ਸਰਵਣ ਸਿੰਘ ਪੰਧੇਰ ਸਮੇਤ 101 ਕਿਸਾਨਾਂ ਨੂੰ ਜੇਲ੍ਹ ਭੇਜਿਆ, ਡੱਲੇਵਾਲ ਵਲੋਂ ਇਲਾਜ ਕਰਵਾਉਣ ਤੋਂ ਇਨਕਾਰ

ਚੰਡੀਗੜ੍ਹ, 21 ਮਾਰਚ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ਵੀ ਅੱਜ ਸ਼ੁੱਕਰਵਾਰ (21 ਮਾਰਚ) ਨੂੰ ਆਵਾਜਾਈ ਲਈ ਪੂਰੀ ਤਰ੍ਹਾਂ ਖੋਲ੍ਹ ਦਿੱਤੀ ਜਾਵੇਗੀ। ਇਸ ਨਾਲ ਜੀਂਦ-ਸੰਗਰੂਰ ਰਾਹੀਂ ਦਿੱਲੀ ਅਤੇ ਪਟਿਆਲਾ ਜਾਣ ਵਾਲਿਆਂ ਨੂੰ ਰਾਹਤ ਮਿਲੇਗੀ।ਸ਼ੰਭੂ ਅਤੇ ਖਨੌਰੀ ਸਰਹੱਦ ਖੁੱਲ੍ਹਣ ਤੋਂ ਬਾਅਦ ਹਰਿਆਣਾ ਪੁਲੀਸ ਨੇ ਦਿੱਲੀ ਨਾਲ ਲੱਗਦੀ ਕੁੰਡਲੀ ਸਰਹੱਦ ’ਤੇ ਲਾਏ ਬੈਰੀਕੇਡਿੰਗ ਵੀ ਹਟਾ ਦਿੱਤੀ […]

Continue Reading

ਪੰਜਾਬ ‘ਚ ਮੌਸਮ ਨੇ ਕਰਵਟ ਲਈ, ਪਾਰਾ 32 ਡਿਗਰੀ ਤੋਂ ਉੱਤੇ ਪਹੁੰਚਿਆ

ਚੰਡੀਗੜ੍ਹ, 21 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ। ਬੁੱਧਵਾਰ ਨੂੰ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਸੂਬੇ ਵਿੱਚ ਗਰਮੀ ਵਧਣੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਦਾ ਔਸਤ ਤਾਪਮਾਨ ਆਮ ਨਾਲੋਂ 2.5 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ […]

Continue Reading

ਬਠਿੰਡਾ ਵਿਖੇ ਨਸ਼ਾ ਤਸਕਰ ਨੇ ਤੇਜ਼ ਰਫ਼ਤਾਰ ਕਾਰ ਨਾਲ ਸਕੂਲੀ ਬੱਚਿਆਂ ਦੀ ਵੈਨ ਨੂੰ ਟੱਕਰ ਮਾਰੀ

ਕਈ ਬੱਚੇ ਜ਼ਖ਼ਮੀ, ਤਸਕਰ ਦੀ ਕਾਰ ‘ਚੋਂ ਭਾਰੀ ਮਾਤਰਾ ‘ਚ ਨਸ਼ਾ ਮਿਲਿਆਬਠਿੰਡਾ, 21 ਮਾਰਚ, ਦੇਸ਼ ਕਲਿਕ ਬਿਊਰੋ :ਬਠਿੰਡਾ ਵਿੱਚ ਇੱਕ ਨਸ਼ਾ ਤਸਕਰ ਨੇ ਸਵਿਫਟ ਡਿਜ਼ਾਇਰ ਕਾਰ ਨਾਲ ਸਕੂਲੀ ਬੱਚਿਆਂ ਦੀ ਵੈਨ ਨੂੰ ਟੱਕਰ ਮਾਰ ਦਿੱਤੀ। ਇਹ ਘਟਨਾ ਮਾਡਲ ਟਾਊਨ ਨੇੜੇ ਰਿੰਗ ਰੋਡ ‘ਤੇ ਵਾਪਰੀ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।ਵੈਨ ਚਾਲਕ […]

