ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਦੋ ਰੋਜ਼ਾ ਵਰਕਸ਼ਾਪ
ਸ੍ਰੀ ਮੁਕਤਸਰ ਸਾਹਿਬ 19 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਸਹਾਇਕ ਡਾਰੈਕਟਰ ਰਘਬੀਰ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਵਿਰੋਧੀ ਅਤੇ ਵੱਖ ਵੱਖ ਵਿਸ਼ਿਆਂ ਨਾਲ ਸੰਬੰਧਿਤ 2 ਰੋਜ਼ਾ ਜਾਗਰੂਕਤਾ ਵਰਕਸ਼ਾਪ ਕੀਤੀ ਗਈ। ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਮੁਕਤਸਰ ਸਾਹਿਬ ਰਘਵੀਰ ਸਿੰਘ ਮਾਨ ਦੀ ਰਹਿਨੁਮਾਈ ਹੇਠ ਸਰਕਾਰੀ ਕਾਲਜ […]
Continue Reading