CM ਭਗਵੰਤ ਮਾਨ ਨੇ ਦਿੱਲੀ ਵਿਧਾਨ ਸਭਾ ਚੋਣਾਂ ਦੀ ਕਮਾਨ ਸੰਭਾਲੀ, ਮੰਤਰੀ, ਵਿਧਾਇਕ ਤੇ ਵਲੰਟੀਅਰ ਵੀ ਪਹੁੰਚੇ

CM ਭਗਵੰਤ ਮਾਨ ਨੇ ਦਿੱਲੀ ਵਿਧਾਨ ਸਭਾ ਚੋਣਾਂ ਦੀ ਕਮਾਨ ਸੰਭਾਲੀ, ਮੰਤਰੀ, ਵਿਧਾਇਕ ਤੇ ਵਲੰਟੀਅਰ ਵੀ ਪਹੁੰਚੇ ਚੰਡੀਗੜ੍ਹ, 16 ਜਨਵਰੀ, ਦੇਸ਼ ਕਲਿਕ ਬਿਊਰੋ :ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ 5 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਕਮਾਨ ਸੰਭਾਲ ਲਈ ਹੈ। ਹੁਣ ਉਹ ਉੱਥੇ ਲਗਾਤਾਰ ਪ੍ਰਚਾਰ ਕਰਨਗੇ। ਮੰਤਰੀ, ਵਿਧਾਇਕ ਅਤੇ ਕਈ ਵਲੰਟੀਅਰ ਪਹਿਲਾਂ […]

Continue Reading

ਪੰਜਾਬ ਭਰ ‘ਚ ਵਕੀਲਾਂ ਵਲੋਂ ਕੰਮਕਾਜ ਠੱਪ

ਪੰਜਾਬ ਭਰ ‘ਚ ਵਕੀਲਾਂ ਵਲੋਂ ਕੰਮਕਾਜ ਠੱਪ ਚੰਡੀਗੜ੍ਹ, 16 ਜਨਵਰੀ, ਦੇਸ਼ ਕਲਿਕ ਬਿਊਰੋ :ਅੱਜ ਪੰਜਾਬ ਵਿੱਚ ਸਮੁੱਚਾ ਵਕੀਲ ਭਾਈਚਾਰਾ ਹੜਤਾਲ ’ਤੇ ਹੈ। ਫ਼ਤਹਿਗੜ੍ਹ ਸਾਹਿਬ ਵਿੱਚ ਨਗਰ ਕੌਂਸਲ ਚੋਣਾਂ ਦੌਰਾਨ ਵਕੀਲ ’ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ ਵਿੱਚ ਪੁਲੀਸ ਵੱਲੋਂ ਸਖ਼ਤ ਕਾਰਵਾਈ ਨਾ ਕਰਨ ’ਤੇ ਵਕੀਲਾਂ ਵਿੱਚ ਰੋਸ ਹੈ। ਖੰਨਾ ‘ਚ ਪਿਛਲੇ 25 ਦਿਨਾਂ ਤੋਂ ਵਕੀਲ […]

