ ਖੁਲਾਸਾ ਹੋਇਆ ਹੈ। ਇਸ ਪਿੰਡ ਵਿੱਚ ਹੁਣ ਤੱਕ 17 ਲੋਕਾਂ ਦੀ ਮੌਤ ਹੋ ਚੁੱਕੀ ਹੈ।ਇਸ ਦੌਰਾਨ ਉਥੇ ਛੱਪੜ ਦਾ ਪਾਣੀ ਟੈਸਟਿੰਗ ਵਿੱਚ ਫੇਲ ਹੋ ਗਿਆ।ਪ੍ਰਸ਼ਾਸਨ ਨੇ ਕਿਹਾ […]

Continue Reading

ਡੋਨਾਲਡ ਟਰੰਪ ਅੱਜ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਹਲਫ਼ ਲੈਣਗੇ

ਡੋਨਾਲਡ ਟਰੰਪ ਅੱਜ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਹਲਫ਼ ਲੈਣਗੇ ਵਾਸਿੰਗਟਨ, 20 ਜਨਵਰੀ, ਦੇਸ਼ ਕਲਿਕ ਬਿਊਰੋ :ਡੋਨਾਲਡ ਟਰੰਪ ਅੱਜ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਹਲਫ਼ ਲੈਣਗੇ। ਇਸ ਤੋਂ ਬਾਅਦ, 100 ਤੋਂ ਵੱਧ ਹੁਕਮਾਂ ‘ਤੇ ਦਸਤਖਤ ਕੀਤੇ ਜਾਣਗੇ। ਟਰੰਪ ਦੀ ਟੀਮ ਨੇ ਆਪਣੇ ਕਾਰਜਕਾਲ ਦੀ ਸ਼ੁਰੂਆਤ ਤੋਂ ਪਹਿਲਾਂ ਇਹ ਹੁਕਮ ਤਿਆਰ ਕਰ ਲਏ ਹਨ।ਨਿਊਯਾਰਕ ਟਾਈਮਜ਼ ਦੇ […]

Continue Reading

ਪੰਜਾਬ ‘ਚ ਫਿਰ ਬਦਲੇਗਾ ਮੌਸਮ ਦੋ ਦਿਨ ਪਵੇਗਾ ਮੀਂਹ

ਪੰਜਾਬ ‘ਚ ਫਿਰ ਬਦਲੇਗਾ ਮੌਸਮ ਦੋ ਦਿਨ ਪਵੇਗਾ ਮੀਂਹ ਚੰਡੀਗੜ੍ਹ, 20 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅੱਜ ਸੋਮਵਾਰ ਨੂੰ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਧੁੱਪ ਕਾਰਨ ਦਿਨ ਦਾ ਵੱਧ ਤੋਂ ਵੱਧ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ, ਜਦੋਂ […]

Continue Reading