ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੈਲਕਮ ਟੂ ਮਲੋਟ ਪ੍ਰੋਜੈਕਟ ਦਾ ਤੋਹਫਾ
ਮਲੋਟ, 20 ਮਾਰਚ, ਦੇਸ਼ ਕਲਿੱਕ ਬਿਓਰੋ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਆਪਣੇ ਵਿਧਾਨ ਸਭਾ ਹਲਕੇ ਵਿਚ ਮਲੋਟ ਸ਼ਹਿਰ ਨੂੰ ਇੱਕ ਸੌਗਾਤ ਦਿੰਦਿਆਂ ਵੈਲਕਮ ਟੂ ਮਲੋਟ ਪ੍ਰੋਜੈਕਟ ਦਾ ਉਦਘਾਟਨ ਕੀਤਾ । ਸ਼ਹਿਰ ਦੇ ਬਠਿੰਡਾ ਚੌਂਕ ਵਿੱਚ ਜਿੱਥੇ ਅਬੋਹਰ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਅਤੇ ਬਠਿੰਡਾ ਤੋਂ ਸ਼ਹਿਰ ਵਿੱਚ ਦਾਖਲ ਹੋਇਆ ਜਾਂਦਾ ਹੈ ਉੱਥੇ ਇੱਕ ਸ਼ਾਨਦਾਰ ਸਵਾਗਤੀ ਪਾਰਕ […]
Continue Reading