ਸਰਕਾਰੀ ਆਈ.ਟੀ.ਆਈ. ਮਾਨਸਾ ਵਿਖੇ 20 ਫਰਵਰੀ ਨੂੰ ਲੱਗੇਗਾ ਰੋਜ਼ਗਾਰ ਮੇਲਾ

ਸਰਕਾਰੀ ਆਈ.ਟੀ.ਆਈ. ਮਾਨਸਾ ਵਿਖੇ 20 ਫਰਵਰੀ ਨੂੰ ਲੱਗੇਗਾ ਰੋਜ਼ਗਾਰ ਮੇਲਾਮਾਨਸਾ, 18 ਫਰਵਰੀ: ਦੇਸ਼ ਕਲਿੱਕ ਬਿਓਰੋਸਰਕਾਰੀ ਆਈ.ਟੀ.ਆਈ. ਮਾਨਸਾ  ਵਿਖੇ 20 ਫਰਵਰੀ, 2025 ਦਿਨ ਵੀਰਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਦੇ ਸਹਿਯੋਗ ਨਾਲ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਪਲੇਸਮੈਂਟ ਅਫ਼ਸਰ, ਸਰਕਾਰੀ ਆਈ.ਟੀ.ਆਈ. ਮਾਨਸਾ, ਸ੍ਰੀ ਜਸਪਾਲ ਸਿੰਘ ਨੇ ਦੱਸਿਆ ਕਿ ਇਸ […]

Continue Reading

ਆਜ਼ਾਦੀ ਘੁਲਾਟੀਆਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਸਭ ਤੋਂ ਵੱਡੀ ਤਰਜੀਹ : ਮੋਹਿੰਦਰ ਭਗਤ

ਆਜ਼ਾਦੀ ਘੁਲਾਟੀਆਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਸਭ ਤੋਂ ਵੱਡੀ ਤਰਜੀਹ : ਮੋਹਿੰਦਰ ਭਗਤ -ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਅਤੇ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦਾ ਕੀਤਾ ਦੌਰਾ ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀਆਂ ਸੁਣੀਆਂ ਮੁਸ਼ਕਿਲਾਂ ਪ੍ਰਸ਼ਾਸਨ ਵੱਲੋਂ ਕੈਬਨਿਟ ਮੰਤਰੀ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ ਲੁਧਿਆਣਾ/ ਚੰਡੀਗੜ੍ਹ 18 […]

Continue Reading

IAS ਅਫਸਰ ਅਭਿਜੀਤ ਕਪਲਿਸ਼ ਨੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਜੋਂ ਸੰਭਾਲਿਆ ਆਹੁਦਾ

IAS ਅਭਿਜੀਤ ਕਪਲਿਸ਼ ਨੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਜੋਂ ਸੰਭਾਲਿਆ ਆਹੁਦਾਸ੍ਰੀ ਮੁਕਤਸਰ ਸਾਹਿਬ 18 ਫਰਵਰੀ, ਦੇਸ਼ ਕਲਿੱਕ ਬਿਓਰੋ                           2015 ਬੈਚ ਦੇ ਆਈ. ਏ. ਐਸ. ਅਫਸਰ ਸ੍ਰੀ ਅਭਿਜੀਤ ਕਪਲਿਸ਼ ਨੇ ਅੱਜ ਬਤੌਰ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵਜੋਂ ਆਹੁਦਾ ਸੰਭਾਲ ਲਿਆ ਹੈ।    […]

Continue Reading

ਫਰੀਦਕੋਟ ਬੱਸ ਹਾਦਸੇ ‘ਤੇ CM ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ

ਫਰੀਦਕੋਟ ਬੱਸ ਹਾਦਸੇ ‘ਤੇ CM ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ ਚੰਡੀਗੜ੍ਹ: 18 ਫਰਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਬੱਸ ਹਾਦਸੇ ‘ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹਾਦਸੇ ‘ਚ ਜਾਨ ਗਵਾਉਣ ਵਾਲੇ ਯਾਤਰੀਆਂ ਦੀ ਆਤਮਿਕ ਸ਼ਾਂਤੀ ਦੀ ਪਰਮਾਤਮਾ ਅੱਗੇ ਅਰਦਾਸ ਕੀਤੀ। ਮੁੱਖ ਮੰਤਰੀ ਭਗਵੰਤ […]