Continue Reading

ਅਡਾਨੀ ਨੂੰ ਵੱਡਾ ਵਿੱਤੀ ਨੁਕਸਾਨ ਪਹੁੰਚਾਉਣ ਵਾਲੀ ਕੰਪਨੀ ਹਿੰਡਨਬਰਗ ਰਿਸਰਚ ਬੰਦ

ਅਡਾਨੀ ਨੂੰ ਵੱਡਾ ਵਿੱਤੀ ਨੁਕਸਾਨ ਪਹੁੰਚਾਉਣ ਵਾਲੀ ਕੰਪਨੀ ਹਿੰਡਨਬਰਗ ਰਿਸਰਚ ਬੰਦ ਨਵੀਂ ਦਿੱਲੀ, 16 ਜਨਵਰੀ, ਦੇਸ਼ ਕਲਿਕ ਬਿਊਰੋ :ਅਮਰੀਕੀ ਸ਼ਾਰਟ ਸੇਲਿੰਗ ਫਰਮ ਹਿੰਡਨਬਰਗ ਰਿਸਰਚ ਬੰਦ ਹੋਣ ਵਾਲੀ ਹੈ। ਕੰਪਨੀ ਦੇ ਸੰਸਥਾਪਕ ਨਾਥਨ ਐਂਡਰਸਨ ਨੇ ਬੁੱਧਵਾਰ ਦੇਰ ਰਾਤ ਇਸ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਕੰਪਨੀ ਨੂੰ ਬੰਦ ਕਰਨ ਦਾ ਫੈਸਲਾ ਕਾਫੀ ਵਿਚਾਰ-ਵਟਾਂਦਰੇ ਤੋਂ ਬਾਅਦ ਲਿਆ […]

Continue Reading

ਪੰਜਾਬ ‘ਚ ਧੁੰਦ ਨੂੰ ਲੈ ਕੇ ਚਿਤਾਵਨੀ ਜਾਰੀ, ਕੁਝ ਇਲਾਕਿਆਂ ਵਿੱਚ ਮੀਂਹ ਦੀ ਸੰਭਾਵਨਾ

ਪੰਜਾਬ ‘ਚ ਧੁੰਦ ਨੂੰ ਲੈ ਕੇ ਚਿਤਾਵਨੀ ਜਾਰੀ, ਕੁਝ ਇਲਾਕਿਆਂ ਵਿੱਚ ਮੀਂਹ ਦੀ ਸੰਭਾਵਨਾ ਚੰਡੀਗੜ੍ਹ, 16 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਧੁੰਦ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ -0.5 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ ਵਿੱਚ 1 ਡਿਗਰੀ ਦੀ ਗਿਰਾਵਟ ਦਰਜ ਕੀਤੀ […]

Continue Reading

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਨਾਜੁਕ, ਸ਼ੰਭੂ ਬਾਰਡਰ ਤੋਂ ਅੱਜ ਕੀਤਾ ਜਾਵੇਗਾ ਵੱਡਾ ਐਲਾਨ

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤਬੀਅਤ ਨਾਜੁਕ, ਸ਼ੰਭੂ ਬਾਰਡਰ ਤੋਂ ਅੱਜ ਕੀਤਾ ਜਾਵੇਗਾ ਵੱਡਾ ਐਲਾਨ ਚੰਡੀਗੜ੍ਹ, 16 ਜਨਵਰੀ, ਦੇਸ਼ ਕਲਿਕ ਬਿਊਰੋ :ਫਸਲਾਂ ਦੀ MSP ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ ਵੀਰਵਾਰ ਨੂੰ 52ਵੇਂ ਦਿਨ ਵਿੱਚ ਦਾਖਲ ਹੋ […]

Continue Reading

ਅੱਜ ਦਾ ਇਤਿਹਾਸ

16 ਜਨਵਰੀ 1630 ਨੂੰ ਸਿੱਖਾਂ ਦੇ ਸੱਤਵੇਂ ਗੁਰੂ ਸ੍ਰੀ ਗੁਰੂ ਹਰਿਰਾਇ ਜੀ ਦਾ ਜਨਮ ਹੋਇਆ ਸੀ ਚੰਡੀਗੜ੍ਹ, 16 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 16 ਜਨਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਰਚਾ ਕਰਾਂਗੇ 16 ਜਨਵਰੀ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੩ ਮਾਘ (ਸੰਮਤ ੫੫੬ ਨਾਨਕਸ਼ਾਹੀ)16-01-2025 ਧਨਾਸਰੀ ਛੰਤ ਮਹਲਾ ੪ ਘਰੁ ੧ੴ ਸਤਿਗੁਰ ਪ੍ਰਸਾਦਿ ॥ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ […]