Continue Reading

ਸ਼ੰਭੂ ਬਾਰਡਰ ‘ਤੇ ਆਵਾਜਾਈ ਪੂਰੀ ਤਰ੍ਹਾਂ ਬਹਾਲ

ਚੰਡੀਗੜ੍ਹ, 21 ਮਾਰਚ, ਦੇਸ਼ ਕਲਿਕ ਬਿਊਰੋ :ਕਿਸਾਨਾਂ ਦੇ ਅੰਦੋਲਨ ਕਾਰਨ 13 ਮਹੀਨਿਆਂ ਤੋਂ ਬੰਦ ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਵੀਰਵਾਰ ਰਾਤ (20 ਮਾਰਚ) ਨੂੰ ਖੁੱਲ੍ਹ ਗਈ। ਅੰਬਾਲਾ ਅਤੇ ਰਾਜਪੁਰਾ ਵਿਚਕਾਰ ਦੋਵਾਂ ਲੇਨਾਂ ’ਤੇ ਆਵਾਜਾਈ ਸ਼ੁਰੂ ਹੋ ਗਈ ਹੈ। ਇਸ ਨਾਲ ਪੰਜਾਬ ਤੋਂ ਹਰਿਆਣਾ ਅਤੇ ਦਿੱਲੀ ਜਾਣ ਵਾਲੇ ਲੋਕਾਂ ਨੂੰ ਰਾਹਤ ਮਿਲੇਗੀ।ਇਸ ਦੇ ਨਾਲ ਹੀ ਹਰਿਆਣਾ ਪੁਲਿਸ […]

Continue Reading

ਅੱਜ ਦਾ ਇਤਿਹਾਸ

21 ਮਾਰਚ 1935 ਨੂੰ ਫਾਰਸੀ ਬੋਲਣ ਵਾਲੇ ਦੇਸ਼ ਪਰਸ਼ੀਆ ਦਾ ਨਾਂ ਬਦਲ ਕੇ ਈਰਾਨ ਕਰ ਦਿੱਤਾ ਗਿਆ ਸੀਚੰਡੀਗੜ੍ਹ, 21 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 21 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਅੱਜ 21 ਮਾਰਚ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 21-03-2025ਜੈਤਸਰੀ ਮਹਲਾ ੫ ਘਰੁ ੩ ਦੁਪਦੇੴ ਸਤਿਗੁਰ ਪ੍ਰਸਾਦਿ॥ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ […]

Continue Reading

ਬਟਾਲਾ ਪੁਲਿਸ ਨੇ ਨਸ਼ਾ ਤਸਕਰ ਦੀ ਕੋਠੀ ਢਾਹੀ

ਚੰਡੀਗੜ੍ਹ/ ਬਟਾਲਾ, 20 ਮਾਰਚ, ਦੇਸ਼ ਕਲਿੱਕ ਬਿਓਰੋ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਅੱਜ ਬਟਾਲਾ ਪੁਲਿਸ ਨੇ ਨਸ਼ਾ ਤਸਕਰ ਜੀਵਨ ਕੁਮਾਰ ਪੁੱਤਰ ਗੁਲਸ਼ਨ ਕੁਮਾਰ ਵਾਸੀ ਗਾਂਧੀ ਨਗਰ ਕੈਂਪ ਬਟਾਲਾ ਦੀ ਕੋਠੀ,  ਜੇ.ਸੀ.ਬੀ ਮਸ਼ੀਨਾਂ ਲਗਾ ਕੇ ਢਾਹ ਦਿੱਤੀ ਗਈ। ਮੁੱਖ ਮੰਤਰੀ ਪੰਜਾਬ ਦੀਆਂ […]

Continue Reading

ਪੰਜਾਬ ਪੁਲਿਸ ਨੇ ਤੇਲ ਅਤੇ ਗੈਸ ਖੇਤਰ ਵਿੱਚ ਕੌਮੀ ਅਸਾਸਿਆਂ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ

