Ex PM ਮਨਮੋਹਨ ਸਿੰਘ ਦੇ ਦੇਹਾਂਤ ’ਤੇ ਕੇਂਦਰ ਸਰਕਾਰ ਵੱਲੋਂ 7 ਦਿਨਾਂ ਲਈ ਸ਼ੋਕ ਦਾ ਐਲਾਨ, ਰੱਦ ਕੀਤੇ ਸਰਕਾਰੀ ਪ੍ਰੋਗਰਾਮ

ਨਵੀਂ ਦਿੱਲੀ, 27 ਦਸੰਬਰ, ਦੇਸ਼ ਕਲਿੱਕ ਬਿਓਰੋ : ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਬੀਤੀ ਰਾਤ ਨੂੰ ਏਮਜ਼ ਹਸਪਤਾਲ ਦਿੱਲੀ ਵਿਖੇ ਦੇਹਾਂਤ ਹੋ ਗਿਆ। ਸਾਬਕਾ ਪ੍ਰਧਾਨ ਮੰਤਰੀ ਮਨਤੋਹਨ ਸਿੰਘ ਦੇ ਦੇਹਾਂਤ ਉਤੇ ਕੇਂਦਰ ਸਰਕਾਰ ਵੱਲੋਂ 7 ਦਿਨਾਂ ਲਈ ਰਾਸ਼ਟਰੀ ਸ਼ੋਕ ਦਾ ਐਲਾਨ ਕੀਤਾ ਗਿਆ ਹੈ। ਅੱਜ ਸਵੇਰੇ 11 ਵਜੇ ਕੇਂਦਰੀ ਕੈਬਨਿਟ ਦੀ ਮੀਟਿੰਗ […]

Continue Reading

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ

ਖਨੌਰੀ, 27 ਦਸੰਬਰ, ਦੇਸ਼ ਕਲਿਕ ਬਿਊਰੋ :ਫਰਵਰੀ ਮਹੀਨੇ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਖਨੌਰੀ ਸਰਹੱਦ ਵਿਖੇ 70 ਸਾਲਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ (ਸ਼ੁੱਕਰਵਾਰ) 32ਵੇਂ ਦਿਨ ਵਿੱਚ ਦਾਖ਼ਲ ਹੋ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 27 ਦਸੰਬਰ 2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੧੩ ਪੋਹ (ਸੰਮਤ ੫੫੬ ਨਾਨਕਸ਼ਾਹੀ) ੨੭ ਦਸੰਬਰ, ੨੦੨੪(ਅੰਗ: ੬੪੫)27-12-2024ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ […]

Continue Reading

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਦੇਹਾਂਤ

ਨਵੀਂ ਦਿੱਲੀ, 26 ਦਸੰਬਰ, ਦੇਸ਼ ਕਲਿੱਕ ਬਿਓਰੋ : ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੱਜ ਦੇਹਾਂਤ ਹੋ ਗਿਆ ਹੈ। ਅੱਜ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਅਚਾਨਕ ਸਿਹਤ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ। 92 ਸਾਲਾ ਮਨਮੋਹਨ ਸਿੰਘ ਨੇ ਅੱਜ ਏਮਜ਼ ਵਿਖੇ ਆਖਰੀ ਸ਼ਾਹ ਲਏ। […]

Continue Reading

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਸਿਹਤ ਹੋਈ ਖਰਾਬ, ਐਂਮਰਜੈਂਸੀ ’ਚ ਕਰਵਾਇਆ ਭਰਤੀ

ਨਵੀਂ ਦਿੱਲੀ, 26 ਦਸੰਬਰ, ਦੇਸ਼ ਕਲਿੱਕ ਬਿਓਰੋ : ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਅਚਾਨਕ ਸਿਹਤ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਹੈ। ਖ਼ਬਰਾਂ ਅਨੁਸਾਰ ਸਾਬਕਾ ਪ੍ਰਧਾਨ ਮੰਤਰੀ ਦੀ ਹਾਲਫ ਫਿਲਹਾਲ ਗੰਭੀਰ ਹੈ। ਉਨ੍ਹਾਂ ਨੂੰ ਐਂਮਰਜੈਂਸੀ ਵਿੱਚ ਭਰਤੀ ਕਰਵਾਇਆ ਗਿਆ ਹੈ। ਹਸਪਤਾਲ ਵਿੱਚ ਹੋਣ ਦੇ ਕਾਰਨਾਂ […]