Continue Reading

ਬਟਾਲਾ ‘ਚ ਸ਼ਰਾਬ ਕਾਰੋਬਾਰੀ ਦੇ ਘਰ ‘ਤੇ ਹਮਲਾ

ਬਟਾਲਾ ‘ਚ ਸ਼ਰਾਬ ਕਾਰੋਬਾਰੀ ਦੇ ਘਰ ‘ਤੇ ਹਮਲਾ ਬਟਾਲਾ: 15 ਜਨਵਰੀ, ਨਰੇਸ਼ ਕੁਮਾਰ ਬਟਾਲਾ ਦੇ ਪਿੰਡ ਜੈਂਤੀਪੁਰ ਦੇ ਸ਼ਰਾਬ ਕਾਰੋਬਾਰੀ ਦੇ ਘਰ ‘ਤੇ ਅੱਜ ਗ੍ਰਨੇਡਨੁਮਾ ਹਮਲਾ ਕੀਤਾ ਗਿਆ ਹੈ। ਗਨੀਮਤ ਇਹ ਰਹੀ ਕਿ ਬਲਾਸਟ ਨਹੀਂ ਹੋਇਆ ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਪਰ ਘਰ ਦੇ ਸ਼ੀਸ਼ੇ ਟੁੱਟਣ ਦੀ ਖਬਰ ਸਾਹਮਣੇ ਆਈ ਹੈ। ਇਹ […]

Continue Reading

ਲੋਕ ਸੰਪਰਕ ਵਿਭਾਗ ਨੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਤੀਸਰਾ ਧਾਰਮਿਕ ਸਮਾਗਮ ਕਰਵਾਇਆ

ਲੋਕ ਸੰਪਰਕ ਵਿਭਾਗ ਨੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਤੀਸਰਾ ਧਾਰਮਿਕ ਸਮਾਗਮ ਕਰਵਾਇਆ ਪ੍ਰਸਿੱਧ ਕੀਰਤਨੀਏ ਭਾਈ ਗੁਰਮੀਤ ਸਿੰਘ ਸ਼ਾਂਤ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਬਸੰਤ ਮਹੀਨੇ ਦੇ ਰਾਗਾਂ ਵਿੱਚ ਕੀਤਾ ਰਸਭਿੰਨਾ ਗੁਰਬਾਣੀ ਕੀਰਤਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਚੰਡੀਗੜ੍ਹ, 15 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸੂਚਨਾ […]

Continue Reading

ਲੁਧਿਆਣਾ ‘ਚ ਸੰਯੁਕਤ ਕਿਸਾਨ ਮੋਰਚੇ ਦੀ ਹੋਈ ਮੀਟਿੰਗ, ਕਈ ਸੀਨੀਅਰ ਆਗੂ ਹੋਏ ਸ਼ਾਮਲ

ਲੁਧਿਆਣਾ ‘ਚ ਸੰਯੁਕਤ ਕਿਸਾਨ ਮੋਰਚੇ ਦੀ ਹੋਈ ਮੀਟਿੰਗ, ਕਈ ਸੀਨੀਅਰ ਆਗੂ ਹੋਏ ਸ਼ਾਮਲ ਲੁਧਿਆਣਾ: 15 ਜਨਵਰੀ, ਦੇਸ਼ ਕਲਿੱਕ ਬਿਓਰੋਸੰਯੁਕਤ ਕਿਸਾਨ ਮੋਰਚੇ ਵੱਲੋਂ ਲੁਧਿਆਣੇ ਦੇ ਈਸੜੂ ਭਵਨ ‘ਚ ਅਹਿਮ ਮੀਟਿੰਗ ਕੀਤੀ ਗਈ ਹੈ ਜਿਸ ਵਿੱਚ ਕਿਸਾਨ ਮੋਰਚੇ ਦੇ ਕਈ ਸੀਨੀਅਰ ਆਗੂ ਸ਼ਾਮਲ ਹੋਏ। ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਿਤ ਕਰਦਿਆਂ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ […]

Continue Reading