ਜਨਰਲ ਕੈਟਾਗਿਰੀਜ ਦੇ 6 ਅਪ੍ਰੈਲ ਦੇ ਰੋਸ ਧਰਨੇ ਨੂੰ ਲੈ ਕੇ ਹੋਰ ਜਥੇਬੰਦੀਆਂ ਵੀ ਹੋਈਆਂ ਸਰਗਰਮ

ਐਸ.ਏ.ਐਸ.ਨਗਰ 18 ਮਾਰਚ, ਦੇਸ਼ ਕਲਿੱਕ ਬਿਓਰੋਜਨਰਲ ਕੈਟਾਗਿਰੀਜ ਵੈਲਫੇਅਰ ਫੈਡਰੇਸ਼ਨ ਪੰਜਾਬ (ਰਜਿ.) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਦੀ ਰਿਹਾਇਸ਼ ਮੂਹਰੇ ਸੁਨਾਮ ਵਿਖੇ 6 ਅਪ੍ਰੈਲ ਨੂੰ ਰੋਸ ਧਰਨਾ ਦਿੱਤਾ ਜਾ ਰਿਹਾ । ਇਸ ਧਰਨੇ ਨੂੰ ਲੈ ਕੇ ਹੋਰ ਜੱਥੇਬੰਦੀਆਂ ਨੇ ਵੀ ਇਸ ਦੇ ਸਮਰੰਥਨ ਵਿੱਚ ਹੁੰਗਾਰਾ ਭਰਿਆ ਹੈ । ਜੁਆਇੰਟ […]

Continue Reading

ਮਹਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਨਕਸ਼ ਘੜਨ ਅਤੇ ਸੱਭਿਆਚਾਰਕ ਵਿਰਾਸਤ ਸੰਭਾਲਣ ਲਈ ਲਾਮਿਸਾਲ ਕੰਮ ਕੀਤੇ: ਡਾ. ਜਗਦੀਸ਼ ਕੌਰ

ਦਲਜੀਤ ਕੌਰ  ਲਹਿਰਾਗਾਗਾ, 18 ਮਾਰਚ, 2025: ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵੱਲੋਂ ਪੰਜਾਬ ਨਵ-ਸਿਰਜਣਾ ਮੁਹਿੰਮ ਤਹਿਤ ਸੀਬਾ ਸਕੂਲ, ਲਹਿਰਾਗਾਗਾ ਵਿਖੇ ਸਾਹਿਤਕ-ਸਮਾਰੋਹ ਦਾ ਆਯੋਜਨ ਕੀਤਾ ਗਿਆ। ਡਾ. ਜਗਦੀਸ਼ ਕੌਰ ਨੇ ਡਾ. ਮਹਿੰਦਰ ਸਿੰਘ ਰੰਧਾਵਾ ਯਾਦਗਾਰੀ ਭਾਸ਼ਣ ਦੌਰਾਨ ਬੋਲਦਿਆਂ ਕਿਹਾ ਕਿ ਮਹਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਨਕਸ਼ ਘੜਨ ਅਤੇ ਸੱਭਿਆਚਾਰਕ ਵਿਰਾਸਤ ਸੰਭਾਲਣ ਲਈ ਲਾਮਿਸਾਲ ਕੰਮ ਕੀਤੇ ਸਨ। […]

Continue Reading

‘ਕਰਨਲ ਦੀ ਬੇਵਜਾ ਕੁੱਟ-ਮਾਰ ਕਰਨ ਦੇ ਦੋਸ਼ੀਆਂ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ’: ਬਲਬੀਰ ਸਿੱਧੂ

