ਅੰਮ੍ਰਿਤਸਰ ਨਗਰ ਨਿਗਮ ਵਿੱਚ ‘ਆਪ’ ਨੂੰ ਮਿਲੀ ਵੱਡੀ ਮਜ਼ਬੂਤੀ, ਦੋ ਆਜ਼ਾਦ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਅੰਮ੍ਰਿਤਸਰ ਨਗਰ ਨਿਗਮ ਵਿੱਚ ‘ਆਪ’ ਨੂੰ ਮਿਲੀ ਵੱਡੀ ਮਜ਼ਬੂਤੀ, ਦੋ ਆਜ਼ਾਦ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ *ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕੌਂਸਲਰਾਂ ਦਾ ‘ਆਪ’ ਵਿੱਚ ਕੀਤਾ ਸਵਾਗਤ, ਉਨ੍ਹਾਂ ਨੂੰ ਬਣਦਾ ਸਤਿਕਾਰ ਦੇਣ ਦਾ ਕੀਤਾ ਵਾਅਦਾ * ਅੰਮ੍ਰਿਤਸਰ, 14 ਜਨਵਰੀ, ਦੇਸ਼ ਕਲਿੱਕ ਬਿਓਰੋ ਅੰਮ੍ਰਿਤਸਰ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ (ਆਪ) ਲਗਾਤਾਰ ਮਜਬੂਤ ਹੋ […]

Continue Reading

ਕੱਲ੍ਹ ਤੋਂ 111 ਕਿਸਾਨਾਂ ਦਾ ਜਥਾ ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇਗਾ

ਕੱਲ੍ਹ ਤੋਂ 111 ਕਿਸਾਨਾਂ ਦਾ ਜਥਾ ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇਗਾ ਢਾਬੀ ਗੁੱਜਰਾਂ: 14 ਜਨਵਰੀ, ਦੇਸ਼ ਕਲਿੰਕ ਬਿਓਰੋ-ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰਦਿਆਂ ਕਿਸਾਨ ਆਗੂਆਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕੱਲ੍ਹ 15 ਜਨਵਰੀ ਨੂੰ 111 ਕਿਸਾਨਾਂ ਦਾ ਜਥਾ ਕਾਲੇ ਚੋਲੇ ਪਾ ਕੇ ਮਰਨ ਵਰਤ ਉੱਤੇ […]

Continue Reading

ਧੀਆਂ ਸਾਡੇ ਘਰ ਦੀ ਰੌਣਕ ਹੁੰਦੀਆਂ ਹਨ : ਡਾ. ਬਲਜੀਤ ਕੌਰ

ਧੀਆਂ ਸਾਡੇ ਘਰ ਦੀ ਰੌਣਕ ਹੁੰਦੀਆਂ ਹਨ : ਡਾ. ਬਲਜੀਤ ਕੌਰ –ਸੂਬੇ ਭਰ ਚ 1400 ਨਵੇਂ ਆਂਗਣਵਾੜੀ ਸੈਂਟਰ ਹੋਰ ਖੋਲ੍ਹੇ ਜਾਣਗੇ –ਅਸ਼ੀਰਵਾਦ ਸਕੀਮ ਅਧੀਨ 196 ਨਵ-ਵਿਆਹੁਤਾ ਨੂੰ 51-51 ਹਜ਼ਾਰ ਰੁਪਏ ਦੇ ਦਿੱਤੇ ਸੈਕਸ਼ਨ ਪੱਤਰ ਬਠਿੰਡਾ, 14 ਜਨਵਰੀ : ਦੇਸ਼ ਕਲਿੱਕ ਬਿਓਰੋ ਧੀਆਂ ਸਾਡੇ ਘਰ ਦੀ ਰੌਣਕ ਹੁੰਦੀਆਂ ਹਨ, ਧੀਆਂ ਤੋਂ ਬਗੈਰ ਘਰ ਦਾ ਵੇਹੜਾ ਵੀ ਸੁੰਨਾ ਲਗਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਲਹਿਰਾਉਣਗੇ ਕੌਮੀ ਝੰਡਾ

ਚੰਡੀਗੜ੍ਹ, 14 ਜਨਵਰੀ, ਦੇਸ਼ ਕਲਿੱਕ ਬਿਓਰੋ : ਸਾਲ 2025 ਦੇ ਗਣਤੰਤਰ ਦਿਵਸ ਮੌਕੇ ਪੰਜਾਬ ਦਾ ਸੂਬਾ ਪੱਧਰੀ ਸਮਾਗਮ ਲੁਧਿਆਣਾ ਵਿਖੇ ਹੋਵੇਗਾ। ਇੱਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ 26 ਜਨਵਰੀ ਨੂੰ ਕੌਮੀ ਝੰਡਾ ਲਹਿਰਾਉਣਗੇ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਰੀਦਕੋਟ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਇਸ ਸਬੰਧੀ ਹੋਰ […]