ਚੰਡੀਗੜ, 20 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਲਈ 5ਵੀਂ ਔਨਸ਼ੋਰ ਸੁਰੱਖਿਆ ਤਾਲਮੇਲ ਕਮੇਟੀ (ਓਐਸਸੀਸੀ) ਦੀ ਮੀਟਿੰਗ ਵੀਰਵਾਰ ਨੂੰ ਚੰਡੀਗੜ ਦੇ ਹੋਟਲ ਹਯਾਤ ਰੀਜੈਂਸੀ ਵਿਖੇ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਸੁਰੱਖਿਆ , ਐਸ.ਐਸ. ਸ੍ਰੀਵਾਸਤਵ, ਜੋ  ਡੀਜੀਪੀ  ਪੰਜਾਬ ਗੌਰਵ ਯਾਦਵ ਦੀ ਤਰਫ਼ੋਂ ਮੀਟਿੰਗ ਵਿੱਚ ਸ਼ਾਮਲ ਹੋਏ ਸਨ , ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਪੰਜਾਬ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਵਿੱਚ 3000 ਤੋਂ ਵੱਧ ਪੰਚਾਇਤਾਂ ਵੱਲੋਂ ਨਸ਼ਿਆਂ ਵਿਰੁੱਧ ਮਤਾ ਪਾਸ ਕਰਨ ਨਾਲ ਮੁਹਿੰਮ ਨੇ ਲੋਕ ਲਹਿਰ ਦਾ ਰੂਪ ਲਿਆ

ਚੰਡੀਗੜ, 20 ਮਾਰਚ: ਦੇਸ਼ ਕਲਿੱਕ ਬਿਓਰੋ ਸੂਬਾ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ’’ ਦਾ ਪੁਰਜ਼ੋਰ ਸਮਰਥਨ ਕਰਦੇ ਹੋਏ, ਪੰਜਾਬ ਭਰ ਦੀਆਂ 3000 ਤੋਂ ਵੱਧ ਪੰਚਾਇਤਾਂ ਨੇ ਨਸ਼ਿਆਂ ਵਿਰੁੱਧ ਮਤੇ ਪਾਸ ਕਰਕੇ , ਸੂਬੇ ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੰਜਾਬ ਪੁਲਿਸ ਵੱਲੋਂ ਵਿੱਢੀ ਮੁਹਿੰਮ ਨੂੰ ਇੱਕ ਮਹੱਤਵਪੂਰਨ ਮੋੜ ’ਤੇ ਪਹੁੰਚਾ ਦਿੱਤਾ ਹੈ। ਮੁੱਖ […]

Continue Reading

ਪੰਜਾਬ ਦੀ ਆਰਥਿਕ ਅਤੇ ਸਮਾਜਿਕ ਸਥਿਰਤਾ ਜ਼ਰੂਰੀ ਹੈ; ਕੇਂਦਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖਿਲਾਫ ਇਕਜੁੱਟ ਹੋਵੋ: ਹਰਭਜਨ ਸਿੰਘ ਈ.ਟੀ.ਓ

ਚੰਡੀਗੜ੍ਹ, 20 ਮਾਰਚ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਸਾਨਾਂ ਦਾ ਪੂਰਾ ਸਮਰਥਨ ਕਰਦੇ ਹੋਏ ਉਨ੍ਹਾਂ ਨੂੰ ਕੇਂਦਰ ਸਰਕਾਰ ਵਿਰੁੱਧ ਆਪਣਾ ਧਰਨਾ ਦੇਣ ਦੀ ਅਪੀਲ ਕੀਤੀ ਹੈ। ਇੱਕ ਜਨਤਕ ਬਿਆਨ ਵਿੱਚ, ਈਟੀਓ ਨੇ ਕਿਸਾਨਾਂ ਦੇ ਮੁੱਦਿਆਂ ਦਾ ਸਿਆਸੀਕਰਨ ਕਰਨ ਲਈ ਕਾਂਗਰਸ ਦੀ ਆਲੋਚਨਾ […]

Continue Reading