ਚੰਡੀਗੜ੍ਹ, 18 ਮਾਰਚ, 2025, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਫੌਜ ਦੇ ਕਰਨਲ ਦੀ ਬੇਵਜਾ ਕੁੱਟ-ਮਾਰ ਦੀ ਸਖ਼ਤ ਨਿਖੇਧੀ ਕੀਤੀ, ਉਨ੍ਹਾਂ ਕਿਹਾ, “ਦੋਸ਼ੀ ਪੁਲਿਸ ਕਰਮਚਾਰੀਆਂ ਨੂੰ ਜਲਦ ਹੀ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ।” ਕਰਨਲ ਦਾ ਅਹੁਦਾ ਸੇਨਾ ਵਿੱਚ ਬਹੁਤ ਵੱਡਾ ਹੁੰਦਾ ਹੈ ਅਤੇ ਉਨ੍ਹਾਂ ਨਾਲ ਇਸ […]

Continue Reading

NSQF ਅਧੀਨ ਟੂਲ ਕਿੱਟਾਂ ਵੰਡੀਆਂ

ਮੋਹਾਲੀ: 18 ਮਾਰਚ, ਜਸਵੀਰ ਗੋਸਲਅੱਜ ਸਕੂਲ ਆਫ਼ ਐਮੀਨੈਂਸ 3 ਬੀ 1 ਵਿਖੇ, ਪੰਜਾਬ ਸਰਕਾਰ ਸਿੱਖਿਆ ਵਿਭਾਗ ਵੱਲੋਂ ਚੱਲ ਰਹੀ ਐੱਨ ਐੱਸ ਕਿਉਂ ਐਫ਼ ਸਕੀਮ ਅਧੀਨ ਚਲਦੀਆਂ ਐਪੇਰਲ਼ ਅਤੇ ਕੰਸਟ੍ਰੈਕਸ਼ਨ ਅਧੀਨ ਵਿਦਿਆਰਥੀਆਂ ਨੂੰ ਕਿੱਤੇ ਨਾਲ਼ ਜੋੜਣ ਲਈ ਟੂਲ ਕਿੱਟਾਂ ਦੀ ਵੰਡ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਸ. ਸਲਿੰਦਰ ਸਿੰਘ ਨੇ ਦੱਸਿਆ […]

Continue Reading

ਗਰੀਬਾਂ, ਲੋੜਵੰਦਾਂ, ਪੀੜਤਾਂ ਤੇ ਮਜ਼ਲੂਮਾਂ ਨੂੰ ਇਨਸਾਫ ਦਿਵਾਉਣਾ ਮੁੱਖ ਤਰਜੀਹ : ਜਸਵੀਰ ਸਿੰਘ ਗੜ੍ਹੀ

ਅਧਿਕਾਰੀਆਂ ਨੂੰ ਬਕਾਇਆ ਕੇਸਾਂ ਦਾ ਜਲਦ ਨਿਪਟਾਰਾ ਕਰਨ ਦੇ ਦਿੱਤੇ ਆਦੇਸ਼ ਬਠਿੰਡਾ, 18 ਮਾਰਚ : ਦੇਸ਼ ਕਲਿੱਕ ਬਿਓਰੋ ਧਰਮ, ਜਾਤ ਤੇ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਦਲਿੱਤ ਵਰਗ, ਲੋੜਵੰਦਾਂ, ਗਰੀਬਾਂ, ਪੀੜਤਾਂ ਤੇ ਮਜ਼ਲੂਮਾਂ ਨੂੰ ਇਨਸਾਫ ਦਿਵਾਉਣ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨਰ ਸ. ਜਸਵੀਰ ਸਿੰਘ ਗੜ੍ਹੀ ਨੇ […]

Continue Reading

ਡਾ. ਬਲਜੀਤ ਕੌਰ ਦੇ ਯਤਨਾਂ ਨੇ ਮਲੋਟ ਵਿਖੇ ਜਲ ਸਰੋਤ ਵਿਭਾਗ ਵਿੱਚ ਸੁਧਾਰ ਅਤੇ ਮੈਪਿੰਗ ਪਹਿਲਕਦਮੀ ਕੀਤੀ