Continue Reading

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 15 ਜਨਵਰੀ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 15 ਜਨਵਰੀ ਨੂੰ ਮਾਨਸਾ, 14 ਜਨਵਰੀ: ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ  15 ਜਨਵਰੀ, 2025 ਦਿਨ ਬੁੱਧਵਾਰ ਨੂੰ ‘ਸਾਂਝ ਹੋਮ ਸਰਵਿਸ’ ਵੱਲੋਂ ਹੈਲਥ ਕੇਅਰ ਐਗਜ਼ੀਕਿਊਟਿਵ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।  ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ […]

Continue Reading

ਧੀਆਂ ਨੂੰ ਵੀ ਮੁੰਡਿਆਂ ਵਾਂਗ ਆਪਣੀ ਕਾਬਲੀਅਤ ਵਿਖਾਉਣ ਦੇ ਮੌਕੇ ਪ੍ਰਦਾਨ ਕਰਨੇ ਲਾਜ਼ਮੀ-ਵਿਧਾਇਕ ਬਣਾਂਵਾਲੀ

ਧੀਆਂ ਨੂੰ ਵੀ ਮੁੰਡਿਆਂ ਵਾਂਗ ਆਪਣੀ ਕਾਬਲੀਅਤ ਵਿਖਾਉਣ ਦੇ ਮੌਕੇ ਪ੍ਰਦਾਨ ਕਰਨੇ ਲਾਜ਼ਮੀ-ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ *ਉੱਚ ਸਿੱਖਿਆ, ਗੁਣ ਅਤੇ ਚੰਗੇ ਸੰਸਕਾਰਾਂ ਨਾਲ ਧੀਆਂ ਸਮਾਜ ਵਿਚ ਵਿਲੱਖਣ ਪਹਿਚਾਣ ਬਣਾਉਂਦੀਆਂ ਹਨ-ਡਿਪਟੀ ਕਮਿਸ਼ਨਰ *ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਲੋਹੜੀ ਧੀਆਂ ਦੀ’ ਸਮਾਗਮ ਮੌਕੇ 21 ਨਵਜੰਮੀਆਂ ਧੀਆਂ ਦਾ ਸਨਮਾਨ ਮਾਨਸਾ, 14 ਜਨਵਰੀ: ਦੇਸ਼ ਕਲਿੱਕ ਬਿਓਰੋਅੱਜ ਦੇ ਯੁੱਗ ਵਿਚ ਕੁੜੀਆਂ ਕਿਸੇ […]

Continue Reading

ਸੀਨੀਅਰ ਕਪਤਾਨ ਪੁਲਿਸ  ਨੇ ਸਹਾਇਕ ਥਾਣੇਦਾਰ ਸਾਹਿਬ ਦੀਨ ਨੂੰ ਸਬ-ਇੰਸਪੈਕਟਰ ਦਾ ਕੀਤਾ ਰੈਂਕ ਪ੍ਰਦਾਨ

* ਸਮੇਂ ਸਿਰ ਤਰੱਕੀਆਂ ਨੂੰ ਹਰੇਕ ਪੁਲਿਸ ਅਧਿਕਾਰੀ ਦਾ ਹੱਕ- ਗਗਨ ਅਜੀਤ ਸਿੰਘ ·         ਕਿਹਾ, ਸਾਹਿਬ ਦੀਨ ਨੇ ਜਿਲ੍ਹਾ ਪੁਲਿਸ ਦਫਤਰ ਦੇ ਕੰਮ-ਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਨਿਭਾਈ ਭੂਮਿਕਾ ਬਹੁਤ ਹੀ ਅਹਿਮ ਮਾਲੇਰਕੋਟਲਾ 14 ਜਨਵਰੀ : ਦੇਸ਼ ਕਲਿੱਕ ਬਿਓਰੋ                      ਮਿਹਨਤ,ਲਗਨ,ਇਮਾਨਦਾਰੀ ਅਤੇ ਸੁਚਾਰੂ ਕਾਰਜਕੁਸ਼ਲਤਾ ਸਦਕਾ ਸਹਾਇਕ ਥਾਣੇਦਾਰ ਸਾਹਿਬ ਦੀਨ ਨੂੰ ਸੀਨੀਅਰ ਕਪਤਾਨ ਪੁਲਿਸ,ਮਾਲੇਰਕੋਟਲਾ ਗਗਨ ਅਜੀਤ ਸਿੰਘ […]

