SKM ਵਲੋਂ 28 ਮਾਰਚ ਨੂੰ ਜਬਰ ਵਿਰੋਧੀ ਦਿਨ ਵਜੋਂ DC ਦਫਤਰਾਂ ਅੱਗੇ ਮੁਜ਼ਾਹਰੇ ਅਤੇ ਧਰਨੇ ਦੇਣ ਦਾ ਐਲਾਨ
ਦਲਜੀਤ ਕੌਰ ਚੰਡੀਗੜ੍ਹ, 21 ਮਾਰਚ, 2025: ਸੰਯੁਕਤ ਕਿਸਾਨ ਮੋਰਚਾ ਦੇ ਪੰਜਾਬ ਚੈਪਟਰ ਦੀ ਇੱਕ ਐਮਰਜੈਂਸੀ ਮੀਟਿੰਗ ਬੂਟਾ ਸਿੰਘ ਬੁਰਜਗਿੱਲ, ਹਰਿੰਦਰ ਸਿੰਘ ਲੱਖੋਵਾਲ ਅਤੇ ਮੁਕੇਸ਼ ਚੰਦਰ ਸ਼ਰਮਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਕਿਸਾਨ ਲਹਿਰ ਸਮੇਤ ਲੋਕਾਂ ਦੇ ਜਮਹੂਰੀ ਸੰਘਰਸ਼ਾਂ ਨੂੰ ਕੁਚਲਣ ਲਈ ਜਬਰ ਦੀ ਸ਼ੁਰੂ ਕੀਤੀ ਮੁਹਿੰਮ ਕਾਰਨ ਪੈਦਾ ਹੋਏ ਹਾਲਾਤ ਬਾਰੇ […]
Continue Reading