ਚੰਡੀਗੜ੍ਹ, 18 ਮਾਰਚ: ਦੇਸ਼ ਕਲਿੱਕ ਬਿਓਰੋ   ਪੰਜਾਬ ਸਰਕਾਰ ਜਲ ਸਰੋਤ ਵਿਭਾਗ ਵਿੱਚ ਕੁਸ਼ਲਤਾ ਵਧਾਉਣ ਅਤੇ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ।  ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਦੇ ਲਗਾਤਾਰ ਕੀਤੇ ਯਤਨਾਂ ਦੇ ਨਤੀਜੇ ਵਜੋਂ ਲਾਈਨਿੰਗ ਸਬ-ਡਵੀਜ਼ਨ ਨੰ. 12, ਮਲੋਟ ਨੂੰ ਕਾਰਜਕਾਰੀ ਇੰਜੀਨੀਅਰ, ਅਬੋਹਰ (ਪੀ.ਡਬਲਿਊ.ਆਰ.ਐਮ.ਡੀ.ਸੀ. ਡਵੀਜ਼ਨ, ਅਬੋਹਰ) […]

Continue Reading

ਪੁਲਿਸ ਵੱਲੋਂ ਮੁਕਾਬਲੇ ਤੋਂ ਬਾਅਦ ਅੰਤਰਰਾਜੀ ਗਰੋਹ ਦੇ ਚਾਰ ਬਦਮਾਸ਼ ਕਾਬੂ

ਕਈ ਹਥਿਆਰ, ਭਾਰੀ ਮਾਤਰਾ ‘ਚ ਨਸ਼ਾ ਤੇ ਡਰੱਗ ਮਨੀ ਬਰਾਮਦਤਰਨਤਾਰਨ, 18 ਮਾਰਚ, ਦੇਸ਼ ਕਲਿਕ ਬਿਊਰੋ :ਤਰਨਤਾਰਨ ਪੁਲਿਸ ਨੇ ਨਸ਼ਿਆਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਇਸ ਦੌਰਾਨ ਪੁਲੀਸ ਨੇ ਨਸ਼ਾ ਅਤੇ ਹਥਿਆਰ ਤਸਕਰਾਂ ਦੇ ਅੰਤਰਰਾਜੀ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਤਰਨਤਾਰਨ ਪੁਲਿਸ ਨੇ ਅੰਤਰਰਾਸ਼ਟਰੀ ਸਰਹੱਦ ਨੇੜੇ ਨਸ਼ਾ ਅਤੇ ਹਥਿਆਰ ਤਸਕਰਾਂ ਵਿਰੁੱਧ […]

Continue Reading

ਪੰਜਾਬ ‘ਚ ਵਧਣ ਲੱਗੀ ਗਰਮੀ, ਤਾਪਮਾਨ 30 ਡਿਗਰੀ ਦੇ ਨੇੜੇ ਪਹੁੰਚਿਆ

ਚੰਡੀਗੜ੍ਹ, 18 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਤੋਂ ਬਾਅਦ ਹੁਣ ਗਰਮੀ ਵਧਣੀ ਸ਼ੁਰੂ ਹੋ ਜਾਵੇਗੀ। ਪਿਛਲੇ 24 ਘੰਟਿਆਂ ‘ਚ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਇਆ ਹੈ। ਮੌਸਮ ਵਿਭਾਗ ਦੇ ਅਨੁਸਾਰ, ਰਾਜ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਹਾਲਾਂਕਿ ਇਹ ਰਾਜ […]

Continue Reading

ਅੱਜ ਦਾ ਇਤਿਹਾਸ

18 ਮਾਰਚ 1944 ਨੂੰ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਆਜ਼ਾਦ ਹਿੰਦ ਫੌਜ ਨੇ ਬਰਮਾ ਦੀ ਸਰਹੱਦ ਪਾਰ ਕੀਤੀ ਸੀਚੰਡੀਗੜ੍ਹ, 18 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 18 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜ਼ਿਕਰ ਕਰਦੇ ਹਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 18-03-2025 ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ […]

Continue Reading