ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲਾ ਦਰ ਵਧਾਉਣ ਲਈ ਵਿਸ਼ੇਸ਼ ਮੁਹਿੰਮ ਦਾ ਆਗਾਜ਼
ਦਲਜੀਤ ਕੌਰ ਸੰਗਰੂਰ, 20 ਮਾਰਚ, 2025: ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਦਾਖਲਾ ਦਰ ਨੂੰ ਵਧਾਉਣ ਲਈ ਵਿਸ਼ੇ਼ਸ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ ਜਿਸ ਤਹਿਤ ਅੱਜ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਦੀ ਮੌਜੂਦਗੀ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਮੰਗਵਾਲ ਤੋਂ ਇੱਕ ਮੋਬਾਇਲ ਵੈਨ […]
Continue Reading