Continue Reading

ਸੜਕ ਦੁਰਘਟਨਾ ਵਿੱਚ 5 ਸਵਾਰੀਆਂ ਦੀ ਮੌਤ ਤੇ ਐਮ.ਐਲ.ਏ ਸੇਖੋਂ ਨੇ ਕੀਤਾ ਗਹਿਰੇ ਦੁੱਖ ਦਾ ਪ੍ਰਗਟਾਵਾ

ਸੜਕ ਦੁਰਘਟਨਾ ਵਿੱਚ 5 ਸਵਾਰੀਆਂ ਦੀ ਮੌਤ ਤੇ ਐਮ.ਐਲ.ਏ ਸੇਖੋਂ ਨੇ ਕੀਤਾ ਗਹਿਰੇ ਦੁੱਖ ਦਾ ਪ੍ਰਗਟਾਵਾ -ਓਵਰ ਸਪੀਡ ਕਰਨ ਵਾਲਿਆਂ ਦੇ ਚਲਾਨ ਕੱਟੇ ਜਾਣਗੇ ਅਤੇ ਸਖਤ ਕਾਰਵਾਈ ਕੀਤੀ ਜਾਵੇਗੀ-ਡਿਪਟੀ ਕਮਿਸ਼ਨਰ – ਘਟਨਾ ਦੇ ਦੋਸ਼ੀਆਂ ਵਿਰੁੱਧ ਐਫ.ਆਈ.ਆਰ ਦਰਜ ਕਰਕੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ- ਐਸ.ਐਸ.ਪੀ  -ਹੈਲਪਲਾਈਨ ਨੰਬਰ 98723-00138 ਅਤੇ 78886-15121 ਤੇ ਕੀਤਾ ਜਾ ਸਕਦਾ ਹੈ […]

Continue Reading

ਟੋਰਾਂਟੋ ‘ਚ ਲੈਂਡਿੰਗ ਦੌਰਾਨ ਰਣਵੇਅ ‘ਤੇ ਜਹਾਜ਼ ਉਲਟਿਆ 18 ਲੋਕ ਜ਼ਖਮੀ

ਟੋਰਾਂਟੋ ‘ਚ ਲੈਂਡਿੰਗ ਦੌਰਾਨ ਰਣਵੇਅ ‘ਤੇ ਜਹਾਜ਼ ਉਲਟਿਆ 18 ਲੋਕ ਜ਼ਖਮੀਟੋਰਾਂਟੋ: 18 ਫਰਵਰੀ, ਦੇਸ਼ ਕਲਿੱਕ ਬਿਓਰੋਕੈਨੇਡਾ ਦੇ ਟੋਰਾਂਟੋ ਪੀਅਰਸਨ ਇੰਟਰਨੈਸ਼ਨਲ ਏਅਰਪੋਰਟ ‘ਤੇ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਜਿਸ ਵਿੱਚ ਘੱਟੋ ਘੱਟ 18 ਲੋਕ ਜ਼ਖਮੀ ਹੋ ਗਏ। ਮਿਨੀਆਪੋਲਿਸ ਤੋਂ ਸਵਾਰ 80 ਲੋਕਾਂ ਦੇ ਨਾਲ ਡੈਲਟਾ ਏਅਰ ਲਾਈਨਜ਼ ਦੀ ਉਡਾਣ ਰਨਵੇਅ ‘ਤੇ ਉਲਟ ਗਈ। ਜਹਾਜ਼ ਦੇ ਉਲਟਣ […]

Continue Reading

ਗਿਆਨੇਸ਼ ਕੁਮਾਰ ਹੋਣਗੇ ਭਾਰਤ ਦੇ ਅਗਲੇ ਮੁੱਖ ਚੋਣ ਕਮਿਸ਼ਨਰ

ਗਿਆਨੇਸ਼ ਕੁਮਾਰ ਹੋਣਗੇ ਭਾਰਤ ਦੇ ਅਗਲੇ ਮੁੱਖ ਚੋਣ ਕਮਿਸ਼ਨਰਨਵੀਂ ਦਿੱਲੀ, 18 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਅਗਲੇ ਮੁੱਖ ਚੋਣ ਕਮਿਸ਼ਨਰ (ਸੀਈਸੀ) ਵਜੋਂ ਗਿਆਨੇਸ਼ ਕੁਮਾਰ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਹ ਨਵੇਂ ਕਾਨੂੰਨ ਤਹਿਤ ਨਿਯੁਕਤ ਕੀਤੇ ਜਾਣ ਵਾਲੇ ਪਹਿਲੇ ਸੀਈਸੀ ਹਨ। ਉਨ੍ਹਾਂ ਦਾ ਕਾਰਜਕਾਲ 26 […]