Continue Reading

ਲੋਹੜੀ ਸਾਡੇ ਸੱਭਿਆਚਾਰ ਅਤੇ ਵਿਰਸੇ ਦਾ ਅਨਿੱਖੜਵਾਂ ਅੰਗ-ਚਰਨਜੀਤ ਸਿੰਘ ਅੱਕਾਂਵਾਲੀ

ਲੋਹੜੀ ਸਾਡੇ ਸੱਭਿਆਚਾਰ ਅਤੇ ਵਿਰਸੇ ਦਾ ਅਨਿੱਖੜਵਾਂ ਅੰਗ-ਚਰਨਜੀਤ ਸਿੰਘ ਅੱਕਾਂਵਾਲੀ ਸਰਕਾਰੀ ਆਈ. ਟੀ .ਆਈ. ਮਾਨਸਾ ਵਿਖੇ ਲੋਹੜੀ ਮਨਾ ਕੇ ਸਿਖਿਆਰਥੀਆਂ ਨੂੰ ਸ਼ੁੱਭ ਇੱਛਾਵਾਂ ਭੇਂਟ ਕੀਤੀਆਂ ਮਾਨਸਾ, 14 ਜਨਵਰੀ: ਦੇਸ਼ ਕਲਿੱਕ ਬਿਓਰੋਸਰਕਾਰੀ ਆਈ. ਟੀ .ਆਈ.ਮਾਨਸਾ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ ਜਿੱਥੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰ. ਚਰਨਜੀਤ ਸਿੰਘ ਅੱਕਾਂਵਾਲੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।ਇਸ […]

Continue Reading

ਪਾਤੜਾਂ ਵਿਖੇ ਏਕਤਾ ਲਈ ਕਿਸਾਨ ਮੀਟਿੰਗ ਨੇ ਖੇਤੀਬਾੜੀ ‘ਤੇ ਕਾਰਪੋਰੇਟ ਹਮਲੇ ਵਿਰੁੱਧ ਵਿਸ਼ਾਲ ਏਕਤਾ ਦਾ ਸੱਦਾ 

ਪਾਤੜਾਂ ਵਿਖੇ ਏਕਤਾ ਲਈ ਕਿਸਾਨ ਮੀਟਿੰਗ ਨੇ ਖੇਤੀਬਾੜੀ ‘ਤੇ ਕਾਰਪੋਰੇਟ ਹਮਲੇ ਵਿਰੁੱਧ ਵਿਸ਼ਾਲ ਏਕਤਾ ਦਾ ਸੱਦਾ  ਕਿਸਾਨ ਆਗੂਆਂ ਨੇ ਸਾਂਝੇ ਤੌਰ ‘ਤੇ ਪ੍ਰਧਾਨ ਮੰਤਰੀ ਨੂੰ ਚਰਚਾ ਕਰਨ ਅਤੇ ਪਿਛਲੇ 49 ਦਿਨਾਂ ਤੋਂ ਮਰਨ ਵਰਤ ‘ਤੇ ਡੱਲੇਵਾਲ ਦੀ ਜਾਨ ਬਚਾਉਣ ਦੀ ਅਪੀਲ ਕੀਤੀ ਦਲਜੀਤ ਕੌਰ ਪਾਤੜਾਂ/ਚੰਡੀਗੜ੍ਹ, 14 ਜਨਵਰੀ, 2025: ਪੰਜਾਬ ਦੇ ਖਨੌਰੀ ਸਰਹੱਦ ਨੇੜੇ ਪਾਤੜਾਂ ਵਿਖੇ […]

Continue Reading

ਖੁੰਭਾਂ ਦੀ ਕਾਸ਼ਤ ਸਬੰਧੀ ਟ੍ਰੇਨਿੰਗ ਕੈਂਪ 16 ਤੋਂ 22 ਜਨਵਰੀ ਤੱਕ

ਖੁੰਭਾਂ ਦੀ ਕਾਸ਼ਤ ਸਬੰਧੀ ਟ੍ਰੇਨਿੰਗ ਕੈਂਪ 16 ਤੋਂ 22 ਜਨਵਰੀ ਤੱਕ ਐੱਸ.ਏ.ਐੱਸ ਨਗਰ, 14 ਜਨਵਰੀ 2025:

Continue Reading