Continue Reading

ਮਸ਼ਹੂਰ ਆਰ ਜੇ ਸਿਮਰਨ ਸਿੰਘ ਨੇ ਕੀਤੀ ਖੁਦਕੁਸ਼ੀ

ਨਵੀਂ ਦਿੱਲੀ, 26 ਦਸੰਬਰ, ਦੇਸ਼ ਕਲਿੱਕ ਬਿਓਰੋ : ਆਰ ਜੇ ਵਜੋਂ ਜਾਣਦੇ ਸਿਮਰਨ ਸਿੰਘ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰਨ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ 25 ਸਾਲਾ ਸਿਮਰਨ ਸਿੰਘ ਨੇ ਗੁਰੂਗ੍ਰਾਮ ਦੇ ਸੈਕਟਰ 47 ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਹ ਘਟਨਾ ਬੁੱਧਵਾਰ ਦੀ ਹੈ। ਇਸ ਘਟਨਾ ਦਾ ਪਤਾ ਚਲਦਿਆਂ […]

Continue Reading

ਆਂਗਣਵਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਵਿੱਚ ਪੰਜਾਬ ਮੋਹਰੀ : ਡਾ. ਬਲਜੀਤ ਕੌਰ

 ਕਿਹਾ, ਮੌਜੂਦਾ 350 ਆਂਗਣਵਾੜੀ ਕੇਂਦਰਾਂ ਨੂੰ 31 ਜਨਵਰੀ 2025 ਤੱਕ ਕੀਤਾ ਜਾਵੇਗਾ ਅਪਗ੍ਰੇਡ  ਚੰਡੀਗੜ੍ਹ, 26 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਆਂਗਣਵਾੜੀ ਕੇਂਦਰਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦੀ ਗੁਣਵੱਤਾ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਮਹੱਤਵਪੂਰਨ ਕਦਮ ਚੁੱਕਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ […]

Continue Reading

ਠੇਕੇ ਉਤੇ ਕੰਮ ਕਰਦੇ ਮੁਲਾਜ਼ਮ ਨੇ ਸਰਕਾਰੀ ਖਜ਼ਾਨੇ ਨੂੰ ਲਾਇਆ 21 ਕਰੋੜ ਦਾ ਚੂਨਾ

ਗਰਲ ਫਰੈਂਡ ਨੂੰ ਲੈ ਕੇ ਦਿੱਤਾ ਆਲੀਸ਼ਾਨ ਫਲੈਟ ਤੇ ਕਰੋੜਾਂ ਰੁਪਏ ਦੀ ਐਨਕ ਮੁੰਬਈ, 26 ਦਸੰਬਰ, ਦੇਸ਼ ਕਲਿੱਕ ਬਿਓਰੋ : ਮਹਾਰਾਸ਼ਟਰ ਵਿੱਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਠੇਕੇ ਉਤੇ ਕੰਮ ਕਰਦੇ ਮੁਲਾਜ਼ਮ ਨੇ ਸਰਕਾਰ ਨੂੰ 21 ਕਰੋੜ ਤੋਂ ਵੱਧ ਦਾ ਚੂਨਾ ਲਗਾ ਦਿੱਤਾ। ਸਰਕਾਰੀ ਖਜ਼ਾਨੇ ਵਿੱਚ ਘੁਟਾਲਾ ਕਰਨ ਵਾਲੇ ਨੌਜਵਾਨ […]

Continue Reading

ਪੀਲੀਭੀਤ ਵਿਖੇ ਐਨਕਾਊਂਟਰ ਕਰਨ ਵਾਲੀ ਟੀਮ ਦੀ ਵਧਾਈ ਜਾ ਸਕਦੀ ਹੈ ਸੁਰੱਖਿਆ

ਚੰਡੀਗੜ੍ਹ, 26 ਦਸੰਬਰ, ਦੇਸ਼ ਕਲਿਕ ਬਿਊਰੋ :ਪੀਲੀਭੀਤ ਐਨਕਾਊਂਟਰ ‘ਤੇ ਅੱਤਵਾਦੀ ਪੰਨੂ ਅਤੇ ਨੀਟਾ ਦੀ ਧਮਕੀ ਭਰੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਇਸ ਪੂਰੇ ਮਾਮਲੇ ਨੂੰ ਪ੍ਰਸ਼ਾਸਨਿਕ ਪੱਧਰ ਤੋਂ ਵੀ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਉੱਚ ਅਧਿਕਾਰੀ ਖੁਦ ਪੂਰੇ ਮਾਮਲੇ ‘ਤੇ ਨਜ਼ਰ ਰੱਖ ਰਹੇ ਹਨ। ਪੀਲੀਭੀਤ ਜ਼ਿਲ੍ਹੇ ਦੇ ਅਧਿਕਾਰੀਆਂ ਤੋਂ ਪਲ-ਪਲ ਅੱਪਡੇਟ ਲਏ ਜਾ ਰਹੇ […]

Continue Reading