Continue Reading

ਸੁਖਬੀਰ ਬਾਦਲ ਦੀ ਧੀ ਹਰਕੀਰਤ ਕੌਰ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ‘ਚ ਨਾਮਵਰ ਸ਼ਖ਼ਸੀਅਤਾਂ ਪਹੁੰਚੀਆਂ

ਸੁਖਬੀਰ ਬਾਦਲ ਦੀ ਧੀ ਹਰਕੀਰਤ ਕੌਰ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ‘ਚ ਨਾਮਵਰ ਸ਼ਖ਼ਸੀਅਤਾਂ ਪਹੁੰਚੀਆਂਚੰਡੀਗੜ੍ਹ, 18 ਫ਼ਰਵਰੀ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੀ ਵੱਡੀ ਧੀ ਹਰਕੀਰਤ ਕੌਰ ਬਾਦਲ ਦਾ ਵਿਆਹ ਪੰਜ ਦਿਨ ਪਹਿਲਾਂ ਹੋਇਆ ਹੈ। ਉਸ ਦਾ ਵਿਆਹ ਐਨਆਰਆਈ ਤੇਜਬੀਰ ਸਿੰਘ ਨਾਲ ਹੋਇਆ ਹੈ। […]

Continue Reading

ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਗੈਰ-ਕਾਨੂੰਨੀ ਇਮੀਗ੍ਰੇਸ਼ਨ ਰੋਕਣ ਦੇ ਹੁਕਮ

ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਗੈਰ-ਕਾਨੂੰਨੀ ਇਮੀਗ੍ਰੇਸ਼ਨ ਰੋਕਣ ਦੇ ਹੁਕਮਚੰਡੀਗੜ੍ਹ, 18 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੂਬਾ ਸਰਕਾਰ ਨੂੰ ਗੈਰ-ਕਾਨੂੰਨੀ ਇਮੀਗ੍ਰੇਸ਼ਨ ਰੋਕਣ ਦੇ ਹੁਕਮ ਦਿੱਤੇ ਹਨ। ਸਰਕਾਰ ਨੂੰ ਇੱਕ ਮਹੀਨੇ ਦੇ ਅੰਦਰ ਗੈਰ-ਕਾਨੂੰਨੀ ਪਰਵਾਸ ਰੋਕਣ ਲਈ ਕਦਮ ਚੁੱਕਣੇ ਹੋਣਗੇ। ਦਰਅਸਲ ਐਡਵੋਕੇਟ ਕੰਵਲ ਪਾਹੁਲ ਸਿੰਘ ਨੇ ਇੱਕ ਪਟੀਸ਼ਨ ਦਾਇਰ ਕੀਤੀ ਸੀ। ਜਿਸ […]

Continue Reading

ਚੌਕੀਆਂ-ਥਾਣਿਆਂ ‘ਤੇ ਹਮਲਿਆਂ ਤੋਂ ਬਾਅਦ ਪੰਜਾਬ ਪੁਲਿਸ ਨੇ ਬਣਾਈ ਨਵੀਂ ਰਣਨੀਤੀ

ਚੌਕੀਆਂ-ਥਾਣਿਆਂ ‘ਤੇ ਹਮਲਿਆਂ ਤੋਂ ਬਾਅਦ ਪੰਜਾਬ ਪੁਲਿਸ ਨੇ ਬਣਾਈ ਨਵੀਂ ਰਣਨੀਤੀਚੰਡੀਗੜ੍ਹ, 18 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪਿਛਲੇ ਕੁਝ ਸਮੇਂ ਤੋਂ ਪੰਜਾਬ ਦੇ ਸਰਹੱਦੀ ਖੇਤਰ ‘ਚ ਪੁਲਿਸ ਥਾਣਿਆਂ ਅਤੇ ਚੌਕੀਆਂ ‘ਤੇ ਹਮਲਿਆਂ ਤੋਂ ਬਾਅਦ ਪੁਲਿਸ ਨੇ ਹੁਣ ਆਪਣਾ ਸੁਰੱਖਿਆ ਘੇਰਾ ਮਜ਼ਬੂਤ ਕਰਨ ਲਈ ਨਵੀਂ ਰਣਨੀਤੀ ਅਪਣਾਉਣੀ ਸ਼ੁਰੂ ਕਰ ਦਿੱਤੀ ਹੈ। ਅੰਮ੍ਰਿਤਸਰ ਸ਼ਹਿਰ ਵਿੱਚ 140 ਥਾਵਾਂ ਅਤੇ […]

Continue Reading